ਪੜਚੋਲ ਕਰੋ

Viral Video: ਕੈਨੇਡੀਅਨ ਔਰਤ ਕਰ ਰਹੀ ਸੀ ਭਾਰਤੀ ਹੋਣ ਨੂੰ ਲੈ ਕੇ ਨਸਲੀ ਟਿੱਪਣੀ, ਪਲਟ ਕੇ ਜਦੋਂ ਮਿਲਿਆ ਜਵਾਬ ਤਾਂ ਬੋਲਤੀ ਹੋਈ ਬੰਦ...

ਸੋਸ਼ਲ ਮੀਡੀਆ ਉੱਤੇ ਰੋਜ਼ਾਨਾ ਹੀ ਕਈ ਵੀਡੀਓਜ਼ ਵਾਇਰਲ ਹੁੰਦੀਆਂ ਹਨ। ਜੋ ਕਿ ਚਰਚਾ ਦਾ ਵਿਸ਼ਾ ਬਣੀ ਰਹਿੰਦੀਆਂ ਹਨ। ਹੁਣ ਕੈਨੇਡਾ ਤੋਂ ਆਈ ਇੱਕ ਵੀਡੀਓ ਖੂਬ ਸੁਰਖੀਆਂ ਦੇ ਵਿੱਚ ਹੈ। ਜਿਸ ਵਿੱਚ ਇੱਕ ਲੇਡੀ ਵੱਲੋਂ ਭਾਰਤੀ ਮੂਲ ਦੇ ਨਾਗਰਿਕ ਦੇ ਨਾਲ..

Viral Video: ਭਾਰਤ ਅਤੇ ਕੈਨੇਡਾ ਦੇ ਵਿਗੜ ਰਹੇ ਸਬੰਧਾਂ ਦਾ ਅਸਰ ਕੈਨੇਡਾ ਵਿਚ ਵਸੇ ਭਾਰਤੀ ਮੂਲ ਦੇ ਲੋਕਾਂ 'ਤੇ ਵੀ ਪੈ ਰਿਹਾ ਹੈ। ਕੈਨੇਡਾ ਵਿੱਚ ਰਹਿਣ ਵਾਲੇ ਇੱਕ ਭਾਰਤੀ ਮੂਲ ਦੇ ਵਿਅਕਤੀ ਨੂੰ ਹਾਲ ਹੀ ਵਿੱਚ ਇੱਕ ਸਥਾਨਕ ਔਰਤ ਦੇ ਨਸਲੀ ਗੁੱਸੇ ਦਾ ਸਾਹਮਣਾ ਕਰਨਾ ਪਿਆ। ਅਸ਼ਵਿਨ ਅੰਨਾਮਲਾਈ ਨਾਂ ਦੇ ਇਸ ਵਿਅਕਤੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਰਾਹੀਂ ਘਟਨਾ ਦਾ ਆਪਣਾ ਅਨੁਭਵ ਸਾਂਝਾ ਕੀਤਾ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ। 

ਹੋਰ ਪੜ੍ਹੋ : 5000 ਰੁਪਏ ਸਸਤਾ ਹੋਇਆ ਬੈਸਟ ਸੈਲਿੰਗ 5G Phone, 10,000 ਰੁਪਏ ਤੋਂ ਘੱਟ ਕੀਮਤ 'ਚ ਮਿਲ ਰਿਹਾ ਫੋਨ, ਚੱਕ ਲਓ ਇਸ ਡੀਲ ਦਾ ਫਾਇਦਾ

ਆਪਣੇ ਨਾਲ ਵਾਪਰੀਆਂ ਘਟਨਾਵਾਂ ਦਾ ਸਿਲਸਿਲਾ ਸਾਂਝਾ ਕਰਦੇ ਹੋਏ ਅੰਨਾਮਾਲਾਈ ਨੇ ਲਿਖਿਆ ਕਿ ਮੈਂ ਵਾਟਰਲੂ, ਓਨਟਾਰੀਓ ਵਿੱਚ ਸੈਰ ਕਰਨ ਗਿਆ ਸੀ, ਜਦੋਂ ਉੱਥੇ ਇੱਕ ਔਰਤ ਨੇ ਮੇਰੇ ਵੱਲ ਉਂਗਲ ਦੇ ਗਲਤ ਇਸ਼ਾਰਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਮੈਨੂੰ ਇੱਕ ਭਾਰਤੀ ਸਮਝ ਕੇ ਨਸਲਵਾਦੀ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਨਸਲਵਾਦੀ ਗੱਲਾਂ ਲਗਾਤਾਰ ਜਾਰੀ ਹਨ ਹਾਲਾਂਕਿ ਮੈਂ ਇੱਥੇ 6 ਸਾਲਾਂ ਤੋਂ ਰਹਿ ਰਿਹਾ ਹਾਂ ਅਤੇ ਇੱਥੋਂ ਦੀ ਨਾਗਰਿਕਤਾ ਵੀ ਲਈ ਹੈ। ਜੋ ਕਿ ਬਹੁਤ ਹੀ ਦਿਲ ਨੂੰ ਦੁਖਾਉਣ ਵਾਲੀ ਗੱਲ ਹੈ।

ਮੈਂ ਕੈਨੇਡੀਅਨ ਨਾਗਰਿਕ ਹਾਂ

ਅਸ਼ਵਿਨ ਨੇ ਲਿਖਿਆ ਕਿ ਮੈਂ ਉਸ ਨੂੰ ਸਮਝਾਉਣ ਦੀ ਪੂਰੀ ਕੋਸ਼ਿਸ਼ ਕੀਤੀ ਕਿ ਮੈਂ ਭਾਰਤੀ ਨਹੀਂ ਸਗੋਂ ਕੈਨੇਡੀਅਨ ਨਾਗਰਿਕ ਹਾਂ ਪਰ ਉਹ ਨਹੀਂ ਮੰਨੀ। ਜਦੋਂ ਮੈਂ ਉਸ ਨੂੰ ਨਿਮਰਤਾ ਨਾਲ ਗੱਲਬਾਤ ਕੀਤੀ, ਤਾਂ ਉਸਨੇ ਹੋਰ ਉੱਚੀ ਆਵਾਜ਼ ਵਿੱਚ ਚੀਕਣਾ ਸ਼ੁਰੂ ਕਰ ਦਿੱਤਾ ਅਤੇ ਨਸਲੀ ਗਾਲ੍ਹਾਂ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਉਹ ਇਸ ਤੱਥ ਤੋਂ ਵੀ ਪ੍ਰੇਸ਼ਾਨ ਸੀ ਕਿ ਕੈਨੇਡੀਅਨ ਭਾਈਚਾਰੇ ਵਿੱਚ ਕਾਲੇ ਲੋਕ ਹਨ। ਉਹ ਮੇਰੇ 'ਤੇ ਅੰਗਰੇਜ਼ੀ ਨਾ ਬੋਲਣ ਦਾ ਦੋਸ਼ ਵੀ ਲਾਉਂਦੀ ਰਹੀ। ਉਹ ਮੈਨੂੰ ਕਹਿੰਦੀ ਰਹੀ ਕਿ ਤੂੰ ਕੈਨੇਡਾ ਛੱਡ ਦੇ।

ਅੰਨਾਮਲਾਈ ਨੇ ਪੋਸਟ ਦੇ ਨਾਲ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ ਜਿਸ ਵਿੱਚ ਔਰਤ ਉੱਚੀ-ਉੱਚੀ ਚੀਕ ਰਹੀ ਹੈ ਕਿ ਵਾਪਸ ਜਾਓ, ਆਪਣੀ ਜਗ੍ਹਾ ਵਾਪਸ ਜਾਓ, ਤੁਸੀਂ ਕੈਨੇਡੀਅਨ ਨਹੀਂ ਹੋ..

ਔਰਤ ਨੇ ਕਿਹਾ ਕਿ ਮੈਂ ਤੁਹਾਡੇ ਪ੍ਰਤੀ ਹਮਲਾਵਰ ਹੋ ਰਿਹਾ ਹਾਂ ਕਿਉਂਕਿ ਭਾਰਤੀ ਵੱਡੀ ਗਿਣਤੀ ਵਿੱਚ ਕੈਨੇਡਾ ਵਿੱਚ ਆ ਕੇ ਵਸੇ ਹਨ ਅਤੇ ਮੈਂ ਚਾਹੁੰਦੀ ਹਾਂ ਕਿ ਉਹ ਵਾਪਸ ਚਲੇ ਜਾਣ। ਉਸ ਨੇ ਰੌਲਾ ਪਾਇਆ ਕਿ ਤੇਰੇ ਮਾਤਾ-ਪਿਤਾ ਕੈਨੇਡਾ ਦੇ ਨਹੀਂ ਹਨ, ਤੇਰੇ ਦਾਦਾ-ਦਾਦੀ ਇੱਥੋਂ ਦੇ ਨਹੀਂ ਹਨ ਇਸ ਲਈ ਤੈਨੂੰ ਇੱਥੇ ਨਹੀਂ ਰਹਿਣਾ ਚਾਹੀਦਾ।

ਅੰਨਾਮਾਲਾਈ ਨੇ ਬਾਅਦ ਵਿੱਚ ਅਣਪਛਾਤੀ ਔਰਤ ਨੂੰ ਪੁੱਛਿਆ ਕਿ ਕੀ ਉਹ ਕੈਨੇਡਾ ਦੀ ਇੱਕ ਹੋਰ ਸਰਕਾਰੀ ਭਾਸ਼ਾ ਫ੍ਰੈਂਚ ਬੋਲ ਸਕਦੀ ਹੈ। ਹਾਲਾਂਕਿ, ਉਸਨੇ ਇਸ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਾਪਸ ਜਾਣ ਲਈ ਅੰਗਰੇਜ਼ੀ ਵਿੱਚ ਕਿਹਾ। ਭਾਰਤ ਵਾਪਸ ਜਾਓ ਬੋਲਦੀ ਰਹੀ।

ਅੰਨਾਮਾਲਾਈ ਨੇ ਲਿਖਿਆ ਕਿ ਇਹ ਇਸ ਤਰ੍ਹਾਂ ਦੀ ਪਹਿਲੀ ਘਟਨਾ ਨਹੀਂ ਹੈ। ਸਾਲ ਦੇ ਸ਼ੁਰੂ ਤੋਂ ਹੀ ਅਜਿਹੇ ਨਫ਼ਰਤ ਭਰੇ ਮੁਕਾਬਲੇ ਲਗਾਤਾਰ ਵਾਪਰਦੇ ਆ ਰਹੇ ਹਨ ਅਤੇ ਲੋਕਾਂ ਦਾ ਹੌਸਲਾ ਵਧਦਾ ਜਾ ਰਿਹਾ ਹੈ।

ਟਾਪ ਹੈਡਲਾਈਨ

Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Work From Home : ਦਿੱਲੀ 'ਚ 50% ਕਰਮਚਾਰੀਆਂ ਲਈ WFH ਲਾਗੂ, ਪਾਰਕਿੰਗ ਫੀਸ ਹੋਵੇਗੀ ਦੁੱਗਣੀ 
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
ਬੱਚਿਆਂ ਦਾ ਡਾਟਾ ਖ਼ਤਰੇ ਵਿੱਚ! ਸਕੂਲਾਂ ਦੀ ਇਹ ਘੋਰ ਲਾਪਰਵਾਹੀ ਨਿੱਜਤਾ ਸੰਕਟ ਨੂੰ ਵਧਾ ਰਹੀ ਹੈ, ਇੱਕ ਰਿਪੋਰਟ ਵਿੱਚ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ।
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
Chandigarh ਪੁਲਿਸ ਦੇ DSP ਸਮੇਤ 23 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ, ਢੋਲ ਦੀ ਥਾਪ 'ਤੇ ਝੂਮੇ ਅਧਿਕਾਰੀ, 36 ਸਾਲ ਦੀ ਸੇਵਾ ਬਾਅਦ ਹੋਏ ਰਿਟਾਇਰ  
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
 Punjab 'ਚ ਪਾਵਰਕੌਮ ਵੱਲੋਂ ਕੰਟਰੋਲ ਰੂਮ ਸਥਾਪਤ, 24 ਘੰਟੇ ਬਿਜਲੀ ਸਪਲਾਈ 'ਤੇ ਰਹੇਗੀ ਨਿਗਰਾਨੀ, ਸ਼ਿਕਾਇਤਾਂ ਲਈ ਹੈਲਪਲਾਈਨ ਜਾਰੀ
Government Employees: ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
ਸਰਕਾਰੀ ਅਫ਼ਸਰਾਂ-ਕਰਮਚਾਰੀਆਂ ਲਈ ਛੁੱਟੀਆਂ ਦੇ ਨਿਯਮ ਬਦਲੇ, ਪ੍ਰਸ਼ਾਸਨ ਨੇ ਅਚਾਨਕ ਲਿਆ ਵੱਡਾ ਫ਼ੈਸਲਾ; ਫੁਰਮਾਨ ਜਾਰੀ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Embed widget