ਪੜਚੋਲ ਕਰੋ

Daheej Lena Paap Hai: 'ਦਾਜ ਲੈਣਾ ਪਾਪ ਹੈ', ਸਕੂਲੀ ਬੱਚਿਆਂ ਨੇ ਦਿੱਤਾ ਸਮਾਜਿਕ ਸੰਦੇਸ਼, ਲੋਕਾਂ ਨੇ ਕਿਹਾ- 'ਜਿਨ੍ਹਾਂ ਦਾ ਪਿਓ ਸਰਕਾਰੀ ਨੌਕਰੀ ਵਾਲਾ ਜਵਾਈ ਲੱਭਦੇ ਹਨ...'

Daheej Lena Paap Hai: ਕੁਝ ਬੱਚਿਆਂ ਨੇ ਖਾਲੀ ਮੈਦਾਨ 'ਚ ਇਕੱਠੇ ਬੈਠ ਕੇ ਰਚਨਾਤਮਕ ਅੰਦਾਜ਼ 'ਚ ਸੰਦੇਸ਼ ਲਿਖੇ ਹਨ। ਵਿਦਿਆਰਥੀਆਂ ਨੇ ਸਮਾਜਿਕ ਸੰਦੇਸ਼ ਦੇਣ ਲਈ ਇੱਕ ਵਿਸ਼ੇਸ਼ ਤਰੀਕਾ ਅਪਣਾਇਆ ਹੈ।

Daheej Lena Paap Hai: ਕੁਝ ਬੱਚਿਆਂ ਨੇ ਖਾਲੀ ਮੈਦਾਨ 'ਚ ਇਕੱਠੇ ਬੈਠ ਕੇ ਰਚਨਾਤਮਕ ਅੰਦਾਜ਼ 'ਚ ਸੰਦੇਸ਼ ਲਿਖੇ ਹਨ। ਵਿਦਿਆਰਥੀਆਂ ਨੇ ਸਮਾਜਿਕ ਸੰਦੇਸ਼ ਦੇਣ ਲਈ ਇੱਕ ਵਿਸ਼ੇਸ਼ ਤਰੀਕਾ ਅਪਣਾਇਆ ਹੈ। ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਵਿਦਿਆਰਥੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੰਦੇਸ਼ ਦੇ ਰਹੇ ਹਨ। ਇਸ ਸੰਦੇਸ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਵਾਇਰਲ ਤਸਵੀਰਾਂ ਐਕਸ 'ਤੇ (@mpanktiya) ਨਾਮ ਦੇ ਅਕਾਊਂਟ ਤੋਂ ਪੋਸਟ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਰਾਹੀਂ ਇੱਕ ਖਾਸ ਸੰਦੇਸ਼ ਦਿੱਤਾ ਗਿਆ ਹੈ। ਕੁਝ ਬੱਚਿਆਂ ਨੇ ਖਾਲੀ ਮੈਦਾਨ 'ਚ ਇਕੱਠੇ ਬੈਠ ਕੇ ਰਚਨਾਤਮਕ ਅੰਦਾਜ਼ 'ਚ ਸੰਦੇਸ਼ ਲਿਖੇ ਹਨ। ਵਿਦਿਆਰਥੀਆਂ ਨੇ ਸਮਾਜਿਕ ਸੰਦੇਸ਼ ਦੇਣ ਲਈ ਇੱਕ ਵਿਸ਼ੇਸ਼ ਤਰੀਕਾ ਅਪਣਾਇਆ ਹੈ। ਇਸ ਸੰਦੇਸ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ ਇਸ 'ਤੇ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ।

ਕੁਝ ਬੱਚਿਆਂ ਨੇ ਖਾਲੀ ਮੈਦਾਨ 'ਚ ਇਕੱਠੇ ਬੈਠ ਕੇ ਰਚਨਾਤਮਕ ਅੰਦਾਜ਼ 'ਚ ਸੰਦੇਸ਼ ਲਿਖੇ ਹਨ। ਵਿਦਿਆਰਥੀਆਂ ਨੇ ਸਮਾਜਿਕ ਸੰਦੇਸ਼ ਦੇਣ ਲਈ ਇੱਕ ਵਿਸ਼ੇਸ਼ ਤਰੀਕਾ ਅਪਣਾਇਆ ਹੈ। ਇਸ ਸੰਦੇਸ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਹਾਲਾਂਕਿ ਇਸ 'ਤੇ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਵੀ ਦਿੱਤੀ ਹੈ। ਇੱਕ ਯੂਜ਼ਰ ਨੇ ਲਿਖਿਆ, 'ਇੱਕ ਨੌਕਰੀ ਕਰਨ ਵਾਲੀ ਕੁੜੀ ਕਦੇ ਵੀ ਬੇਰੁਜ਼ਗਾਰ ਲੜਕੇ ਨਾਲ ਵਿਆਹ ਨਹੀਂ ਕਰੇਗੀ। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, ‘ਮਰਦ ਤਾਂ ਬਿਨਾਂ ਦਾਜ ਦੇ ਵਿਆਹ ਕਰ ਲਵੇਗਾ।’ ਇਸ ਦੇ ਨਾਲ ਹੀ ਇੱਕ ਯੂਜ਼ਰ ਨੇ ਲਿਖਿਆ ਕਿ ਜੋ ਪਿਤਾ ਆਪਣੀ ਧੀ ਲਈ ਸਰਕਾਰੀ ਜਵਾਈ ਦੀ ਖੋਜ ਕਰਦੇ ਹਨ ਉਨ੍ਹਾਂ ਨੂੰ ਵੀ ਇਸ ਬਾਰੇ ਸੋਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Viral Video: ਤੁਸੀਂ ਬੱਸ ਦੇਖੀ ਹੋਵੇਗੀ ਪਰ ਕੀ ਤੁਸੀਂ ਕਦੇ ਡਬਲ ਡੈਕਰ ਸਾਈਕਲ ਦੇਖੀ? ਵੀਡੀਓ ਦੇਖ ਕੇ ਲੋਕਾਂ ਨੇ ਕਿਹਾ- 'ਕੀ ਜੁਗਾੜ'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral Video: ਸਿਰਫ਼ 350 ਰੁਪਏ ਲਈ ਅੱਧੀ ਰਾਤ ਨੂੰ ਕੀਤਾ ਬੇਰਹਿਮੀ ਨਾਲ ਕਤਲ, ਫਿਰ ਕਾਤਲ ਲਾਸ਼ ਅੱਗੇ ਨੱਚਿਆ, ਦੇਖੋ ਖੌਫਨਾਕ ਵੀਡੀਓ

ਟਾਪ ਹੈਡਲਾਈਨ

AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget