ਪੜਚੋਲ ਕਰੋ

ਟ੍ਰੈਫਿਕ 'ਚ ਕੁੱਤੇ ਨੂੰ ਗੋਦੀ 'ਚ ਲੈ ਕੇ ਪਿਆਰ ਕਰਦਾ ਨਜ਼ਰ ਆਇਆ ਆਟੋ ਡਰਾਈਵਰ, ਵੇਖੋ ਵੀਡੀਓ

Viral Video: ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਆਟੋ ਡਰਾਈਵਰ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦੇਖ ਸਕਦੇ ਹੋ ਕਿ ਇੱਕ ਆਟੋ ਡਰਾਈਵਰ ਟ੍ਰੈਫਿਕ ਵਿਚਕਾਰ ਪਾਲਤੂ ਕੁੱਤੇ ਨੂੰ ਗੋਦੀ ਵਿੱਚ ਲੈ ਕੇ ਪਿਆਰ ਕਰ ਰਿਹਾ ਹੈ।

Amazing Viral Video: ਸੋਸ਼ਲ ਮੀਡੀਆ 'ਤੇ ਸਭ ਤੋਂ ਵੱਧ ਵਾਇਰਲ ਹੋਣ ਵਾਲੀਆਂ ਵੀਡੀਓਜ਼ 'ਚ ਪਾਲਤੂ ਜਾਨਵਰਾਂ ਦੀਆਂ ਵੀਡੀਓਜ਼ ਨੂੰ ਸਭ ਤੋਂ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਜਿਸ 'ਚ ਉਹ ਆਪਣੇ ਮਾਲਕ ਨਾਲ ਮਸਤੀ ਕਰਦਾ ਅਤੇ ਖੇਡਦਾ ਨਜ਼ਰ ਆ ਰਿਹਾ ਹੈ। ਪਾਲਤੂ ਜਾਨਵਰਾਂ ਵਿੱਚ ਕੁੱਤੇ ਆਪਣੇ ਮਾਲਕ ਪ੍ਰਤੀ ਸਭ ਤੋਂ ਵੱਧ ਵਫ਼ਾਦਾਰ ਹੁੰਦੇ ਹਨ, ਜੋ ਅਕਸਰ ਉਨ੍ਹਾਂ ਨਾਲ ਇਮੋਸ਼ਨਲ ਬੋਂਡ ਸ਼ੇਅਰ ਕਰਦੇ ਹਨ। ਇਹੀ ਕਾਰਨ ਹੈ ਕਿ ਲੋਕ ਅਕਸਰ ਆਪਣੇ ਪਾਲਤੂ ਕੁੱਤਿਆਂ ਨਾਲ ਕਾਫੀ ਸਮਾਂ ਬਿਤਾਉਂਦੇ ਦੇਖੇ ਜਾਂਦੇ ਹਨ।

ਇਹ ਵੀ ਪੜ੍ਹੋ: ਜੇ ਦੁਕਾਨਦਾਰ 2000 ਦਾ ਨੋਟ ਲੈਣ ਤੋਂ ਕਰੇ ਇਨਕਾਰ, ਤਾਂ ਲੜਨਾ ਸੀ ਬੱਸ ਇੱਥੇ ਕਰੋ ਸ਼ਿਕਾਇਤ ਤੇ ਬੱਸ....!

ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ 'ਚ ਇਕ ਵਿਅਕਤੀ ਆਪਣੇ ਪਾਲਤੂ ਕੁੱਤੇ ਨਾਲ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੁੱਤੇ ਦਾ ਮਾਲਕ ਇੱਕ ਆਟੋ ਡਰਾਈਵਰ ਹੈ ਅਤੇ ਉਹ ਆਪਣੇ ਕੰਮ ਦੌਰਾਨ ਕੁੱਤੇ ਨੂੰ ਨਾਲ ਲੈ ਕੇ ਜਾਂਦਾ ਨਜ਼ਰ ਆ ਰਿਹਾ ਹੈ। ਵੀਡੀਓ 'ਚ ਸ਼ਹਿਰ ਦੇ ਵਿਚਕਾਰ ਟ੍ਰੈਫਿਕ 'ਚ ਇਕ ਆਟੋ ਫਸਿਆ ਹੋਇਆ ਨਜ਼ਰ ਆ ਰਿਹਾ ਹੈ ਅਤੇ ਡਰਾਈਵਰ ਦੀ ਗੋਦ 'ਚ ਕੁੱਤਾ ਬੈਠਾ ਹੋਇਆ ਤੇ ਉਹ ਉਸ ਨੂੰ ਪਿਆਰ ਕਰ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦਾ ਦਿਲ ਪਿਘਲ ਗਿਆ।

 
 
 
 
 
View this post on Instagram
 
 
 
 
 
 
 
 
 
 
 

A post shared by A L K A P A L (@alka_itis)

ਯੂਜ਼ਰਸ ਇਸ ਵਾਇਰਲ ਵੀਡੀਓ ਨੂੰ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਤੇਜ਼ੀ ਨਾਲ ਸ਼ੇਅਰ ਕਰ ਰਹੇ ਹਨ। ਜਿਸ ਨੂੰ ਇੰਸਟਾਗ੍ਰਾਮ 'ਤੇ alka_itis ਨਾਂ ਦੀ ਪ੍ਰੋਫਾਈਲ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਅਸੀਂ ਇੱਕ ਆਟੋ ਡਰਾਈਵਰ ਅਤੇ ਉਸ ਦੇ ਪਾਲਤੂ ਕੁੱਤੇ ਨੂੰ ਬੈਂਗਲੁਰੂ ਦੇ ਖਰਾਬ ਟ੍ਰੈਫਿਕ ਵਿੱਚ ਫਸੇ ਦੇਖ ਸਕਦੇ ਹਾਂ। ਵੀਡੀਓ 'ਚ ਕੁੱਤਾ ਆਪਣੇ ਮਾਲਕ ਦੀ ਗੋਦ 'ਚ ਬੈਠਾ ਨਜ਼ਰ ਆ ਰਿਹਾ ਹੈ, ਜਿਸ ਦੌਰਾਨ ਆਟੋ ਚਾਲਕ ਕੁੱਤੇ ਦਾ ਮੂੰਹ ਕੱਪੜੇ ਨਾਲ ਪੂੰਝਦਾ ਵੀ ਨਜ਼ਰ ਆ ਰਿਹਾ ਹੈ।

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖਬਰ ਲਿਖੇ ਜਾਣ ਤੱਕ 3.4 ਮਿਲੀਅਨ ਲਗਭਗ 34 ਲੱਖ ਵਾਰ ਦੇਖਿਆ ਜਾ ਚੁੱਕਾ ਹੈ ਅਤੇ 5 ਲੱਖ 58 ਹਜ਼ਾਰ ਤੋਂ ਵੱਧ ਯੂਜ਼ਰਸ ਇਸ ਨੂੰ ਪਸੰਦ ਕਰ ਚੁੱਕੇ ਹਨ। ਵੀਡੀਓ ਦੇਖ ਕੇ ਯੂਜ਼ਰਸ ਦੇ ਦਿਲ ਪਿਘਲ ਗਿਆ ਹੈ। ਲਗਾਤਾਰ ਟਿੱਪਣੀ ਕਰਦੇ ਹੋਏ, ਉਹ ਇਸ ਨੂੰ ਦਿਨ ਦਾ ਸਭ ਤੋਂ ਪਿਆਰਾ ਵੀਡੀਓ ਦੱਸ ਰਹੇ ਹਨ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ ਕਿ ਉਹ ਚਾਹੁੰਦਾ ਹੈ ਕਿ ਇਸ ਵਿਅਕਤੀ ਨੂੰ ਉਹ ਮਿਲੇ ਜੋ ਇਹ ਚਾਹੁੰਦਾ ਹੈ।

ਇਹ ਵੀ ਪੜ੍ਹੋ: New Parliament Inauguration: ਲੋਕ ਸਭਾ 'ਚ ਲਾਏ ਗਏ ਸੇਂਗੋਲ ਦਾ 5000 ਸਾਲ ਪੁਰਾਣਾ ਹੈ ਇਤਿਹਾਸ, ਜਾਣੋ ਇਹ ਕਿਉਂ ਹੈ ਖ਼ਾਸ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
Embed widget