ਪੜਚੋਲ ਕਰੋ

Video: ਡਾਕਟਰਾਂ ਨੇ ਔਰਤ ਦੇ ਮੂੰਹ 'ਚੋਂ ਕੱਢਿਆ 4 ਫੁੱਟ ਲੰਬਾ ਸੱਪ, ਵੀਡੀਓ ਦੇਖ ਤੁਹਾਡੇ ਵੀ ਉੱਡ ਜਾਣਗੇ ਹੋਸ਼

Viral Video: ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਡਾਕਟਰਾਂ ਦੀ ਟੀਮ ਇਕ ਔਰਤ ਦੇ ਪੇਟ 'ਚੋ ਵੜੇ ਸੱਪ ਨੂੰ ਮੂੰਹ ਰਾਂਹੀ ਕੱਢਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਹੈਰਾਨ ਹਨ।

Snake Viral Video: ਦੁਨੀਆ ਭਰ ਵਿੱਚ ਕਈ ਤਰ੍ਹਾਂ ਦੇ ਸੱਪ ਪਾਏ ਜਾਂਦੇ ਹਨ। ਜਿਨ੍ਹਾਂ ਵਿਚੋਂ ਜ਼ਿਆਦਾਤਰ ਸੱਪ ਜ਼ਹਿਰੀਲੇ ਅਤੇ ਘਾਤਕ ਹੁੰਦੇ ਹਨ। ਇਨਸਾਨਾਂ ਦੇ ਨਾਲ-ਨਾਲ ਜਾਨਵਰ ਵੀ ਡਰ ਜਾਂਦੇ ਹਨ ਜਦੋਂ ਉਹ ਸੱਪਾਂ ਦੇ ਸਾਹਮਣੇ ਆਉਂਦੇ ਹਨ ਅਤੇ ਆਪਣਾ ਰਸਤਾ ਬਦਲ ਲੈਂਦੇ ਹਨ। ਅਜਿਹੇ 'ਚ ਜੇਕਰ ਕੋਈ ਸੱਪ ਕਿਸੇ ਦੇ ਬਹੁਤ ਨੇੜੇ ਆ ਜਾਵੇ ਤਾਂ ਕਿਸੇ ਦੀ ਹਾਲਤ ਖਰਾਬ ਹੋ ਜਾਂਦੀ ਹੈ। ਸੱਪਾਂ ਦੇ ਜ਼ਹਿਰੀਲੇ ਹੋਣ ਕਾਰਨ ਕੋਈ ਵੀ ਉਨ੍ਹਾਂ ਨਾਲ ਮੁਕਾਬਲਾ ਕਰਨ ਦੀ ਹਿੰਮਤ ਨਹੀਂ ਕਰਦਾ।

ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇੱਕ ਬੇਹੱਦ ਖਤਰਨਾਕ ਅਤੇ ਡਰਾਉਣੀ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਸੱਪ ਦੇ ਕਾਰਨਾਮੇ ਦੇਖ ਕੇ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਹੈ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਕ ਸੱਪ ਸੁੱਤੀ ਹੋਈ ਔਰਤ ਦੇ ਪੇਟ 'ਚ ਮੂੰਹ ਰਾਹੀਂ ਵੜ ਗਿਆ। ਜਿਸ ਨੂੰ ਡਾਕਟਰਾਂ ਦੀ ਟੀਮ ਨੇ ਲੰਬੇ ਆਪ੍ਰੇਸ਼ਨ ਤੋਂ ਬਾਅਦ ਸਰੀਰ 'ਚੋਂ ਬਾਹਰ ਕੱਢਣ 'ਚ ਸਫਲਤਾ ਹਾਸਲ ਕੀਤੀ।

ਮਹਿਲਾ ਦੇ ਮੂੰਹ ਵਿੱਚੋਂ ਨਿਕਲਿਆ ਸੱਪ

ਵਾਇਰਲ ਹੋ ਰਹੀ ਵੀਡੀਓ ਨੂੰ ਫੈਸੀਨੇਟਿੰਗ ਫੈਕਟਸ ਨਾਮ ਦੇ ਟਵਿੱਟਰ ਅਕਾਊਂਟ ਤੋਂ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਗਿਆ ਹੈ। ਵੀਡੀਓ ਵਿੱਚ ਜਿੱਥੇ ਇੱਕ ਔਰਤ ਆਪਰੇਸ਼ਨ ਥੀਏਟਰ ਵਿੱਚ ਪਈ ਦਿਖਾਈ ਦੇ ਰਹੀ ਹੈ। ਇਸ ਦੇ ਨਾਲ ਹੀ ਡਾਕਟਰਾਂ ਦੀ ਟੀਮ ਸੱਪ ਨੂੰ ਮੂੰਹ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰਦੀ ਦੇਖੀ ਜਾ ਸਕਦੀ ਹੈ। ਇਸ ਦੌਰਾਨ ਜਦੋਂ ਡਾਕਟਰ ਨੇ ਔਰਤ ਦੇ ਮੂੰਹ 'ਚੋਂ ਸਰਜੀਕਲ ਯੰਤਰ ਕੱਢਿਆ ਤਾਂ ਉਸ ਦੇ ਨਾਲ 4 ਫੁੱਟ ਲੰਬਾ ਸੱਪ ਵੀ ਬਾਹਰ ਨਿਕਲਦਾ ਦਿਖਾਈ ਦਿੱਤਾ।

ਵੀਡੀਓ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ

ਵੀਡੀਓ ਦੇਖਣ ਵਾਲਿਆਂ ਦੇ ਪੈਰਾਂ ਥੱਲੋਂ ਜ਼ਮੀਨ ਉਦੋਂ ਖਿਸਕ ਗਈ ਜਦੋਂ ਉਨ੍ਹਾਂ ਨੇ ਦੇਖਿਆ ਕਿ ਮਹਿਲਾ ਦੇ ਪੇਟ ਵਿੱਚੋਂ ਕੱਢਿਆ ਗਿਆ ਸੱਪ ਜਿਉਂਦਾ ਹੈ। ਵੀਡੀਓ 'ਚ ਔਰਤ ਦੇ ਮੂੰਹ 'ਚੋਂ ਨਿਕਲਦੇ ਹੀ ਸੱਪ ਡਾਕਟਰ 'ਤੇ ਹਮਲਾ ਕਰਦਾ ਨਜ਼ਰ ਆ ਰਿਹਾ ਹੈ। ਜਿਸ ਦੇ ਹਮਲੇ ਤੋਂ ਡਾਕਟਰ ਨੇ ਆਪਣਾ ਬਚਾਅ ਕਰ ਲਿਆ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ ਰੂਸ ਦੇ ਦਾਗੇਸਤਾਨ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਦੰਗ ਰਹਿ ਗਏ ਹਨ ਅਤੇ ਲਗਾਤਾਰ ਆਪਣੀਆਂ ਹੈਰਾਨੀਜਨਕ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਟਾਪ ਹੈਡਲਾਈਨ

Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Three sisters, one groom : ਯੂਪੀ 'ਚ 3 ਭੈਣਾਂ ਦਾ ਇੱਕੋ ਦੁਲ੍ਹਾ ! ਇੰਫਲੂਐਂਸਰ ਭੈਣਾਂ ਨੇ ਆਪਣੇ ਕੈਮਰਾਮੈਨ ਨਾਲ ਕਰਵਾਇਆ ਵਿਆਹ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget