ਪੜਚੋਲ ਕਰੋ

Viral News: ਕੰਪਨੀ ਦਾ ਅਜੀਬ ਆਫਰ, ਬੱਚਾ ਪੈਦਾ ਕਰਨ 'ਤੇ ਦੇ ਰਹੀ ਲੱਖਾਂ ਰੁਪਏ!

Social media: ਕੰਪਨੀ ਵਿੱਚ ਕੋਈ ਵੀ ਕਰਮਚਾਰੀ ਜਿਸ ਦੇ ਘਰ ਇੱਕ ਬੱਚਾ ਪੈਦਾ ਹੁੰਦਾ ਹੈ, ਉਸਨੂੰ 100 ਮਿਲੀਅਨ ਕੋਰੀਅਨ ਵੋਨ ਯਾਨੀ ਲਗਭਗ 62.34 ਲੱਖ ਰੁਪਏ ਦਿੱਤੇ ਜਾਣਗੇ। ਇਸ ਦੇ ਲਈ ਕੰਪਨੀ ਨੇ ਵੱਖਰਾ ਬਜਟ ਬਣਾਇਆ ਹੈ, ਜੋ ਕਿ 43.6 ਕਰੋੜ ਰੁਪਏ..

Viral News: ਜਿੱਥੇ ਕੁਝ ਦੇਸ਼ ਵਧਦੀ ਆਬਾਦੀ ਤੋਂ ਪ੍ਰੇਸ਼ਾਨ ਹਨ, ਉੱਥੇ ਕੁਝ ਦੇਸ਼ਾਂ ਵਿੱਚ ਬੱਚਿਆਂ ਦੀ ਘੱਟ ਜਨਮ ਦਰ ਇੱਕ ਸਮੱਸਿਆ ਬਣੀ ਹੋਈ ਹੈ। ਅਜਿਹੇ ਦੇਸ਼ ਜਨਮ ਦਰ ਨੂੰ ਵਧਾਉਣ ਲਈ ਨਵੇਂ ਤਰੀਕੇ ਅਪਣਾ ਰਹੇ ਹਨ। ਉਹ ਲੋਕਾਂ ਨੂੰ ਕਈ ਵਧੀਆ ਆਫਰ ਦੇ ਰਹੇ ਹਨ। ਅਜਿਹੇ ਹੀ ਇੱਕ ਦੇਸ਼ ਦੱਖਣੀ ਕੋਰੀਆ ਦੀ ਕੰਸਟ੍ਰਕਸ਼ਨ ਕੰਪਨੀ ਲੋਕਾਂ ਨੂੰ ਸ਼ਾਨਦਾਰ ਆਫਰ ਦੇ ਰਹੀ ਹੈ।

The Booyoung Group ਨਾਮ ਦੀ ਇਸ ਕੰਪਨੀ ਦੀ ਕਾਫੀ ਚਰਚਾ ਹੈ, ਜੋ ਆਪਣੇ ਕਰਮਚਾਰੀਆਂ ਨੂੰ ਬੱਚਾ ਪੈਦਾ ਕਰਨ 'ਤੇ ਇਨਾਮ ਵਜੋਂ ਪੈਸੇ ਦੇ ਰਹੀ ਹੈ। ਦਿਲਚਸਪ ਗੱਲ ਇਹ ਹੈ ਕਿ ਇਹ ਇੱਕ ਵਾਰ ਦੀ ਪੇਸ਼ਕਸ਼ ਨਹੀਂ ਹੈ। ਹਰ ਵਾਰ ਬੱਚਾ ਪੈਦਾ ਹੋਣ 'ਤੇ ਕੰਪਨੀ ਕਰਮਚਾਰੀ ਨੂੰ 62 ਲੱਖ ਰੁਪਏ ਦਾ ਇਨਾਮ ਦੇਵੇਗੀ। ਲੋਕ ਇਸ ਇੰਸੈਂਟਿਵ ਬਾਰੇ ਜਾਣ ਕੇ ਹੈਰਾਨ ਹਨ ਪਰ ਕੰਪਨੀ ਦਾ ਕਹਿਣਾ ਹੈ ਕਿ ਉਹ ਇਸ ਜ਼ਰੀਏ ਆਬਾਦੀ ਨੂੰ ਵਧਾਉਣਾ ਚਾਹੁੰਦੀ ਹੈ।

ਕੰਪਨੀ ਦੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਕੰਪਨੀ ਵਿੱਚ ਕੋਈ ਵੀ ਕਰਮਚਾਰੀ ਜਿਸ ਦੇ ਘਰ ਇੱਕ ਬੱਚਾ ਪੈਦਾ ਹੁੰਦਾ ਹੈ, ਉਸਨੂੰ 100 ਮਿਲੀਅਨ ਕੋਰੀਅਨ ਵੋਨ ਯਾਨੀ ਲਗਭਗ 62.34 ਲੱਖ ਰੁਪਏ ਦਿੱਤੇ ਜਾਣਗੇ। ਇਸ ਦੇ ਲਈ ਕੰਪਨੀ ਨੇ ਵੱਖਰਾ ਬਜਟ ਬਣਾਇਆ ਹੈ, ਜੋ ਕਿ 43.6 ਕਰੋੜ ਰੁਪਏ ਹੈ। ਸਾਲ 2021 ਤੋਂ ਹੁਣ ਤੱਕ ਕੰਪਨੀ 70 ਬੱਚਿਆਂ ਦੇ ਜਨਮ 'ਤੇ ਪੈਸੇ ਦੇ ਚੁੱਕੀ ਹੈ। ਇਹ ਲਾਭ ਪੁਰਸ਼ ਅਤੇ ਮਹਿਲਾ ਦੋਵਾਂ ਕਰਮਚਾਰੀਆਂ ਨੂੰ ਮਿਲੇਗਾ। ਕੰਪਨੀ ਦੇ ਚੇਅਰਮੈਨ ਲੀ ਜੁੰਗ ਕਿਉਨ ਨੇ ਕਿਹਾ ਹੈ ਕਿ ਇਹ ਵਿੱਤੀ ਸਹਾਇਤਾ ਕਰਮਚਾਰੀਆਂ ਨੂੰ ਬੱਚਿਆਂ ਦੇ ਪਾਲਣ-ਪੋਸ਼ਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਦੇ ਵੱਧ ਤੋਂ ਵੱਧ ਬੱਚੇ ਪੈਦਾ ਹੋਣਗੇ।

ਇਹ ਵੀ ਪੜ੍ਹੋ: Purple carrots: ਜਾਮਨੀ ਗਾਜਰ ਬਾਰੇ ਕਦੇ ਸੁਣਿਆ! ਲਾਲ ਗਾਜਰ ਨਾਲ ਵੀ ਦੋ ਗੁਣਾ ਵੱਧ ਫਾਇਦੇ, ਜਾਣੋ ਮਾਹਿਰ ਤੋਂ

ਇਸ ਫੈਸਲੇ ਦਾ ਮਕਸਦ ਦੱਖਣੀ ਕੋਰੀਆ ਵਿੱਚ ਘਟਦੀ ਜਨਮ ਦਰ ਨੂੰ ਵਧਾਉਣਾ ਹੈ। ਦੁਨੀਆ ਦੀ ਸਭ ਤੋਂ ਘੱਟ ਪ੍ਰਜਨਨ ਦਰ ਵਾਲੇ ਦੱਖਣੀ ਕੋਰੀਆ ਵਿੱਚ ਜਨਮ ਦਰ 0.78 ਹੈ, ਜੋ ਅੰਕੜਿਆਂ ਅਨੁਸਾਰ ਕੋਰੀਆ ਵਿੱਚ ਹੋਰ ਘਟੇਗੀ। ਕੰਪਨੀ ਅਜਿਹੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਬੱਚੇ ਪੈਦਾ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ। ਇੰਨਾ ਹੀ ਨਹੀਂ, ਤਿੰਨ ਬੱਚਿਆਂ ਵਾਲੇ ਕਰਮਚਾਰੀਆਂ ਨੂੰ ਕਿਰਾਏ ਦੇ ਮਕਾਨ ਅਤੇ 1.8 ਕਰੋੜ ਰੁਪਏ ਵਿੱਚ ਚੁਣਨ ਦੀ ਸਹੂਲਤ ਮਿਲੇਗੀ। ਕੰਪਨੀ ਨੇ ਇਸ ਦੇ ਲਈ 2 ਲੱਖ 70 ਹਜ਼ਾਰ ਘਰ ਬਣਾਏ ਹਨ।

ਇਹ ਵੀ ਪੜ੍ਹੋ: Delhi Border Kisan Andolan: ਦਿੱਲੀ ਦੀਆਂ ਸਰਹੱਦਾਂ 'ਤੇ BSF ਤੇ CRPF ਦੇ 18 ਹਜ਼ਾਰ ਕਰਮੀ ਤਾਇਨਾਤ, ਜਾਰੀ ਹੋਇਆ ਆਹ ਫਰਮਾਨ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget