ਪੜਚੋਲ ਕਰੋ

ਟਰੇਨ 'ਚ ਜੋੜੇ ਨੇ ਕੀਤੀ ਸ਼ਰਮਨਾਕ ਹਰਕਤ! ਵੀਡੀਓ ਵਾਇਰਲ, ਲੋਕਾਂ ਦਾ ਗੁੱਸਾ ਸਿਖਰ 'ਤੇ, ਦੇਖੋ ਕੀ ਹੋਇਆ!

ਸੋਸ਼ਲ ਮੀਡੀਆ ਤੇ ਰੋਜ਼ਾਨਾ ਹੀ ਕਈ ਵੀਡੀਓਜ਼ ਵਾਇਰਲ ਹੁੰਦੇ ਹਨ। ਪਰ ਕੁੱਝ ਵੀਡੀਓ ਅਜਿਹੇ ਹੁੰਦੇ ਹਨ ਜੋ ਕਿ ਸ਼ਰਮਿੰਦਗੀ ਦੀ ਵਜ੍ਹਾ ਬਣ ਜਾਂਦੇ ਹਨ। ਅਜਿਹਾ ਇੱਕ ਵੀਡੀਓ ਸੁਰਖਿਆਂ ਚ ਬਣਿਆ ਹੋਇਆ ਜਿਸ 'ਚ ਜੋੜੇ ਨੇ ਟ੍ਰੇਨ ਨੂੰ ਹੀ OYO ਬਣਾ ਦਿੱਤਾ

ਸੋਸ਼ਲ ਮੀਡੀਆ 'ਤੇ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਟ੍ਰੇਨ ਦੇ ਸਲੀਪਰ ਕੋਚ ਦਾ ਮੰਜ਼ਰ ਲੋਕਾਂ ਨੂੰ ਹੈਰਾਨ ਕਰ ਰਿਹਾ ਹੈ। ਵੀਡੀਓ ਵਿੱਚ ਦਿੱਖਦਾ ਹੈ ਕਿ ਕੁਝ ਲੋਕ ਟ੍ਰੇਨ ਦੇ ਅੰਦਰ ਆਪਣੇ ਨਿੱਜੀ ਸਪੇਸ ਦੀ ਅਣਦੇਖੀ ਕਰ ਰਹੇ ਹਨ ਅਤੇ ਅਸਮਾਜਿਕ ਵਿਹਾਰ ਕਰ ਰਹੇ ਹਨ। ਹਾਲਾਂਕਿ ਇਹ ਮਾਮਲਾ ਮਜ਼ਾਕ ਜਾਂ ਹਾਸੇ ਦਾ ਨਹੀਂ ਹੈ, ਬਲਕਿ ਯਾਤਰੀਆਂ ਦੀ ਸੁਰੱਖਿਆ ਅਤੇ ਨੈਤਿਕ ਵਿਹਾਰ ਦੀ ਯਾਦ ਦਿਲਾਉਂਦਾ ਹੈ। ਜੀ ਹਾਂ, ਕੁੱਲ ਮਿਲਾ ਕੇ ਗੱਲ ਇਹ ਹੈ ਕਿ ਜੋੜੇ ਨੇ ਟ੍ਰੇਨ ਨੂੰ ਹੀ OYO ਬਣਾ ਦਿੱਤਾ। ਜਿਸ ਕਰਕੇ ਆਲੇ-ਦੁਆਲੇ ਲੋਕ ਸ਼ਰਮ ਦੇ ਨਾਲ ਪਾਣੀ-ਪਾਣੀ ਹੋ ਗਏ।

ਟ੍ਰੇਨ ਦੇ ਸਲੀਪਰ ਕੋਚ ਵਿੱਚ ਜੋੜੇ ਨੇ ਕੀਤੀ ਗੰਦੀ ਹਰਕਤ

ਵਾਇਰਲ ਵੀਡੀਓ ਵਿੱਚ ਸਾਫ਼ ਦਿੱਖ ਰਿਹਾ ਹੈ ਕਿ ਇੱਕ ਮੁੰਡਾ ਅਤੇ ਕੁੜੀ ਟ੍ਰੇਨ ਵਿੱਚ ਨਜ਼ਦੀਕੀ ਵਾਲੇ ਪਲਾਂ ਨੂੰ ਇੰਜੁਆਏ ਕਰ ਰਹੇ ਹਨ। ਇਹ ਸਾਰਾ ਮਾਮਲਾ ਟ੍ਰੇਨ ਦੇ ਸਲੀਪਰ ਕੋਚ ਵਿੱਚ ਹੋ ਰਿਹਾ ਹੈ। ਮੁੰਡਾ ਕੁੜੀ ਦੇ ਉੱਤੇ ਲੇਟਿਆ ਹੋਇਆ ਹੈ ਅਤੇ ਉਸਨੂੰ ਚੁੰਮ ਰਿਹਾ ਹੈ। ਵਾਕਈ ਅਜਿਹੇ ਲੋਕ ਹੈਰਾਨ ਕਰਨ ਵਾਲੇ ਹਨ – ਜੇਕਰ ਕਮਰਾ ਨਾ ਮਿਲਿਆ ਤਾਂ ਟ੍ਰੇਨ ਨੂੰ ਹੀ OYO ਬਣਾ ਲਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਨੇ ਇਹ ਸਮਝਣਾ ਸ਼ੁਰੂ ਕਰ ਦਿੱਤਾ ਹੈ ਕਿ ਟ੍ਰੇਨ ਯਾਤਰਾ ਦੌਰਾਨ ਨਾਜਾਇਜ਼ ਵਿਹਾਰ ਕਿੰਨਾ ਖਤਰਨਾਕ ਅਤੇ ਅਣਉਚਿਤ ਹੋ ਸਕਦਾ ਹੈ। ਯਾਤਰੀ ਅਕਸਰ ਆਪਣੇ ਨਿੱਜੀ ਮਾਮਲੇ ਲੋਕਾਂ ਸਾਹਮਣੇ ਲੈ ਆਉਂਦੇ ਹਨ, ਜਿਸ ਨਾਲ ਸੋਸ਼ਲ ਮੀਡੀਆ 'ਤੇ ਮਜ਼ਾਕ ਬਣਦਾ ਹੈ ਅਤੇ ਉਹਨਾਂ ਅਤੇ ਹੋਰ ਲੋਕਾਂ ਨੂੰ ਸ਼ਰਮਿੰਦੀ ਜਾਂ ਕਾਨੂੰਨੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਈ ਵਾਰ ਦਿੱਤੀ ਗਈ ਹੈ ਚੇਤਾਵਨੀ

ਵੀਡੀਓ ਵਾਇਰਲ ਹੋਣ ਤੋਂ ਬਾਅਦ ਇੰਟਰਨੈੱਟ 'ਤੇ ਹੰਗਾਮਾ ਮਚ ਗਿਆ। ਵੀਡੀਓ ਵਿੱਚ ਮੁੰਡਾ ਕੁੜੀ ਨਾਲ ਜੋ ਹਰਕਤ ਕਰ ਰਿਹਾ ਹੈ, ਉਸਨੂੰ ਦੇਖ ਕੇ ਕੁੜੀ ਵੀ ਸ਼ਰਮਿੰਦੀ ਮਹਿਸੂਸ ਕਰ ਰਹੀ ਹੈ। ਤੁਹਾਨੂੰ ਦੱਸਣ ਵਾਲੀ ਗੱਲ ਇਹ ਹੈ ਕਿ ਯਾਤਰੀਆਂ ਨੂੰ ਅਧਿਕਾਰੀਆਂ ਵੱਲੋਂ ਵੀ ਕਈ ਵਾਰ ਚੇਤਾਵਨੀ ਦਿੱਤੀ ਜਾ ਚੁਕੀ ਹੈ ਕਿ ਸਲੀਪਰ ਕੋਚ ਅਤੇ ਪਬਲਿਕ ਟ੍ਰਾਂਸਪੋਰਟ ਵਿੱਚ ਨਿੱਜੀ ਸਪੇਸ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਹੈ। ਇਸ ਦੇ ਬਾਵਜੂਦ ਵੀ ਲੋਕ ਇਸਨੂੰ ਮੰਨਣ ਲਈ ਤਿਆਰ ਨਹੀਂ ਹਨ।

ਯੂਜ਼ਰਸ ਭੜਕੇ, ਕਹਿੰਦੇ ਹਨ ਬੇਸ਼ਰਮ ਲੋਕ ਹਨ
ਵੀਡੀਓ @divyakumaari ਨਾਮ ਦੇ ਇੱਕਸ ਅਕਾਊਂਟ ਤੋਂ ਸਾਂਝੀ ਕੀਤੀ ਗਈ ਸੀ, ਜਿਸਨੂੰ ਹੁਣ ਤੱਕ ਲੱਖਾਂ ਲੋਕਾਂ ਨੇ ਦੇਖਿਆ ਹੈ, ਅਤੇ ਕਈ ਲੋਕਾਂ ਨੇ ਵੀਡੀਓ ਨੂੰ ਲਾਈਕ ਕੀਤਾ ਹੈ। ਇਸ ਤਰ੍ਹਾਂ ਸੋਸ਼ਲ ਮੀਡੀਆ ਉਪਭੋਗਤਾ ਵੀਡੀਓ ਬਾਰੇ ਮਜ਼ੇਦਾਰ ਕਮੈਂਟ ਕਰ ਰਹੇ ਹਨ। ਇੱਕ ਉਪਭੋਗਤਾ ਨੇ ਲਿਖਿਆ: "ਭਾਈ, ਇਨ੍ਹਾਂ ਲੋਕਾਂ ਨੂੰ ਫੜਵਾ ਕੇ ਪੁਲਿਸ ਦੇ ਡੰਡੇ ਖਵਾਓ।" ਇਕ ਹੋਰ ਉਪਭੋਗਤਾ ਨੇ ਲਿਖਿਆ: "ਬੇਸ਼ਰਮ ਲੋਕ ਹਨ, ਪਰਿਵਾਰ ਨੂੰ ਧੋਖਾ ਦੇ ਰਹੇ ਹਨ।" ਇਸਦੇ ਨਾਲ ਹੀ ਇੱਕ ਹੋਰ ਉਪਭੋਗਤਾ ਨੇ ਲਿਖਿਆ: "ਇਨ੍ਹਾਂ ਲੋਕਾਂ ਕਰਕੇ ਹੀ ਹਰ ਜਗ੍ਹਾ ਗੰਦਗੀ ਫੈਲੀ ਹੋਈ ਹੈ।"

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...

8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary

ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ

ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ

UP Rajya Sabha Election: BJP ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਕਈ ਵੱਡੀ ਚਿਹਰਿਆਂ ਨੂੰ ਨਹੀਂ ਮਿਲੀ ਟਿਕਟ

Embed widget