ਪੜਚੋਲ ਕਰੋ

Video: ਪਿਤਾ ਨੂੰ ਇੱਕ- ਦੂਜੇ ਦੀ ਸ਼ਿਕਾਇਤ ਕਰਦੇ ਦਿਖੇ ਭਰਾ-ਭੈਣ, ਵੇਖੋ ਦਿਲ ਜਿੱਤ ਲੈਣ ਵਾਲੀ ਵੀਡੀਓ

Siblings Fight Viral Video: ਭੈਣ-ਭਰਾ ਦੀ ਲੜਾਈ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ (Social Media) 'ਤੇ ਦੇਖਣ ਨੂੰ ਮਿਲਣਗੀਆਂ, ਜਿਸ ਨੂੰ ਦੇਖ ਕੇ ਯੂਜ਼ਰਸ ਦਾ ਹਾਸਾ ਕਾਬੂ 'ਚ ਨਹੀਂ ਰਹਿੰਦਾ।

Siblings Fight Viral Video: ਭੈਣ-ਭਰਾ ਦਾ ਰਿਸ਼ਤਾ ਸਭ ਤੋਂ ਖੂਬਸੂਰਤ ਰਿਸ਼ਤਿਆਂ ਵਿੱਚੋਂ ਇੱਕ ਹੈ। ਭੈਣ-ਭਰਾ ਅਕਸਰ ਇੱਕ ਦੂਜੇ ਨਾਲ ਲੜਦੇ ਅਤੇ ਇੱਕ ਦੂਜੇ ਦਾ ਬਰਾਬਰ ਖਿਆਲ ਰੱਖਦੇ ਦੇਖੇ ਜਾਂਦੇ ਹਨ। ਭੈਣ-ਭਰਾ ਦੀ ਲੜਾਈ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ (Social Media) 'ਤੇ ਦੇਖਣ ਨੂੰ ਮਿਲਣਗੀਆਂ, ਜਿਸ ਨੂੰ ਦੇਖ ਕੇ ਯੂਜ਼ਰਸ ਦਾ ਹਾਸਾ ਕਾਬੂ 'ਚ ਨਹੀਂ ਰਹਿੰਦਾ। ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਦਾ ਦਿਲ ਪਸੀਚ ਗਿਆ ਹੈ। 

ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਇੱਕ ਵੀਡੀਓ ਵਿੱਚ ਭੈਣ-ਭਰਾ ਆਪਸ ਵਿੱਚ ਲੜਦੇ ਹਨ ਅਤੇ ਫਿਰ ਆਪਣੇ ਪਿਤਾ ਨੂੰ ਇੱਕ-ਦੂਜੇ ਬਾਰੇ ਸ਼ਿਕਾਇਤ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਛੋਟੇ ਭੈਣ-ਭਰਾ ਦੀ ਮਾਸੂਮੀਅਤ ਸੋਸ਼ਲ ਮੀਡੀਆ ਯੂਜ਼ਰਸ ਦਾ ਦਿਲ ਜਿੱਤ ਰਹੀ ਹੈ। ਵੀਡੀਓ ਨੂੰ ਦੇਖ ਕੇ ਯੂਜ਼ਰਸ ਇਸ ਨੂੰ ਆਪਣੇ ਭੈਣ-ਭਰਾ ਨਾਲ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ।

ਪਿਤਾ ਨੂੰ ਸ਼ਿਕਾਇਤ ਕਰ ਰਹੇ ਹਨ

ਵਾਇਰਲ ਹੋ ਰਹੀ ਕਲਿੱਪ ਵਿੱਚ ਇੱਕ ਭਰਾ ਆਪਣੀ ਭੈਣ ਦੀ ਸ਼ਿਕਾਇਤ ਪਿਤਾ ਨੂੰ ਕਰਦਾ ਨਜ਼ਰ ਆ ਰਿਹਾ ਹੈ। ਜਿਸ 'ਤੇ ਉਸ ਦੀ ਭੈਣ ਕਹਿ ਰਹੀ ਹੈ ਕਿ ਉਸ ਦੇ ਭਰਾ ਨੇ ਉਸ ਨੂੰ ਜ਼ੋਰਦਾਰ ਥੱਪੜ ਮਾਰਿਆ ਹੈ। ਪਿਤਾ ਨੂੰ ਸਪੱਸ਼ਟੀਕਰਨ ਦਿੰਦੇ ਹੋਏ ਭਰਾ ਕਹਿ ਰਿਹਾ ਹੈ ਕਿ ਉਸ ਨੇ ਘਰ ਦਾ ਸਮਾਨ ਖਿਲਾਰਿਆ ਸੀ ਅਤੇ ਸਮਝਾਉਣ 'ਤੇ ਵੀ ਨਾ ਮੰਨਣ 'ਤੇ ਛੋਟੀ ਭੈਣ 'ਤੇ ਹੱਥ ਚੁੱਕਣਾ ਪਿਆ।

ਦਿਲ ਜਿੱਤਣ ਵਾਲੀ ਵੀਡੀਓ

ਫਿਲਹਾਲ ਪਿਤਾ ਵੱਲੋਂ ਪੁੱਛੇ ਜਾਣ 'ਤੇ ਭੈਣ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਭਰਾ ਨੇ ਉਸ ਨੂੰ ਜ਼ੋਰਦਾਰ ਥੱਪੜ ਮਾਰਿਆ ਹੈ। ਉਹ ਹੌਲੀ ਵੀ ਮਾਰ ਸਕਦਾ ਸੀ। ਇਸ 'ਤੇ ਭਰਾ ਨੇ ਪਿਤਾ ਨੂੰ ਕਿਹਾ ਕਿ ਉਸ ਨੇ ਹੌਲੀ ਥੱਪੜ ਮਾਰਿਆ ਸੀ ਪਰ ਹੁਣ ਉਸ ਦੀ ਛੋਟੀ ਭੈਣ ਝੂਠ ਬੋਲ ਰਹੀ ਹੈ। ਸੋਸ਼ਲ ਮੀਡੀਆ 'ਤੇ ਸਾਹਮਣੇ ਆਏ ਭਰਾ-ਭੈਣ ਦੀ ਲੜਾਈ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget