ਪੜਚੋਲ ਕਰੋ

Viral Video: ਨਾਈ ਦੀ ਘਿਨੌਣੀ ਹਰਕਤ, ਗਾਹਕ ਦੇ ਚਿਹਰੇ 'ਤੇ ਥੁੱਕ ਦੇ ਨਾਲ ਕੀਤੀ ਮਾਲਿਸ਼, ਵੀਡੀਓ ਵਾਇਰਲ

Viral Video: ਸੋਸ਼ਲ ਮੀਡੀਆ ਉੱਤੇ ਰੋਜ਼ਾਨਾ ਕਈ ਵੀਡੀਓਜ਼ ਵਾਇਰਲ ਹੁੰਦੀਆਂ ਹਨ। ਅਜਿਹੇ ਦੇ ਵਿੱਚ ਕਈ ਵੀਡੀਓਜ਼ ਤਾਂ ਹੈਰਾਨ ਅਤੇ ਪ੍ਰੇਸ਼ਾਨ ਕਰਕੇ ਰੱਖ ਦਿੰਦੀ ਹੈ। ਜੀ ਹਾਂ ਐਕਸ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਨਾਈ ਦੀ ਗਲਤ ਹਰਕਤ

Viral Video: ਸੋਸ਼ਲ ਮੀਡੀਆ ਉੱਤੇ ਰੋਜ਼ਾਨਾ ਕਈ ਵੀਡੀਓਜ਼ ਵਾਇਰਲ ਹੁੰਦੀਆਂ ਹਨ। ਅਜਿਹੇ ਦੇ ਵਿੱਚ ਕਈ ਵੀਡੀਓਜ਼ ਤਾਂ ਹੈਰਾਨ ਅਤੇ ਪ੍ਰੇਸ਼ਾਨ ਕਰਕੇ ਰੱਖ ਦਿੰਦੀ ਹੈ। ਜੀ ਹਾਂ ਟਵਿੱਟਰ (ਹੁਣ ਐਕਸ) ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨਾਈ ਆਪਣੇ ਗਾਹਕ ਦੇ ਨਾਲ ਅਜਿਹੀ ਹਰਕਤ ਕੀਤੀ ਹੈ, ਜਿਸ ਨੇ ਸਭ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ। ਜੀ ਹਾਂ ਇਹ ਮਾਮਲਾ ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ ਇੱਕ ਸੈਲੂਨ ਵਿੱਚ ਇੱਕ ਨਾਈ ਇੱਕ ਗਾਹਕ ਦੇ ਚਿਹਰ ਦੀ ਮਾਲਿਸ਼ ਕਰਨ ਦੇ ਲਈ ਆਪਣੀ ਥੁੱਕ ਦਾ ਇਸਤੇਮਾਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਜੋ ਕਿ ਮੋਬਾਇਲ ਦੇ ਕੈਮਰੇ ਦੇ ਵਿੱਚ ਕੈਦ ਹੋ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਯੂਸਫ ਨਾਂ ਦਾ ਨਾਈ ਕ੍ਰੀਮ ਲਗਾਉਂਦਾ ਅਤੇ ਅੱਖਾਂ ਬੰਦ ਕਰਕੇ ਗਾਹਕ ਦੇ ਚਿਹਰੇ 'ਤੇ ਮਾਲਿਸ਼ ਕਰਦਾ ਨਜ਼ਰ ਆ ਰਿਹਾ ਹੈ। ਸਥਿਤੀ ਦਾ ਫਾਇਦਾ ਉਠਾਉਂਦੇ ਹੋਏ ਨਾਈ ਆਪਣੇ ਖੱਬੇ ਹੱਥ 'ਤੇ ਥੁੱਕਦਾ ਅਤੇ ਗਾਹਕ ਦੇ ਮੂੰਹ 'ਤੇ ਥੁੱਕ ਲਗਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਉਧਰ ਗਾਹਕ ਨਾਈ ਦੀ ਇਸ ਹਰਕਤ ਤੋਂ ਪੂਰੀ ਤਰ੍ਹਾਂ ਅਣਜਾਣ ਸੀ। ਹਰਕਤ ਕਰਨ ਤੋਂ ਬਾਅਦ ਵੀਡੀਓ 'ਚ ਨਾਈ ਨੂੰ ਅੰਗੂਠਾ ਦਿਖਾਉਂਦੇ ਹੋਏ ਦੇਖਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਜਦੋਂ ਗਾਹਕ ਦੀਆਂ ਅੱਖਾਂ ਖੁੱਲ੍ਹਦੀਆਂ ਹਨ ਤਾਂ ਉਹ ਮੁਸਕਰਾਉਂਦੇ ਹੋਏ ਵੀ ਅੰਗੂਠਾ ਦਿਖਾਉਂਦੇ ਹਨ। ਪਰ ਇਸ ਭੋਲੇ ਮਾਨਸ ਨੂੰ ਪਤਾ ਹੀ ਨਹੀਂ ਹੈ ਕਿ ਉਸਦੇ ਨਾਲ ਹੋਇਆ ਕੀ ਹੈ?

ਮੁਲਜ਼ਮ ਯੂਸਫ਼ ਫਰਾਰ ਹੈ

ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਵਰਕਰਾਂ ਨੇ ਨਾਈ ਯੂਸਫ਼ ਦੇ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਉਸਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਘਟਨਾ ਦੇ ਬਾਅਦ ਤੋਂ ਯੂਸਫ ਫਰਾਰ ਹੈ। ਪੁਲਿਸ ਸੁਪਰਡੈਂਟ ਅਮਿਤ ਕੁਮਾਰ ਨੇ ਕਿਹਾ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਦਾ ਨੋਟਿਸ ਲੈਂਦਿਆਂ ਕਿਹਾ ਕਿ ਉਸ ਨੇ ਇਹ ਹਰਕਤ ਗਲਤ ਇਰਾਦੇ ਨਾਲ ਕੀਤੀ ਹੈ। ਮਾਮਲਾ ਤਾਲਗ੍ਰਾਮ ਸ਼ਹਿਰ ਇਲਾਕੇ ਦਾ ਦੱਸਿਆ ਜਾ ਰਿਹਾ ਹੈ।

ਸਖ਼ਤ ਕਾਰਵਾਈ ਕੀਤੀ ਜਾਵੇਗੀ

ਐਸਪੀ ਨੇ ਅੱਗੇ ਕਿਹਾ, "ਸਾਡੇ ਧਿਆਨ ਵਿੱਚ ਇੱਕ ਵਾਇਰਲ ਵੀਡੀਓ ਆਇਆ ਹੈ ਜਿਸ ਵਿੱਚ ਇੱਕ ਨਾਈ ਇੱਕ ਵਿਅਕਤੀ ਨੂੰ ਚਿਹਰੇ ਦੀ ਮਸਾਜ ਦੇ ਰਿਹਾ ਹੈ। ਇਸ ਦੌਰਾਨ ਉਸਨੇ ਥੁੱਕ ਨਾਲ ਗਾਹਕ ਦੇ ਚਿਹਰੇ ਦੀ ਮਸਾਜ ਕੀਤੀ । ਥੁੱਕਦੇ ਸਮੇਂ ਗਾਹਕ ਦੀਆਂ ਅੱਖਾਂ ਬੰਦ ਸਨ। ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ”

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget