ਪੜਚੋਲ ਕਰੋ

ਜੈਮਾਲਾ ਦੇ ਬਾਅਦ ਲਾੜੀ ਨੇ ਸਟੇਜ ਤੇ ਚਲਾਈਆਂ ਗੋਲੀਆਂ, ਪੁਲਿਸ ਨੇ ਕੀਤਾ

ਵਿਆਹ ਦੀ ਖੁਸ਼ੀ ਵਿਚ ਦੁਲਹਨ ਦਾ ਫਾਇਰਿੰਗ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ, ਜੋ ਉੱਤਰ ਪ੍ਰਦੇਸ਼ ਦੇ ਹਾਥਰਸ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਇੱਕ ਦੁਲਹਨ ਜੈਮਾਲਾ ਪਾਉਣ ਤੋਂ ਬਾਅਦ ਗੋਲੀਬਾਰੀ ਕਰਦੀ ਨਜ਼ਰ ਆ ਰਹੀ ਹੈ।

Bride Fire in Hathras :  ਵਿਆਹ ਦੀ ਖੁਸ਼ੀ ਵਿਚ ਦੁਲਹਨ ਦਾ ਫਾਇਰਿੰਗ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਿਹਾ ਹੈ, ਜੋ ਉੱਤਰ ਪ੍ਰਦੇਸ਼ ਦੇ ਹਾਥਰਸ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਇੱਕ ਦੁਲਹਨ ਜੈਮਾਲਾ ਪਾਉਣ ਤੋਂ ਬਾਅਦ ਗੋਲੀਬਾਰੀ ਕਰਦੀ ਨਜ਼ਰ ਆ ਰਹੀ ਹੈ। ਲਾੜਾ ਵੀ ਲਾੜੀ ਦੇ ਨਾਲ ਸਟੇਜ 'ਤੇ ਬੈਠਾ ਨਜ਼ਰ ਆ ਰਿਹਾ ਹੈ। ਦਰਅਸਲ ਸਟੇਜ 'ਤੇ ਖੜ੍ਹੇ ਇਕ ਨੌਜਵਾਨ ਨੇ ਲਾੜੀ ਨੂੰ ਰਿਵਾਲਵਰ ਫੜਾ ਦਿੱਤਾ। ਇਸ ਤੋਂ ਬਾਅਦ ਦੁਲਹਨ ਨੇ ਹਵਾ ਵਿੱਚ ਚਾਰ ਰਾਉਂਡ ਫਾਇਰ ਕੀਤੇ। ਵੀਡੀਓ ਹਾਥਰਸ ਜੰਕਸ਼ਨ ਇਲਾਕੇ ਦੇ ਸਲੇਮਪੁਰ ਪਿੰਡ ਦੇ ਇੱਕ ਗੈਸਟ ਹਾਊਸ ਦੀ ਹੈ। ਫਿਲਹਾਲ ਪੁਲਿਸ ਨੇ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੇ ਸ਼ੁੱਕਰਵਾਰ ਨੂੰ ਇਸ ਗੈਸਟ ਹਾਊਸ ਵਿੱਚ ਬਰਾਤ ਆਈ ਸੀ। ਬਾਰਾਤੀਆਂ ਦਾ ਸਵਾਗਤ ਕਰਨ ਉਪਰੰਤ ਸਮਾਗਮ ਸ਼ੁਰੂ ਹੋਇਆ। ਫਿਰ ਲਾੜਾ ਜੈਮਾਲਾ ਲਈ ਸਟੇਜ 'ਤੇ ਪਹੁੰਚ ਗਿਆ। ਕੁਝ ਸਮੇਂ ਬਾਅਦ ਲਾੜੀ ਨੂੰ ਸਟੇਜ 'ਤੇ ਬੁਲਾਇਆ ਗਿਆ। ਦੋਵਾਂ ਨੇ ਇੱਕ ਦੂਜੇ ਨੂੰ ਹਾਰ ਪਹਿਨਾਏ।

ਜੈਮਾਲਾ ਤੋਂ ਬਾਅਦ ਕੀਤੀ ਫਾਇਰਿੰਗ

ਰਾਤ ਕਰੀਬ 11.30 ਵਜੇ ਜੈਮਾਲਾ ਦੀ ਰਸਮ ਪੂਰੀ ਕੀਤੀ ਗਈ। ਇਸ ਤੋਂ ਬਾਅਦ ਰਿਸ਼ਤੇਦਾਰ ਲਾੜਾ-ਲਾੜੀ ਨੂੰ ਆਸ਼ੀਰਵਾਦ ਦੇਣ ਲਈ ਸਟੇਜ 'ਤੇ ਆ ਗਏ ਅਤੇ ਫੋਟੋਆਂ ਖਿਚਵਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਇੱਕ ਕਾਲੀ ਕਮੀਜ਼ ਪਾਈ ਮੁੰਡਾ ਸਟੇਜ 'ਤੇ ਚੜ੍ਹ ਕੇ ਲਾੜੀ ਦੇ ਕੋਲ ਆ ਕੇ ਖੜ੍ਹਾ ਹੋ ਗਿਆ। ਕੁਝ ਦੇਰ ਬਾਅਦ ਮੁੰਡੇ ਨੇ ਰਿਵਾਲਵਰ ਕੱਢ ਕੇ ਲਾੜੀ ਨੂੰ ਫੜਾ ਦਿੱਤਾ। ਲਾੜੀ ਨੇ ਬਿਨਾਂ ਦੇਰ ਕੀਤੇ ਰਿਵਾਲਵਰ ਫੜ ਲਿਆ ਤੇ ਲਾੜੇ ਨੇ ਬੈਠੀ ਲਾੜੀ ਨੇ ਹਵਾ ਵਿੱਚ ਲਗਾਤਾਰ 4 ਰਾਉਂਡ ਫਾਇਰ ਕੀਤੇ। ਲਾੜੀ ਨੂੰ ਇੰਝ ਫਾਰਿੰਗ ਕਰਦੇ ਵੇਖ ਕੇ ਬਾਰਾਤੀ ਵੀ ਹੈਰਾਨ ਰਹਿ ਗਏ।

ਲਾੜੀ ਹਾਥਰਸ ਜੰਕਸ਼ਨ ਇਲਾਕੇ ਦੇ ਨੇੜੇ ਇਕ ਪਿੰਡ ਦੀ ਰਹਿਣ ਵਾਲੀ ਹੈ। ਜ਼ਿਲ੍ਹੇ ਦੇ ਇੱਕ ਪਿੰਡ ਤੋਂ ਵੀ ਬਾਰਾਤ ਆਈ ਸੀ। ਜਿਸ ਨੌਜਵਾਨ ਨੇ ਲਾੜੀ ਨੂੰ ਰਿਵਾਲਵਰ ਫੜਾਈ ਹੈ, ਉਹ ਲਾੜੀ ਦੇ ਪਰਿਵਾਰ ਨਾਲ ਸਬੰਧਤ ਹੈ। ਹਾਥਰਸ ਦੇ ਏਐਸਪੀ ਅਸ਼ੋਕ ਕੁਮਾਰ ਸਿੰਘ ਨੇ ਦੱਸਿਆ ਕਿ ਵੀਡੀਓ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦ ਹੀ ਲਾੜੀ ਦੇ ਪਰਿਵਾਰ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਰਿਵਾਲਵਰ ਕਿਸ ਲੜਕੇ ਨੇ ਦਿੱਤੀ ਹੈ, ਉਸ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget