ਪੜਚੋਲ ਕਰੋ

Video: ਪੰਜ ਮੇਲ-ਫੀਮੇਲ ਦੀ ਆਵਾਜ਼ ‘ਚ ਇਕੱਲਿਆਂ ਗਾਉਂਦਾ ਹੈ ਇਹ ਨੌਜਵਾਨ, ਅਜਿਹਾ ਟੈਲੇਂਟ ਸ਼ਾਇਦ ਹੀ ਤੁਸੀਂ ਕਦੇ ਵੇਖਿਆ ਹੋਵੇਗਾ?

Viral Talent Video: ਵਾਇਰਲ ਵੀਡੀਓ ਵਿੱਚ ਇੱਕ ਲੜਕਾ ਆਪਣੀ ਗਾਇਕੀ ਦਾ ਅਨੋਖਾ ਟੈਲੇਂਟ ਦਿਖਾ ਰਿਹਾ ਹੈ। ਫਿਲਮ 'ਕਭੀ ਖੁਸ਼ੀ ਕਭੀ ਗਮ' ਦਾ ਇਕ ਗੀਤ ਜਿਸ ਨੂੰ ਪੰਜ ਸਿੰਗਰਸ ਨੇ ਗਾਇਆ ਹੈ, ਇਹ ਮੁੰਡਾ ਉਸ ਗੀਤ ਨੂੰ ਇਕੱਲਿਆਂ ਹੀ ਗਾ ਰਿਹਾ ਹੈ।

Trending Talented Singer Video: ਦੁਨੀਆ ਵਿਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ ਅਤੇ ਜੇਕਰ ਅਸੀਂ ਇਕੱਲੇ ਭਾਰਤ ਦੀ ਗੱਲ ਕਰੀਏ ਤਾਂ ਇੱਥੇ ਇਕ ਤੋਂ ਵੱਧ ਅਨੋਖੇ ਟੈਲੇਂਟ ਵਾਲੇ ਲੋਕ ਦੇਖਣ ਨੂੰ ਮਿਲਦੇ ਹਨ। ਸੋਸ਼ਲ ਮੀਡੀਆ ਨੇ ਲੋਕਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕੀਤਾ ਹੈ ਜਿੱਥੋਂ ਉਹ ਆਪਣੀ ਪ੍ਰਤਿਭਾ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰ ਸਕਦੇ ਹਨ। ਜਦੋਂ ਇਹ ਪ੍ਰਸਿੱਧੀ ਮਿਲਦੀ ਹੈ, ਤਾਂ ਲੋਕ ਰਾਤੋ-ਰਾਤ ਇੰਟਰਨੈੱਟ ‘ਤੇ ਸਨਸਨੀ ਬਣ ਜਾਂਦੇ ਹਨ। ਤੁਸੀਂ ਇੰਟਰਨੈੱਟ 'ਤੇ ਗਾਇਕੀ ਨਾਲ ਜੁੜੀਆਂ ਬਹੁਤ ਸਾਰੀਆਂ ਵੀਡੀਓਜ਼ ਜ਼ਰੂਰ ਦੇਖੀਆਂ ਹੋਣਗੀਆਂ ਪਰ ਅੱਜ ਅਸੀਂ ਤੁਹਾਡੇ ਲਈ ਜੋ ਗਾਇਕੀ ਦੀ ਵੀਡੀਓ ਲੈ ਕੇ ਆਏ ਹਾਂ, ਉਹ ਬਹੁਤ ਹੀ ਦਿਲਚਸਪ ਹੈ ਅਤੇ ਅਜਿਹਾ ਟੈਲੇਂਟ ਤੁਸੀਂ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ।

ਤੁਸੀਂ ਫਿਲਮਾਂ ਵਿੱਚ ਦੇਖਿਆ ਹੋਵੇਗਾ ਕਿ ਜਿਸ ਗੀਤ ਵਿੱਚ ਇੱਕ ਤੋਂ ਵੱਧ ਹੀਰੋ-ਹੀਰੋਇਨ ਹੁੰਦੇ ਹਨ, ਉਸ ਨੂੰ ਇੱਕ ਤੋਂ ਵੱਧ ਗਾਇਕ ਗਾਉਂਦੇ ਵੀ ਹਨ ਤਾਂ ਜੋ ਹਰ ਇੱਕ ਦੀ ਆਵਾਜ਼ ਵੱਖਰੀ ਹੋ ਸਕੇ ਅਤੇ ਸੁਣਨ ਵਿੱਚ ਮਿਕਸ ਅੱਪ ਨਾ ਹੋਵੇ। ਹੁਣ ਜੇਕਰ ਅਸੀਂ ਕਹੀਏ ਕਿ ਪੰਜ ਸਿਗਰਸ ਦੀ ਆਵਾਜ਼ ਨੂੰ ਇੱਕ ਹੀ ਮੁੰਡਾ ਗਾ ਰਿਹਾ ਹੈ। ਹਾਂ, ਇਹ ਬਿਲਕੁਲ ਸੱਚ ਹੈ। ਫੇਸਬੁੱਕ 'ਤੇ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਇਕ ਨੌਜਵਾਨ ਆਪਣੀ ਸ਼ਾਨਦਾਰ ਗਾਇਕੀ ਦਾ ਜੌਹਰ ਦਿਖਾ ਰਿਹਾ ਹੈ, ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ ਅਤੇ ਇਸ ਦੀ ਕਾਫੀ ਤਾਰੀਫ ਕਰੋਗੇ।

ਇਹ ਵੀ ਪੜ੍ਹੋ: Cold Drink Side Effects: ਗਰਮੀਆਂ ‘ਚ ਸਾਰਿਆਂ ਨੂੰ ਪਸੰਦ ਆਉਣ ਵਾਲੀ ਕੋਲਡ ਡ੍ਰਿੰਕ, ਕਈ ਬਿਮਾਰੀਆਂ ਦੀ ਵਜ੍ਹਾ, ਅੱਜ ਹੀ ਛੱਡੋ ਆਦਤ

ਮੁੰਡੇ ਨੇ ਗਾਇਆ ਵਧੀਆ ਗੀਤ

ਕੀ ਤੁਸੀਂ ਦੇਖਿਆ ਹੈ ਕਿ ਕਿਵੇਂ ਇਕੱਲਾ ਇਹ ਲੜਕਾ ਪੰਜ ਵੱਖ-ਵੱਖ ਗਾਇਕਾਂ ਦੀਆਂ ਆਵਾਜ਼ਾਂ ਕੱਢ ਰਿਹਾ ਹੈ... ਇੱਥੋਂ ਤੱਕ ਕਿ ਉਹ ਖੁਦ ਵੀ ਮਹਿਲਾ ਗਾਇਕਾਂ ਦੀਆਂ ਆਵਾਜ਼ਾਂ ਕੱਢ ਰਿਹਾ ਹੈ ਅਤੇ ਸ਼ਾਨਦਾਰ ਗੀਤ ਗਾ ਰਿਹਾ ਹੈ। ਬਾਲੀਵੁੱਡ ਦੀ ਹਿੱਟ ਫਿਲਮ "ਕਭੀ ਖੁਸ਼ੀ ਕਭੀ ਗ਼ਮ" ਦਾ ਪ੍ਰਸਿੱਧ ਗੀਤ "ਬੋਲੇ ਚੂੜੀਆਂ ਬੋਲੇ ​​ਕੰਗਣਾ" ਨੂੰ ਪੰਜ ਗਾਇਕਾਂ ਅਮਿਤ ਕੁਮਾਰ, ਉਦਿਤ ਨਾਰਾਇਣ, ਸੋਨੂੰ ਨਿਗਮ, ਕਵਿਤਾ ਕ੍ਰਿਸ਼ਣਮੂਰਤੀ ਅਤੇ ਅਲਕਾ ਯਾਗਨਿਕ ਨੇ ਗਾਇਆ ਹੈ। ਇਸ ਗੀਤ ਨੂੰ ਇਕੱਲੇ ਨੇ ਬਹੁਤ ਹੀ ਖੂਬਸੂਰਤੀ ਨਾਲ ਗਾਇਆ ਹੈ ਜੋ ਬਹੁਤ ਵਧੀਆ ਲੱਗਦਾ ਹੈ।

ਇਹ ਵੀ ਪੜ੍ਹੋ: Curd Side Effects: ਸੁਆਦ ਲੈਣ ਕਰਕੇ ਇਨ੍ਹਾਂ ਚੀਜ਼ਾਂ ਨਾਲ ਬਿਲਕੁਲ ਨਾ ਖਾਓ ਦਹੀ, ਭੁਗਤਨਾ ਪੈ ਸਕਦਾ ਖਾਮਿਆਜ਼ਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget