ਪੜਚੋਲ ਕਰੋ

Viral Video : ਚੱਲਦੇ ਚੱਲਦੇ ਡਿੱਗ ਗਿਆ ਇਹ ਬੱਚਾ ! ਅਚਾਨਕ ਉੱਠ ਕੇ ਕੀਤਾ ਅਜਿਹਾ ਡਾਂਸ ਕਿ... ਲੋਕ ਬੋਲੇ - 'ਭਵਿੱਖ ਦਾ ਬਰੂਸ ਲੀ'

Dance Viral Video: ਕਈ ਵਾਰ ਲੋਕ ਸੜਕਾਂ 'ਤੇ ਐਨੇ ਲਾਪਰਵਾਹ ਹੋ ਕੇ ਡਾਂਸ ਕਰਦੇ ਨਜ਼ਰ ਆਉਂਦੇ ਹਨ ਕਿ ਹਰ ਕੋਈ ਦੰਗ ਰਹਿ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਅਕਸਰ ਅਜਿਹੇ ਕਈ ਵੀਡੀਓ ਵਾਇਰਲ ਹੋ ਜਾਂਦੇ

Dance Viral Video: ਕਈ ਵਾਰ ਲੋਕ ਸੜਕਾਂ 'ਤੇ ਐਨੇ ਲਾਪਰਵਾਹ ਹੋ ਕੇ ਡਾਂਸ ਕਰਦੇ ਨਜ਼ਰ ਆਉਂਦੇ ਹਨ ਕਿ ਹਰ ਕੋਈ ਦੰਗ ਰਹਿ ਜਾਂਦਾ ਹੈ। ਸੋਸ਼ਲ ਮੀਡੀਆ 'ਤੇ ਅਕਸਰ ਅਜਿਹੇ ਕਈ ਵੀਡੀਓ ਵਾਇਰਲ ਹੋ ਜਾਂਦੇ ਹਨ, ਜਿਨ੍ਹਾਂ 'ਚ ਲੋਕ ਬਿਨਾਂ ਕਿਸੇ ਪਰਵਾਹ ਦੇ ਗਲੀ ਜਾਂ ਸੜਕ 'ਤੇ ਡਾਂਸ ਕਰਦੇ ਨਜ਼ਰ ਆਉਂਦੇ ਹਨ।
 
ਅਜਿਹਾ ਹੀ ਇੱਕ ਵੀਡੀਓ ਫਿਰ ਵਾਇਰਲ ਹੋਇਆ ਹੈ, ਜਿਸ ਵਿੱਚ ਇੱਕ ਬੱਚਾ ਜ਼ਬਰਦਸਤ ਅੰਦਾਜ਼ 'ਚ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਕਈ ਵਾਰ ਦੇਖਿਆ ਗਿਆ ਹੈ ਕਿ ਬੱਚੇ ਆਪਣੇ ਡਾਂਸ ਸਟੈਪ ਨਾਲ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ। ਇਸ ਵੀਡੀਓ 'ਚ ਬੱਚੇ ਦਾ ਡਾਂਸ ਦੇਖ ਤੁਸੀਂ ਵੀ ਤਾਰੀਫ ਕੀਤੇ ਬਿਨਾਂ ਨਹੀਂ ਰਹਿ ਸਕੋਗੇ।
 
ਬੱਚੇ ਦੇ ਡਾਂਸ ਦੀ ਵੀਡੀਓ ਵਾਇਰਲ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਇਕ ਬੱਚਾ ਆਪਣੇ ਡਾਂਸ ਸਟੈਪਸ ਨਾਲ ਲੋਕਾਂ ਦਾ ਦਿਲ ਜਿੱਤ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਬੱਚਾ ਅਚਾਨਕ ਇਕ ਸੜਕ 'ਤੇ ਡਿੱਗ ਜਾਂਦਾ ਹੈ, ਉੱਥੇ ਮੌਜੂਦ ਲੋਕਾਂ ਨੂੰ ਲੱਗਦਾ ਹੈ ਕਿ ਉਹ ਠੋਕਰ ਖਾ ਕੇ ਡਿੱਗ ਗਿਆ। ਫਿਰ ਉਹ ਬੱਚਾ ਅਚਾਨਕ ਆਪਣੇ ਅੰਦਾਜ਼ ਵਿਚ ਖੜ੍ਹਾ ਹੋ ਜਾਂਦਾ ਹੈ ਅਤੇ ਡਾਂਸ ਕਰਨਾ ਸ਼ੁਰੂ ਕਰ ਦਿੰਦਾ ਹੈ।

ਇਹ ਬੱਚਾ ਉੱਠ ਕੇ ਮਾਰਸ਼ਲ ਆਰਟ ਦੇ ਸਟੈਪ 'ਤੇ ਡਾਂਸ ਕਰਦਾ ਹੈ ਅਤੇ ਉੱਥੇ ਖੜ੍ਹੇ ਲੋਕਾਂ ਨੂੰ ਹੈਰਾਨ ਕਰ ਦਿੰਦਾ ਹੈ। ਇਸ ਤੋਂ ਬਾਅਦ ਜਿਸ ਤਰੀਕੇ ਨਾਲ ਉਹ ਆਪਣੇ ਸਰੀਰ ਨੂੰ ਹਿਲਾਉਂਦਾ ਹੈ, ਉਸ ਨੂੰ ਦੇਖ ਕੇ ਤੁਹਾਨੂੰ ਵੀ ਵਿਸ਼ਵਾਸ ਨਹੀਂ ਹੋਵੇਗਾ  ਕਿ ਇਸ ਉਮਰ 'ਚ ਇਸ ਬੱਚੇ ਨੇ ਇਸ ਸਟੈਪ ਨੂੰ ਕਿਵੇਂ ਕਰ ਲਿਆ।
 
ਸੋਸ਼ਲ ਮੀਡੀਆ 'ਤੇ ਤਾਰੀਫ ਕਰ ਰਹੇ ਹਨ ਯੂਜ਼ਰਸ 

ਇਸ ਬੱਚੇ ਨੂੰ ਡਾਂਸ ਕਰਦੇ ਦੇਖ ਲੋਕ ਇਕੱਠੇ ਹੋ ਗਏ ਅਤੇ ਵੀਡੀਓ ਬਣਾਉਣ ਲੱਗੇ। ਇਸ ਡਾਂਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਬੱਚੇ ਦੇ ਇਸ ਡਾਂਸ ਨੂੰ ਹੁਣ ਤੱਕ 4.5 ਲੱਖ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ। ਯੂਜ਼ਰਸ ਨੇ ਇਸ ਵੀਡੀਓ 'ਤੇ ਕਈ ਤਰ੍ਹਾਂ ਨਾਲ ਕਮੈਂਟ ਵੀ ਕਰਨੇ ਸ਼ੁਰੂ ਕਰ ਦਿੱਤੇ ਹਨ। ਇਕ ਯੂਜ਼ਰ ਨੇ ਲਿਖਿਆ 'ਭਵਿੱਖ ਦਾ ਬਰੂਸ ਲੀ ਭਵਿੱਖ ਲਈ ਅਭਿਆਸ ਕਰ ਰਿਹਾ ਹੈ'। ਕੁਝ ਯੂਜ਼ਰਸ ਨੇ ਇਸ ਬੱਚੇ ਦੀ ਉਮਰ ਜਾਣ ਕੇ ਕੁਮੈਂਟ ਕੀਤਾ, ਜਦੋਂ ਕਿ ਕੁਝ ਨੇ ਇਸ ਵੀਡੀਓ 'ਤੇ ਪਿਆਰ ਨਾਲ ਪ੍ਰਤੀਕਿਰਿਆ ਦਿੱਤੀ।

ਟਾਪ ਹੈਡਲਾਈਨ

Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Trending News : ਮਾਂ ਨੇ 30 ਸਾਲ ਨੌਕਰੀ ਕਰਕੇ ਪੁੱਤਰ ਨੂੰ ਕਾਮਯਾਬ ਬਣਾਇਆ, ਹੁਣ ਪੁੱਤਰ ਨੇ ਦਿੱਤਾ ਐਸਾ ਸਰਪ੍ਰਾਈਜ਼ ਕਿ ਲੋਕਾਂ ਦੀਆਂ ਅੱਖਾਂ ਭਰ ਆਈਆਂ
Trending News : ਮਾਂ ਨੇ 30 ਸਾਲ ਨੌਕਰੀ ਕਰਕੇ ਪੁੱਤਰ ਨੂੰ ਕਾਮਯਾਬ ਬਣਾਇਆ, ਹੁਣ ਪੁੱਤਰ ਨੇ ਦਿੱਤਾ ਐਸਾ ਸਰਪ੍ਰਾਈਜ਼ ਕਿ ਲੋਕਾਂ ਦੀਆਂ ਅੱਖਾਂ ਭਰ ਆਈਆਂ
Trending News : 35 ਸਾਲ ਪਹਿਲਾਂ ਦੋਸਤ ਤੋਂ ਲਏ ਸਨ 1000 ਰੁਪਏ, ਹੁਣ ਲੱਭ ਕੇ ਵਾਪਸ ਕੀਤੇ ਪੂਰੇ 25 ਹਜ਼ਾਰ; ਪੁਰਾਣਾ ਯਾਰ ਹੋਇਆ ਭਾਵੁਕ
Trending News : 35 ਸਾਲ ਪਹਿਲਾਂ ਦੋਸਤ ਤੋਂ ਲਏ ਸਨ 1000 ਰੁਪਏ, ਹੁਣ ਲੱਭ ਕੇ ਵਾਪਸ ਕੀਤੇ ਪੂਰੇ 25 ਹਜ਼ਾਰ; ਪੁਰਾਣਾ ਯਾਰ ਹੋਇਆ ਭਾਵੁਕ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget