ਪੜਚੋਲ ਕਰੋ

ਕੀ ਤੁਸੀਂ ਵੀ ਕਰਦੇ ਹੋ ਦਿਨਾਂ ਦਾ ਵਿਚਾਰ! ਤਾਂ ਜਾਣ ਲਵੋ ਹਫਤੇ ਦਾ ਸਭ ਤੋਂ ਮਾੜ ਦਿਨ ਕਿਹੜਾ...

ਅਕਸਰ ਵੇਖਿਆ ਹੋਏਗਾ ਕਿ ਬਹੁਤ ਸਾਰੇ ਲੋਕ ਦਿਨਾਂ ਦਾ ਵਿਚਾਰ ਕਰਦੇ ਹਨ। ਭਾਵ ਇਸ ਦਿਨ ਇਹ ਕੰਮ ਨਹੀਂ ਕਰਨਾ। ਕਈ ਲੋਕ ਕਹਿੰਦੇ ਹਨ ਕਿ ਇਸ ਦਿਨ ਪੈੱਗ ਨਹੀਂ ਲਾਉਣਾ ਜਾਂ ਮੀਟ ਨਹੀਂ ਖਾਣਾ।

Worst day of week: ਅਕਸਰ ਵੇਖਿਆ ਹੋਏਗਾ ਕਿ ਬਹੁਤ ਸਾਰੇ ਲੋਕ ਦਿਨਾਂ ਦਾ ਵਿਚਾਰ ਕਰਦੇ ਹਨ। ਭਾਵ ਇਸ ਦਿਨ ਇਹ ਕੰਮ ਨਹੀਂ ਕਰਨਾ। ਕਈ ਲੋਕ ਕਹਿੰਦੇ ਹਨ ਕਿ ਇਸ ਦਿਨ ਪੈੱਗ ਨਹੀਂ ਲਾਉਣਾ ਜਾਂ ਮੀਟ ਨਹੀਂ ਖਾਣਾ। ਕਈ ਲੋਕ ਕਹਿੰਦੇ ਹਨ ਕਿ ਇਸ ਦਿਨ ਕਿਸੇ ਨਵੇਂ ਕੰਮ ਦੀ ਸ਼ੁਰੂਆਤ ਨਹੀਂ ਕਰਨੀ। ਇਸੇ ਤਰ੍ਹਾਂ ਕੁਝ ਦਿਨਾਂ ਨੂੰ ਸ਼ੁਭ ਮੰਨਿਆ ਜਾਂਦਾ ਹੈ। ਇਸ ਪਿੱਛੇ ਕਾਰਨ ਧਰਮ ਤੇ ਆਸਥਾ ਹੀ ਮੰਨਿਆ ਜਾਂਦਾ ਹੈ।

ਦੂਜੇ ਪਾਸੇ ਵਿਗਿਆਨਕ ਤੌਰ 'ਤੇ ਵੀ ਕਿਸੇ ਦਿਨ ਨੂੰ ਖਰਾਬ ਕਿਹਾ ਗਿਆ ਹੈ। ਜੀ ਹਾਂ, ਸੋਮਵਾਰ ਹਫ਼ਤੇ ਦਾ ਸਭ ਤੋਂ ਖਰਾਬ ਦਿਨ ਹੁੰਦਾ ਹੈ। ਇਹ ਗੱਲ ਅਸੀਂ ਨਹੀਂ ਕਹਿ ਰਹੇ ਸਗੋਂ ਇਸ ਦਾ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਗਿਆ ਹੈ। ਗਿਨੀਜ਼ ਵਰਲਡ ਰਿਕਾਰਡ ਨੇ ਸੋਮਵਾਰ ਨੂੰ ਹਫ਼ਤੇ ਦਾ ਸਭ ਤੋਂ ਖ਼ਰਾਬ ਦਿਨ ਐਲਾਨਿਆ ਹੋਇਆ ਹੈ।

ਦਰਅਸਲ ਕੰਮਕਾਜੀ ਲੋਕਾਂ ਵਿੱਚ ਹਮੇਸ਼ਾ ਅਜਿਹੀ ਚਰਚਾ ਹੁੰਦੀ ਹੈ ਕਿ ਸ਼ਨੀਵਾਰ ਤੋਂ ਬਾਅਦ ਸੋਮਵਾਰ ਨੂੰ ਕੰਮ 'ਤੇ ਪਰਤਣਾ ਸਭ ਤੋਂ ਦੁਖਦਾਈ ਹੁੰਦਾ ਹੈ। ਤੁਸੀਂ ਵੀ ਉਨ੍ਹਾਂ ਲੋਕਾਂ ਦੀ ਲੰਮੀ ਸੂਚੀ ਵਿੱਚ ਸ਼ਾਮਲ ਹੋ ਸਕਦੇ ਹੋ ਜੋ ਸੋਮਵਾਰ ਨੂੰ ਬਿਲਕੁਲ ਬੇਕਾਰ ਦਿਨ ਮੰਨਦੇ ਹਨ। ਹੁਣ ਗਿਨੀਜ਼ ਵਰਲਡ ਰਿਕਾਰਡ ਨੇ ਵੀ ਅਧਿਕਾਰਤ ਤੌਰ 'ਤੇ ਸੋਮਵਾਰ ਨੂੰ ਹਫ਼ਤੇ ਦਾ ਸਭ ਤੋਂ ਬੁਰਾ ਦਿਨ ਦੱਸਿਆ ਹੈ। 

ਸੋਮਵਾਰ ਸਭ ਤੋਂ ਭੈੜਾ 

ਗਿਨੀਜ਼ ਵਰਲਡ ਰਿਕਾਰਡ ਨੇ ਸੋਮਵਾਰ ਨੂੰ ਹੀ ਸੋਮਵਾਰ ਨੂੰ ਹਫਤੇ ਦਾ ਸਭ ਤੋਂ ਖਰਾਬ ਦਿਨ ਹੋਣ ਦਾ ਖਿਤਾਬ ਦਿੱਤਾ ਹੈ। ਗਿਨੀਜ਼ ਵਰਲਡ ਰਿਕਾਰਡਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਪੋਸਟ ਸ਼ੇਅਰ ਕਰਕੇ ਇਹ ਐਲਾਨ ਕੀਤਾ ਸੀ। ਗਿਨੀਜ਼ ਵਰਲਡ ਰਿਕਾਰਡ ਨੇ ਸੋਮਵਾਰ ਨੂੰ ਹਫ਼ਤੇ ਦੇ ਸਭ ਤੋਂ ਖਰਾਬ ਦਿਨ ਦਾ ਰਿਕਾਰਡ ਦਿੱਤਾ ਤੇ ਪੋਸਟ ਜ਼ਾਹਰ ਤੌਰ 'ਤੇ ਆਨਲਾਈਨ ਵਾਇਰਲ ਹੋ ਗਈ ਸੀ। 

ਇਸ ਪੋਸਟ ਵਿੱਚ ਲਿਖਿਆ ਸੀ, "ਅਸੀਂ ਸੋਮਵਾਰ ਨੂੰ ਅਧਿਕਾਰਤ ਤੌਰ 'ਤੇ ਹਫ਼ਤੇ ਦੇ ਸਭ ਤੋਂ ਖਰਾਬ ਦਿਨ ਦਾ ਰਿਕਾਰਡ ਦੇ ਰਹੇ ਹਾਂ।" ਹੁਣ ਜਿਹੜੇ ਲੋਕ ਪਹਿਲਾਂ ਹੀ ਸੋਮਵਾਰ ਨੂੰ ਹਫ਼ਤੇ ਦਾ ਸਭ ਤੋਂ ਖ਼ਰਾਬ ਮੰਨ ਰਹੇ ਸਨ, ਉਹ ਇਸ ਐਲਾਨ ਨਾਲ ਪੂਰੀ ਤਰ੍ਹਾਂ ਸਹਿਮਤ ਨਜ਼ਰ ਆਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget