ਪੜਚੋਲ ਕਰੋ

ਲੜਕੀ ਆਪਣੇ ਬੁਆਏਫ੍ਰੈਂਡ ਨੂੰ ਮਿਲਣ ਲਈ ਕੱਟ ਦਿੰਦੀ ਸੀ ਪਿੰਡ ਦੀ ਬਿਜਲੀ , ਪਤਾ ਲੱਗਣ 'ਤੇ ਪਿੰਡ ਵਾਲਿਆਂ ਨੇ ਕਰਵਾ ਦਿੱਤਾ ਵਿਆਹ

Bihar News : ਬਿਹਾਰ ਦੇ ਬੇਤਿਆ ਦੀ ਰਹਿਣ ਵਾਲੀ ਇੱਕ ਲੜਕੀ ਨੇ ਹਨੇਰੇ ਵਿੱਚ ਆਪਣੇ ਬੁਆਏਫ੍ਰੈਂਡ ਨੂੰ ਮਿਲਣ ਲਈ ਪੂਰੇ ਪਿੰਡ ਦੀ ਬਿਜਲੀ ਕੱਟ ਦਿੱਤੀ। ਲੜਕੀ ਦਾ ਨਾਂ ਪ੍ਰੀਤੀ ਦੱਸਿਆ ਜਾ ਰਿਹਾ ਹੈ, ਜੋ ਹਰ ਵਾਰ ਆਪਣੇ

Bihar News : ਬਿਹਾਰ ਦੇ ਬੇਤਿਆ ਦੀ ਰਹਿਣ ਵਾਲੀ ਇੱਕ ਲੜਕੀ ਨੇ ਹਨੇਰੇ ਵਿੱਚ ਆਪਣੇ ਬੁਆਏਫ੍ਰੈਂਡ ਨੂੰ ਮਿਲਣ ਲਈ ਪੂਰੇ ਪਿੰਡ ਦੀ ਬਿਜਲੀ ਕੱਟ ਦਿੱਤੀ। ਲੜਕੀ ਦਾ ਨਾਂ ਪ੍ਰੀਤੀ ਦੱਸਿਆ ਜਾ ਰਿਹਾ ਹੈ, ਜੋ ਹਰ ਵਾਰ ਆਪਣੇ ਪ੍ਰੇਮੀ ਰਾਜਕੁਮਾਰ ਨੂੰ ਮਿਲਣ ਲਈ ਅਜਿਹਾ ਕਰਦੀ ਸੀ। ਹਾਲਾਂਕਿ ਇਸ ਵਾਰ ਪਿੰਡ ਦੇ ਲੋਕਾਂ ਨੇ ਦੋਵਾਂ ਨੂੰ ਦੇਖਿਆ ਤਾਂ ਸਾਰਾ ਮਾਮਲਾ ਸਭ ਦੇ ਸਾਹਮਣੇ ਆ ਗਿਆ।
 
ਪ੍ਰੀਤੀ ਕੁਮਾਰੀ ਨਾਲ ਰਾਜਕੁਮਾਰ ਦੇ ਅਫੇਅਰ ਨੂੰ ਲੈ ਕੇ ਪੱਛਮੀ ਚੰਪਾਰਨ ਦੇ ਦੋ ਪਿੰਡਾਂ ਵਿਚ ਪਿਛਲੇ ਇਕ ਹਫਤੇ ਤੋਂ ਤਣਾਅ ਪੈਦਾ ਹੋ ਗਿਆ ਸੀ। ਲਗਾਤਾਰ ਬਿਜਲੀ ਦੇ ਕੱਟਾਂ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹਨ। ਜਦੋਂ ਲੋਕਾਂ ਨੂੰ ਵਾਰ-ਵਾਰ ਲਾਈਟ ਜਾਣ ਹੋਣ ਦਾ ਅਸਲ ਕਾਰਨ ਪਤਾ ਲੱਗਾ ਤਾਂ ਸਾਰਿਆਂ ਨੂੰ ਬਹੁਤ ਗੁੱਸਾ ਆਇਆ।
 
ਇੱਕ ਪਿੰਡ ਵਾਸੀ ਗੋਵਿੰਦ ਚੌਧਰੀ ਨੇ ਇੰਡੀਆ ਟੂਡੇ ਨੂੰ ਦੱਸਿਆ, "ਪ੍ਰੀਤੀ ਹਰ ਰਾਤ ਪਿੰਡ ਦੀ ਬਿਜਲੀ ਕੱਟ ਦਿੰਦੀ ਸੀ, ਜਿਸ ਕਾਰਨ ਪਿੰਡ ਵਿੱਚ ਕਈ ਚੋਰੀਆਂ ਹੁੰਦੀਆਂ ਸਨ। ਅਸੀਂ ਉਸ ਲੜਕੀ ਤੋਂ ਪ੍ਰੇਸ਼ਾਨ ਸੀ। ਪਿੰਡ ਵਾਸੀਆਂ ਨੇ ਕਈ ਵਾਰ ਬਿਜਲੀ ਵਿਭਾਗ ਨੂੰ ਬਿਜਲੀ ਕੱਟ ਬਾਰੇ ਸ਼ਿਕਾਇਤ ਕੀਤੀ ਪਰ ਕੋਈ ਫਾਇਦਾ ਨਹੀਂ ਹੋਇਆ।"

ਪਿੰਡ ਵਾਸੀਆਂ ਨੇ ਕਈ ਵਾਰ ਕੀਤੀ ਸੀ ਸ਼ਿਕਾਇਤ  

ਗੋਵਿੰਦ ਨੇ ਦੱਸਿਆ ਕਿ ਸ਼ਿਕਾਇਤ ਕਰਨ 'ਤੇ ਵੀ ਜਦੋਂ ਕੁਝ ਨਾ ਬਣਿਆ ਤਾਂ ਪਿੰਡ ਵਾਸੀਆਂ ਨੇ ਖੁਦ ਹੀ ਬਿਜਲੀ ਕੱਟ ਦਾ ਕਾਰਨ ਪਤਾ ਕਰਨ ਦਾ ਫੈਸਲਾ ਕੀਤਾ ਅਤੇ ਅਗਲੀ ਵਾਰ ਜਦੋਂ ਬਿਜਲੀ ਗਈ ਤਾਂ ਉਨ੍ਹਾਂ ਨੇ ਰਾਜਕੁਮਾਰ ਅਤੇ ਪ੍ਰੀਤੀ ਨੂੰ ਇਕੱਠੇ ਫੜ ਲਿਆ ,ਜਿਸ ਨਾਲ ਉਹ ਹੈਰਾਨ ਰਹਿ ਗਏ।
 
ਨੌਜਵਾਨ ਦੀ ਕੁੱਟਮਾਰ ਦਾ ਵੀਡੀਓ ਵਾਇਰਲ

ਪਿੰਡ ਵਾਸੀਆਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਨੇ ਆਪਣੇ ਗੈਂਗ ਨੂੰ ਬੁਲਾ ਕੇ ਪਿੰਡ ਵਾਸੀਆਂ 'ਤੇ ਹਮਲਾ ਕਰ ਦਿੱਤਾ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਦਿਖਾਇਆ ਗਿਆ ਹੈ ਕਿ ਰਾਜਕੁਮਾਰ ਨੂੰ ਪਿੰਡ ਵਾਲੇ ਡੰਡਿਆਂ ਨਾਲ ਕੁੱਟ ਰਹੇ ਹਨ ਅਤੇ ਉਸ ਦੀ ਪ੍ਰੇਮਿਕਾ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਮੰਦਰ ਵਿੱਚ ਵਿਆਹ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਲੋਕ ਪ੍ਰੀਤੀ ਤੋਂ ਲੜਕੇ ਬਾਰੇ ਪੁੱਛ ਰਹੇ ਹਨ। ਇਸ ਦੇ ਨਾਲ ਹੀ ਲੜਕੀ ਲੋਕਾਂ ਨੂੰ ਉਸ ਨੂੰ ਨਾ ਮਾਰਨ ਲਈ ਕਹਿ ਰਹੀ ਹੈ। ਬਾਅਦ ਵਿੱਚ ਦੋਵਾਂ ਪਿੰਡਾਂ ਦੇ ਲੋਕਾਂ ਨੇ ਪਹਿਲ ਕੀਤੀ ਅਤੇ ਰਾਜਕੁਮਾਰ ਨੂੰ ਪ੍ਰੀਤੀ ਨਾਲ ਵਿਆਹ ਕਰਨ ਦਾ ਸੁਝਾਅ ਦਿੱਤਾ ਅਤੇ ਦੋਵਾਂ ਦਾ ਵਿਆਹ ਸਥਾਨਕ ਮੰਦਰ ਵਿੱਚ ਕਰ ਦਿੱਤਾ ਗਿਆ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ

Embed widget