ਪੜਚੋਲ ਕਰੋ

Funny Video: ਮੱਝ ਨੇ ਠੁਕਰਾ ਦਿੱਤਾ ਮੁੰਡੇ ਦਾ ਪ੍ਰਪੋਜਲ! ਫਿਰ ਇਸ ਤਰ੍ਹਾਂ ਸਿਖਾਇਆ ਸਬਕ

Trending: ਤੁਸੀਂ ਮੱਝ ਦੇ ਅੱਗੇ ਬੀਨ ਵਜਾਉਣ ਦੀ ਕਹਾਵਤ ਸੁਣੀ ਹੋਵੇਗੀ, ਪਰ ਕੀ ਤੁਸੀਂ ਕਦੇ ਮੱਝ ਦੇ ਅੱਗੇ ਨੱਚਣ ਦੀ ਹਿੰਮਤ ਕੀਤੀ ਹੈ? ਜੇਕਰ ਨਹੀਂ ਕੀਤੀ, ਤਾਂ ਤੁਹਾਨੂੰ ਇਹ ਵੀਡੀਓ ਜ਼ਰੂਰ ਦੇਖਣਾ ਚਾਹੀਦਾ ਹੈ।

Viral Video: ਵੈਸੇ ਤਾਂ ਸੋਸ਼ਲ ਮੀਡੀਆ 'ਤੇ ਨਿੱਤ ਨਵੇਂ ਵੀਡੀਓਜ਼ ਆਉਂਦੇ ਰਹਿੰਦੇ ਹਨ। ਇਨ੍ਹਾਂ 'ਚੋਂ ਕੁਝ ਵੀਡੀਓ ਜ਼ਿੰਦਗੀ ਦਾ ਸਬਕ ਦਿੰਦੇ ਹਨ, ਜਦਕਿ ਕੁਝ ਸਾਨੂੰ ਘਰੇਲੂ ਅਤੇ ਜੰਗਲੀ ਜਾਨਵਰਾਂ ਨਾਲ ਜੁੜੀਆਂ ਨਵੀਆਂ ਗੱਲਾਂ ਦੱਸਦੇ ਹਨ। ਹਾਲਾਂਕਿ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੀਆਂ ਵੀਡੀਓਜ਼ ਚੁੰਦੀਆਂ ਹਨ ਜੋ ਸਾਨੂੰ ਹੱਸਣ ਲਈ ਸਜਬੂਰ ਕਰਦੀਆਂ ਹਨ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਵਿਅਕਤੀ ਮੱਝ ਦੇ ਅੱਗੇ ਨੱਚਣਾ ਸ਼ੁਰੂ ਕਰ ਦਿੰਦਾ ਹੈ (Boy Dancing in Buffalo) ਅਤੇ ਫਿਰ ਮੱਝ ਦਾ ਰਿਐਕਸ਼ਨ ਦੇਖਣ ਯੋਗ ਹੈ।

ਮੱਝ ਦੇ ਅੱਗੇ ਬੀਨ ਵਜਾਉਣ ਦੀ ਕਹਾਵਤ ਤਾਂ ਤੁਸੀਂ ਸੁਣੀ ਹੀ ਹੋਵੇਗੀ, ਪਰ ਕੀ ਤੁਸੀਂ ਕਦੇ ਮੱਝ ਦੇ ਅੱਗੇ ਨੱਚਣ ਦੀ ਹਿੰਮਤ ਕੀਤੀ ਹੈ? ਜੇਕਰ ਨਹੀਂ ਕੀਤੀ, ਤਾਂ ਤੁਹਾਨੂੰ ਇਹ ਵੀਡੀਓ ਜ਼ਰੂਰ ਦੇਖਣਾ ਚਾਹੀਦਾ ਹੈ। ਜੇ ਤੁਸੀਂ ਇਸ ਵੀਡੀਓ ਦੇ ਪਿੱਛੇ ਦੇ ਤਰਕ ਜਾਂ ਹੋਰ ਕਿਸੇ ਚੀਜ਼ ਬਾਰੇ ਨਾ ਸੋਚੋ, ਤਾਂ ਤੁਹਾਨੂੰ ਇਹ ਬਹੁਤ ਮਜ਼ਾਕੀਆ ਲੱਗੇਗਾ ਕਿਉਂਕਿ ਇਹ ਸਿਰਫ ਅਤੇ ਸਿਰਫ ਮਜ਼ਾਕ ਹੈ, ਜੋ ਇਹ ਮੁੰਡਾ ਖੇਤ ਵਿੱਚ ਖੜ੍ਹੀ ਮੱਝ ਨਾਲ ਕਰ ਰਿਹਾ ਹੈ।

ਵਾਇਰਲ ਹੋ ਰਹੀ ਇਸ ਵੀਡੀਓ ਵਿੱਚ ਤੁਸੀਂ ਸਭ ਤੋਂ ਵੱਧ ਦੇਖੋਗੇ ਕਿ ਇੱਕ ਮੱਝ ਕਿਸੇ ਵੱਡੇ ਖੇਤ ਵਿੱਚ ਬੰਨ੍ਹੀ ਹੋਈ ਹੈ ਜਾਂ ਖੜੀ ਹੈ। ਉੱਥੇ ਉਸ ਦੇ ਸਾਹਮਣੇ ਮੌਜੂਦ ਇੱਕ ਲੜਕਾ ਗੋਡੇ ਟੇਕ ਕੇ, ਹੱਥ ਵਿੱਚ ਘਾਹ ਦਾ ਗੁਲਦਸਤਾ ਲੈ ਕੇ ਉਸ ਨੂੰ ਪ੍ਰਪੋਜ਼ ਕਰਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਮੱਝ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਦਿੰਦੀ। ਹੁਣ ਇਹ ਲੜਕਾ ਥੋੜਾ ਹੋਰ ਧੱਕੇਸ਼ਾਹੀ ਕਰਦਾ ਹੈ ਅਤੇ ਉਸਨੂੰ ਇੰਸਟਾਗ੍ਰਾਮ 'ਤੇ ਮਸ਼ਹੂਰ ਇੱਕ ਟ੍ਰੈਂਡਿੰਗ ਪੋਜ਼ ਕਰਕੇ ਦਿਖਾਉਂਦਾ ਹੈ ਅਤੇ ਡਾਂਸ ਕਰਦਾ ਹੈ। ਇਸ ਵਾਰ ਮੱਝ ਆਪਣੇ ਗੁੱਸੇ ਨੂੰ ਰੋਕ ਨਹੀਂ ਸਕੀ ਅਤੇ ਉਸ 'ਤੇ ਹਮਲਾ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਨੂੰ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਮੱਝ ਨੂੰ ਮੁੰਡੇ ਦਾ ਡਾਂਸ ਬਹੁਤ ਹੀ ਬੁਰਾ ਲਗਾ ਹੈ। ਅਤੇ ਉਹ ਉਸ ਨੂੰ ਮਾਰਨ ਲਈ ਦੌੜਦੀ ਹੈ।

ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ rvcjinsta ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਲੋਕ ਕਾਫੀ ਦੇਖ ਰਹੇ ਹਨ ਅਤੇ ਪਸੰਦ ਵੀ ਕਰ ਰਹੇ ਹਨ। ਹੁਣ ਤੱਕ ਇਸ ਵੀਡੀਓ ਨੂੰ 6 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ ਅਤੇ 43 ਹਜ਼ਾਰ ਤੋਂ ਵੱਧ ਲੋਕ ਇਸ ਨੂੰ ਪਸੰਦ ਕਰ ਚੁੱਕੇ ਹਨ। ਇਸ ਦੇ ਨਾਲ ਹੀ ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਨੇ ਇੱਕ ਤੋਂ ਵਧ ਕੇ ਇੱਕ ਪ੍ਰਤੀਕਿਰਿਆ ਦਿੱਤੀ ਹੈ। ਉਂਝ ਵੀਡੀਓ 'ਚ ਜਿਸ ਤਰ੍ਹਾਂ ਨਾਲ ਲੜਕਾ ਦੌੜਦਾ ਹੈ, ਉਸ ਨੂੰ ਦੇਖ ਕੇ ਤੁਸੀਂ ਵੀ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਸਕੋਗੇ, ਫਿਰ ਇਸ 'ਤੇ ਲਿਖੇ ਕਮੈਂਟ ਵੀ ਕਿਸੇ ਤੋਂ ਘੱਟ ਨਹੀਂ ਹਨ।

ਟਾਪ ਹੈਡਲਾਈਨ

 Wedding Viral Video : ਵਿਆਹ ਦੀ ਸਟੇਜ 'ਤੇ ਕੱਛੇ-ਬਨਿਆਨ ਵਿੱਚ ਪਹੁੰਚੇ ਅੰਕਲ ਜੀ, ਵੀਡੀਓ ਹੋਈ ਵਾਇਰਲ
 Wedding Viral Video : ਵਿਆਹ ਦੀ ਸਟੇਜ 'ਤੇ ਕੱਛੇ-ਬਨਿਆਨ ਵਿੱਚ ਪਹੁੰਚੇ ਅੰਕਲ ਜੀ, ਵੀਡੀਓ ਹੋਈ ਵਾਇਰਲ
 Trending :  ਵਿਆਹ ਹੈ ਜਾਂ ਬਿਜ਼ਨਸ ਡੀਲ? ਮਹਿਮਾਨਾਂ ਤੋਂ ਲਿਫਾਫੇ ਲੈ ਕੇ ਦਿੱਤੇ ਜਾਂਦੇ ਹਨ ਫੂਡ ਕੂਪਨ, ਵੀਡੀਓ ਦੇਖ ਹੈਰਾਨ ਰਹਿ ਜਾਵੋਗੇ
 Trending :  ਵਿਆਹ ਹੈ ਜਾਂ ਬਿਜ਼ਨਸ ਡੀਲ? ਮਹਿਮਾਨਾਂ ਤੋਂ ਲਿਫਾਫੇ ਲੈ ਕੇ ਦਿੱਤੇ ਜਾਂਦੇ ਹਨ ਫੂਡ ਕੂਪਨ, ਵੀਡੀਓ ਦੇਖ ਹੈਰਾਨ ਰਹਿ ਜਾਵੋਗੇ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Shocking: ਡਿਲੀਵਰੀ ਬੁਆਏ ਵੱਲੋਂ ਅਸ਼ਲੀਲ ਕਰਤੂਤ, ਘਰ ‘ਚ ਵੜ ਔਰਤ ਨਾਲ ਕੀਤੀ ਗੰਦੀ ਹਰਕਤ; 'ਪ੍ਰਾਈਵੇਟ ਪਾਰਟ ਕੱਢਿਆ ਬਾਹਰ', ਫਿਰ...
ਡਿਲੀਵਰੀ ਬੁਆਏ ਵੱਲੋਂ ਅਸ਼ਲੀਲ ਕਰਤੂਤ, ਘਰ ‘ਚ ਵੜ ਔਰਤ ਨਾਲ ਕੀਤੀ ਗੰਦੀ ਹਰਕਤ; 'ਪ੍ਰਾਈਵੇਟ ਪਾਰਟ ਕੱਢਿਆ ਬਾਹਰ', ਫਿਰ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget