ਪੜਚੋਲ ਕਰੋ

ਲਾੜਾ-ਲਾੜੀ ਦੀ ਤਸਵੀਰ ਲੈਂਦਿਆਂ ਵਾਪਰਿਆ ਹਾਦਸਾ, ਛੱਤ ਦੀ ਕੰਧ ਟੁੱਟਦਿਆਂ ਹੀ ਮਾਤਮ 'ਚ ਬਦਲਿਆ ਖੁਸ਼ੀ ਦਾ ਮਾਹੌਲ

Viral Video: ਸੋਸ਼ਲ ਮੀਡੀਆ ‘ਤੇ ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਵਿਆਹ ਦੌਰਾਨ ਇੱਕ ਹਾਦਸਾ ਹੋਣ ‘ਤੇ ਲਾੜਾ-ਲਾੜੀ ਨੂੰ ਜ਼ਖ਼ਮੀ ਹੁੰਦਿਆ ਦੇਖਿਆ ਜਾ ਰਿਹਾ ਹੈ। ਜਿਸ ਨੂੰ ਵੇਖ ਕੇ ਉੱਥੇ ਦੇ ਲੋਕਾਂ ਵਿੱਚ ਹਫੜਾ-ਦਫੜੀ ਮੱਚ ਜਾਂਦੀ ਹੈ।

Wedding Viral Video: ਵਿਆਹ ਅਕਸਰ ਦੋ ਪਰਿਵਾਰਾਂ ਨੂੰ ਖੁਸ਼ੀ ਦੇ ਬੰਧਨ ਵਿੱਚ ਜੋੜਨ ਦਾ ਕੰਮ ਕਰਦਾ ਹੈ। ਜਿਸ ਦੌਰਾਨ ਲਾੜਾ-ਲਾੜੀ ਦੇ ਘਰ 'ਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਦਾ ਹੈ। ਅਜਿਹੇ ਸਮੇਂ ਵਿਚ ਕਈ ਵਾਰ ਛੋਟੇ-ਮੋਟੇ ਹਾਦਸਿਆਂ ਕਾਰਨ ਖੁਸ਼ੀ ਦਾ ਮਾਹੌਲ ਗਮੀ ਵਿਚ ਬਦਲ ਜਾਂਦਾ ਹੈ। ਉੱਥੇ ਹੀ ਵਿਆਹ ਵੇਲੇ ਕੋਈ ਨਹੀਂ ਚਾਹੁੰਦਾ ਕਿ ਕੋਈ ਹਾਦਸਾ ਉਨ੍ਹਾਂ ਦੀਆਂ ਖੁਸ਼ੀਆਂ 'ਚ ਰੁਕਾਵਟ ਬਣੇ। ਇਨ੍ਹੀਂ ਦਿਨੀਂ ਅਜਿਹਾ ਹੀ ਇਕ ਵਿਆਹ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੀਆਂ ਅੱਖਾਂ ਖੁੱਲ੍ਹੀਆਂ ਰਹਿ ਗਈਆਂ ਹਨ।

ਸਾਡੇ ਸਮਾਜ ਵਿੱਚ ਵਿਆਹ ਦੇ ਸਮੇਂ ਬਹੁਤ ਸਾਰੀਆਂ ਰਸਮਾਂ ਨਿਭਾਈਆਂ ਜਾਂਦੀਆਂ ਹਨ। ਇਸ ਦੌਰਾਨ ਰਿਸ਼ਤੇਦਾਰਾਂ ਤੋਂ ਲੈ ਕੇ ਵਿਆਹ 'ਚ ਆਏ ਮਹਿਮਾਨਾਂ ਤੱਕ ਹਰ ਕੋਈ ਆਪਣੇ ਕੈਮਰੇ 'ਚ ਰਿਕਾਰਡ ਕਰਨ ਦੀ ਕੋਸ਼ਿਸ਼ ਕਰਦਾ ਹੈ। ਇਨ੍ਹੀਂ ਦਿਨੀਂ ਵਾਇਰਲ ਹੋ ਰਹੀ ਵੀਡੀਓ 'ਚ ਵਿਆਹ ਦੌਰਾਨ ਵਾਪਰਿਆ ਹਾਦਸਾ ਲਾੜਾ-ਲਾੜੀ ਨੂੰ ਕੈਮਰੇ 'ਚ ਰਿਕਾਰਡ ਕਰਨ ਕਰਕੇ ਹੀ ਹੋਇਆ ਹੈ। ਜਿਸ ਨੂੰ ਦੇਖ ਕੇ ਯੂਜ਼ਰਸ 'ਚ ਹਫੜਾ-ਦਫੜੀ ਮੱਚ ਗਈ। ਹਾਦਸੇ ਨੂੰ ਦੇਖਦਿਆਂ ਹੀ ਵਿਆਹ ਸਮਾਗਮ 'ਚ ਮੌਜੂਦ ਮਹਿਮਾਨਾਂ ਦੀਆਂ ਚੀਕਾਂ ਸੁਣਾਈ ਦਿੱਤੀਆਂ।

ਵਿਆਹ ਦੇ ਦੌਰਾਨ ਹੋਇਆ ਹਾਦਸਾ

ਵਾਇਰਲ ਹੋ ਰਿਹਾ ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਪੋਸਟ ਕੀਤਾ ਗਿਆ ਹੈ। ਜਿਸ ਨੂੰ ਇੰਸਟਾਗ੍ਰਾਮ 'ਤੇ annu22_sa_ ਨਾਂ ਦੀ ਪ੍ਰੋਫਾਈਲ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਵਿਆਹ ਦੌਰਾਨ ਕੀਤੀਆਂ ਜਾ ਰਹੀਆਂ ਰਸਮਾਂ ਦੌਰਾਨ ਭਾਰੀ ਭੀੜ ਦੇਖੀ ਜਾ ਸਕਦੀ ਹੈ। ਜਦੋਂ ਲਾੜਾ-ਲਾੜੀ ਘਰ ਦੇ ਕੋਲ ਖੜ੍ਹੇ ਹੋ ਕੇ ਰਸਮ ਨਿਭਾ ਰਹੇ ਹੁੰਦੇ ਹਨ। ਉਸ ਵੇਲੇ ਘਰ ਦੀ ਛੱਤ 'ਤੇ ਮੌਜੂਦ ਇਕ ਵਿਅਕਤੀ ਛੱਤ ਦੀ ਕੰਧ 'ਤੇ ਜ਼ੋਰ ਦੇ ਕੇ ਕੈਮਰੇ 'ਚ ਰਿਕਾਰਡ ਕਰ ਲੈਂਦਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by @annu22_sa_

">

ਇਹ ਵੀ ਪੜ੍ਹੋ: Video: ਸਾਵਧਾਨੀ ਹਟੀ, ਦੁਰਘਟਨਾ ਘਟੀ...ਟਰੇਨ ਚਲਾਉਂਦੇ ਸਮੇਂ ਮੋਬਾਈਲ 'ਚ ਬਿਜ਼ੀ ਹੋਈ ਮਹਿਲਾ ਡਰਾਇਵਰ, ਰੌਗਟੇ ਖੜ੍ਹੇ ਹੋ ਜਾਣਗੇ ਵੀਡੀਓ ਦੇਖਕੇ

ਵੀਡੀਓ ਨੂੰ ਮਿਲੇ 2 ਮਿਲੀਅਨ ਵਿਊਜ਼

ਲੜਕੇ ਦੇ ਭਾਰ ਕਾਰਨ ਕੰਧ ਦਾ ਇੱਕ ਹਿੱਸਾ ਟੁੱਟ ਕੇ ਸਿੱਧਾ ਲਾੜਾ-ਲਾੜੀ 'ਤੇ ਡਿੱਗ ਪਿਆ। ਜਿਸ ਤੋਂ ਬਾਅਦ ਲਾੜਾ ਬੇਹੋਸ਼ ਹੋ ਗਿਆ ਅਤੇ ਉੱਥੇ ਮੌਜੂਦ ਸਾਰੇ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਜਿਸ ਨੂੰ ਖਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ 85 ਹਜ਼ਾਰ ਤੋਂ ਵੱਧ ਯੂਜ਼ਰਜ਼ ਨੇ ਲਾਈਕ ਕੀਤਾ ਹੈ ਅਤੇ 2.7 ਮਿਲੀਅਨ ਤੋਂ ਵੱਧ ਯੂਜ਼ਰਸ ਇਸ ਨੂੰ ਦੇਖ ਚੁੱਕੇ ਹਨ। ਲੜਕੇ ਦੇ ਭਾਰ ਕਾਰਨ ਕੰਧ ਦਾ ਇੱਕ ਹਿੱਸਾ ਟੁੱਟ ਕੇ ਸਿੱਧਾ ਲਾੜਾ-ਲਾੜੀ 'ਤੇ ਡਿੱਗ ਪਿਆ।

ਇਸ ਤੋਂ ਬਾਅਦ ਲਾੜਾ ਬੇਹੋਸ਼ ਹੋ ਗਿਆ ਅਤੇ ਉੱਥੇ ਮੌਜੂਦ ਸਾਰੇ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਜਿਸ ਨੂੰ ਖਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ 'ਤੇ 85 ਹਜ਼ਾਰ ਤੋਂ ਵੱਧ ਯੂਜ਼ਰਜ਼ ਨੇ ਲਾਈਕ ਕੀਤਾ ਹੈ ਅਤੇ 2.7 ਮਿਲੀਅਨ ਤੋਂ ਵੱਧ ਯੂਜ਼ਰਸ ਇਸ ਨੂੰ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਲਗਾਤਾਰ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਪੁਰਾਣਾ ਲਵਰ ਆ ਗਿਆ ਹੈ।' ਇਕ ਹੋਰ ਯੂਜ਼ਰ ਨੇ ਲਿਖਿਆ, 'ਰੈਡ ਸ਼ਰਟ ਵਾਲਾ ਤਾਂ ਪੱਕਾ ਨਹੀਂ ਬਚਿਆ ਹੋਵੇਗਾ।'

ਇਹ ਵੀ ਪੜ੍ਹੋ: Shocking Video: ਪੁਲਿਸ ਤੋਂ ਬਚਣ ਲਈ ਡਰਾਈਵਰ ਨੇ ਕੀਤਾ ਖਤਰਨਾਕ ਸਟੰਟ, ਕਿਸੇ ਫਿਲਮੀ ਸੀਨ ਤੋਂ ਘੱਟ ਨਹੀਂ ਹੈ ਇਹ ਵੀਡੀਓ

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget