ਪੜਚੋਲ ਕਰੋ

Viral News: ਵਿਆਹ ਦੇ 3 ਮਿੰਟ ਬਾਅਦ ਹੀ ਲਾੜੇ ਦੇ ਮੁਹੰ 'ਚੋਂ ਨਿਕਲੀ ਆ ਗੰਦੀ ਗੱਲ ਤੇ ਲਾੜੀ ਨੇ ਲੈ ਲਿਆ ਤਲਾਕ

ਵਿਆਹ ਜਨਮ ਤੋਂ ਜਨਮ ਤੱਕ ਦਾ ਰਿਸ਼ਤਾ ਹੈ। ਇਸਨੂੰ ਬਰਕਰਾਰ ਰੱਖਣ ਵਿੱਚ ਸਾਰੀ ਉਮਰ ਲੱਗ ਜਾਂਦੀ ਹੈ ਅਤੇ ਇਸਨੂੰ ਵਿਗਾੜਨ ਵਿੱਚ ਇੱਕ ਪਲ ਵੀ ਨਹੀਂ ਲੱਗਦਾ। ਅਜਿਹੀ ਹੀ ਇੱਕ ਘਟਨਾ ਕੁਵੈਤ ਵਿੱਚ ਵਾਪਰੀ ਹੈ।

ਵਿਆਹ ਜਨਮ ਤੋਂ ਜਨਮ ਤੱਕ ਦਾ ਰਿਸ਼ਤਾ ਹੈ। ਇਸਨੂੰ ਬਰਕਰਾਰ ਰੱਖਣ ਵਿੱਚ ਸਾਰੀ ਉਮਰ ਲੱਗ ਜਾਂਦੀ ਹੈ ਅਤੇ ਇਸਨੂੰ ਵਿਗਾੜਨ ਵਿੱਚ ਇੱਕ ਪਲ ਵੀ ਨਹੀਂ ਲੱਗਦਾ। ਅਜਿਹੀ ਹੀ ਇੱਕ ਘਟਨਾ ਕੁਵੈਤ ਵਿੱਚ ਵਾਪਰੀ ਹੈ। ਇੱਥੇ ਲੜਕੇ-ਲੜਕੀ ਦੇ ਵਿਆਹ ਨੂੰ ਤਿੰਨ ਮਿੰਟ ਹੀ ਹੋਏ ਸਨ ਅਤੇ ਉਹ ਖੁਸ਼ੀ-ਖੁਸ਼ੀ ਬਾਹਰ ਘੁੰਮ ਰਹੇ ਸਨ।

 ਫਿਰ ਲਾੜੇ ਦੇ ਮੂੰਹ 'ਚੋਂ ਅਜਿਹੀ ਗੰਦੀ ਗੱਲ ਨਿਕਲੀ, ਜਿਸ ਕਾਰਨ ਲਾੜੀ ਨੂੰ ਬਹੁਤ ਗੁੱਸਾ ਆਇਆ ਅਤੇ ਉਹ ਸਿੱਧੀ ਰਜਿਸਟਰਾਰ ਕੋਲ ਗਈ, ਇਹ ਉਹੀ ਜਗ੍ਹਾ ਹੈ ਜਿੱਥੇ ਕੁਝ ਮਿੰਟ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਬਿਨਾਂ ਸਮਾਂ ਬਰਬਾਦ ਕੀਤੇ ਉਸ ਨੇ ਆਪਣਾ ਵਿਆਹ ਖਤਮ ਕਰ ਦਿੱਤਾ।

ਕੁਵੈਤ ਵਿੱਚ ਤਿੰਨ ਮਿੰਟ ਦਾ ਵਿਆਹ ਇੱਕ ਵਾਰ ਫਿਰ ਤੋਂ ਹਲਚਲ ਮਚਾ ਰਿਹਾ ਹੈ। ਇੰਡੀਪੈਂਡੈਂਟਸ ਇੰਡੀ ਦੀ ਰਿਪੋਰਟ ਮੁਤਾਬਕ ਪਤੀ-ਪਤਨੀ ਐਲਾਨੇ ਜਾਣ ਦੇ ਤਿੰਨ ਮਿੰਟਾਂ ਵਿੱਚ ਹੀ ਇੱਕ ਜੋੜੇ ਦਾ ਤਲਾਕ ਹੋ ਗਿਆ। ਦਰਅਸਲ, ਲਾੜੇ ਦੀ ਗੱਲ ਤੋਂ ਲਾੜੀ ਦੁਖੀ ਹੋ ਗਈ ਅਤੇ ਉਸ ਨੇ ਤੁਰੰਤ ਉਸ ਨਾਲ ਹਮੇਸ਼ਾ ਲਈ ਰਿਸ਼ਤਾ ਤੋੜਨ ਦਾ ਫੈਸਲਾ ਕਰ ਲਿਆ।

ਕੀ ਵਾਪਰੀ ਘਟਨਾ ? 

ਘਟਨਾ 2019 ਦੀ ਦੱਸੀ ਜਾ ਰਹੀ ਹੈ ਅਤੇ ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਮਾਮਲਾ ਅਜਿਹਾ ਹੈ ਕਿ ਕੋਰਟ ਮੈਰਿਜ ਦੀ ਰਸਮ ਤੋਂ ਬਾਅਦ ਜੋੜਾ ਕੋਰਟ ਤੋਂ ਬਾਹਰ ਆ ਰਿਹਾ ਸੀ ਤਾਂ ਲੜਕੀ ਨੂੰ ਠੋਕਰ ਲੱਗੀ 'ਤੇ ਉਹ ਡਿੱਗ ਗਈ। ਲਾੜੇ ਨੇ ਲਾੜੀ ਦੇ ਡਿੱਗਣ ਦਾ ਮਜ਼ਾਕ ਉਡਾਇਆ ਅਤੇ ਉਸ ਨੂੰ ਬੇਵਕੂਫ ਕਹਿ ਕੇ ਹੱਸਿਆ।

ਇਹ ਸੁਣ ਕੇ ਲਾੜੀ ਦਾ ਗੁੱਸਾ ਅਸਮਾਨ ਨੂੰ ਚੜ੍ਹ ਗਿਆ ਅਤੇ ਉਸਨੇ ਤੁਰੰਤ ਜੱਜ ਨੂੰ ਆਪਣਾ ਵਿਆਹ ਰੱਦ ਕਰਨ ਲਈ ਕਿਹਾ। ਜੱਜ ਨੇ ਵਿਆਹ ਤੋਂ ਤਿੰਨ ਮਿੰਟ ਬਾਅਦ ਹੀ ਸਹਿਮਤੀ ਦਿੱਤੀ ਅਤੇ ਵਿਆਹ ਨੂੰ ਰੱਦ ਕਰ ਦਿੱਤਾ। ਇਹ ਇਤਿਹਾਸ ਦਾ ਸਭ ਤੋਂ ਛੋਟਾ ਵਿਆਹ ਦੱਸਿਆ ਜਾ ਰਿਹਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Madhuri Jain Grover : 'ਭੀਖ ਮੰਗਣ ਦਾ ਤਰੀਕਾ...' ਯੂਜ਼ਰ ਨੇ ਮੰਗਿਆ 900 ਕਰੋੜ ਦਾ ਦਾਨ ਤਾਂ ਭੜਕੇ ਅਸ਼ਨੀਰ ਗਰੋਵਰ, ਪਤਨੀ ਦੇ ਬਿਆਨ 'ਤੇ ਕੀਤਾ ਸੀ ਕਮੈਂਟ
Madhuri Jain Grover : 'ਭੀਖ ਮੰਗਣ ਦਾ ਤਰੀਕਾ...' ਯੂਜ਼ਰ ਨੇ ਮੰਗਿਆ 900 ਕਰੋੜ ਦਾ ਦਾਨ ਤਾਂ ਭੜਕੇ ਅਸ਼ਨੀਰ ਗਰੋਵਰ, ਪਤਨੀ ਦੇ ਬਿਆਨ 'ਤੇ ਕੀਤਾ ਸੀ ਕਮੈਂਟ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
 Rain Viral Video: ਮੀਂਹ 'ਚ ਸੜਕ ਦੇ ਵਿਚਕਾਰ ਡਾਂਸ ਰੀਲ ਬਣਾ ਰਹੀ ਸੀ ਕੁੜੀ, ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਬੱਸ ਤੇ... 
 Rain Viral Video: ਮੀਂਹ 'ਚ ਸੜਕ ਦੇ ਵਿਚਕਾਰ ਡਾਂਸ ਰੀਲ ਬਣਾ ਰਹੀ ਸੀ ਕੁੜੀ, ਪਿੱਛੋਂ ਤੇਜ਼ ਰਫ਼ਤਾਰ ਨਾਲ ਆਈ ਬੱਸ ਤੇ... 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget