ਪੜਚੋਲ ਕਰੋ

Chip: ਚਿੱਪ ਮੁਨੱਖਾਂ ਦੇ ਦਿਮਾਗ 'ਤੇ ਕਰੇਗੀ ਕਾਬੂ, ਐਲਨ ਮਸਕ ਦੀ ਕੰਪਨੀ ਕਰਨ ਜਾ ਰਹੀ ਇਹ ਕਾਰਨਾਮਾ

Chip Will control human brain: ਐਲਨ ਮਸਕ ਦੀ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਸ ਚਿੱਪ ਰਾਹੀਂ ਸਰੀਰ ਦੇ ਉਨ੍ਹਾਂ ਹਿੱਸਿਆਂ ਵਿੱਚ ਵੀ ਜਾਨ ਆ ਸਕਦੀ ਹੈ, ਜਿਨ੍ਹਾਂ ਹਿੱਸਿਆਂ ਨੇ ਅਧਰੰਗ ਕਰਕੇ ਕੰਮ ਕਰਨਾ ਬੰਦ ਕਰ ਦਿੱਤਾ ਹੈ।

Chip Will control human brain: ਵਿਗਿਆਨ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ, ਨਿੱਤ ਨਵੀਆਂ ਖੋਜਾਂ ਹੋ ਰਹੀਆਂ ਹਨ...ਇਥੋਂ ਤੱਕ ਕਿ ਅਜਿਹੇ ਰੋਬੋਟ ਵੀ ਬਣਾਏ ਗਏ ਹਨ ਜੋ ਕਿ ਬਿਲਕੁਲ ਇਨਸਾਨਾਂ ਵਰਗੇ ਹੀ ਹਨ ਅਤੇ ਉਨ੍ਹਾਂ ਵਾਂਗ ਕੰਮ ਵੀ ਕਰ ਸਕਦੇ ਹਨ। ਪਰ ਅਜੇ ਵੀ ਮਸ਼ੀਨਾਂ ਨੂੰ ਅਜਿਹਾ ਨਹੀਂ ਬਣਾਇਆ ਗਿਆ ਜੋ ਮਨੁੱਖਾਂ ਵਾਂਗ ਸੋਚ ਸਕਣ ਅਤੇ ਸਮਝ ਸਕਣ।

ਹਾਲਾਂਕਿ ਹੁਣ ਐਲਨ ਮਸਕ ਦੀ ਕੰਪਨੀ ਮਨੁੱਖੀ ਦਿਮਾਗ ਵਿੱਚ ਚਿੱਪ ਲਗਾਉਣ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਲੋਕ ਕਹਿ ਰਹੇ ਹਨ ਕਿ ਅਜਿਹਾ ਕਰਕੇ ਐਲਨ ਮਸਕ ਦੀ ਕੰਪਨੀ ਇਨਸਾਨਾਂ ਦੇ ਦਿਮਾਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਐਲਨ ਮਸਕ ਦੀ ਕੰਪਨੀ ਇਸ ਨੂੰ ਮਨੁੱਖੀ ਸੱਭਿਅਤਾ ਲਈ ਸਭ ਤੋਂ ਵੱਡੀ ਖੋਜ ਅਤੇ ਮੈਡੀਕਲ ਵਿਗਿਆਨ ਦਾ ਸਭ ਤੋਂ ਵੱਡਾ ਚਮਤਕਾਰ ਦੱਸ ਰਹੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਇਸ ਚਿੱਪ ਨਾਲ ਕੀ ਹੋਵੇਗਾ ਅਤੇ ਦਿਮਾਗ 'ਤੇ ਕੀ ਅਸਰ ਪਵੇਗਾ।

ਇਹ ਵੀ ਪੜ੍ਹੋ: Viral News: ਇਸ ਪਿੰਡ 'ਚ ਔਰਤਾਂ ਨਹੀਂ ਪਾਉਂਦੀਆਂ ਕੱਪੜੇ! ਸਦੀਆਂ ਤੋਂ ਚੱਲੀ ਆ ਰਹੀ ਹੈ ਇਹ ਪ੍ਰਥਾ, ਜਾਣੋ ਇਤਿਹਾਸ

ਕਿਵੇਂ ਕੰਮ ਕਰੇਗੀ ਇਹ ਚਿੱਪ?

ਐਲਨ ਮਸਕ ਦੀ ਕੰਪਨੀ ਨਿਊਰਾਲਿੰਕ ਦਾ ਕਹਿਣਾ ਹੈ ਕਿ ਇਸ ਦੀ ਚਿੱਪ ਦਿਮਾਗ ਨੂੰ ਕੰਟਰੋਲ ਨਹੀਂ ਕਰੇਗੀ ਪਰ ਅਧਰੰਗ ਦੇ ਮਰੀਜ਼ਾਂ ਨੂੰ ਠੀਕ ਕਰਨ 'ਚ ਮਦਦ ਕਰੇਗੀ। ਦਰਅਸਲ, ਨਿਊਰਾਲਿੰਕ ਇਸ ਨੂੰ ਉਨ੍ਹਾਂ ਮਰੀਜ਼ਾਂ 'ਤੇ ਟੈਸਟ ਕਰਨਾ ਚਾਹੁੰਦਾ ਹੈ ਜਿਨ੍ਹਾਂ ਨੂੰ ਸਰਵਾਈਕਲ ਰੀੜ੍ਹ ਦੀ ਹੱਡੀ ਜਾਂ ਐਮੀਓਟ੍ਰੋਫਿਕ ਲੈਟਰਲ ਸਕਲੇਰੋਸਿਸ ਕਾਰਨ ਅਧਰੰਗ ਹੈ।

ਭਾਵ ਕਿ ਐਲਨ ਮਸਕ ਦੀ ਕੰਪਨੀ ਨੇ ਦਾਅਵਾ ਕੀਤਾ ਹੈ ਕਿ ਇਸ ਚਿੱਪ ਰਾਹੀਂ ਸਰੀਰ ਦੇ ਉਨ੍ਹਾਂ ਹਿੱਸਿਆਂ ਵਿੱਚ ਵੀ ਜਾਨ ਆ ਸਕਦੀ ਹੈ, ਜਿਨ੍ਹਾਂ ਹਿੱਸਿਆਂ ਨੇ ਅਧਰੰਗ ਕਰਕੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਜ਼ਾਹਰ ਹੈ ਕਿ ਜੇਕਰ ਇਹ ਪ੍ਰਯੋਗ ਸਫਲ ਹੁੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਅਧਰੰਗੀ ਲੋਕਾਂ ਦੀ ਜ਼ਿੰਦਗੀ ਨੂੰ ਬਦਲ ਦੇਵੇਗਾ। ਹਾਲਾਂਕਿ, ਕੁਝ ਲੋਕਾਂ ਨੂੰ ਡਰ ਹੈ ਕਿ ਇਸ ਪ੍ਰਯੋਗ ਦੇ ਜ਼ਰੀਏ ਇਨਸਾਨ ਇੱਕ ਚਿੱਪ ਰਾਹੀਂ ਮਨੁੱਖੀ ਦਿਮਾਗ ਨੂੰ ਕੰਟਰੋਲ ਕਰਨ ਦੇ ਬਹੁਤ ਨੇੜੇ ਆ ਜਾਵੇਗਾ।

ਇਨ੍ਹਾਂ ਬਿਮਾਰੀਆਂ ਦਾ ਇਲਾਜ ਕਰ ਸਕਦੀ ਚਿੱਪ

ਅਧਰੰਗ ਦੇ ਨਾਲ-ਨਾਲ ਇਹ ਚਿੱਪ ਮੋਟਾਪਾ, ਔਟਿਜ਼ਮ, ਡਿਪਰੈਸ਼ਨ ਅਤੇ ਸਕਿਤਸੋਫ੍ਰੇਨੀਆ ਵਰਗੀਆਂ ਬਿਮਾਰੀਆਂ ਦੇ ਇਲਾਜ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦੀ ਹੈ। ਹਾਲਾਂਕਿ ਇਹ ਚਿੱਪ ਇਨਸਾਨਾਂ ਲਈ ਕਿੰਨੀ ਸੁਰੱਖਿਅਤ ਹੈ, ਇਹ ਯਕੀਨੀ ਤੌਰ 'ਤੇ ਜਾਂਚ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ: Viral News: ਹੌਲੀ-ਹੌਲੀ ਸਮੁੰਦਰ 'ਚ ਡੁੱਬ ਰਿਹਾ ਦੁਨੀਆ ਦਾ ਇਹ ਸ਼ਾਨਦਾਰ ਸ਼ਹਿਰ, ਨਾਸਾ ਨੇ ਕੀਤਾ ਖੁਲਾਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget