ਪੜਚੋਲ ਕਰੋ

Car Accident Viral: ਬਿਜਲੀ ਦੀ ਰਫ਼ਤਾਰ ਨਾਲ ਆਈ ਮੌਤ ਨੂੰ ਦਿੱਤਾ ਚਕਮਾ, ਤਸਵੀਰਾਂ CCTV 'ਚ ਕੈਦ: ਲੋਕ ਵੀ ਹੋ ਗਏ ਹੈਰਾਨ 

Car Accident Viral Video: ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਇਕ ਬਜ਼ੁਰਗ ਸੜਕ ਕਿਨਾਰੇ ਬੈਠਾ ਨਜ਼ਰ ਆ ਰਿਹਾ ਹੈ।  ਪਹਿਰਾਵੇ ਤੋਂ ਦੇਖੀਏ ਤਾਂ ਵੀਡੀਓ ਪੰਜਾਬ ਦੀ ਲੱਗਦੀ ਹੈ। ਇੱਕ ਕਾਰ ਸੜਕ ਕਿਨਾਰੇ ਬੈਠੇ ਬਜ਼ੁਰਗ ਵੱਲ ਤੇਜ਼

Car Accident Viral Video: 'ਜਾਕੋ ਰਾਖੇ ਸਾਈਆਂ ਮਾਰ ਕੇ ਨਾ ਕੋਈ'  ਤੁਸੀਂ ਇਹ ਕਹਾਵਤ ਕਈ ਵਾਰ ਸੁਣੀ ਹੋਵੇਗੀ ਪਰ ਇਸ ਘਟਨਾ ਦੀ ਤਾਜ਼ਾ ਮਿਸਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਵੀਡੀਓ 'ਚ 'ਮੌਤ' ਬਿਜਲੀ ਦੀ ਤੇਜ਼ ਰਫ਼ਤਾਰ ਨਾਲ ਬਜ਼ੁਰਗ ਦੇ ਸਾਹਮਣੇ ਆਈ ਪਰ ਬਜ਼ੁਰਗ ਨੇ ਬੜੀ ਚੁਸਤੀ ਨਾਲ 'ਮੌਤ' ਨੂੰ ਚਕਮਾ ਦਿੱਤਾ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਇਕ ਬਜ਼ੁਰਗ ਸੜਕ ਕਿਨਾਰੇ ਬੈਠਾ ਨਜ਼ਰ ਆ ਰਿਹਾ ਹੈ।  ਪਹਿਰਾਵੇ ਤੋਂ ਦੇਖੀਏ ਤਾਂ ਵੀਡੀਓ ਪੰਜਾਬ ਦੀ ਲੱਗਦੀ ਹੈ। ਇੱਕ ਕਾਰ ਸੜਕ ਕਿਨਾਰੇ ਬੈਠੇ ਬਜ਼ੁਰਗ ਵੱਲ ਤੇਜ਼ ਰਫ਼ਤਾਰ ਨਾਲ ਆਉਂਦੀ ਦਿਖਾਈ ਦਿੱਤੀ।

ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਬਜ਼ੁਰਗ ਵੱਲ ਆਉਣ ਲੱਗੀ। ਕਾਰ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਬਜ਼ੁਰਗ ਇਕਦਮ ਉਥੋਂ ਉੱਠ ਕੇ ਖੜ੍ਹਾ ਹੋਇਆ। ਕਾਰ ਨੇ ਆ ਕੇ ਉਸ ਥਾਂ ਨੂੰ ਟੱਕਰ ਮਾਰ ਦਿੱਤੀ ਜਿੱਥੇ ਬਜ਼ੁਰਗ ਬੈਠਾ ਸੀ। ਜੇਕਰ ਉਸ ਦੇ ਉੱਠਣ ਵਿਚ ਥੋੜ੍ਹੀ ਦੇਰ ਵੀ ਹੋ ਜਾਂਦੀ ਤਾਂ ਉਸ ਦੀ ਜਾਨ ਵੀ ਜਾ ਸਕਦੀ ਸੀ।

ਵੀਡੀਓ ਦੇਖੋ -

 ਵੀਡੀਓ ਦੇਖਣ ਤੋਂ ਬਾਅਦ ਕੋਈ ਕਹਿ ਰਿਹਾ ਹੈ ਕਿ ਅੱਜ ਯਮਰਾਜ ਦਾ ਮੂਡ 'ਚ ਨਹੀਂ ਸੀ ਤੇ ਕੋਈ ਕਹਿ ਰਿਹਾ ਹੈ ਕਿ ਜਾਕੋ ਰਾਖੇ ਸਾਈਆਂ ਮਾਰ ਸਕੇ ਲਾ ਕੋਈ।

ਇੱਕ ਨੇ ਲਿਖਿਆ ਕਿ ਇਸੇ ਨੂੰ ਕਹਿੰਦੇ ਹਨ ‘ਮੌਤ ਛੂਹ ਕੇ ਨਿਕਲ ਗਈ,  ਇੱਕ ਨੇ ਲਿਖਿਆ ਕਿ ਕੀ ਇਹ ਕਾਰ ਕੋਈ ਔਰਤ ਚਲਾ ਰਹੀ ਹੈ? ਇਕ ਹੋਰ ਨੇ ਲਿਖਿਆ ਕਿ ਅੱਜ ਯਮਰਾਜ ਦਾ ਮੂਡ ਠੀਕ ਨਹੀਂ ਸੀ। ਇਕ ਹੋਰ ਨੇ ਲਿਖਿਆ ਕਿ ਅਜਿਹਾ ਲੱਗ ਰਿਹਾ ਸੀ ਜਿਵੇਂ ਚਾਚਾ ਪਹਿਲਾਂ ਹੀ ਛਾਲ ਮਾਰਨ ਦੀ ਯੋਜਨਾ ਬਣਾ ਰਹੇ ਸਨ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ ਕਿ ਅਜਿਹਾ ਨਹੀਂ ਹੈ ਕਿ ਹਰ ਹਾਦਸੇ ਦਾ ਮਜ਼ਾਕ ਉਡਾਇਆ ਜਾਵੇ, ਕਦੇ ਕਦੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget