ਪੜਚੋਲ ਕਰੋ

Customs Fines: ਇੱਕ ਸੈਂਡਵਿਚ ਕਾਰਨ ਔਰਤ ਨੂੰ ਦੇਣੇ ਪਏ 1 ਲੱਖ 60 ਹਜ਼ਾਰ ਰੁਪਏ, ਜਾਣੋ ਪੂਰਾ ਮਾਮਲਾ

Customs Fines: ਨਿਊਜ਼ੀਲੈਂਡ ਦੀ ਰਹਿਣ ਵਾਲੀ ਇੱਕ ਔਰਤ ਨੂੰ ਸੈਂਡਵਿਚ ਖਰੀਦ ਕੇ ਨਾ ਖਾਣਾ ਬਹੁਤ ਮਹਿੰਗਾ ਪਿਆ। ਸੈਂਡਵਿਚ ਕਾਰਨ ਇਸ ਔਰਤ ਨੂੰ 1 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਭਰਨਾ ਪਿਆ।

Customs Fines: ਤੁਸੀਂ ਕਸਟਮ ਵਿਭਾਗ ਦਾ ਨਾਮ ਬਹੁਤ ਸੁਣਿਆ ਹੋਵੇਗਾ ਅਤੇ ਇਸਦੇ ਕੰਮ ਨੂੰ ਚੰਗੀ ਤਰ੍ਹਾਂ ਜਾਣਦੇ ਹੋ। ਪਰ ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਘਟਨਾ ਦੱਸਣ ਜਾ ਰਹੇ ਹਾਂ ਜਿਸ ਨੂੰ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ। ਦਰਅਸਲ ਕਸਟਮ ਵਿਭਾਗ ਵੱਲੋਂ ਇੱਕ ਔਰਤ ਨੂੰ ਸੈਂਡਵਿਚ ਕਾਰਨ ਰੋਕਿਆ ਗਿਆ ਅਤੇ ਉਸ 'ਤੇ ਜੁਰਮਾਨਾ ਵੀ ਲਗਾਇਆ ਗਿਆ। ਜੇਕਰ ਭਾਰਤੀ ਰੁਪਏ ਵਿੱਚ ਗੱਲ ਕਰੀਏ ਤਾਂ ਜੁਰਮਾਨਾ ਇੱਕ ਲੱਖ ਰੁਪਏ ਤੋਂ ਵੱਧ ਹੈ।

ਰਿਪੋਰਟਾਂ ਮੁਤਾਬਕ ਨਿਊਜ਼ੀਲੈਂਡ ਦੀ ਇੱਕ ਔਰਤ ਉਸ ਸਮੇਂ ਮੁਸੀਬਤ ਵਿੱਚ ਪੈ ਗਈ ਜਦੋਂ ਆਸਟ੍ਰੇਲੀਆ ਪਹੁੰਚਣ 'ਤੇ ਉਹ ਸੈਂਡਵਿਚ ਨੂੰ ਘੋਸ਼ਿਤ ਨਾ ਕਰਨ ਕਾਰਨ ਭਾਰੀ ਜੁਰਮਾਨੇ ਦਾ ਸ਼ਿਕਾਰ ਹੋ ਗਈ। ਇਸ ਔਰਤ ਦੀ ਉਮਰ 77 ਸਾਲ ਦੱਸੀ ਜਾ ਰਹੀ ਹੈ। ਔਰਤ ਨੇ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਏਅਰਪੋਰਟ 'ਤੇ ਗਲੂਟਨ-ਮੁਕਤ ਚਿਕਨ ਅਤੇ ਸਲਾਦ ਸੈਂਡਵਿਚ ਅਤੇ ਮਫਿਨ ਲਿਆ ਸੀ। ਪਰ ਜਹਾਜ਼ ਤੋਂ ਉਤਰਦੇ ਸਮੇਂ ਉਸਦੇ ਬੈਗ ਦੀ ਜਾਂਚ ਕੀਤੀ ਗਈ ਜਿਸ ਵਿੱਚ ਇੱਕ ਸੈਂਡਵਿਚ ਮਿਲਿਆ। ਔਰਤ ਦੀ ਲਾਪਰਵਾਹੀ ਨੂੰ ਦੇਖਦੇ ਹੋਏ ਉਸ 'ਤੇ 1 ਲੱਖ 64 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ।

ਰਿਪੋਰਟਾਂ ਦੇ ਅਨੁਸਾਰ, ਔਰਤ ਨੇ ਕ੍ਰਾਈਸਟਚਰਚ ਤੋਂ ਬ੍ਰਿਸਬੇਨ ਲਈ ਆਪਣੀ ਫਲਾਈਟ ਲਈ ਇੱਕ ਗਲੂਟਨ-ਮੁਕਤ ਚਿਕਨ ਅਤੇ ਸਲਾਦ ਸੈਂਡਵਿਚ ਪੈਕ ਕੀਤਾ ਸੀ। ਉਸ ਦਾ ਇਰਾਦਾ ਸਾਢੇ ਤਿੰਨ ਘੰਟੇ ਦੇ ਸਫ਼ਰ ਦੌਰਾਨ ਸੈਂਡਵਿਚ ਖਾਣ ਦਾ ਸੀ। ਪਰ ਉਹ ਸੈਂਡਵਿਚ ਬਾਰੇ ਭੁੱਲ ਗਈ। ਜਦੋਂ ਉਹ ਬ੍ਰਿਸਬੇਨ ਪਹੁੰਚੀ, ਉਸਨੇ ਇੱਕ ਕਸਟਮ ਘੋਸ਼ਣਾ ਫਾਰਮ ਭਰਿਆ। ਪਰ ਉਸਨੇ ਇਸ ਵਿੱਚ ਸੈਂਡਵਿਚ ਬਾਰੇ ਨਹੀਂ ਲਿਖਿਆ।

ਇਹ ਵੀ ਪੜ੍ਹੋ: Viral Video: ਇਸ ਮੁੰਡੇ ਨੇ ਆਪਣੇ ਹੱਥਾਂ 'ਚ ਫੜਿਆ ਵੱਡਾ ਸੱਪ, ਵੀਡੀਓ ਦੇਖ ਕੇ ਹੋ ਜਾਓਗੇ ਹੈਰਾਨ

ਜਦੋਂ ਮਹਿਲਾ ਦੇ ਬੈਗ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚ ਇੱਕ ਸੈਂਡਵਿਚ ਮਿਲਿਆ। ਜਿਸ 'ਤੇ ਅਧਿਕਾਰੀਆਂ ਨੇ ਕਸਟਮ ਘੋਸ਼ਣਾ ਫਾਰਮ 'ਚ ਪੂਰੀ ਜਾਣਕਾਰੀ ਨਾ ਦੇਣ 'ਤੇ ਉਸ 'ਤੇ ਜੁਰਮਾਨਾ ਲਗਾਇਆ ਹੈ। ਜੋ ਤਿੰਨ ਹਜ਼ਾਰ ਆਸਟ੍ਰੇਲੀਅਨ ਡਾਲਰ ਸੀ। ਇਹ ਭਾਰਤੀ ਰੁਪਏ ਵਿੱਚ 1 ਲੱਖ 64 ਹਜ਼ਾਰ ਰੁਪਏ ਤੋਂ ਵੱਧ ਹੈ। ਰਿਪੋਰਟਾਂ ਦੀ ਮੰਨੀਏ ਤਾਂ ਔਰਤ ਨੂੰ ਭੁੱਲਣ ਦੀ ਸਮੱਸਿਆ ਹੈ।

ਇਹ ਵੀ ਪੜ੍ਹੋ: Punjab Politics: ਪੰਜਾਬ 'ਚ ਨਸ਼ੇ ਦੀ ਸਮੱਸਿਆ 'ਤੇ ਕਾਂਗਰਸ ਨੇ ਘੇਰੀ ਆਪ, ਤਸਕਰਾਂ ਨੂੰ ਫੜ੍ਹਣ ਦੀ ਥਾਂ ਨਸ਼ੇੜੀਆਂ ਨੂੰ...

ਟਾਪ ਹੈਡਲਾਈਨ

Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
Trending : ਪਤੀ ਲੱਭਣ ਲਈ ਮਹਿਲਾ ਨੇ ਬਣਾਇਆ ਅਨੋਖਾ ਪਲਾਨ, ਆਈਆਂ 2400 ਤੋਂ ਵੱਧ ਅਰਜ਼ੀਆਂ
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
30 days ਪਲਾਨ ਵਾਲੇ ਰਿਚਾਰਜ 'ਤੇ Troll ਹੋ ਰਹੀਆਂ ਟੈਲੀਕਾਮ ਕੰਪਨੀਆਂ, ਕੀ ਹੈ ਵਜ੍ਹਾ?
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’
Trending : ਬਾੜ੍ਹ ਦੇ ਪਾਣੀ ’ਚ ਤੈਰਦੀਆਂ ਆਈਆਂ ਸ਼ਰਾਬ ਦੀਆਂ ਬੋਤਲਾਂ, ਲੋਕ ਬੋਲੇ- ‘ਇਹ ਤਾਂ ਵੱਡਾ ਰਾਹਤ ਪੈਕੇਜ’
Funeral Pyre Blast : ਸ਼ਮਸ਼ਾਨਘਾਟ ’ਚ ਸੜ ਰਹੀ ਚਿਤਾ ’ਚ ਅਚਾਨਕ ਜ਼ੋਰਦਾਰ ਧਮਾਕਾ, ਵੀਡੀਓ ਵਾਇਰਲ
Funeral Pyre Blast : ਸ਼ਮਸ਼ਾਨਘਾਟ ’ਚ ਸੜ ਰਹੀ ਚਿਤਾ ’ਚ ਅਚਾਨਕ ਜ਼ੋਰਦਾਰ ਧਮਾਕਾ, ਵੀਡੀਓ ਵਾਇਰਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
Embed widget