ਪੜਚੋਲ ਕਰੋ

Bank Holidays in April 2023: ਅਪ੍ਰੈਲ 'ਚ 15 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਦੋਂ ਅਤੇ ਕਿੰਨੀਆਂ ਬੈਂਕਾਂ ਦੀਆਂ ਛੁੱਟੀਆਂ

Bank Holidays in April: ਭਾਰਤੀ ਰਿਜ਼ਰਵ ਬੈਂਕ ਦੁਆਰਾ ਅਪ੍ਰੈਲ 2023 ਦੀਆਂ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। RBI ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਅਪ੍ਰੈਲ ਵਿੱਚ, ਵੱਖ-ਵੱਖ ਰਾਜਾਂ ਵਿੱਚ ਬੈਂਕ 15 ਦਿਨਾਂ ਲਈ ਬੰਦ ਰਹਿਣਗੇ।

Bank Holidays: ਇਸ ਵਿੱਤੀ ਸਾਲ ਦਾ ਆਖਰੀ ਮਹੀਨਾ ਯਾਨੀ ਮਾਰਚ 2023 ਖਤਮ ਹੋਣ ਵਾਲਾ ਹੈ। ਇਸ ਤੋਂ ਬਾਅਦ ਨਵੇਂ ਵਿੱਤੀ ਸਾਲ ਦਾ ਪਹਿਲਾ ਮਹੀਨਾ ਯਾਨੀ ਅਪ੍ਰੈਲ 2023 ਸ਼ੁਰੂ ਹੋਵੇਗਾ। ਹਰ ਮਹੀਨੇ ਦੀ ਤਰ੍ਹਾਂ ਅਗਲੇ ਮਹੀਨੇ ਵੀ ਬੈਂਕਾਂ ਨੂੰ ਛੁੱਟੀਆਂ ਹੋਣ ਵਾਲੀਆਂ ਹਨ। ਭਾਰਤੀ ਰਿਜ਼ਰਵ ਬੈਂਕ ਦੁਆਰਾ ਅਪ੍ਰੈਲ 2023 ਦੀਆਂ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। RBI ਦੀ ਅਧਿਕਾਰਤ ਵੈੱਬਸਾਈਟ ਦੇ ਅਨੁਸਾਰ, ਅਪ੍ਰੈਲ 2023 ਵਿੱਚ, ਵੱਖ-ਵੱਖ ਰਾਜਾਂ ਵਿੱਚ ਬੈਂਕ 15 ਦਿਨਾਂ ਲਈ ਬੰਦ ਰਹਿਣਗੇ। ਜੇਕਰ ਬੈਂਕ ਨਾਲ ਸਬੰਧਤ ਕੋਈ ਜ਼ਰੂਰੀ ਕੰਮ ਹੋਵੇ ਤਾਂ ਜਲਦੀ ਤੋਂ ਜਲਦੀ ਤੋਂ ਇਸ ਨੂੰ ਪੂਰਾ ਕਰ ਲਵੋ। ਜੇਕਰ ਬੈਂਕਾਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਂਦੀਆਂ ਹਨ ਤਾਂ ਤੁਸੀਂ ਇਹ ਜ਼ਰੂਰੀ ਕੰਮ ਨਹੀਂ ਕਰ ਸਕੋਗੇ।

ਅਗਲੇ ਮਹੀਨੇ ਵੱਖ-ਵੱਖ ਰਾਜਾਂ ਵਿੱਚ ਹਫ਼ਤਾਵਾਰੀ ਛੁੱਟੀਆਂ ਅਤੇ ਤਿਉਹਾਰਾਂ ਕਾਰਨ 15 ਦਿਨਾਂ ਲਈ ਬੈਂਕਾਂ ਵਿੱਚ ਛੁੱਟੀਆਂ ਹੋਣਗੀਆਂ। ਇੱਥੇ ਅਸੀਂ ਤੁਹਾਨੂੰ ਇਹ ਦੱਸਣ ਜਾ ਰਹੇ ਹਾਂ ਕਿ ਅਗਲੇ ਮਹੀਨੇ ਬੈਂਕਾਂ ਦੀਆਂ ਛੁੱਟੀਆਂ ਕਦੋਂ ਹੋਣ ਵਾਲੀਆਂ ਹਨ। ਜਿਸ ਨੂੰ ਦੇਖ ਕੇ ਤੁਸੀਂ ਆਪਣੇ ਸਾਰੇ ਜ਼ਰੂਰੀ ਕੰਮ ਆਸਾਨੀ ਨਾਲ ਸਮੇਂ ਸਿਰ ਪੂਰੇ ਕਰ ਸਕਦੇ ਹੋ। ਹੋ ਸਕਦੇ ਤਾਂ ਇਨ੍ਹਾਂ ਤਾਰੀਕਾਂ ਨੂੰ ਨੋਟ ਕਰ ਲਓ ਤਾਂ ਜੋ ਗਲਤੀ ਦੇ ਨਾਲ ਛੁੱਟੀ ਵਾਲੇ ਦਿਨ ਬੈਂਕ ਨਾ ਪਹੁੰਚ ਜਾਵੋ।

ਅਪ੍ਰੈਲ 2023 ਵਿੱਚ ਬੈਂਕ ਛੁੱਟੀਆਂ

RBI ਦੇ ਕੈਲੰਡਰ ਦੇ ਅਨੁਸਾਰ, ਰਾਜਾਂ ਦੇ ਸਥਾਨਕ ਤਿਉਹਾਰਾਂ ਦੇ ਨਾਲ-ਨਾਲ ਹਫਤਾਵਾਰੀ ਛੁੱਟੀਆਂ ਦੇ ਕਾਰਨ ਅਪ੍ਰੈਲ ਵਿੱਚ ਬੈਂਕ ਕਈ ਦਿਨ ਬੰਦ ਰਹਿਣ ਵਾਲੇ ਹਨ।

1 ਅਪ੍ਰੈਲ, 2023: ਬੈਂਕ ਖਾਤੇ ਬੰਦ ਹੋਣ ਕਾਰਨ ਸਾਰੇ ਰਾਜਾਂ ਵਿੱਚ ਬੈਂਕਾਂ ਵਿੱਚ ਛੁੱਟੀ ਰਹੇਗੀ। (ਚੰਡੀਗੜ੍ਹ, ਮਿਜ਼ੋਰਮ, ਮੇਘਾਲਿਆ ਅਤੇ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ)

2 ਅਪ੍ਰੈਲ 2023: ਐਤਵਾਰ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

4 ਅਪ੍ਰੈਲ 2023: ਮਹਾਵੀਰ ਜਯੰਤੀ ਦੇ ਮੌਕੇ 'ਤੇ ਮੁੰਬਈ, ਨਾਗਪੁਰ, ਨਵੀਂ ਦਿੱਲੀ, ਅਹਿਮਦਾਬਾਦ, ਆਈਜ਼ੌਲ, ਬੇਲਾਪੁਰ, ਬੈਂਗਲੁਰੂ, ਭੋਪਾਲ, ਚੰਡੀਗੜ੍ਹ, ਚੇਨਈ, ਜੈਪੁਰ, ਕਾਨਪੁਰ, ਕੋਲਕਾਤਾ, ਲਖਨਊ, ਰਾਏਪੁਰ ਅਤੇ ਰਾਂਚੀ ਵਿੱਚ ਬੈਂਕ ਬੰਦ ਰਹਿਣਗੇ।

5 ਅਪ੍ਰੈਲ 2023: ਬਾਬੂ ਜਗਜੀਵਨ ਰਾਮ ਦੇ ਜਨਮ ਦਿਨ ਦੇ ਮੌਕੇ 'ਤੇ ਤੇਲੰਗਾਨਾ 'ਚ ਬੈਂਕ ਛੁੱਟੀ ਰਹੇਗੀ।

8 ਅਪ੍ਰੈਲ 2023: ਦੂਜੇ ਸ਼ਨੀਵਾਰ ਦੇ ਕਾਰਨ, ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

9 ਅਪ੍ਰੈਲ 2023: ਐਤਵਾਰ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

14 ਅਪ੍ਰੈਲ 2023: ਅੰਬੇਡਕਰ ਦੇ ਜਨਮ ਦਿਨ ਮੌਕੇ ਬੈਂਗਲੁਰੂ, ਭੁਵਨੇਸ਼ਵਰ, ਚੰਡੀਗੜ੍ਹ, ਚੇਨਈ, ਕੋਲਕਾਤਾ, ਲਖਨਊ, ਮੁੰਬਈ, ਦੇਹਰਾਦੂਨ, ਅਗਰਤਲਾ, ਅਹਿਮਦਾਬਾਦ, ਬੇਲਾਪੁਰ, ਗੰਗਟੋਕ, ਗੁਹਾਟੀ, ਹੈਦਰਾਬਾਦ, ਤੇਲੰਗਾਨਾ, ਇੰਫਾਲ, ਜੈਪੁਰ, ਜੰਮੂ, ਕਾਨਪੁਰ, ਕੋਚੀ, ਨਾਗਪੁਰ ਪਣਜੀ, ਪਟਨਾ, ਰਾਂਚੀ, ਸ਼੍ਰੀਨਗਰ ਅਤੇ ਕੇਰਲ 'ਚ ਜੈਅੰਤੀ ਬੈਂਕ ਬੰਦ ਰਹਿਣਗੇ

15 ਅਪ੍ਰੈਲ 2023: ਬੋਹਾਗ ਬਿਹੂ ਦੇ ਮੌਕੇ 'ਤੇ ਅਗਰਤਲਾ, ਗੁਹਾਟੀ, ਕੋਚੀ, ਕੋਲਕਾਤਾ, ਸ਼ਿਮਲਾ ਅਤੇ ਕੇਰਲ ਵਿੱਚ ਬੈਂਕ ਬੰਦ ਰਹਿਣਗੇ।

16 ਅਪ੍ਰੈਲ 2023: ਐਤਵਾਰ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

18 ਅਪ੍ਰੈਲ 2023: ਸ਼ਬ-ਏ-ਕਦਰ ਦੇ ਕਾਰਨ ਜੰਮੂ ਅਤੇ ਸ਼੍ਰੀਨਗਰ ਵਿੱਚ ਬੈਂਕ ਬੰਦ ਰਹਿਣਗੇ।

21 ਅਪ੍ਰੈਲ 2023: ਈਦ-ਉਲ-ਫਿਤਰ (ਰਮਜ਼ਾਨ ਈਦ) ਦੇ ਮੌਕੇ 'ਤੇ ਅਗਰਤਲਾ, ਜੰਮੂ, ਕੋਚੀ, ਸ਼੍ਰੀਨਗਰ ਅਤੇ ਕੇਰਲ ਵਿੱਚ ਬੈਂਕ ਬੰਦ ਰਹਿਣਗੇ।

22 ਅਪ੍ਰੈਲ 2023: ਚੌਥੇ ਸ਼ਨੀਵਾਰ ਕਾਰਨ ਬੈਂਕਾਂ ਨੂੰ ਛੁੱਟੀ ਹੋਵੇਗੀ।

23 ਅਪ੍ਰੈਲ 2023: ਐਤਵਾਰ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

30 ਅਪ੍ਰੈਲ 2023: ਐਤਵਾਰ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

ਹੋਰ ਪੜ੍ਹੋ : Avatar 2 OTT: ਹੁਣ ਤੁਸੀਂ ਇਸ OTT 'ਤੇ ‘Avatar: The Way of Water’ ਦਾ ਲੈ ਸਕਦੇ ਹੋ ਆਨੰਦ

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget