ਪੜਚੋਲ ਕਰੋ

Viral Post: ਚੇਨਈ ਦੇ ਹੜ੍ਹਾਂ 'ਚ ਨਜ਼ਰ ਆਇਆ ਤਾਮਿਲਨਾਡੂ ਦੇ CM ਐਮਕੇ ਸਟਾਲਿਨ ਦਾ ਚਿਹਰਾ, ਵਾਇਰਲ ਤਸਵੀਰ ਨੇ ਮਚਾਈ ਹਲਚਲ

Chennai Flood Viral Post: ਚੱਕਰਵਾਤੀ ਤੂਫ਼ਾਨ ਮਿਚੌਂਗ ਕਾਰਨ ਚੇਨਈ ਵਿੱਚ ਹੁਣ ਤੱਕ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਸਥਿਤੀ ਇਹ ਹੈ ਕਿ ਹੁਣ ਤੱਕ ਚੇਨਈ ਸ਼ਹਿਰ ਹੜ੍ਹਾਂ ਨਾਲ ਜੂਝ ਰਿਹਾ ਹੈ। ਅਜਿਹੇ 'ਚ ਸੋਸ਼ਲ ਮੀਡੀਆ 'ਤੇ

Chennai Flood Viral Post: ਚੱਕਰਵਾਤੀ ਤੂਫ਼ਾਨ ਮਿਚੌਂਗ ਕਾਰਨ ਚੇਨਈ ਵਿੱਚ ਹੁਣ ਤੱਕ ਸਭ ਤੋਂ ਵੱਧ ਬਾਰਿਸ਼ ਹੋਈ ਹੈ। ਸਥਿਤੀ ਇਹ ਹੈ ਕਿ ਹੁਣ ਤੱਕ ਚੇਨਈ ਸ਼ਹਿਰ ਹੜ੍ਹਾਂ ਨਾਲ ਜੂਝ ਰਿਹਾ ਹੈ। ਅਜਿਹੇ 'ਚ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਹ ਫੋਟੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਇੰਟਰਨੈੱਟ ਯੂਜ਼ਰਸ ਇਸ ਫੋਟੋ 'ਤੇ ਲਗਾਤਾਰ ਕਮੈਂਟ ਵੀ ਕਰ ਰਹੇ ਹਨ। ਵਾਇਰਲ ਹੋਈ ਫੋਟੋ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦੀ ਫੋਟੋ ਸਾਫ਼ ਨਜ਼ਰ ਆ ਰਹੀ ਹੈ।

ਚੇਨਈ ਦੇ ਹੜ੍ਹ ਕਾਰਨ ਸ਼ਹਿਰੀ ਜਨਜੀਵਨ ਪ੍ਰਭਾਵਿਤ ਹੋਇਆ 

ਚੱਕਰਵਾਤੀ ਤੂਫਾਨ ਮਿਚੌਂਗ ਕਾਰਨ ਚੇਨਈ 'ਚ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ। ਸ਼ਹਿਰ ਵਿੱਚੋਂ ਪਾਣੀ ਦੀ ਨਿਕਾਸੀ ਕਰਨ ਵਾਲੇ ਨਾਲੇ ਅਤੇ ਨਾਲੀਆਂ ਵੀ ਠੱਪ ਹੋ ਗਏ, ਜਿਸ ਕਾਰਨ ਹੜ੍ਹ ਵਰਗੀ ਸਥਿਤੀ ਬਣ ਗਈ। ਇਸ ਕਾਰਨ ਸੈਂਕੜੇ ਘਰਾਂ ਨੂੰ ਨੁਕਸਾਨ ਪੁੱਜਾ ਹੈ। ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੀ 561 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਹੈ ਤਾਂ ਜੋ ਨੁਕਸਾਨ ਦੀ ਕੁਝ ਹੱਦ ਤੱਕ ਭਰਪਾਈ ਕੀਤੀ ਜਾ ਸਕੇ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ ਸਹਾਇਤਾ ਰਾਸ਼ੀ ਜਾਰੀ ਕਰਨ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਸੀ।

 

ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਚੇਨਈ ਦਾ ਦੌਰਾ ਕੀਤਾ

ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਚੇਨਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਵੀ ਕੀਤਾ ਸੀ ਜੋ ਚੱਕਰਵਾਤੀ ਤੂਫਾਨ ਮਿਚੌਂਗ ਕਾਰਨ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਮਾਰ ਹੇਠ ਆਏ ਸਨ। ਉਨ੍ਹਾਂ ਨੇ ਚੇਨਈ ਵਿੱਚ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੇਨਈ ਵਿੱਚ ਚੱਕਰਵਾਤ ਤੋਂ ਪ੍ਰਭਾਵਿਤ ਲੋਕਾਂ ਦੇ ਦੁੱਖ ਨੂੰ ਲੈ ਕੇ ਬਹੁਤ ਚਿੰਤਤ ਹਨ। ਉਹ ਹੜ੍ਹ ਦੇ ਕਹਿਰ ਤੋਂ ਉਭਰਨ ਲਈ ਹਰ ਤਰ੍ਹਾਂ ਦੀ ਮਦਦ ਦੇਣ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਚੇਨਈ ਦੇ ਪ੍ਰਭਾਵਿਤ ਖੇਤਰਾਂ ਵਿੱਚ ਆਫ਼ਤ ਰਾਹਤ ਲਈ ਲਗਭਗ 1,000 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget