ਪੜਚੋਲ ਕਰੋ

ਵਿਆਹ ਤਾਂ ਮੈਂ ਕਰਵਾ ਕੇ ਹੀ ਰਹਾਂਗਾ ... ਭਾਰੀ ਮੀਂਹ 'ਚ ਵੀ ਲਾੜਾ-ਲਾੜੀ ਨੇ ਨਿਭਾਈਆਂ ਵਿਆਹ ਦੀਆਂ ਰਸਮਾਂ

Viral Video : ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਵਿਆਹਾਂ ਨਾਲ ਸਬੰਧਤ ਕਈ ਵੀਡੀਓਜ਼ ਆਉਣ ਲੱਗੀਆਂ ਹਨ। ਜਿਸ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਰਹਿ ਗਏ। ਇਨ੍ਹੀਂ ਦਿਨੀਂ ਲੋਕ ਆਪਣੇ ਵਿਆਹ ਨੂੰ ਯਾਦਗਾਰ ਬਣਾਉਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ

Viral Video : ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਸੋਸ਼ਲ ਮੀਡੀਆ 'ਤੇ ਵਿਆਹਾਂ ਨਾਲ ਸਬੰਧਤ ਕਈ ਵੀਡੀਓਜ਼ ਆਉਣ ਲੱਗੀਆਂ ਹਨ। ਜਿਸ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਰਹਿ ਗਏ। ਇਨ੍ਹੀਂ ਦਿਨੀਂ ਲੋਕ ਆਪਣੇ ਵਿਆਹ ਨੂੰ ਯਾਦਗਾਰ ਬਣਾਉਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਬਣਾਉਂਦੇ ਨਜ਼ਰ ਆ ਰਹੇ ਹਨ। ਜਿਸ ਦੌਰਾਨ ਉਹ ਵਿਆਹ ਦੇ ਮੰਚ 'ਤੇ ਆਪਣੀ ਐਂਟਰੀ ਤੋਂ ਲੈ ਕੇ ਹੋਰ ਵੀ ਕਈ ਰਸਮਾਂ ਵੀ ਪਲਾਨ ਕਰਦੇ ਨਜ਼ਰ ਆ ਰਹੇ ਹਨ। ਜਿਸ ਦੇ ਲਈ ਉਹ ਕੁਝ ਬਿਹਤਰੀਨ ਥਾਵਾਂ 'ਤੇ ਜਾ ਕੇ ਵਿਆਹ ਕਰਦੇ ਨਜ਼ਰ ਆਉਂਦੇ ਹਨ।

ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜਿਸ 'ਚ ਵਿਆਹ ਦੌਰਾਨ ਖਲਲ ਪੈਂਦੇ ਦੇਖਿਆ ਜਾ ਰਿਹਾ ਹੈ। ਵਿਆਹਾਂ ਦੇ ਸੀਜ਼ਨ ਵਿੱਚ ਸਭ ਤੋਂ ਵੱਡਾ ਡਰ ਮੀਂਹ ਦਾ ਹੁੰਦਾ ਹੈ। ਇਨ੍ਹੀਂ ਦਿਨੀਂ ਅਚਾਨਕ ਬਰਸਾਤ ਵਿਆਹ ਦੀਆਂ ਕਈ ਰਸਮਾਂ ਵਿਚ ਰੁਕਾਵਟ ਬਣ ਰਹੀ ਹੈ। ਫਿਲਹਾਲ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇਕ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਬਾਰਿਸ਼ ਦੇ ਬਾਵਜੂਦ ਲਾੜਾ-ਲਾੜੀ ਵਿਆਹ ਦੀਆਂ ਰਸਮਾਂ ਨੂੰ ਜਾਰੀ ਰੱਖ ਰਹੇ ਹਨ।
 
ਮੀਂਹ ਵਿੱਚ ਵੀ ਨਿਭਾਈਆਂ ਵਿਆਹ ਦੀਆਂ ਰਸਮਾਂ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਇੰਸਟਾਗ੍ਰਾਮ 'ਤੇ anchor_jk ਨਾਂ ਦੇ ਅਕਾਊਂਟ ਤੋਂ ਪੋਸਟ ਕੀਤਾ ਗਿਆ ਹੈ। ਇਸ ਵੀਡੀਓ 'ਚ ਇਕ ਸਟੇਜ 'ਤੇ ਵਿਆਹ ਦੀਆਂ ਤਿਆਰੀਆਂ ਹੁੰਦੀਆਂ ਨਜ਼ਰ ਆ ਰਹੀਆਂ ਹਨ। ਜਿਸ ਦੌਰਾਨ ਅਚਾਨਕ ਮੀਂਹ ਪੈਣਾ ਸ਼ੁਰੂ ਹੋ ਜਾਂਦਾ ਹੈ। ਇਸ ਦੇ ਨਾਲ ਹੀ ਲਗਾਤਾਰ ਹੋ ਰਹੀ ਬਾਰਿਸ਼ ਦੇ ਬਾਵਜੂਦ ਲਾੜਾ-ਲਾੜੀ ਆਪਣੇ ਵਿਆਹ ਦੀਆਂ ਰਸਮਾਂ ਨੂੰ ਸ਼ਾਨਦਾਰ ਢੰਗ ਨਾਲ ਜਾਰੀ ਰੱਖਦੇ ਨਜ਼ਰ ਆ ਰਹੇ ਹਨ। 

ਵੀਡੀਓ ਨੂੰ ਮਿਲੇ 2 ਮਿਲੀਅਨ ਵਿਊਜ਼  

ਵੀਡੀਓ ਸ਼ੇਅਰ ਕਰਨ ਦੇ ਨਾਲ ਹੀ ਕੈਪਸ਼ਨ 'ਚ ਲਿਖਿਆ ਹੈ ਕਿ 'ਇਹ ਕਿਹਾ ਜਾਂਦਾ ਹੈ ਕਿ ਜੇਕਰ ਇਸ ਤਰ੍ਹਾਂ ਦੇ ਵਿਆਹ ਜਾਂ ਪੂਜਾ ਦੌਰਾਨ ਮੀਂਹ ਪੈਂਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਦੇਵਤਾ ਤੁਹਾਡੇ 'ਤੇ ਕਿਰਪਾ ਬਰਸਾ ਰਹੇ ਹਨ।' ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖ਼ਬਰ ਲਿਖੇ ਜਾਣ ਤੱਕ 3 ਲੱਖ 54 ਹਜ਼ਾਰ ਤੋਂ ਵੱਧ ਲਾਈਕਸ ਅਤੇ 2 ਲੱਖ ਦੇ ਕਰੀਬ 20 ਲੱਖ ਵਾਰ ਦੇਖਿਆ ਜਾ ਚੁੱਕਾ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
Embed widget