ਪੜਚੋਲ ਕਰੋ

Video Viral: ਵਿਆਹ 'ਚ ਕੰਬਲ ਲੈ ਕੇ ਬਾਰਾਤੀ ਨੇ ਕੀਤਾ ਕਮਾਲ ਦਾ Funny Dance, ਵੀਡੀਓ ਵੇਖ ਤੁਸੀਂ ਵੀ ਰੋਕ ਨਹੀਂ ਸਕੋਗੇ ਹਾਸਾ

Funny Dance Video Viral : ਬਾਰਾਤ ਵਿਚ ਕੰਬਲ ਲੈ ਕੇ ਇਕ ਸ਼ਖਸ ਨੇ ਕੀਤਾ ਅਜਿਹਾ ਡਾਂਸ, ਜਿਸ ਨੂੰ ਵੇਖਣ ਤੋਂ ਬਾਅਦ ਤੁਸੀਂ ਆਪਣੇ ਹੱਸੇ ਉੱਤੇ ਕਾਬੂ ਨਹੀਂ ਕਰ ਸਕੋਗੇ। ਇਹ ਵੀਡੀਓ ਆਨਲਾਈਨ ਵਾਇਰਲ ਹੋ ਰਿਹਾ ਹੈ।

Funny Dance Video : ਵਿਆਹ ਨਾਲ ਸਬੰਧਤ ਇਕ ਤੋਂ ਵਧ ਕੇ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਂਦੇ ਰਹਿੰਦੇ ਹਨ। ਕੁਝ ਡਾਂਸ ਗੀਤਾਂ ਨਾਲ ਸਬੰਧਤ ਹੁੰਦੇ ਹਨ ਅਤੇ ਕੁਝ ਬਹੁਤ ਭਾਵੁਕ ਵੀ ਹੁੰਦੇ ਹਨ। ਅਜਿਹੇ 'ਚ ਕੁਝ ਅਜਿਹੀਆਂ ਵੀਡੀਓਜ਼ ਵੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜਿਨ੍ਹਾਂ 'ਚ ਹੈਰਾਨੀਜਨਕ ਦ੍ਰਿਸ਼ ਦੇਖਣ ਨੂੰ ਮਿਲ ਰਹੇ ਹਨ। ਵਾਇਰਲ ਹੋ ਰਹੀ ਡਾਂਸ ਦੀ ਇਹ ਵੀਡੀਓ ਇੰਨੀ ਮਜੇਦਾਰ (Funny Dance Video) ਹੈ ਕਿ ਸੋਸ਼ਲ ਮੀਡੀਆ ਯੂਜ਼ਰ ਇਸ ਨੂੰ ਦੇਖ ਕੇ ਆਪਣਾ ਹਾਸਾ ਨਹੀਂ ਰੋਕ ਪਾ ਰਹੇ ਹਨ। ਲੋਕਾਂ ਨੇ ਇਸ ਵੀਡੀਓ ਨੂੰ ਪੈਸਾ ਵਸੂਲ ਵੀਡੀਓ ਦੱਸਿਆ ਹੈ।

ਅੱਜ ਕੱਲ੍ਹ ਸੋਸ਼ਲ ਮੀਡੀਆ ਉੱਤੇ ਇੱਕ ਬਾਰਾਤ ਵਿਚ ਲਾੜੇ ਨਾਲ ਅਜੀਬੋਗਰੀਬ ਡਾਂਸ ਕਰਦੇ ਇਕ ਬਾਰਾਤੀ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਕੇ ਤੁਸੀਂ ਵੀ ਹੱਸ-ਹੱਸ ਕਮਲੇ ਹੋ ਜਾਓਗੇ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਬਾਰਾਤ 'ਚ ਲਾੜੇ ਦੇ ਦੋਸਤਾਂ ਨੇ ਉਸ ਨੂੰ ਮੋਢਿਆਂ 'ਤੇ ਚੁੱਕਿਆ ਹੋਇਆ ਹੈ ਅਤੇ ਉਸ ਨੂੰ ਪਹੀਏ ਵਾਂਗ ਘੁੰਮਾ ਰਹੇ ਹਨ। ਇੰਨਾ ਹੀ ਨਹੀਂ, ਇਸ ਦੌਰਾਨ ਤੁਸੀਂ ਇਕ ਵਿਅਕਤੀ ਨੂੰ ਕੰਬਲ ਲੈ ਕੇ ਡਾਂਸ ਕਰਦੇ ਦੇਖ ਸਕਦੇ ਹੋ। ਬਾਰਾਤ 'ਚ ਡਾਂਸ ਦਾ ਅਜਿਹਾ ਸੀਨ ਦੇਖ ਕੇ ਨੇਟੀਜ਼ਨ ਕਾਫੀ ਮਜ਼ਾ ਲੈ ਰਹੇ ਹਨ। ਲੋਕ ਇਸ ਵੀਡੀਓ ਨੂੰ ਖੂਬ ਸ਼ੇਅਰ ਕਰ ਰਹੇ ਹਨ। ਤੁਸੀਂ ਵੀ ਦੇਖੋ ਇਹ ਵੀਡੀਓ...

View this post on Instagram
 
A post shared by Sunil__yogi (@sunil.in1)

ਫਨੀ ਡਾਂਸ ਵੀਡੀਓ ਨੂੰ ਮਿਲੇ ਲੱਖਾਂ ਵਿਊਜ਼ 

ਦੇਖਿਆ ਤੁਸੀਂ ਇਹ ਕਿੰਨੀ ਮਜ਼ੇਦਾਰ ਵੀਡੀਓ ਸੀ। ਇਕ ਪਾਸੇ ਕੁੱਝ ਲੋਕ ਲਾੜੇ ਨੂੰ ਗੋਲ-ਗੋਲ ਘੂੰਮਾ ਰਹੇ ਹਨ ਤੇ ਦੂਜੇ ਪਾਸੇ ਇਹ ਬੰਦਾ ਆਪਣੇ ਹੀ ਮਸਤੀ ਵਿਚ ਕੰਬਲ ਲੈ ਕੇ ਡਾਂਸ ਕਰਨ ਵਿਚ ਲਗਾ ਹੋਇਆ ਹੈ। ਇਹ ਪੂਰਾ ਨਜ਼ਾਰਾ ਅਜਿਹਾ ਹੈ ਜੋ ਕਿਸੇ ਨੂੰ ਵੀ ਹੱਸਣ ਲਈ ਮਜ਼ਬੂਰ ਕਰ ਦੇਵੇ। ਆਪਣਾ ਮੂਡ ਫਰੈਸ਼ ਕਰਨ ਲਈ ਇਹ ਵੀਡੀਓ ਕਾਰਗਰ ਸਾਬਿਤ ਹੋ ਸਕਦਾ ਹੈ। ਵੀਡੀਓ ਨੂੰ ਇੰਸਟਾਗ੍ਰਾਮ ਉੱਤੇ ਸੁਨੀਲ ਨਾਮ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ। ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਵਿਊਜ਼ ਦੇ ਨਾਲ-ਨਾਲ 151K ਲਾਇਕਸ ਵੀ ਮਿਲ ਚੁੱਕੇ ਹਨ। 

ਟਾਪ ਹੈਡਲਾਈਨ

Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget