ਪੜਚੋਲ ਕਰੋ

Viral News: ਲਾੜੀ ਨੇ ਖੇਡੀ ਬਲੈਕਮੇਲ ਦੀ ਖੇਡ, ਹੜੱਪੇ ਲੱਖਾਂ ਰੁਪਏ, ਲਾੜੇ ਦੇ ਉੱਡੇ ਹੋਸ਼

Social Media: ਲਾੜੀ ਦੀ ਇਸ ਹਰਕਤ ਨੇ ਉਸ ਦੇ ਸਹੁਰੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ। ਆਪਣੇ ਪੇਕੇ ਘਰ ਪਹੁੰਚ ਕੇ ਲਾੜੀ ਨੇ ਆਪਣਾ ਅਸਲੀ ਰੰਗ ਦਿਖਾਇਆ। ਲਾੜੇ ਦੇ ਪੱਖ ਦੇ ਲੋਕਾਂ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਸਾਰਾ ਮਾਮਲਾ ਜਾਣਨ ਤੋਂ...

Viral News: ਯੂਪੀ ਦੇ ਇਸ ਸ਼ਹਿਰ 'ਚ ਰਹਿਣ ਵਾਲੀ ਲਾੜੀ ਦੀ ਇਸ ਹਰਕਤ ਨੇ ਉਸ ਦੇ ਸਹੁਰੇ ਪਰਿਵਾਰ ਨੂੰ ਹੈਰਾਨ ਕਰ ਦਿੱਤਾ। ਆਪਣੇ ਪੇਕੇ ਘਰ ਪਹੁੰਚ ਕੇ ਲਾੜੀ ਨੇ ਆਪਣਾ ਅਸਲੀ ਰੰਗ ਦਿਖਾਇਆ। ਲਾੜੇ ਦੇ ਪੱਖ ਦੇ ਲੋਕਾਂ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਸਾਰਾ ਮਾਮਲਾ ਜਾਣਨ ਤੋਂ ਬਾਅਦ ਪੁਲਿਸ ਵੀ ਹੈਰਾਨ ਰਹਿ ਗਈ। ਲਾੜੀ ਨੇ ਵਿਆਹ ਦਾ ਬਹਾਨਾ ਬਣਾ ਕੇ ਪਰਿਵਾਰ ਨੂੰ ਬਲੈਕਮੇਲ ਕੀਤਾ। ਬਾਅਦ ਵਿੱਚ ਉਹ ਗਹਿਣੇ ਲੈ ਕੇ ਆਪਣੇ ਪੇਕੇ ਘਰ ਚਲੀ ਗਈ। ਇਸ ਤੋਂ ਬਾਅਦ ਬਲੈਕਮੇਲ ਕਰਕੇ 8 ਲੱਖ ਰੁਪਏ ਦੀ ਮੰਗ ਕੀਤੀ। ਪਟੇਲਨਗਰ ਥਾਣਾ ਪੁਲਿਸ ਨੇ ਦੋਸ਼ੀ ਔਰਤ ਅਤੇ ਉਸ ਦੇ ਪਰਿਵਾਰ ਖਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇੰਸਪੈਕਟਰ ਪਟੇਲਨਗਰ ਕੇ.ਕੇ.ਲੁੰਥੀ ਨੇ ਦੱਸਿਆ ਕਿ ਪੰਕਜ ਸਿੰਘ ਵਾਸੀ ਕਾਰਗੀ ਚੌਕ ਨੇ ਸ਼ਿਕਾਇਤ ਦਰਜ਼ ਕਰਵਾਈ ਹੈ। ਪੰਕਜ ਦਾ ਵਿਆਹ 22 ਅਪ੍ਰੈਲ 2022 ਨੂੰ ਸ਼ਾਹਜਹਾਂਪੁਰ, ਯੂਪੀ ਦੀ ਰਹਿਣ ਵਾਲੀ ਅੰਕਿਤਾ ਯਾਦਵ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਅੰਕਿਤਾ 15 ਦਿਨ ਦੂਨ ਸਥਿਤ ਆਪਣੇ ਸਹੁਰੇ ਘਰ ਰਹੀ। ਦੋਸ਼ ਹੈ ਕਿ ਉਸ ਨੇ ਇਕੱਠੇ ਰਹਿਣ ਤੋਂ ਇਨਕਾਰ ਕਰ ਦਿੱਤਾ ਸੀ। ਵੱਖ ਹੋਣ ਲਈ ਬਲੈਕਮੇਲ ਕਰਕੇ ਅੰਕਿਤਾ ਅਤੇ ਉਸ ਦੇ ਪਰਿਵਾਰ ਨੇ 8 ਲੱਖ ਰੁਪਏ ਦੀ ਮੰਗ ਕੀਤੀ। ਇਸ ਦੌਰਾਨ ਪੀੜਤ ਨੂੰ ਪਤਾ ਲੱਗਾ ਕਿ ਅੰਕਿਤਾ ਯਾਦਵ ਅਤੇ ਉਸ ਦਾ ਪਰਿਵਾਰ ਇਸ ਤਰ੍ਹਾਂ ਲੋਕਾਂ ਨੂੰ ਬਲੈਕਮੇਲ ਕਰਕੇ ਪੈਸੇ ਵਸੂਲਦੇ ਹਨ।

ਇਹ ਵੀ ਪੜ੍ਹੋ: Viral Video: 'ਦੁਰਲੱਭ ਕੋਬਰਾ' ਜਿਸ ਦੇ ਸਿਰ 'ਤੇ ਤਾਜ ਵਾਂਗ ਨਿਕਲ ਆਏ ਚਿੱਟੇ ਵਾਲ, ਵੀਡੀਓ ਦੇਖ ਕੇ ਹੋ ਜਾਵੋਗੇ ਹੈਰਾਨ, ਜਾਣੋ ਸੱਚ

ਅੰਕਿਤਾ ਨੇ ਪੰਕਜ ਤੋਂ ਪਹਿਲਾਂ ਵੀ ਇੱਕ ਜਗ੍ਹਾ ਵਿਆਹ ਕੀਤਾ ਸੀ। ਇਸੇ ਤਰ੍ਹਾਂ ਉਥੇ ਵੀ ਬਲੈਕਮੇਲ ਕੀਤਾ ਗਿਆ। ਉਸ ਵਿਆਹ ਦੀ ਜਾਣਕਾਰੀ ਪੀੜਤ ਨੂੰ ਨਹੀਂ ਦਿੱਤੀ ਗਈ। ਪੀੜਤ ਨੇ ਵੱਖ ਹੋਣ ਲਈ ਪਰਿਵਾਰਕ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਇਸ ਦੌਰਾਨ ਪੀੜਤ ਨੂੰ ਪਤਾ ਲੱਗਾ ਕਿ ਉਸ ਦਾ ਵਿਆਹ 30 ਮਾਰਚ 2023 ਨੂੰ ਸ਼ਾਹਜਹਾਂਪੁਰ, ਯੂਪੀ ਵਿੱਚ ਰਾਜੀਵ ਅਰੋੜਾ ਨਾਂ ਦੇ ਵਿਅਕਤੀ ਨਾਲ ਹੋਇਆ ਸੀ। ਪੀੜਤਾ ਦਾ ਦੋਸ਼ ਹੈ ਕਿ ਅੰਕਿਤਾ ਯਾਦਵ ਅਤੇ ਉਸ ਦਾ ਪਰਿਵਾਰ ਇਸੇ ਤਰ੍ਹਾਂ ਅਮੀਰ ਪਰਿਵਾਰਾਂ ਨੂੰ ਬਲੈਕਮੇਲ ਕਰ ਰਿਹਾ ਹੈ। ਅੰਕਿਤਾ ਯਾਦਵ ਅਤੇ ਉਸ ਦੇ ਪਰਿਵਾਰ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Mobile Use: ਕੀ ਤੁਸੀਂ ਵੀ ਥੋੜੇ ਥੋੜੇ ਸਮੇਂ ਬਾਅਦ ਚੈੱਕ ਕਰਦੇ ਹੋ ਆਪਣਾ ਮੋਬਾਈਲ, ਹੋ ਸਕਦਾ ਘਾਤਕ!

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget