ਪੜਚੋਲ ਕਰੋ

ਘਰ ਚੋਂ ਨਿਕਲਿਆ ਸੱਪ ਤਾਂ ਬੇਖ਼ੌਫ ਔਰਤ ਨੇ ਕੀਤਾ ਕਮਾਲ, ਪਲਕ ਝਪਕਦਿਆਂ ਹੀ ਡੱਬੇ 'ਚ ਕੀਤਾ ਬੰਦ

Viral Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਇਕ ਫਨ ਚੁੱਕੀ ਵਿਖਾਈ ਦੇ ਰਿਹਾ ਹੈ ਉਥੇ ਹੀ ਦੂਜੇ ਪਾਸੇ ਇਕ ਔਰਤ ਇਸ ਨੂੰ ਪਲਾਸਟਿਕ ਦੇ ਡੱਬੇ 'ਚ ਬੰਦ ਕਰਕੇ ਬਚਾਉਂਦੀ ਦਿਖਾਈ ਦੇ ਰਹੀ ਹੈ।

Snake Rescue Viral Video: ਦੁਨੀਆ ਭਰ ਵਿੱਚ ਕਈ ਤਰ੍ਹਾਂ ਦੇ ਸੱਪ ਪਾਏ ਜਾਂਦੇ ਹਨ। ਇਕ ਰਿਪੋਰਟ ਮੁਤਾਬਕ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਿਚੋਂ ਕੁਝ ਹੀ ਸੱਪ ਜ਼ਹਿਰੀਲੇ ਹਨ। ਇਸ ਦੇ ਨਾਲ ਹੀ ਜ਼ਿਆਦਾਤਰ ਸੱਪਾਂ ਵਿਚ ਜ਼ਹਿਰ ਨਹੀਂ ਪਾਇਆ ਜਾਂਦਾ। ਇਸ ਸਮੇਂ ਜ਼ਹਿਰੀਲੇ ਸੱਪਾਂ ਬਾਰੇ ਜਾਣਕਾਰੀ ਨਾ ਹੋਣ ਕਾਰਨ ਜ਼ਿਆਦਾਤਰ ਲੋਕ ਸੱਪਾਂ ਨੂੰ ਮਾਰ ਦਿੰਦੇ ਹਨ। ਅਜਿਹੇ 'ਚ ਸਥਾਨਕ ਪੱਧਰ 'ਤੇ ਲੋਕਾਂ ਦੀ ਮਦਦ ਕਰਨ ਵਾਲੇ ਲੋਕ ਇਨ੍ਹਾਂ ਸੱਪਾਂ ਨੂੰ ਬਚਾਉਂਦੇ ਨਜ਼ਰ ਆ ਰਹੇ ਹਨ।

ਦਰਅਸਲ, ਸੱਪ ਵੀ ਆਮ ਜਾਨਵਰਾਂ ਵਾਂਗ ਹੁੰਦੇ ਹਨ, ਜੋ ਮਨੁੱਖਾਂ 'ਤੇ ਉਦੋਂ ਹੀ ਹਮਲਾ ਕਰਦੇ ਹਨ ਜਦੋਂ ਉਨ੍ਹਾਂ ਨੂੰ ਖ਼ਤਰਾ ਮਹਿਸੂਸ ਹੁੰਦਾ ਹੈ। ਦੂਜੇ ਪਾਸੇ ਸੱਪਾਂ ਵਿਚ ਪਾਇਆ ਜਾਣ ਵਾਲਾ ਜ਼ਹਿਰ ਇਨਸਾਨਾਂ ਨੂੰ ਵੀ ਮਾਰ ਸਕਦਾ ਹੈ। ਇਸ ਕਾਰਨ ਡਰ ਦੇ ਮਾਰੇ ਕਈ ਵਾਰ ਇਨਸਾਨ ਆਪਣੇ ਆਪ ਨੂੰ ਬਚਾਉਣ ਲਈ ਸੱਪਾਂ ਨੂੰ ਮਾਰ ਦਿੰਦੇ ਹਨ। ਮੌਜੂਦਾ ਸਮੇਂ 'ਚ ਸਥਿਤੀ ਬਦਲ ਰਹੀ ਹੈ, ਕਈ ਥਾਵਾਂ 'ਤੇ ਘਰਾਂ ਦੇ ਆਸ-ਪਾਸ ਸੱਪ ਨਜ਼ਰ ਆਉਣ 'ਤੇ ਸਥਾਨਕ ਲੋਕ ਸੱਪਾਂ ਨੂੰ ਬਚਾਉਂਦੇ ਦਿਖਾਈ ਦਿੰਦੇ ਹਨ।

ਔਰਤ ਨੇ ਸੱਪ ਨੂੰ ਬਚਾਇਆ

ਹਾਲ ਹੀ 'ਚ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ 'ਚ ਇਕ ਔਰਤ ਸੱਪ ਨੂੰ ਬਚਾਉਂਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਸੱਪ ਗੁੱਸੇ ਨਾਲ ਫਨ ਚੁੱਕਦਾ ਦਿਖਾਈ ਦੇ ਰਿਹਾ ਹੈ। ਜਿਸ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੱਪ ਬਹੁਤ ਘਾਤਕ ਹੋ ਸਕਦਾ ਹੈ। ਦੂਜੇ ਪਾਸੇ ਉਸ ਦੇ ਸਾਹਮਣੇ ਖੜ੍ਹੀ ਲੜਕੀ ਬਿਨਾਂ ਕਿਸੇ ਡਰ ਦੇ ਸੱਪ ਨੂੰ ਫੜ ਕੇ ਪਲਾਸਟਿਕ ਦੇ ਡੱਬੇ ਵਿਚ ਬੰਦ ਕਰਕੇ ਉਸ ਨੂੰ ਬਚਾਉਂਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖ ਕੇ ਸੋਸ਼ਲ ਮੀਡੀਆ ਯੂਜ਼ਰਸ ਦੰਗ ਰਹਿ ਗਏ।

ਯੂਜ਼ਰਸ ਨੇ ਮਹਿਲਾ ਦੀ ਤਾਰੀਫ ਕੀਤੀ

ਵੀਡੀਓ ਨੂੰ @TheFigen_ ਨਾਮ ਦੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ। ਇਨ੍ਹੀਂ ਦਿਨੀਂ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੁੰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖ ਕੇ ਸਾਰਿਆਂ ਦੇ ਪਸੀਨੇ ਛੁੱਟ ਗਏ ਹਨ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 2.5 ਮਿਲੀਅਨ ਤੋਂ ਵੱਧ ਵਿਊਜ਼ ਅਤੇ 40 ਹਜ਼ਾਰ ਤੋਂ ਵੱਧ ਯੂਜ਼ਰਜ਼ ਵੱਲੋਂ ਪਸੰਦ ਕੀਤਾ ਜਾ ਚੁੱਕਾ ਹੈ। ਵੀਡੀਓ ਸ਼ੇਅਰ ਕਰਦੇ ਹੋਏ ਯੂਜ਼ਰਸ ਸੱਪ ਨੂੰ ਬਚਾਉਣ ਵਾਲੀ ਮਹਿਲਾ ਦੇ ਹੌਂਸਲੇ ਦੀ ਲਗਾਤਾਰ ਤਾਰੀਫ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget