ਪੜਚੋਲ ਕਰੋ

9 ਘਰਵਾਲੀਆਂ ਨੂੰ ਸਾਂਭਣ ਲਈ ਬਣਾਇਆ ਜ਼ਬਰਦਸਤ ਸਰੀਰ, ਫਿਰ ਵੀ 3 ਦੇ ਗਈਆਂ ਤਲਾਕ

ਹਾਲ ਹੀ 'ਚ ਆਰਥਰ ਨੇ 80 ਲੱਖ ਦਾ ਬੈੱਡ ਖਰੀਦਿਆ ਸੀ ਤਾਂ ਜੋ ਉਹ ਇਨ੍ਹਾਂ 6 ਪਤਨੀਆਂ ਨਾਲ ਸੌਂ ਸਕੇ। ਇਸ ਨੂੰ ਬਣਾਉਣ 'ਚ 15 ਮਹੀਨੇ ਲੱਗੇ। 12 ਲੋਕਾਂ ਦੀ ਟੀਮ ਨੇ ਲਗਾਤਾਰ ਕੰਮ ਕੀਤਾ।

Arthur O Urso: ਇੱਕ ਸਮਾਂ ਸੀ ਜਦੋਂ ਇੱਕ ਆਦਮੀ ਦੀਆਂ 5-5 ਪਤਨੀਆਂ ਹੁੰਦੀਆਂ ਸਨ ਪਰ ਅੱਜ ਦੇ ਦੌਰ ਵਿੱਚ ਇੱਕ ਤੋਂ ਵੱਧ ਪਤਨੀਆਂ ਰੱਖਣਾ ਕੋਈ ਮਜ਼ਾਕ ਨਹੀਂ ਹੈ ਪਰ ਬ੍ਰਾਜ਼ੀਲ ਦੇ ਮਾਡਲ ਆਰਥਰ ਓ ਉਰਸੋ ਦੀਆਂ ਇੱਕ ਸਮੇਂ ਵਿੱਚ 9 ਪਤਨੀਆਂ ਸਨ। ਉਨ੍ਹਾਂ ਨੂੰ ਸੰਭਾਲਣ ਲਈ ਉਸ ਨੇ ਜ਼ਬਰਦਸਤ ਸਰੀਰ ਬਣਾਇਆ। ਜਿੰਮ ਵਿੱਚ ਘੰਟਿਆਂ ਬੱਧੀ ਕਸਰਤ ਕੀਤੀ। ਜੇਕਰ ਤੁਸੀਂ ਇੰਸਟਾਗ੍ਰਾਮ 'ਤੇ ਉਸ ਦੀਆਂ ਤਸਵੀਰਾਂ ਦੇਖਦੇ ਹੋ, ਤਾਂ ਤੁਸੀਂ ਹੈਰਾਨ ਹੋਵੋਗੇ ਕਿ ਇਹ ਵਿਅਕਤੀ ਕਿੰਨਾ ਸਿਹਤਮੰਦ ਅਤੇ ਫਿੱਟ ਹੈ। ਇਸ ਦੇ ਬਾਵਜੂਦ ਉਸਦੇ 3 ਤਲਾਕ ਹੋ ਗਏ। , ਆਓ ਜਾਣਦੇ ਹਾਂ ਇਹ ਵਿਅਕਤੀ ਆਪਣੀ ਫਿਟਨੈੱਸ ਲਈ ਕੀ-ਕੀ ਕਰਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Arthur O Urso (@arthurourso)

ਜੇਕਰ ਤੁਸੀਂ ਆਰਥਰ ਓਰਸੋ ਦੇ ਇੰਸਟਾਗ੍ਰਾਮ ਪ੍ਰੋਫਾਈਲ ਨੂੰ ਦੇਖਦੇ ਹੋ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਉਹ ਕਿੰਨੀ ਕਸਰਤ ਕਰਦਾ ਹੈ ਤੇ ਕਿਸ ਕਿਸਮ ਦੀ ਖੁਰਾਕ ਦੀ ਪਾਲਣਾ ਕਰਦਾ ਹੈ? ਅੱਜਕਲ ਉਨ੍ਹਾਂ ਦੀ ਫਿਟਨੈੱਸ ਨੂੰ ਲੈ ਕੇ ਉਨ੍ਹਾਂ ਦੀਆਂ ਪਤਨੀਆਂ ਦੀਆਂ ਜ਼ਿਆਦਾ ਚਰਚਾਵਾਂ ਹਨ। ਨਿਊਯਾਰਕ ਪੋਸਟ ਦੀ ਰਿਪੋਰਟ ਮੁਤਾਬਕ ਉਰਸੋ ਸ਼ਾਨਦਾਰ ਸਰੀਰ ਦਾ ਮਾਲਕ ਹੈ। ਸ਼ਾਨਦਾਰ ਐਬਸ, ਡੋਲੇ ਬਣਾਉਣ ਵਿੱਚ ਵੀ ਕਾਫੀ ਮਿਹਨਤ ਕੀਤੀ ਹੈ। ਖਬਰਾਂ ਮੁਤਾਬਕ ਇਹ ਵਿਅਕਤੀ ਰੋਜ਼ਾਨਾ ਵਰਕਆਊਟ ਦਾ ਬਹੁਤ ਧਿਆਨ ਰੱਖਦਾ ਹੈ। ਰੋਜ਼ਾਨਾ 6 ਘੰਟੇ ਕਸਰਤ ਕਰਨਾ ਇਸ ਦੇ ਰੁਟੀਨ ਵਿੱਚ ਸ਼ਾਮਲ ਹੈ। ਇਸ ਦੀ ਕਸਰਤ ਸਟਰੈਚਿੰਗ ਨਾਲ ਸ਼ੁਰੂ ਹੁੰਦੀ ਹੈ, ਫਿਰ ਕਾਰਡੀਓ ਅਤੇ ਹੈਵੀ ਵੇਟ ਟਰੇਨਿੰਗ ਕਰਦਾ ਹੈ। ਇਹ ਵਿਅਕਤੀ ਨਿਯਮਤ ਤੈਰਾਕੀ ਕਰਦਾ ਹੈ ਜਿਸ ਨਾਲ  ਭਾਰ ਘਟਾਉਣ ਅਤੇ ਸਟੈਮਿਨਾ ਵਧਾਉਣ ਵਿੱਚ ਮਦਦ ਮਿਲਦੀ ਹੈ।

ਰਿਪੋਰਟ ਮੁਤਾਬਕ ਅਜਿਹੇ ਮਜ਼ਬੂਤ ​​ਸਰੀਰ ਲਈ ਪ੍ਰੋਟੀਨ ਦੀ ਲੋੜ ਹੁੰਦੀ ਹੈ, ਇਸ ਲਈ ਆਰਥਰ ਵਰਕਆਊਟ ਤੋਂ ਤੁਰੰਤ ਬਾਅਦ ਪ੍ਰੋਟੀਨ ਲੈਂਦੇ ਹਨ। ਇਸ ਨਾਲ ਉਨ੍ਹਾਂ ਦੇ ਸਰੀਰ ਦੀ ਥਕਾਵਟ ਖਤਮ ਹੋ ਜਾਂਦੀ ਹੈ। ਮਾਸਪੇਸ਼ੀਆਂ ਦਾ ਦਰਦ ਵੀ ਘੱਟ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪ੍ਰੋਟੀਨ ਮਾਸਪੇਸ਼ੀਆਂ ਦੀ ਮੁਰੰਮਤ ਅਤੇ ਮਾਸਪੇਸ਼ੀਆਂ ਦੀ ਗਰੋਥ ਨੂੰ ਵਧਾਉਣ ਵਿੱਚ ਬਹੁਤ ਮਦਦਗਾਰ ਹੈ। ਉਹ ਡਾਈਟ 'ਚ ਅੰਡੇ ਲੈਣਾ ਪਸੰਦ ਕਰਦੇ ਹਨ। ਇਹ ਭਾਰ ਘਟਾਉਣ ਵਿੱਚ ਲਾਭਦਾਇਕ ਹੈ। 

ਦੱਸ ਦੇਈਏ ਕਿ ਹਾਲ ਹੀ 'ਚ ਆਰਥਰ ਨੇ 80 ਲੱਖ ਦਾ ਬੈੱਡ ਖਰੀਦਿਆ ਸੀ ਤਾਂ ਜੋ ਉਹ ਇਨ੍ਹਾਂ 6 ਪਤਨੀਆਂ ਨਾਲ ਸੌਂ ਸਕੇ। ਇਸ ਨੂੰ ਬਣਾਉਣ 'ਚ 15 ਮਹੀਨੇ ਲੱਗੇ। 12 ਲੋਕਾਂ ਦੀ ਟੀਮ ਨੇ ਲਗਾਤਾਰ ਕੰਮ ਕੀਤਾ। ਪਹਿਲਾਂ ਆਰਥਰ ਦੀਆਂ 9 ਪਤਨੀਆਂ ਸਨ ਪਰ ਉਨ੍ਹਾਂ 'ਚੋਂ 3 ਨੇ ਉਸ ਨੂੰ ਤਲਾਕ ਦੇ ਦਿੱਤਾ ਹੈ। ਆਰਥਰ ਨੇ ਕਿਹਾ, ਉਹ ਕਦੇ ਵੀ ਆਪਣੀਆਂ ਪਤਨੀਆਂ ਨੂੰ ਪਰੇਸ਼ਾਨ ਨਹੀਂ ਦੇਖਣਾ ਚਾਹੁੰਦਾ। ਇਸੇ ਲਈ ਹਮੇਸ਼ਾ ਕੁਝ ਨਵਾਂ ਕਰਦੇ ਰਹਿੰਦਾ ਹੈ।

ਟਾਪ ਹੈਡਲਾਈਨ

ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget