ਪੜਚੋਲ ਕਰੋ

ਮਾਂ ਤਾਂ ਮਾਂ ਹੁੰਦੀ ਹੈ...ਅੰਡਿਆਂ ਦੀ ਰਾਖੀ ਲਈ ਮਸ਼ੀਨ ਅੱਗੇ ਡਟੀ ਰਹੀ ਚਿੜੀ... ਮੌਤ ਦੇ ਡਰ 'ਤੇ 'ਮਾਂ ਦੀ ਮਮਤਾ' ਪਈ ਭਾਰੀ

ਵੀਡੀਓ 'ਚ ਇਕ ਪੰਛੀ ਨਜ਼ਰ ਆ ਰਿਹਾ ਹੈ, ਜੋ ਜ਼ਮੀਨ 'ਤੇ ਬਣੇ ਆਪਣੇ ਆਲ੍ਹਣੇ 'ਚ ਆਂਡਿਆਂ ਦੀ ਰਾਖੀ ਕਰਦਾ ਨਜ਼ਰ ਆ ਰਿਹਾ ਹੈ। ਵੱਡੀ ਮਸ਼ੀਨ ਆਪਣੇ ਵੱਲ ਆਉਂਦੀ ਵੇਖ ਕੇ ਉੱਥੋਂ ਭੱਜਣ ਦੀ ਬਜਾਏ ਉਸ ਦਾ ਸਾਹਮਣਾ ਕਰਦੀ ਨਜ਼ਰ ਆਉਂਦੀ ਹੈ।

Mother Bird Viral Video: ਕਿਸੇ ਵੀ ਬੱਚੇ ਲਈ ਮਾਪੇ ਉਸ ਦੀ ਜ਼ਿੰਦਗੀ ਦੀ ਨੀਂਹ ਹੁੰਦੇ ਹਨ। ਅਕਸਰ ਮਾਂ ਆਪਣੇ ਬੱਚਿਆਂ ਨੂੰ ਖ਼ਤਰੇ ਤੋਂ ਬਚਾਉਣ ਲਈ ਕਿਸੇ ਨਾਲ ਵੀ ਲੜ-ਭਿੜ ਜਾਂਦੀ ਹੈ। ਇਹ ਮਨੁੱਖਾਂ ਦੇ ਨਾਲ-ਨਾਲ ਜਾਨਵਰਾਂ ਅਤੇ ਪੰਛੀਆਂ 'ਚ ਵੀ ਦੇਖਿਆ ਜਾਂਦਾ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਵੀਡੀਓਜ਼ ਦੇਖਣ ਨੂੰ ਮਿਲੀਆਂ ਹਨ। ਇਨ੍ਹਾਂ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਮਾਂ ਦੇ ਪਿਆਰ ਨੂੰ ਸਲਾਮ ਕਰਦੇ ਨਜ਼ਰ ਆਏ ਹਨ।

ਹਾਲ ਹੀ 'ਚ ਮਾਂ ਦੇ ਪਿਆਰ ਦੀ ਤਾਕਤ ਦੀ ਝਲਕ ਦਿਖਾਉਣ ਵਾਲੀ ਇਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਫਿਰ ਤੋਂ ਵਾਇਰਲ ਹੋਣ ਲੱਗੀ ਹੈ। ਇਸ ਨੂੰ ਦੇਖ ਕੇ ਯੂਜ਼ਰਸ ਦੇ ਦਿਲ ਪਿਘਲ ਗਏ ਹਨ। ਆਪਣੇ ਬੱਚਿਆਂ ਲਈ ਵੱਡੇ ਤੋਂ ਵੱਡੇ ਖ਼ਤਰੇ ਦਾ ਵੀ ਸਾਹਮਣਾ ਕਰਨ ਦੀ ਹਿੰਮਤ ਰੱਖਣ ਵਾਲੀ ਮਾਂ ਨੂੰ ਦੇਖ ਕੇ ਯੂਜ਼ਰਸ ਉਸ ਨੂੰ ਸਲਾਮ ਕਰ ਰਹੇ ਹਨ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

ਪੰਛੀ ਨੇ ਕੀਤਾ ਮਸ਼ੀਨ ਦਾ ਸਾਹਮਣਾ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਟਵਿੱਟਰ 'ਤੇ ਵਾਲਾ ਅਫਸਰ ਨਾਂ ਦੇ ਪ੍ਰੋਫਾਈਲ 'ਤੇ ਸ਼ੇਅਰ ਕੀਤਾ ਗਿਆ ਹੈ। ਇਸ 'ਚ ਇਕ ਪੰਛੀ ਨਜ਼ਰ ਆ ਰਿਹਾ ਹੈ, ਜੋ ਜ਼ਮੀਨ 'ਤੇ ਬਣੇ ਆਪਣੇ ਆਲ੍ਹਣੇ 'ਚ ਆਂਡਿਆਂ ਦੀ ਰਾਖੀ ਕਰਦਾ ਨਜ਼ਰ ਆ ਰਿਹਾ ਹੈ। ਉਦੋਂ ਹੀ ਖੇਤ 'ਚ ਕੰਮ ਕਰਨ ਵਾਲੀ ਇੱਕ ਵੱਡੀ ਮਸ਼ੀਨ ਆਪਣੇ ਵੱਲ ਆਉਂਦੀ ਵੇਖ ਕੇ ਉੱਥੋਂ ਭੱਜਣ ਦੀ ਬਜਾਏ ਉਸ ਦਾ ਸਾਹਮਣਾ ਕਰਦੀ ਨਜ਼ਰ ਆਉਂਦੀ ਹੈ।

ਯੂਜ਼ਰਸ ਨੇ ਪਸੰਦ ਕੀਤਾ ਵੀਡੀਓ

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਮਸ਼ੀਨ ਇਸ ਦੇ ਨੇੜੇ ਪਹੁੰਚਦੀ ਹੈ। ਉਹ ਪੰਛੀ ਆਪਣੇ ਖੰਭ ਫੈਲਾ ਕੇ ਉਸ ਦਾ ਸਾਹਮਣਾ ਕਰਨ ਦੀ ਤਿਆਰੀ ਕਰਦਾ ਨਜ਼ਰ ਆ ਰਿਹਾ ਹੈ। ਇਸੇ ਲਈ ਟਰੈਕਟਰ ਚਲਾਉਣ ਵਾਲਾ ਵਿਅਕਤੀ ਮਾਂ ਦੀ ਹਿੰਮਤ ਨੂੰ ਦੇਖ ਕੇ ਉਸ ਨੂੰ ਨੁਕਸਾਨ ਪਹੁੰਚਾਏ ਬਗੈਰ ਆਪਣੀ ਮਸ਼ੀਨ ਨੂੰ ਉੱਪਰੋਂ ਲੰਘਾ ਕੇ ਲੈ ਜਾਂਦਾ ਹੈ। ਵੀਡੀਓ ਨੇ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਦਿਲ ਜਿੱਤ ਲਿਆ ਹੈ। ਯੂਜ਼ਰਸ ਮਾਂ ਦੀ ਹਿੰਮਤ ਨੂੰ ਸਲਾਮ ਕਰ ਰਹੇ ਹਨ। ਇਸ ਦੇ ਨਾਲ ਹੀ ਪੰਛੀਆਂ ਦੇ ਆਲ੍ਹਣੇ ਨੂੰ ਨੁਕਸਾਨ ਨਾ ਪਹੁੰਚਾਉਣ ਲਈ ਹਰ ਕੋਈ ਡਰਾਈਵਰ ਦੀ ਸ਼ਲਾਘਾ ਕਰ ਰਿਹਾ ਹੈ।

ਟਾਪ ਹੈਡਲਾਈਨ

 Trending :  ਵਿਆਹ ਹੈ ਜਾਂ ਬਿਜ਼ਨਸ ਡੀਲ? ਮਹਿਮਾਨਾਂ ਤੋਂ ਲਿਫਾਫੇ ਲੈ ਕੇ ਦਿੱਤੇ ਜਾਂਦੇ ਹਨ ਫੂਡ ਕੂਪਨ, ਵੀਡੀਓ ਦੇਖ ਹੈਰਾਨ ਰਹਿ ਜਾਵੋਗੇ
 Trending :  ਵਿਆਹ ਹੈ ਜਾਂ ਬਿਜ਼ਨਸ ਡੀਲ? ਮਹਿਮਾਨਾਂ ਤੋਂ ਲਿਫਾਫੇ ਲੈ ਕੇ ਦਿੱਤੇ ਜਾਂਦੇ ਹਨ ਫੂਡ ਕੂਪਨ, ਵੀਡੀਓ ਦੇਖ ਹੈਰਾਨ ਰਹਿ ਜਾਵੋਗੇ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Shocking: ਡਿਲੀਵਰੀ ਬੁਆਏ ਵੱਲੋਂ ਅਸ਼ਲੀਲ ਕਰਤੂਤ, ਘਰ ‘ਚ ਵੜ ਔਰਤ ਨਾਲ ਕੀਤੀ ਗੰਦੀ ਹਰਕਤ; 'ਪ੍ਰਾਈਵੇਟ ਪਾਰਟ ਕੱਢਿਆ ਬਾਹਰ', ਫਿਰ...
ਡਿਲੀਵਰੀ ਬੁਆਏ ਵੱਲੋਂ ਅਸ਼ਲੀਲ ਕਰਤੂਤ, ਘਰ ‘ਚ ਵੜ ਔਰਤ ਨਾਲ ਕੀਤੀ ਗੰਦੀ ਹਰਕਤ; 'ਪ੍ਰਾਈਵੇਟ ਪਾਰਟ ਕੱਢਿਆ ਬਾਹਰ', ਫਿਰ...
Trending News : 11 ਹਜ਼ਾਰ ਸਿੱਕਿਆਂ ਦਾ ਢੇਰ ਲੈ ਕੇ ਬਾਈਕ ਖਰੀਦਣ ਪਹੁੰਚਿਆ ਇਹ ਸ਼ਖ਼ਸ, ਵੀਡੀਓ ਦੇਖ ਹੈਰਾਨ ਰਹਿ ਗਏ ਲੋਕ
Trending News : 11 ਹਜ਼ਾਰ ਸਿੱਕਿਆਂ ਦਾ ਢੇਰ ਲੈ ਕੇ ਬਾਈਕ ਖਰੀਦਣ ਪਹੁੰਚਿਆ ਇਹ ਸ਼ਖ਼ਸ, ਵੀਡੀਓ ਦੇਖ ਹੈਰਾਨ ਰਹਿ ਗਏ ਲੋਕ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
Embed widget