ਪੜਚੋਲ ਕਰੋ

Video: ਜ਼ਿੰਦਾ ਭਰਿੰਡ ਖਾਣ ਤੋਂ ਬਾਅਦ ਮੂੰਹ ਦਾ ਹੋਇਆ ਬੁਰਾ ਹਾਲ, ਸੋਜ ਦੇਖ ਕੇ ਖੜ੍ਹੇ ਹੋ ਜਾਣਗੇ ਰੋਂਗਟੇ

Viral Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਵਿਅਕਤੀ ਭਰਿੰਡ ਨੂੰ ਜ਼ਿੰਦਾ ਖਾਣ ਦੀ ਕੋਸ਼ਿਸ਼ ਕਰ ਰਿਹੈ। ਜਿਸ ਦੌਰਾਨ ਭਰਿੰਡ ਉਸ ਦੇ ਡੰਗ ਮਾਰਦੀ ਹੈ ਤੇ ਵਿਅਕਤੀ ਦਾ ਮੂੰਹ ਸੁੱਜ ਜਾਂਦੈ।

Shocking Viral Video: ਇਨ੍ਹੀਂ ਦਿਨੀਂ ਚੀਨ ਇਕ ਵਾਰ ਫਿਰ ਕੋਰੋਨਾ ਵਾਇਰਸ ਦੀ ਲਪੇਟ ਵਿਚ ਨਜ਼ਰ ਆ ਰਿਹਾ ਹੈ। ਜ਼ਿਆਦਾਤਰ ਲੋਕ ਮੰਨਦੇ ਹਨ ਕਿ ਚੀਨੀ ਨਾਗਰਿਕ ਵੀ ਚਮਗਿੱਦੜ ਨੂੰ ਆਪਣੇ ਭੋਜਨ ਵਿਚ ਖਾਣਾ ਪਸੰਦ ਕਰਦੇ ਹਨ। ਜਿਸ ਕਾਰਨ ਇਹ ਬਿਮਾਰੀ ਪੈਦਾ ਹੋਈ ਹੈ। ਦੱਸ ਦੇਈਏ ਕਿ ਚੀਨੀ ਨਾਗਰਿਕ ਅਜੀਬੋ-ਗਰੀਬ ਜੀਵ ਖਾਂਦੇ ਰਹਿੰਦੇ ਹਨ। ਚੀਨ ਦੇ ਬਾਜ਼ਾਰਾਂ 'ਚ ਸਟ੍ਰੀਟ ਫੂਡ ਸਟਾਲਾਂ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੇ ਨਜ਼ਰ ਆ ਰਹੇ ਹਨ। ਜਿਸ 'ਚ ਉਹ ਕਈ ਹੈਰਾਨੀਜਨਕ ਚੀਜ਼ਾਂ ਖਾਂਦੇ ਨਜ਼ਰ ਆ ਰਹੇ ਹਨ।

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਚੀਨੀ ਨਾਗਰਿਕ ਆਪਣੀ ਡਿਸ਼ ਨਾਲ ਸਾਰਿਆਂ ਨੂੰ ਹੈਰਾਨ ਕਰਦਾ ਨਜ਼ਰ ਆ ਰਿਹਾ ਹੈ। ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਵਿਅਕਤੀ ਜ਼ਿੰਦਾ ਭਰਿੰਡ ਖਾਂਦੇ ਹੋਏ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਦੀ ਰੂਹ ਕੰਬ ਗਈ ਹੈ। ਮੌਜੂਦਾ ਸਮੇਂ ਵਿੱਚ ਚੀਨ ਵਿੱਚ ਕਿਸੇ ਜਾਨਵਰ ਨੂੰ ਜ਼ਿੰਦਾ ਖਾਣਾ ਕੋਈ ਨਵੀਂ ਗੱਲ ਨਹੀਂ ਹੈ। ਉਹ ਅਕਸਰ ਰੇਸ਼ਮ ਦੇ ਕੀੜਿਆਂ ਤੋਂ ਕਈ ਤਰ੍ਹਾਂ ਦੇ ਲਾਰਵੇ ਨੂੰ ਜਿੰਦਾ ਖਾਂਦੇ ਦੇਖੇ ਜਾਂਦੇ ਹਨ।

ਭਰਿੰਡ ਦਾ ਡੰਗ

ਫਿਲਹਾਲ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਕ ਵੀਡੀਓ 'ਚ ਇਕ ਵਿਅਕਤੀ ਜ਼ਿੰਦਾ ਭਰਿੰਡ ਖਾਣ ਤੋਂ ਬਾਅਦ ਬੁਰੀ ਹਾਲਤ 'ਚ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਯੂਜ਼ਰਸ ਨੂੰ ਹੈਰਾਨ ਕਰਨ ਵਾਲੀ ਵੀਡੀਓ 'ਚ ਇਕ ਆਦਮੀ ਚੋਪਸਟਿਕਸ ਦੀ ਮਦਦ ਨਾਲ ਇਕ ਲਾਈਵ  ਭਰਿੰਡ ਫੜਦਾ ਨਜ਼ਰ ਆ ਰਿਹਾ ਹੈ। ਜੋ ਇਸ ਨੂੰ ਮੂੰਹ ਅੰਦਰ ਲੈ ਕੇ ਖਾਣ ਲੱਗ ਪੈਂਦਾ ਹੈ। ਇਸ ਦੌਰਾਨ ਆਪਣੇ ਆਪ ਨੂੰ ਬਚਾਉਣ ਲਈ ਭਰਿੰਡ ਨੇ ਵਿਅਕਤੀ ਦੇ ਮੂੰਹ 'ਤੇ ਡੰਗ ਵੀ ਮਾਰ ਦਿੱਤੇ। ਜਿਸ ਕਾਰਨ ਵਿਅਕਤੀ ਦਾ ਮੂੰਹ ਬਹੁਤ ਜ਼ਿਆਦਾ ਸੁੱਜ ਜਾਂਦਾ ਹੈ।

ਵੀਡੀਓ ਦੇਖ ਕੇ ਯੂਜ਼ਰਸ ਰਹਿ ਗਏ ਹੈਰਾਨ 

ਵਾਇਰਲ ਹੋ ਰਿਹਾ ਇਹ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ। ਇਸ ਨੂੰ ਟਵਿੱਟਰ 'ਤੇ @Instantregretss ਨਾਮ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਵੀਡੀਓ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਸ ਵਿਅਕਤੀ ਨੂੰ ਉਸ ਦੀ ਗਲਤੀ ਦੀ ਸਜ਼ਾ ਮਿਲੀ ਹੈ, ਜੋ ਭਵਿੱਖ 'ਚ ਅਜਿਹੀ ਗਲਤੀ ਨਹੀਂ ਕਰੇਗਾ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 97 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਦੂਜੇ ਪਾਸੇ ਇਸ ਵੀਡੀਓ ਨੂੰ ਦੇਖ ਕੇ ਜ਼ਿਆਦਾਤਰ ਯੂਜ਼ਰਸ ਆਪਣੇ ਹਾਸੇ 'ਤੇ ਕਾਬੂ ਨਹੀਂ ਰੱਖ ਪਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Embed widget