ਪੜਚੋਲ ਕਰੋ

Canada ਦੀ ਇਹ ਕੁੜੀ ਨੂੰ ਚਾਹ-ਕੌਫੀ ਨਹੀਂ, ਪੈਟਰੋਲ ਪੀਂਦੀ ਹੈ ,ਨਾ ਮਿਲੇ ਤਾਂ ਹੋਣ ਲੱਗਦੀ ਘਬਰਾਹਟ

My Strange Addiction : ਤੁਸੀਂ ਲੋਕਾਂ ਨੂੰ ਸਵੇਰੇ ਉੱਠਦੇ ਹੀ ਚਾਹ, ਕੌਫੀ ਅਤੇ ਜੂਸ ਪੀਂਦੇ ਦੇਖਿਆ ਹੋਵੇਗਾ ਪਰ ਕੀ ਕੋਈ ਪੈਟਰੋਲ ਪੀ ਸਕਦਾ ਹੈ? ਇਹ ਸੁਣਨਾ ਅਜੀਬ ਲੱਗਦਾ ਹੈ,

My Strange Addiction : ਤੁਸੀਂ ਲੋਕਾਂ ਨੂੰ ਸਵੇਰੇ ਉੱਠਦੇ ਹੀ ਚਾਹ, ਕੌਫੀ ਅਤੇ ਜੂਸ ਪੀਂਦੇ ਦੇਖਿਆ ਹੋਵੇਗਾ ਪਰ ਕੀ ਕੋਈ ਪੈਟਰੋਲ ਪੀ ਸਕਦਾ ਹੈ? ਇਹ ਸੁਣਨਾ ਅਜੀਬ ਲੱਗਦਾ ਹੈ, ਇੱਕ ਕੈਨੇਡੀਅਨ ਕੁੜੀ ਨੇ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਇਸੇ ਤਰ੍ਹਾਂ ਦੀ ਹੈਰਾਨ ਕਰਨ ਵਾਲੀ ਆਦਤ ਨਾਲ ਹੈਰਾਨ ਕਰ ਦਿੱਤਾ ਹੈ। ਕੈਨੇਡਾ ਦੀ ਰਹਿਣ ਵਾਲੀ ਸ਼ੈਨਨ ਨਾਮ ਦੀ ਇਕ ਕੁੜੀ ਆਪਣੀ ਅਜੀਬ ਅਤੇ ਖਤਰਨਾਕ ਆਦਤ ਕਾਰਨ ਸੋਸ਼ਲ ਮੀਡੀਆ ‘ਤੇ ਚਰਚਾ ਵਿੱਚ ਹੈ।

ਕੁੜੀ ਦਾ ਦਾਅਵਾ ਹੈ ਕਿ ਉਹ ਸਵੇਰੇ ਉੱਠਦੇ ਹੀ ਪੈਟਰੋਲ ਪੀਂਦੀ ਹੈ ਅਤੇ ਜੇਕਰ ਉਸਨੂੰ ਉਸ ਸਮੇਂ ਪੈਟਰੋਲ ਨਹੀਂ ਮਿਲਦਾ ਤਾਂ ਉਸਨੂੰ ਬੇਚੈਨੀ ਅਤੇ ਘਬਰਾਹਟ ਮਹਿਸੂਸ ਹੋਣ ਲੱਗਦੀ ਹੈ। ਉਸਦੀ ਖ਼ਤਰਨਾਕ ਆਦਤ ਦਾ ਖੁਲਾਸਾ ਮਸ਼ਹੂਰ ਟੀਵੀ ਸ਼ੋਅ My Strange Addiction ਵਿੱਚ ਹੋਇਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਇੰਟਰਨੈੱਟ 'ਤੇ ਤੇਜ਼ੀ ਨਾਲ ਵਾਇਰਲ ਹੋ ਗਿਆ।

ਪੈਟਰੋਲ ਦੀ ਬਦਬੂ ਦਾ ਇੱਕ ਖ਼ਤਰਨਾਕ ਨਸ਼ਾ

ਰਿਪੋਰਟਾਂ ਅਨੁਸਾਰ ਸ਼ੈਨਨ ਨਾਮ ਦੀ ਇੱਕ ਕੈਨੇਡੀਅਨ ਕੁੜੀ ਨੂੰ ਸ਼ੁਰੂ ਵਿੱਚ ਪੈਟਰੋਲ ਦੀ ਬਦਬੂ ਬਹੁਤ ਪਸੰਦ ਸੀ। ਉਹ ਅਕਸਰ ਇਸਨੂੰ ਸੁੰਘਣ ਲਈ ਬੋਤਲ ਜਾਂ ਡੱਬਾ ਲੈਂਦੀ ਸੀ। ਹੌਲੀ-ਹੌਲੀ, ਇਹ ਸ਼ੌਕ ਇੰਨਾ ਜ਼ਿਆਦਾ ਨਸ਼ੇ ਵਿੱਚ ਬਦਲ ਗਿਆ ਕਿ ਉਸਨੇ ਪੈਟਰੋਲ ਪੀਣਾ ਸ਼ੁਰੂ ਕਰ ਦਿੱਤਾ। 

ਸ਼ੈਨਨ ਕਹਿੰਦੀ ਹੈ ਕਿ ਜਦੋਂ ਉਹ ਪੈਟਰੋਲ ਪੀਂਦੀ ਹੈ ਤਾਂ ਉਸਦੀ ਜੀਭ ਵਿੱਚ ਝਰਨਾਹਟ ਹੁੰਦੀ ਹੈ ਅਤੇ ਉਸਦੇ ਗਲੇ ਵਿੱਚ ਜਲਨ ਮਹਿਸੂਸ ਹੁੰਦੀ ਹੈ , ਫਿਰ ਵੀ ਉਹ ਖੁਦ ਨੂੰ ਰੋਕ ਨਹੀਂ ਸਕਦੀ। ਕੁੜੀ ਦੇ ਅਨੁਸਾਰ ਉਹ ਜਦੋਂ ਵੀ ਤਣਾਅ, ਇਕੱਲਤਾ ਜਾਂ ਚਿੰਤਾ ਮਹਿਸੂਸ ਕਰਦੀ ਹੈ ਤਾਂ ਪੈਟਰੋਲ ਵੀ ਪੀਂਦੀ ਹੈ।

ਡਾਕਟਰਾਂ ਮੁਤਾਬਕ ਪੈਟਰੋਲ ਇਕ ਜ਼ਹਿਰੀਲਾ ਕੈਮੀਕਲ ਹੈ, ਜੋ ਫੇਫੜਿਆਂ, ਲਿਵਰ, ਕਿਡਨੀ ਅਤੇ ਦਿਮਾਗ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ। ਮਾਨਸਿਕ ਸਿਹਤ ਮਾਹਿਰਾਂ ਨੇ ਇਸਨੂੰ “ਪਿਕਾ” ਨਾਮ ਦੀ ਰੇਅਰ ਮੈਡੀਕਲ ਕੰਡੀਸ਼ਨ ਨਾਲ ਜੋੜਿਆ ਹੈ, ਜਿਸ ਵਿੱਚ ਇਨਸਾਨ ਨੂੰ ਮਿੱਟੀ, ਚਾਕ, ਪੇਂਟ ਜਾਂ ਪੈਟਰੋਲ ਵਰਗੀਆਂ ਹਾਨੀਕਾਰਕ ਚੀਜ਼ਾਂ ਖਾਣ-ਪੀਣ ਦੀ ਇੱਛਾ ਹੁੰਦੀ ਹੈ।

ਇਸ ਵਾਇਰਲ ਕਹਾਣੀ ‘ਤੇ ਸੋਸ਼ਲ ਮੀਡੀਆ ਯੂਜ਼ਰਾਂ ਨੇ ਮਜ਼ਾਕੀਆ ਤੋਂ ਲੈ ਕੇ ਗੰਭੀਰ ਤੱਕ ਕਈ ਤਰ੍ਹਾਂ ਦੀਆਂ ਪ੍ਰਤੀਕ੍ਰਿਆਵਾਂ ਦਿੱਤੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Demand For Wedding : ਵਰਜਿਨ ਤੇ ਆਗਿਆਕਾਰੀ ਵੀ ਹੋਵੇ ,ਲੜਕੇ ਨੇ ਵਿਆਹ ਲਈ ਰੱਖੀਆਂ ਐਹੋ ਜਿਹੀਆਂ ਸ਼ਰਤਾਂ, ਲੋਕ ਵੀ ਰਹਿ ਗਏ ਹੈਰਾਨ   
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Divorce : ਸਦੀ ਦਾ ਸਭ ਤੋਂ ਮਹਿੰਗਾ ਤਲਾਕ ! ਸਾਬਕਾ ਪਤਨੀ ਨੂੰ 82 ਅਰਬ ਰੁਪਏ ਦੇਵੇਗਾ ਇਹ ਕਾਰੋਬਾਰੀ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget