ਪੜਚੋਲ ਕਰੋ

Shocking Video: ਨਿੱਕੀ ਜਿਹੀ ਉਮਰ 'ਚ ਬੱਚੇ ਨੇ ਹਵਾ 'ਚ ਲਹਿਰਾਇਆ ਪਿਸਤੌਲ, ਹੈਰਾਨ ਕਰ ਦੇਵੇਗਾ ਇਹ ਵੀਡੀਓ

Viral Video: ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਛੋਟੇ ਜਿਹੇ ਬੱਚੇ ਨੇ ਹੱਥ ਵਿੱਚ ਬੰਦੂਕ ਫੜੀ ਹੋਈ ਹੈ, ਜਿਸ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਹੈਰਾਨ ਹੋ ਰਹੇ ਹਨ।

Shocking Viral video:  ਅੱਜਕੱਲ ਤੇਜ਼ੀ ਨਾਲ ਬਦਲ ਰਹੀ ਦੁਨੀਆ ਦੇ ਨਾਲ-ਨਾਲ ਹਰ ਕੋਈ ਆਪਣੇ ਆਪ ਨੂੰ ਮਾਡਰਨ ਬਣਦੇ ਦੇਖਣਾ ਚਾਹੁੰਦਾ ਹੈ। ਜਿਸ ਕਾਰਨ ਜ਼ਿਆਦਾਤਰ ਲੋਕ ਇਸ ਦੇ ਮਾੜੇ ਪ੍ਰਭਾਵਾਂ ਨੂੰ ਸਮਝੇ ਬਿਨਾਂ ਕਈ ਵਾਰ ਗਲਤ ਫੈਸਲੇ ਲੈਂਦੇ ਨਜ਼ਰ ਆ ਰਹੇ ਹਨ। ਅਜੋਕੇ ਸਮੇਂ 'ਚ ਛੋਟੇ ਬੱਚਿਆਂ ਨੂੰ ਸਮਾਰਟਫ਼ੋਨ 'ਤੇ ਵੀਡੀਓ ਅਤੇ ਗੇਮ ਖੇਡਦੇ ਦੇਖਣਾ ਆਮ ਹੋ ਗਿਆ ਹੈ। ਇਸ ਤੋਂ ਇਲਾਵਾ ਕਈ ਤਾਂ 18 ਸਾਲ ਦੀ ਉਮਰ ਤੋਂ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਬਾਈਕ ਦੇ ਦਿੰਦੇ ਹਨ, ਜਿਸ ਕਾਰਨ ਉਹ ਅਕਸਰ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ।

ਹਾਲ ਹੀ 'ਚ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਅਮਰੀਕਾ ਦੇ ਗਨ ਕਲਚਰ 'ਤੇ ਸਵਾਲ ਖੜ੍ਹੇ ਹੁੰਦੇ ਨਜ਼ਰ ਆ ਰਹੇ ਹਨ। ਮੌਜੂਦਾ ਸਮੇਂ ਵਿਚ ਅਮਰੀਕਾ ਵਿਚ ਗਨ ਕਲਚਰ ਕਾਰਨ ਛੋਟੀ ਉਮਰ ਵਿਚ ਹੀ ਬੱਚਿਆਂ ਦੇ ਹੱਥਾਂ ਵਿਚ ਬੰਦੂਕਾਂ ਦੇਖਣ ਨੂੰ ਮਿਲ ਰਹੀਆਂ ਹਨ। ਫਿਲਹਾਲ ਵਾਇਰਲ ਹੋ ਰਿਹਾ ਵੀਡੀਓ ਯੂਜ਼ਰਸ ਨੂੰ ਪਰੇਸ਼ਾਨ ਕਰਨ ਦੇ ਨਾਲ-ਨਾਲ ਉਨ੍ਹਾਂ ਰੌਂਗਟੇ ਖੜ੍ਹੇ ਕਰ ਰਿਹਾ ਹੈ।

NEW: Neighbors who saw a toddler in diapers wandering around a Beech Grove, Indiana, apartment complex with a loaded handgun called police. The incident was caught on building cameras. The father - who lied that he didn’t own a gun - was arrested. #inlegis https://t.co/FPpHFNi4rn pic.twitter.com/UGic373G4L

— Shannon Watts (@shannonrwatts) January 15, 2023

">

ਪਿਸਤੌਲ ਨਾਲ ਖੇਡਦਾ ਨਜ਼ਰ ਆਇਆ ਇਹ ਬੱਚਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਬੱਚੇ ਨੇ ਡਾਇਪਰ ਪਾਇਆ ਹੋਇਆ ਹੈ ਅਤੇ ਉਹ ਹਵਾ ਵਿੱਚ ਗੋਲੀਆਂ ਨਾਲ ਭਰੀ ਪਿਸਤੌਲ ਲਹਿਰਾਉਂਦਾ ਦਿਖਾਈ ਦੇ ਰਿਹਾ ਹੈ। ਬੱਚੇ ਦੀ ਇਹ ਹਰਕਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ ਅਮਰੀਕਾ ਦੇ ਇੰਡੀਆਨਾ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਵਿੱਚ ਇੱਕ ਛੋਟਾ ਬੱਚਾ ਜਿਸ ਦੀ ਉਮਰ ਸਿਰਫ਼ ਦੋ ਸਾਲ ਦੱਸੀ ਜਾ ਰਹੀ ਹੈ। ਉਸ ਦੇ ਹੱਥ 'ਚ ਬੰਦੂਕ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Shocking News: 19 ਸਾਲਾ ਕੁੜੀ ਨੇ ਦਿੱਤਾ ਜੁੜਵਾਂ ਬੱਚਿਆਂ ਨੂੰ ਜਨਮ, ਵੱਖ-ਵੱਖ ਨਿਕਲੇ ਦੋਵਾਂ ਦੇ ਪਿਓ, ਮਾਂ ਵੀ ਰਹਿ ਗਈ ਹੈਰਾਨ!

ਵੀਡੀਓ ਹੋਈ ਵਾਇਰਲ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਖਬਰ ਲਿਖੇ ਜਾਣ ਤੱਕ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਜਾ ਚੁੱਕਾ ਹੈ। ਇਸ ਵੀਡੀਓ ਨੂੰ ਟਵਿੱਟਰ 'ਤੇ @shannonrwatts ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਦੇ ਨਾਲ ਕੈਪਸ਼ਨ 'ਚ ਜਾਣਕਾਰੀ ਦਿੱਤੀ ਗਈ ਹੈ ਕਿ ਬੱਚੇ ਦੇ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਯੂਜ਼ਰਸ ਬੱਚੇ ਦੇ ਮਾਤਾ-ਪਿਤਾ ਦੀ ਆਲੋਚਨਾ ਕਰ ਰਹੇ ਹਨ ਕਿ ਉਨ੍ਹਾਂ ਨੇ ਬੱਚੇ ਨੂੰ ਖੇਡਣ ਲਈ ਅਜਿਹਾ ਖਤਰਨਾਕ ਹਥਿਆਰ ਦਿੱਤਾ ਹੈ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget