ਪੜਚੋਲ ਕਰੋ

ਛੋਟੀ ਭੈਣ ਨੂੰ ਸਾਈਕਲ ਤੋਂ ਡਿੱਗਣ ਤੋਂ ਬਚਾਉਣ ਲਈ ਭਰਾ ਦਾ ਅਨੋਖਾ ਜੁਗਾੜ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

22 ਸਕਿੰਟ ਦੀ ਕਲਿੱਪ 'ਚ ਇੱਕ ਲੜਕਾ ਆਪਣੀ ਛੋਟੀ ਭੈਣ ਨਾਲ ਸਾਈਕਲ 'ਤੇ ਸਫ਼ਰ ਕਰਦਾ ਦੇਖਿਆ ਜਾ ਸਕਦਾ ਹੈ। ਭੈਣ ਸਾਈਕਲ ਤੋਂ ਡਿੱਗ ਨਾ ਪਵੇ, ਇਸ ਲਈ ਉਸ ਦਾ ਭਰਾ ਭੈਣ ਨੂੰ ਕੱਪੜੇ ਦੀ ਮਦਦ ਨਾਲ ਸਾਈਕਲ ਨਾਲ ਬੰਨ੍ਹਦਾ ਨਜ਼ਰ ਆ ਰਿਹਾ ਹੈ।

Amazing Viral Video: ਭੈਣ-ਭਰਾ ਦੇ ਪਿਆਰ ਦਾ ਬੰਧਨ ਸਭ ਤੋਂ ਅਟੁੱਟ ਹੁੰਦਾ ਹੈ, ਜਿੰਨਾ ਇੱਕ ਭਰਾ ਆਪਣੀ ਭੈਣ ਨੂੰ ਪਿਆਰ ਕਰਦਾ ਹੈ, ਓਨਾ ਪਿਆਰ ਕੋਈ ਹੋਰ ਨਹੀਂ ਕਰ ਸਕਦਾ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਭੈਣ-ਭਰਾ ਦੇ ਕਿਊਟ ਵੀਡੀਓ ਵਾਇਰਲ ਹੋਣ ਲੱਗਦੇ ਹਨ, ਜਿਸ ਨੂੰ ਦੇਖ ਕੇ ਯੂਜ਼ਰਸ ਆਪਣੇ ਭੈਣ-ਭਰਾ ਨਾਲ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ।

ਹਾਲ ਹੀ 'ਚ ਸਾਹਮਣੇ ਆਇਆ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਇੱਕ ਭਰਾ ਆਪਣੀ ਭੈਣ ਦੀ ਦੇਖਭਾਲ ਕਰਦਾ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਆਪਣੀ ਭੈਣ ਦੀ ਦੇਖਭਾਲ ਕਰਨ ਵਾਲੇ ਭਰਾ ਨੂੰ ਦੇਖ ਕੇ ਯੂਜ਼ਰਸ ਦਾ ਦਿਲ ਪਿਘਲ ਗਿਆ ਹੈ। ਇਹੀ ਕਾਰਨ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

ਭੈਣ ਦੀ ਦੇਖਭਾਲ ਕਰ ਰਿਹਾ ਹੈ ਭਰਾ

ਵਾਇਰਲ ਹੋ ਰਹੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫ਼ਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਟਵਿੱਟਰ 'ਤੇ ਉਰਦੂ ਨਾਵੇਲਸ ਨਾਂਅ ਦੇ ਪੇਜ਼ 'ਤੇ ਪੋਸਟ ਕੀਤਾ ਗਿਆ ਹੈ। 22 ਸਕਿੰਟ ਦੀ ਕਲਿੱਪ 'ਚ ਇੱਕ ਲੜਕਾ ਆਪਣੀ ਛੋਟੀ ਭੈਣ ਨਾਲ ਸਾਈਕਲ 'ਤੇ ਸਫ਼ਰ ਕਰਦਾ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਭੈਣ ਸਾਈਕਲ ਤੋਂ ਡਿੱਗ ਨਾ ਪਵੇ, ਇਸ ਲਈ ਉਸ ਦਾ ਭਰਾ ਭੈਣ ਨੂੰ ਕੱਪੜੇ ਦੀ ਮਦਦ ਨਾਲ ਸਾਈਕਲ ਨਾਲ ਬੰਨ੍ਹਦਾ ਨਜ਼ਰ ਆ ਰਿਹਾ ਹੈ।

ਯੂਜ਼ਰਸ ਨੇ ਵੀਡੀਓ ਨੂੰ ਕੀਤਾ ਪਸੰਦ

ਵੀਡੀਓ 'ਚ ਜਦੋਂ ਭਰਾ ਆਪਣੀ ਭੈਣ ਦੇ ਪੈਰ ਬੰਨ੍ਹਦਾ ਹੈ ਤਾਂ ਭੈਣ ਪੂਰੀ ਤਰ੍ਹਾਂ ਸ਼ਾਂਤ ਰਹਿੰਦੀ ਹੈ ਅਤੇ ਆਰਾਮ ਨਾਲ ਆਪਣੇ ਭਰਾ ਵੱਲ ਦੇਖਦੀ ਹੈ। ਭੈਣ ਦੀ ਸੁਰੱਖਿਆ ਯਕੀਨੀ ਕਰਨ ਤੋਂ ਬਾਅਦ ਭਰਾ ਸਾਈਕਲ ਲੈ ਕੇ ਰਵਾਨਾ ਹੋਇਆ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ 15 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਯੂਜ਼ਰਸ ਭੈਣ-ਭਰਾ ਦੀ ਜੋੜੀ ਨੂੰ ਪਸੰਦ ਕੀਤੇ ਬਗੈਰ ਨਹੀਂ ਰਹਿ ਸਕੇ ਅਤੇ ਉਨ੍ਹਾਂ ਦੇ ਬੰਧਨ ਨੂੰ ਪਿਆਰਾ ਅਤੇ ਸਭ ਤੋਂ ਖੂਬਸੂਰਤ ਦੱਸਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget