ਪੜਚੋਲ ਕਰੋ

Viral Video: ਖਤਰਿਆਂ ਦਾ ਖਿਡਾਰੀ! ਛੋਟੀ ਉਮਰੇ ਹੀ ਸੱਪਾਂ, ਸ਼ੇਰਾਂ ਤੇ ਮਗਰਮੱਛਾਂ ਨਾਲ ਯਾਰੀ...ਸੋਚੋ ਵੱਡਾ ਹੋ ਕੇ ਕੀ ਕਰੂ...

Viral Video: ਸੋਸ਼ਲ ਮੀਡੀਆ 'ਤੇ ਕਈ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ, ਜਿਨ੍ਹਾਂ 'ਚ ਲੋਕ ਵੱਖ-ਵੱਖ ਤਰ੍ਹਾਂ ਦੇ ਕਾਰਨਾਮੇ ਕਰਦੇ ਦੇਖੇ ਜਾ ਸਕਦੇ ਹਨ। ਹਾਲ ਹੀ 'ਚ ਇੰਟਰਨੈੱਟ 'ਤੇ ਇੱਕ ਵੀਡੀਓ ਵਾਇਰਲ ਹੋਇਆ ਹੈ। ਇਸ ਵੀਡੀਓ ਵਿੱਚ ਇੱਕ ਨਿਡਰ ਬੱਚਾ ਵੱਡੇ ਸੱਪ ਤੇ ਮਗਰਮੱਛ ਦੇ ਬੱਚੇ ਨਾਲ ਖੇਡਦਾ ਨਜ਼ਰ ਆ ਰਿਹਾ ਹੈ।

Viral Video: ਸੋਸ਼ਲ ਮੀਡੀਆ 'ਤੇ ਕਈ ਵੀਡੀਓ ਵਾਇਰਲ ਹੁੰਦੇ ਰਹਿੰਦੇ ਹਨ, ਜਿਨ੍ਹਾਂ 'ਚ ਲੋਕ ਵੱਖ-ਵੱਖ ਤਰ੍ਹਾਂ ਦੇ ਕਾਰਨਾਮੇ ਕਰਦੇ ਦੇਖੇ ਜਾ ਸਕਦੇ ਹਨ। ਹਾਲ ਹੀ 'ਚ ਇੰਟਰਨੈੱਟ 'ਤੇ ਇੱਕ ਵੀਡੀਓ ਵਾਇਰਲ ਹੋਇਆ ਹੈ। ਇਸ ਵੀਡੀਓ ਵਿੱਚ ਇੱਕ ਨਿਡਰ ਬੱਚਾ ਵੱਡੇ ਸੱਪ ਤੇ ਮਗਰਮੱਛ ਦੇ ਬੱਚੇ ਨਾਲ ਖੇਡਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬੈਕਗ੍ਰਾਊਂਡ 'ਚ ਟਾਈਗਰ ਵੀ ਨਜ਼ਰ ਆ ਰਿਹਾ ਹੈ। ਇਹ ਵੀਡੀਓ 15 ਅਕਤੂਬਰ ਨੂੰ ਇੰਸਟਾਗ੍ਰਾਮ ਅਕਾਊਂਟ @nouman.hassan1 'ਤੇ ਅਪਲੋਡ ਕੀਤੀ ਗਈ ਸੀ।

ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਚੇ ਨੇ ਇੱਕ ਵੱਡੇ ਸੱਪ ਨੂੰ ਦੁਆਲੇ ਲਪੇਟਿਆ ਹੋਇਆ ਹੈ। ਬੱਚਾ ਇਸ ਨਾਲ ਮਸਤੀ ਨਾਲ ਖੇਡਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਉਸ ਦੀ ਗੋਦ 'ਚ ਮਗਰਮੱਛ ਦਾ ਬੱਚਾ ਵੀ ਨਜ਼ਰ ਆ ਰਿਹਾ ਹੈ। ਇਸ ਤੋਂ ਇਲਾਵਾ ਬੱਚੇ ਦੇ ਆਲੇ-ਦੁਆਲੇ ਇੱਕ ਬਾਘ ਵੀ ਨਜ਼ਰ ਆ ਰਿਹਾ ਹੈ। 

ਇਹ ਵੀ ਪੜ੍ਹੋ: Ravana Palace: ਆਪਣਾ ਏਅਰਪੋਰਟ, ਪਾਣੀ ਦਾ ਖਾਸ ਪ੍ਰਬੰਧ - ਸ਼੍ਰੀਲੰਕਾ 'ਚ ਅਜਿਹਾ ਸੀ ਰਾਵਣ ਦਾ ਮਹਿਲ, ਲਾਸ਼ ਨੂੰ ਹਾਲੇ ਵੀ ਸਾਂਭ ਕੇ ਰੱਖਿਆ !

ਇਹ ਵੀਡੀਓ ਮਿੰਟਾਂ 'ਚ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ 'ਤੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਵੀਡੀਓ ਨੂੰ ਦੇਖ ਕੇ ਲੋਕ ਹੈਰਾਨ-ਪ੍ਰੇਸ਼ਾਨ ਹਨ। ਇੰਸਟਾਗ੍ਰਾਮ ਯੂਜ਼ਰ ਨੂਮਾਨ ਹਸਨ ਨੇ ਇਸ ਵੀਡੀਓ ਨੂੰ ਅਪਲੋਡ ਕੀਤਾ ਹੈ। ਉਸ ਦੇ ਅਕਾਊਂਟ 'ਤੇ ਅਜਿਹੇ ਕਈ ਖਤਰਨਾਕ ਵੀਡੀਓਜ਼ ਅਪਲੋਡ ਹਨ। ਤੁਸੀਂ ਵੀ ਦੇਖੋ ਇਹ ਵੀਡੀਓ।

 

 
 
 
 
 
View this post on Instagram
 
 
 
 
 
 
 
 
 
 
 

A post shared by Nouman Hassan (@nouman.hassan1)


ਵੀਡੀਓ ਦੇਖ ਕੇ ਲੋਕਾਂ ਨੇ ਅਜਿਹੀ ਪ੍ਰਤੀਕਿਰਿਆ ਦਿੱਤੀ
ਵੀਡੀਓ ਨੂੰ ਦੇਖ ਕੇ ਲੋਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਕਈ ਲੋਕਾਂ ਨੇ ਇਸ ਵੀਡੀਓ ਨੂੰ ਖਤਰਨਾਕ ਦੱਸਿਆ ਹੈ। ਇਕ ਯੂਜ਼ਰ ਨੇ ਲਿਖਿਆ, 'ਮਗਰਮੱਛ ਦਾ ਮੂੰਹ ਬੰਦ ਰੱਖਿਆ ਹੋਇਆ ਹੈ।' ਇਕ ਹੋਰ ਯੂਜ਼ਰ ਨੇ ਲਿਖਿਆ, 'ਮੋਗਲੀ ਦਾ ਛੋਟਾ ਭਰਾ', ਜਦਕਿ ਇਕ ਹੋਰ ਯੂਜ਼ਰ ਨੇ ਮਜ਼ਾਕ ਵਿਚ ਲਿਖਿਆ, 'ਭਰਾ ਨੇ ਗਾਰਡਨ ਵਿੱਚ ਹੀ ਚਿੜੀਆਘਰ ਖੋਲ੍ਹ ਰੱਖਿਆ ਹੈ।'

ਇਹ ਵੀ ਪੜ੍ਹੋ: Viral Video: ਕੁੜੀ ਨੇ ਫਰੀ ਦੇ ਆਈਫੋਨ 15 ਲਈ ਕਟਵਾ ਦਿੱਤੇ ਵਾਲ, ਫਿਰ ਫੁੱਟ-ਫੁੱਟ ਕੇ ਰੋਈ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget