ਪੜਚੋਲ ਕਰੋ

Video: ਗਲੀ ਦੇ ਕੁੱਤਿਆਂ ਅੱਗੇ ਭਿੱਜੀ ਬਿੱਲੀ ਬਣ ਗਿਆ ਸ਼ੇਰ, ਜੰਗਲ ਦਾ ਰਾਜਾ ਪੁੱਠੇ ਪੈਰੀਂ ਭੱਜਣ ਲਈ ਹੋਇਆ ਮਜਬੂਰ

ਜੰਗਲ ਦਾ ਰਾਜੇ ਦੀ ਤਾਕਤ ਅੱਗੇ ਵੱਡੇ ਤੋਂ ਵੱਡਾ ਸ਼ਿਕਾਰੀ ਜਾਨਵਰ ਵੀ ਨਹੀਂ ਟਿਕ ਸਕਦਾ। ਇਨ੍ਹੀਂ ਦਿਨੀਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਗਲੀ ਦੇ ਕੁਝ ਅਵਾਰਾ ਕੁੱਤੇ ਸ਼ੇਰ 'ਤੇ ਭਾਰੀ ਪੈਂਦੇ ਨਜ਼ਰ ਆ ਰਹੇ ਹਨ।

Amazing Viral Video: 'ਆਪਣੀ ਗਲੀ ਵਿੱਚ ਕੁੱਤਾ ਵੀ ਸ਼ੇਰ ਹੁੰਦਾ ਹੈ' ਇਹ ਕਹਾਵਤ ਅਸੀਂ ਸਾਰਿਆਂ ਨੇ ਸੁਣੀ ਹੋਵੇਗੀ। ਜਿਸਦਾ ਸਰਲ ਭਾਸ਼ਾ ਵਿੱਚ ਮਤਲਬ ਹੈ ਕਿ ਆਪਣੇ ਖੇਤਰ ਵਿੱਚ ਕਮਜ਼ੋਰ ਵੀ ਤਾਕਤਵਰ ਉੱਤੇ ਹਾਵੀ ਹੋ ਜਾਂਦਾ ਹੈ। ਇਨ੍ਹੀਂ ਦਿਨੀਂ ਇੱਕ ਵੀਡੀਓ ਜੰਗਲ ਦੀ ਅੱਗ ਵਾਂਗ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇਹ ਕਹਾਵਤ ਸੱਚ ਹੁੰਦੀ ਨਜ਼ਰ ਆ ਰਹੀ ਹੈ। ਵੀਡੀਓ 'ਚ ਗਲੀ ਦੇ ਕੁਝ ਅਵਾਰਾ ਕੁੱਤੇ ਸ਼ੇਰ 'ਤੇ ਭਾਰੀ ਪੈਂਦੇ ਨਜ਼ਰ ਆ ਰਹੇ ਹਨ। ਜਿਸ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਹੋ ਰਹੇ ਹਨ।

ਆਮ ਤੌਰ 'ਤੇ ਸ਼ੇਰ ਨੂੰ ਜੰਗਲ ਦਾ ਰਾਜਾ ਕਿਹਾ ਜਾਂਦਾ ਹੈ, ਜਿਸ ਦੀ ਤਾਕਤ ਅੱਗੇ ਵੱਡੇ ਤੋਂ ਵੱਡਾ ਸ਼ਿਕਾਰੀ ਜਾਨਵਰ ਵੀ ਨਹੀਂ ਟਿਕ ਸਕਦਾ। ਜੰਗਲ ਦੇ ਭਿਆਨਕ ਸ਼ਿਕਾਰੀ ਜਾਨਵਰ ਜਿਵੇਂ ਬਾਘ ਤੇ ਚੀਤੇ ਵੀ ਸ਼ੇਰ ਨੂੰ ਆਉਂਦਾ ਵੇਖ ਆਪਣਾ ਰਾਹ ਬਦਲ ਲੈਂਦੇ ਹਨ। ਅਜਿਹੇ 'ਚ ਕੁੱਤੇ ਦੇ ਸਾਹਮਣੇ ਆਪਣੀ ਜਾਨ ਬਚਾ ਕੇ ਭੱਜਦੇ ਸ਼ੇਰ ਨੂੰ ਦੇਖਣਾ ਕਿਸੇ ਲਈ ਵੀ ਹੈਰਾਨੀਜਨਕ ਨਜ਼ਾਰਾ ਹੋ ਸਕਦਾ ਹੈ। ਵਾਇਰਲ ਹੋ ਰਿਹਾ ਵੀਡੀਓ ਗੁਜਰਾਤ ਦੇ ਗਿਰ ਸੋਮਨਾਥ ਪਿੰਡ ਦਾ ਦੱਸਿਆ ਜਾ ਰਿਹਾ ਹੈ।

ਕੁੱਤਿਆਂ ਨੇ ਸ਼ੇਰ ਨੂੰ ਭੱਜਾ ਦਿੱਤਾ 

ਗੁਜਰਾਤ ਤੋਂ ਆਮ ਤੌਰ 'ਤੇ ਸ਼ੇਰਾਂ ਦੇ ਕਈ ਵੀਡੀਓ ਸਾਹਮਣੇ ਆਉਂਦੇ ਹਨ, ਜਿਨ੍ਹਾਂ 'ਚ ਸ਼ੇਰਾਂ ਨੂੰ ਮਨੁੱਖੀ ਬਸਤੀਆਂ ਦੇ ਬਿਲਕੁਲ ਨੇੜੇ ਆਰਾਮ ਕਰਦੇ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕਈ ਵਾਰ ਉਸ ਨੂੰ ਸ਼ਿਕਾਰ ਦੀ ਭਾਲ ਵਿੱਚ ਪਿੰਡ ਦੇ ਅੰਦਰ ਵੜਦੇ ਵੀ ਦੇਖਿਆ ਗਿਆ ਹੈ। ਸਾਹਮਣੇ ਆਈ ਵੀਡੀਓ ਵਿੱਚ ਇੱਕ ਸ਼ੇਰ ਨੂੰ ਰਾਤ ਦੇ ਹਨੇਰੇ ਵਿੱਚ ਸ਼ਿਕਾਰ ਦੀ ਭਾਲ ਵਿੱਚ ਪਿੰਡ ਵਿੱਚ ਦਾਖਲ ਹੁੰਦੇ ਦੇਖਿਆ ਜਾ ਸਕਦਾ ਹੈ। ਜਿਸ ਦੌਰਾਨ ਪਿੰਡ ਦੇ ਆਵਾਰਾ ਕੁੱਤੇ ਸ਼ੇਰ 'ਤੇ ਹਮਲਾ ਕਰ ਦਿੰਦੇ ਹਨ। ਉਨ੍ਹਾਂ ਦੇ ਰੌਲੇ ਅਤੇ ਹਮਲੇ ਨੂੰ ਦੇਖ ਕੇ ਸ਼ੇਰ ਨੇ ਉੱਥੋਂ ਭੱਜਣਾ ਹੀ ਚੰਗਾ ਸਮਝਿਆ।

ਵੀਡੀਓ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ

ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਜਿਸ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਇਹ ਵੀਡੀਓ ਯੂ-ਟਿਊਬ 'ਤੇ ਭੰਡਾਰ ਨਾਂ ਦੇ ਚੈਨਲ ਤੋਂ ਪੋਸਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਦੇ ਹੋਰ ਪਲੇਟਫਾਰਮਾਂ 'ਤੇ ਸ਼ੇਅਰ ਕੀਤੇ ਜਾ ਰਹੇ ਇਸ ਵੀਡੀਓ ਨੂੰ ਦੇਖ ਕੇ ਯੂਜ਼ਰਸ ਹੈਰਾਨ ਰਹਿ ਗਏ ਹਨ। ਵੀਡੀਓ 'ਤੇ ਕੁਮੈਂਟ ਕਰਦੇ ਹੋਏ ਯੂਜ਼ਰਸ ਸ਼ੇਰ ਦਾ ਮਜ਼ਾਕ ਉਡਾ ਰਹੇ ਹਨ। ਕਈ ਕਹਿੰਦੇ ਹਨ ਕਿ ਇਹ ਭਿੱਜੀ ਬਿੱਲੀ ਹੈ, ਸ਼ੇਰ ਨਹੀਂ। ਇਸ ਦੇ ਨਾਲ ਹੀ ਕੁਝ ਯੂਜ਼ਰਸ ਨੇ ਕਿਹਾ, 'ਕਿਆ ਸ਼ੇਰ ਬਣੇਗਾ ਰੇ ਤੂ।'

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget