ਪੜਚੋਲ ਕਰੋ

9 ਘਰਵਾਲੀਆਂ ਲਈ ਬੰਦੇ ਨੇ ਬਣਾਇਆ 20 ਫੁੱਟ ਲੰਬਾ ਬੈੱਡ, ਖ਼ਰਚ ਕੀਤੇ 82 ਲੱਖ

Brazil Man Build 20 Feet Bed: ਬ੍ਰਾਜ਼ੀਲ ਦੇ ਆਰਥਰ ਓਰਸੋ ਨੇ ਸਾਲ 2001 ਵਿੱਚ ਲੁਆਨਾ ਨਾਲ ਪਹਿਲਾ ਵਿਆਹ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਕੁੱਲ 9 ਵਿਆਹ ਕੀਤੇ ਅਤੇ 3 ਤਲਾਕ ਹੋ ਗਏ।

Brazil Man Build 20 Feet Bed For Wives: ਬ੍ਰਾਜ਼ੀਲ ਦੇ ਇੱਕ ਵਿਅਕਤੀ ਨੇ ਆਪਣੀਆਂ ਪਤਨੀਆਂ ਨੂੰ ਖੁਸ਼ ਰੱਖਣ ਲਈ ਇੱਕ ਬਹੁਤ ਹੀ ਅਨੋਖਾ ਤੋਹਫ਼ਾ ਦਿੱਤਾ ਹੈ। ਬ੍ਰਾਜ਼ੀਲ ਦੇ ਸਾਓ ਪਾਓਲੋ ਦੇ ਰਹਿਣ ਵਾਲੇ ਆਰਥਰ ਓਰਸੋ ਦੀਆਂ 6 ਪਤਨੀਆਂ ਹਨ। ਉਨ੍ਹਾਂ ਲਈ 20 ਫੁੱਟ ਲੰਬਾ ਬੈੱਡ ਬਣਾਇਆ ਹੈ। ਇਸ ਨੂੰ ਬਣਾਉਣ ਦਾ ਖਰਚਾ ਵੀ ਮਾਮੂਲੀ ਨਹੀਂ ਸੀ। ਉਰਸੋ ਨੇ ਇਸ ਲਈ 81 ਲੱਖ 54 ਹਜ਼ਾਰ ਰੁਪਏ ਖਰਚ ਕੀਤੇ।

ਕੁੱਲ 950 ਲੱਗੇ ਪੇਚ

ਆਰਥਰ ਓਰਸੋ ਦਾ ਇਹ ਬੈੱਡ 20 ਫੁੱਟ ਲੰਬਾ ਅਤੇ 7 ਫੁੱਟ ਚੌੜਾ ਹੈ। ਇਸ ਵਿੱਚ ਕੁੱਲ 950 ਪੇਚ ਹਨ। ਇੰਨਾ ਵੱਡਾ ਬਿਸਤਰਾ ਬਣਾਉਣ ਵਿਚ ਬਹੁਤ ਸਮਾਂ ਲੱਗਾ। ਇਹ 15 ਮਹੀਨਿਆਂ ਵਿੱਚ ਪੂਰਾ ਹੋਇਆ। 12 ਲੋਕਾਂ ਨੇ ਇਸਨੂੰ ਬਣਾਇਆ ਹੈ। ਆਰਥਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ 'ਤੇ 20 ਫੁੱਟ ਦੇ ਬੈੱਡ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਦੇ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ, ਰਿਸ਼ਤੇ 'ਚ ਖੁਸ਼ੀਆਂ ਲਿਆਉਣ ਲਈ ਮੈਂ ਉਹ ਕੰਮ ਕੀਤਾ ਹੈ, ਜੋ ਕਿਸੇ ਵੀ ਵਿਅਕਤੀ ਲਈ ਮੁਸ਼ਕਿਲ ਹੋਵੇਗਾ। ਮੈਂ ਦੁਨੀਆ ਦਾ ਸਭ ਤੋਂ ਵੱਡਾ ਬਿਸਤਰਾ ਬਣਾਇਆ ਹੈ।"

View this post on Instagram
 
A post shared by Arthur O Urso (@arthurourso)

ਜਗ੍ਹਾ ਘੱਟ ਹੋਣ ਕਾਰਨ ਵੱਡਾ ਬੈੱਡ ਬਣਾਇਆ ਗਿਆ

ਉਰਸੋ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਸ ਨੂੰ ਬੈਠਣ ਲਈ ਜਗ੍ਹਾ ਦੀ ਘਾਟ ਕਾਰਨ ਬੈੱਡ ਬਣਾਉਣ ਦਾ ਵਿਚਾਰ ਆਇਆ। ਉਸ ਨੇ ਦੱਸਿਆ ਕਿ ਕਈ ਵਾਰ ਉਸ ਨੂੰ ਆਪਣੀਆਂ ਪਤਨੀਆਂ ਨਾਲ ਬੈਠਣ ਲਈ ਸੋਫੇ, ਡਬਲ ਬੈੱਡ 'ਤੇ ਜਗ੍ਹਾ ਬਣਾਉਣੀ ਪੈਂਦੀ ਸੀ। ਇਸ ਕਾਰਨ ਉਸ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਕਾਰਨ ਕਈ ਵਾਰ ਜ਼ਮੀਨ 'ਤੇ ਸੌਣਾ ਪਿਆ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਆਪਣੀਆਂ ਪਤਨੀਆਂ ਨੂੰ ਚੰਗੀ ਜ਼ਿੰਦਗੀ ਦੇਣ ਲਈ ਕੰਮ ਕਰਦੇ ਹਨ।

9 ਵਿੱਚੋਂ 3 ਪਤਨੀਆਂ ਨੂੰ ਤਲਾਕ ਦੇ ਦਿੱਤਾ

ਬ੍ਰਾਜ਼ੀਲ ਦੇ ਆਰਥਰ ਓਰਸੋ ਨੇ ਸਾਲ 2001 ਵਿੱਚ ਲੁਆਨਾ ਨਾਲ ਪਹਿਲਾ ਵਿਆਹ ਕੀਤਾ ਸੀ। ਇਸ ਤੋਂ ਬਾਅਦ ਵੀ ਉਹ ਨਹੀਂ ਰੁਕਿਆ ਅਤੇ ਉਸ ਨੇ 8 ਹੋਰ ਵਿਆਹ ਕੀਤੇ। ਬਾਅਦ ਵਿੱਚ ਉਸਨੇ ਆਪਣੀਆਂ 3 ਪਤਨੀਆਂ ਨੂੰ ਤਲਾਕ ਦੇ ਦਿੱਤਾ। ਅਸਲ ਵਿੱਚ ਬ੍ਰਾਜ਼ੀਲ ਵਿੱਚ ਮਰਦ ਕਈ ਔਰਤਾਂ ਨਾਲ ਵਿਆਹ ਕਰ ਸਕਦੇ ਹਨ। ਇਸ ਦੇਸ਼ 'ਚ ਅਜਿਹਾ ਕੋਈ ਕਾਨੂੰਨ ਨਹੀਂ ਹੈ ਜੋ ਬਹੁ-ਵਿਆਹ 'ਤੇ ਪਾਬੰਦੀ ਲਗਾ ਸਕੇ। ਉਰਸੋ ਨੇ ਹਾਲ ਹੀ 'ਚ 51 ਸਾਲਾ ਓਲਿੰਡਾ ਮਾਰੀਆ ਨਾਲ ਵਿਆਹ ਕੀਤਾ ਹੈ। ਇਸ ਤੋਂ ਇਲਾਵਾ ਹੋਰ ਪਤਨੀਆਂ 'ਚ 27 ਸਾਲਾ ਲੁਆਨਾ ਕਾਜ਼ਾਕੀ, 21 ਸਾਲਾ ਐਮਿਲੀ ਸੂਜ਼ਾ, 24 ਸਾਲਾ ਵਾਲਕਿਰੀਆ ਸੈਂਟੋਸ, 51 ਸਾਲਾ ਓਲਿੰਡਾ ਮਾਰੀਆ, 23 ਸਾਲਾ ਡੈਮੀਆਨਾ ਅਤੇ 28 ਸਾਲਾ ਸਵ. ਪੁਰਾਣੀ ਅਮਾਂਡਾ ਅਲਬੂਕਰਕੇ ਸ਼ਾਮਲ ਹੈ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget