ਪੜਚੋਲ ਕਰੋ

Viral News: ਬਿਲ ਗੇਟਸ ਨੇ 1994 ਦੀ ਆਪਣੀ ਇੱਕ ਤਸਵੀਰ ਸ਼ੇਅਰ ਕਰਕੇ ਖੋਲ੍ਹਿਆ ਰਾਜ਼, ਲੋਕਾਂ ਨੇ ਇਸ ਤਰ੍ਹਾਂ ਦਿੱਤੀ ਪ੍ਰਤੀਕਿਰਿਆ

Social Media: ਬਿਲ ਗੇਟਸ ਦੀ ਇਹ ਤਸਵੀਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਯੂਜ਼ਰਸ 'ਚ ਕਾਫੀ ਮਸ਼ਹੂਰ ਹੋ ਰਹੀ ਹੈ, ਤੁਸੀਂ ਇਸ ਦੇ ਪਿੱਛੇ ਦਾ ਰਾਜ਼ ਜਾਣ ਕੇ ਹੈਰਾਨ ਹੋ ਜਾਵੋਗੇ।

Viral News: ਇਨ੍ਹੀਂ ਦਿਨੀਂ ਮਾਈਕ੍ਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਦੀ ਇੱਕ ਤਸਵੀਰ ਇੰਟਰਨੈਟ ਦੀ ਦੁਨੀਆ ਵਿੱਚ ਵਾਇਰਲ ਹੋ ਰਹੀ ਹੈ ਜੋ ਕਿ ਲਗਭਗ 30 ਸਾਲ ਪੁਰਾਣੀ ਹੈ, ਜਿਸ ਵਿੱਚ ਬਿਲ ਗੇਟਸ ਇੱਕ ਸੀਡੀ-ਰੋਮ ਫੜੀ ਨਜ਼ਰ ਆ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਫੋਟੋ 1994 'ਚ ਲਈ ਗਈ ਸੀ। ਬਿਲ ਗੇਟਸ ਦੀ ਇਹ ਤਸਵੀਰ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ਯੂਜ਼ਰਸ 'ਚ ਕਾਫੀ ਮਸ਼ਹੂਰ ਹੋ ਰਹੀ ਹੈ, ਤੁਸੀਂ ਇਸ ਦੇ ਪਿੱਛੇ ਦਾ ਰਾਜ਼ ਜਾਣ ਕੇ ਹੈਰਾਨ ਹੋ ਜਾਵੋਗੇ।

ਬਿਲ ਗੇਟਸ ਨੇ ਖੁਦ ਇਸ ਫੋਟੋ ਨੂੰ ਇੰਸਟਾਗ੍ਰਾਮ 'ਤੇ ਆਪਣੇ ਅਕਾਊਂਟ thisisbillgates ਤੋਂ ਸ਼ੇਅਰ ਕੀਤਾ ਹੈ, ਜਿਸ 'ਚ ਉਹ ਸਟੋਰੇਜ ਡਿਵਾਈਸ - ਕੰਪੈਕਟ ਡਿਸਕ-ਰੀਡ ਓਨਲੀ ਮੈਮਰੀ (CD-ROM) ਫੜੇ ਹੋਏ ਦਿਖਾਈ ਦੇ ਰਹੇ ਹਨ। ਵਾਇਰਲ ਹੋ ਰਹੀ ਇਸ 30 ਸਾਲ ਪੁਰਾਣੀ ਤਸਵੀਰ 'ਚ ਬਿਲ ਗੇਟਸ ਕਾਗਜ਼ਾਂ ਦੇ ਉੱਚੇ ਢੇਰ 'ਤੇ ਬੈਠੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਨਾਲ ਹੀ ਇੱਕ ਹੋਰ ਢੇਰ ਰੱਖਿਆ ਹੋਇਆ ਹੈ। ਫੋਟੋ 'ਚ ਦੇਖਿਆ ਜਾ ਸਕਦਾ ਹੈ ਕਿ ਇਸ ਦੌਰਾਨ ਉਹ ਸੀਡੀ-ਰੋਮ ਫੜ ਕੇ ਕੈਮਰੇ ਵੱਲ ਮੁਸਕਰਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਬਿਲ ਗੇਟਸ ਨੇ ਕੈਪਸ਼ਨ 'ਚ ਲਿਖਿਆ, '30 ਸਾਲ ਪਹਿਲਾਂ ਅਸੀਂ ਇਹ ਦਿਖਾਉਣਾ ਚਾਹੁੰਦੇ ਸੀ ਕਿ ਸੀਡੀ-ਰੋਮ 'ਚ ਕਿੰਨੀ ਜਾਣਕਾਰੀ ਇਕੱਠੀ ਕੀਤੀ ਜਾ ਸਕਦੀ ਹੈ। ਟੀਮ ਨੇ ਫੈਸਲਾ ਕੀਤਾ ਸੀ ਕਿ ਸੀਡੀ ਦੀ ਮਹੱਤਤਾ ਨੂੰ ਸਮਝਾਉਣ ਲਈ ਇਸ ਤਰੀਕੇ ਨਾਲ ਤਸਵੀਰ ਦਿਖਾਉਣੀ ਜ਼ਰੂਰੀ ਹੈ। 3 ਦਿਨ ਪਹਿਲਾਂ ਸ਼ੇਅਰ ਕੀਤੀ ਗਈ ਇਸ ਪੋਸਟ ਨੂੰ 2 ਲੱਖ 54 ਹਜ਼ਾਰ ਤੋਂ ਵੱਧ ਲੋਕ ਲਾਈਕ ਕਰ ਚੁੱਕੇ ਹਨ। ਪੋਸਟ ਨੂੰ ਦੇਖ ਕੇ ਕੁਝ ਲੋਕ ਹੈਰਾਨੀ ਪ੍ਰਗਟ ਕਰ ਰਹੇ ਹਨ। ਇਸ ਦੇ ਨਾਲ ਹੀ, ਕੁਝ ਲੋਕ ਉਨ੍ਹਾਂ ਦਿਨਾਂ ਨੂੰ ਯਾਦ ਕਰ ਰਹੇ ਹਨ ਜਦੋਂ ਸੀਡੀ-ਰੋਮ ਇੱਕ ਨਵੀਂ ਕਾਢ ਸੀ ਅਤੇ ਲੋਕ ਇਸਨੂੰ ਕਿਸੇ ਵੀ ਕੀਮਤ 'ਤੇ ਖਰੀਦਣਾ ਚਾਹੁੰਦੇ ਸਨ। ਕੁੱਲ ਮਿਲਾ ਕੇ ਇਸ ਪੋਸਟ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: Viral Video: ਆਨੰਦ ਮਹਿੰਦਰਾ ਨੂੰ ਪਸੰਦ ਆਇਆ AC ਦਾ ਇਹ ਜੁਗਾੜ, ਵੀਡੀਓ ਸ਼ੇਅਰ ਕਰ ਕੀਤੀ ਤਾਰੀਫ਼

ਪੋਸਟ ਨੂੰ ਦੇਖਣ ਵਾਲੇ ਇੱਕ ਯੂਜ਼ਰ ਨੇ ਲਿਖਿਆ, ਵਾਹ... ਸਮਾਂ ਖੰਭਾਂ ਨਾਲ ਉੱਡਦਾ ਹੈ। ਇੰਜ ਜਾਪਦਾ ਹੈ ਜਿਵੇਂ ਇਹ ਕੱਲ੍ਹ ਹੀ ਸੀ ਜਦੋਂ ਸੀਡੀ ਦੀ ਖੋਜ ਕੀਤੀ ਗਈ ਸੀ। ਇੱਕ ਹੋਰ ਯੂਜ਼ਰ ਨੇ ਲਿਖਿਆ, ਸ਼ਕਤੀ ਗਿਆਨ ਵਿੱਚ ਨਹੀਂ, ਸਗੋਂ ਉਸ ਗਿਆਨ ਨੂੰ ਲਾਗੂ ਕਰਨ ਵਿੱਚ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਇਹ ਸੀਡੀ ਪਹਿਲੀ ਵਾਰ 1994 ਵਿੱਚ ਆਮ ਲੋਕਾਂ ਲਈ ਜਾਰੀ ਕੀਤੀ ਗਈ ਸੀ ਅਤੇ ਤੁਰੰਤ ਹੀ ਵਿਕ ਗਈ ਸੀ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਸੀਡੀਜ਼ 'ਚ ਵੱਡੀ ਮਾਤਰਾ 'ਚ ਗੇਮਜ਼, ਫਿਲਮਾਂ ਅਤੇ ਦਸਤਾਵੇਜ਼ਾਂ ਦਾ ਡਾਟਾ ਇਕੱਠਾ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: eSIM: 'ਧੋਖਾਧੜੀ ਦਾ ਨਵਾਂ ਤਰੀਕਾ' ਹੁਣ eSIM ਰਾਹੀਂ ਬੈਂਕ ਖਾਤਿਆਂ ਨੂੰ ਕਰ ਰਹੇ ਹੈਕਰ, ਜਾਣੋ ਕਿਵੇਂ ਬਚੀਏ ਇਨ੍ਹਾਂ ਤੋਂ?

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget