ਪੜਚੋਲ ਕਰੋ

Stunt Viral Video: ਸੋਚ-ਸਮਝ ਕੇ ਕਰਿਓ ਬੁਲੇਟ 'ਤੇ ਸਟੰਟ, ਨਹੀਂ ਤਾਂ ਹੋਵੇਗਾ ਵੀਡੀਓ ਵਾਲਾ ਹਾਲ

Stunt Viral Video: ਨੌਜਵਾਨ ਫੁਕਰਪੁਣੇ ਵਿੱਚ ਸਟੰਟ ਕਰਦੇ ਆਪਣੀਆਂ ਲੱਤਾਂ-ਬਾਹਾਂ ਤੋੜਵਾ ਲੈਂਦੇ ਹਨ। ਜਿੱਥੇ ਕੁਝ ਲੋਕ ਸੜਕਾਂ 'ਤੇ ਪੂਰੀ ਰਫਤਾਰ ਨਾਲ ਬਾਈਕ ਚਲਾਉਂਦੇ ਨਜ਼ਰ ਆਉਂਦੇ ਹਨ, ਉੱਥੇ ਹੀ ਕੁਝ ਨੌਜਵਾਨ ਬਾਈਕ ਦੇ ਪਹੀਏ ਚੁੱਕ ਕੇ ਸਟੰਟ

Stunt Viral Video: ਨੌਜਵਾਨ ਫੁਕਰਪੁਣੇ ਵਿੱਚ ਸਟੰਟ ਕਰਦੇ ਆਪਣੀਆਂ ਲੱਤਾਂ-ਬਾਹਾਂ ਤੋੜਵਾ ਲੈਂਦੇ ਹਨ। ਜਿੱਥੇ ਕੁਝ ਲੋਕ ਸੜਕਾਂ 'ਤੇ ਪੂਰੀ ਰਫਤਾਰ ਨਾਲ ਬਾਈਕ ਚਲਾਉਂਦੇ ਨਜ਼ਰ ਆਉਂਦੇ ਹਨ, ਉੱਥੇ ਹੀ ਕੁਝ ਨੌਜਵਾਨ ਬਾਈਕ ਦੇ ਪਹੀਏ ਚੁੱਕ ਕੇ ਸਟੰਟ ਕਰਦੇ ਨਜ਼ਰ ਆਉਂਦੇ ਹਨ। ਅਕਸਰ ਅਜਿਹੇ ਸਟੰਟ ਦੌਰਾਨ ਛੋਟੀ ਜਿਹੀ ਗਲਤੀ ਵੀ ਭਾਰੀ ਪੈ ਜਾਂਦੀ ਹੈ। ਸੋਸ਼ਲ ਮੀਡੀਆ 'ਤੇ ਰੋਜ਼ਾਨਾ ਅਜਿਹੇ ਵੀਡੀਓ ਦੇਖਣ ਨੂੰ ਮਿਲ ਰਹੇ ਹਨ ਜੋ ਨੌਜਵਾਨਾਂ ਨੂੰ ਕਹਿ ਰਹੇ ਹਨ ਕਿ ਉਹ ਅਜਿਹੀਆਂ ਗੈਰ-ਜ਼ਿੰਮੇਵਾਰਾਨਾ ਹਰਕਤਾਂ ਤੇ ਸਟੰਟ ਨਾ ਕਰਨ।

View this post on Instagram
 
A post shared by Royal Enfield modified (@royal_.enfield)

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਸਟੰਟ ਵੀਡੀਓ ਸਾਹਮਣੇ ਆਇਆ ਹੈ, ਜੋ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਵੀਡੀਓ ਨੂੰ ਦੇਖ ਕੇ ਯੂਜ਼ਰਸ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਤੇ ਇਸ ਤਰ੍ਹਾਂ ਦੇ ਸਟੰਟ ਕਰਨ ਤੋਂ ਬਚਣ ਦੀ ਅਪੀਲ ਕਰ ਰਹੇ ਹਨ। ਵੀਡੀਓ 'ਚ ਦੋ ਲੋਕ ਰਾਇਲ ਐਨਫੀਲਡ ਬਾਈਕ 'ਤੇ ਸਟੰਟ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਬਾਈਕ ਸਵਾਰ ਦਾ ਸੰਤੁਲਨ ਵਿਗੜਨ 'ਚ ਦੇਰ ਨਹੀਂ ਲੱਗੀ ਤੇ ਉਹ ਫਿਸਲ ਗਿਆ। ਇਸ ਕਾਰਨ ਦੋਵੇਂ ਨੌਜਵਾਨ ਮੂੰਹ ਦੇ ਬਲਬੂਤੇ ਜ਼ਮੀਨ 'ਤੇ ਡਿੱਗੇ ਦਿਖਾਈ ਦਿੱਤੇ।

ਸਟੰਟ ਦੌਰਾਨ ਸਲਿਪ ਹੋਇਆ ਬੁਲੇਟ
ਵਾਇਰਲ ਹੋ ਰਹੀ ਵੀਡੀਓ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ, ਜਿਸ ਨੂੰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪੋਸਟ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ royal_.enfield ਨਾਂ ਦੇ ਪ੍ਰੋਫਾਈਲ ਨਾਲ ਸ਼ੇਅਰ ਕੀਤਾ ਗਿਆ ਹੈ। ਵੀਡੀਓ 'ਚ ਬਲੈਕ ਐਂਡ ਵ੍ਹਾਈਟ ਟੀ-ਸ਼ਰਟ ਪਹਿਨੀ ਇੱਕ ਸ਼ਖਸ ਤੇਜ਼ ਰਫਤਾਰ ਨਾਲ ਬੁਲੇਟ ਚਲਾਉਂਦਾ ਨਜ਼ਰ ਆ ਰਿਹਾ ਹੈ। ਤੇਜ਼ ਰਫਤਾਰ ਨਾਲ ਚਲਾਉਂਦੇ ਸਮੇਂ ਅਚਾਨਕ ਬਾਈਕ ਪਲਟ ਜਾਂਦੀ ਹੈ। ਇਸ ਕਾਰਨ ਉਹ ਬੁਲੇਟ ਦਾ ਭਾਰ ਸੰਭਾਲਣ ਵਿੱਚ ਅਸਮਰਥ ਹੋ ਜਾਂਦਾ ਹੈ।

ਵੀਡੀਓ ਨੂੰ 18 ਮਿਲੀਅਨ ਵਿਊਜ਼ ਮਿਲੇ
ਸੰਤੁਲਨ ਵਿਗੜਨ ਕਾਰਨ ਬੁਲੇਟ 'ਤੇ ਸਵਾਰ ਦੋਵੇਂ ਨੌਜਵਾਨ ਜ਼ਮੀਨ 'ਤੇ ਡਿੱਗਦੇ ਨਜ਼ਰ ਆ ਰਹੇ ਹਨ। ਫਿਲਹਾਲ ਇਸ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਜਿਸ ਨੂੰ ਕਰੋੜਾਂ ਵਾਰ ਦੇਖਿਆ ਜਾ ਚੁੱਕਾ ਹੈ। 

ਵੀਡੀਓ ਨੂੰ ਦੇਖ ਕੇ ਯੂਜ਼ਰਸ ਅਜਿਹੇ ਸਟੰਟਸ ਤੋਂ ਬਚਣ ਦੀ ਅਪੀਲ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਚਪਰੀਆਂ ਨਾਲ ਅਜਿਹਾ ਹੁੰਦਾ ਹੈ।' ਦੂਜੇ ਨੇ ਲਿਖਿਆ, 'ਤੂੰ ਖੁਸ਼ਕਿਸਮਤ ਸੀ ਬੇਟਾ ਜੋ ਬੁਲੇਟ ਡਿੱਗਦੇ ਹੀ ਅੱਗੇ ਵਧ ਗਿਆ। ਜੇ ਉਹ ਗਲਤੀ ਨਾਲ ਪੈਰਾਂ 'ਤੇ ਡਿੱਗ ਜਾਂਦੀ, ਤਾਂ ਰਾਜਾ ਅਪਾਹਜ ਦਿਖਾਈ ਦਿੰਦਾ। ਤੀਜੇ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, 'ਬਾਈਕ ਚਲਾਉਂਦੇ ਸਮੇਂ ਸਾਵਧਾਨ ਰਹੋ, ਭਰਾ।'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget