ਪੜਚੋਲ ਕਰੋ

Viral Video: ਗਧੇ ਨੇ ਬਜ਼ੁਰਗ 'ਤੇ ਹਮਲਾ ਕਰ ਕੇ ਕੀਤਾ ਲਹੂ-ਲੁਹਾਨ... ਜਾਨਲੇਵਾ ਹਮਲੇ ਵੀਡੀਓ ਸੋਸ਼ਲ ਮੀਡੀਆਂ 'ਤੇ ਵਾਇਰਲ

Viral Video: ਗਧੇ ਨੇ ਹਮਲੇ ਦੇ ਨਾਲ-ਨਾਲ ਉਸ ਬਜ਼ੁਰਗ ਨੂੰ ਸੜਕ 'ਤੇ ਘਸੀਟਣਾ ਸ਼ੁਰੂ ਕਰ ਦਿੱਤਾ। ਆਲੇ-ਦੁਆਲੇ ਦੇ ਲੋਕਾਂ ਨੇ ਬਜ਼ੁਰਗ ਦੀ ਜਾਨ ਬਚਾਉਣ ਲਈ ਗਧੇ ਨੂੰ ਮਾਰਨਾ ਸ਼ੁਰੂ ਕਰ ਦਿੱਤਾ, ਪਰ ਫਿਰ ਵੀ ਗਧਾ ਪੀੜਤ ਨੂੰ ਨਹੀਂ ਛੱਡ ਰਿਹਾ ਸੀ।

Viral Video: ਅਕਸਰ ਗਲੀ ਜਾਂ ਸੜਕਾਂ 'ਤੇ ਸੈਰ ਕਰਦੇ ਸਮੇਂ ਕੁੱਤਿਆਂ ਤੋਂ ਬਚਣ ਲਈ ਕਿਹਾ ਜਾਂਦਾ ਹੈ ਪਰ ਇਨ੍ਹੀਂ ਦਿਨੀਂ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਨੂੰ ਦੇਖ ਕੇ ਤੁਸੀਂ ਹੈਰਾਨ ਰਹਿ ਜਾਓਗੇ। ਦਰਅਸਲ, ਇਸ ਵਾਰ ਕੁੱਤੇ ਨੇ ਨਹੀਂ ਸਗੋਂ ਗਧੇ ਨੇ ਅਚਾਨਕ ਇੱਕ ਇਨਸਾਨ 'ਤੇ ਹਮਲਾ ਕਰ ਦਿੱਤਾ। ਇਸ ਵੀਡੀਓ ਨੂੰ ਵੇਖ ਕੇ ਕੋਈ ਵੀ ਹੈਰਾਨ ਰਹਿ ਸਕਦਾ ਹੈ ਕਿਉਂਕਿ ਉਹ ਗਧਾ ਬਿਨਾਂ ਕਿਸੇ ਕਾਰਨ ਉਸ ਵਿਅਕਤੀ 'ਤੇ ਟੁੱਟ ਪਿਆ। ਉਸ ਗਧੇ ਦਾ ਹਮਲਾ ਇੰਨਾ ਤੇਜ਼ ਸੀ ਕਿ ਪੀੜਤ ਲਹੂ-ਲੁਹਾਨ ਹੋ ਗਿਆ। ਇਸ ਘਟਨਾ ਦੀ ਵੀਡੀਓ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਵੀਡੀਓ 'ਚ ਵੇਖਿਆ ਜਾ ਰਿਹਾ ਹੈ ਕਿ ਆਸਪਾਸ ਦੇ ਲੋਕ ਆ ਕੇ ਉਸ ਵਿਅਕਤੀ ਨੂੰ ਗਧੇ ਤੋਂ ਬਚਾਉਂਣ ਦੀ ਕੋਸ਼ਿਸ਼ ਕਰਦੇ ਹਨ।

ਗਧਾ ਨੇ ਬਜ਼ੁਰਗ ਸ਼ਖਸ ਤੇ ਕੀਤਾ ਜਾਨਲੇਵਾ ਹਮਲਾ - Video 

ਇਹ ਖਬਰ ਸੁਣ ਕੇ ਤੁਹਾਨੂੰ ਹੈਰਾਨੀ ਹੋ ਸਕਦੀ ਹੈ ਕਿ ਇੱਕ ਗਧਾ ਇਨਸਾਨ ਉੱਤੇ ਇੰਨਾ ਤੇਜ਼ ਹਮਲਾ ਕਿਵੇਂ ਕਰ ਸਕਦਾ ਹੈ। ਉੱਥੇ ਲੱਗੇ ਸੀਸੀਟੀਵੀ ਕੈਮਰੇ 'ਚ ਨਜ਼ਰ ਆ ਰਿਹਾ ਹੈ ਕਿ ਚਿੱਟੇ ਕੱਪੜੇ ਪਹਿਨੀ ਇੱਕ ਬਜ਼ੁਰਗ ਗਲੀ 'ਚੋਂ ਲੰਘ ਰਿਹਾ ਸੀ। ਵੀਡੀਓ 'ਚ ਕੁੱਝ ਹੀ ਦੂਰੀ 'ਤੇ ਇੱਕ ਘਰ ਦੇ ਕੋਲ ਇੱਕ ਗਧਾ ਖੜ੍ਹਾ ਦਿਖਾਈ ਦੇ ਰਿਹਾ ਹੈ। ਜਿਵੇਂ ਹੀ ਇਹ ਬਜ਼ੁਰਗ ਵਿਅਕਤੀ  ਉਸ ਗਧੇ ਦੇ ਨੇੜੇ ਪਹੁੰਚਦਾ ਹਨ ਤਾਂ ਅਚਾਨਕ ਗਧਾ ਉਨ੍ਹਾਂ 'ਤੇ ਟੁੱਟ ਪੈਂਦਾ ਹੈ। ਗਧੇ ਨੇ ਪਹਿਲਾਂ ਬਜ਼ੁਰਗ 'ਤੇ ਹਮਲਾ ਕਰਕੇ ਉਸ ਨੂੰ ਸੜਕ 'ਤੇ ਸੁੱਟ ਦਿੱਤਾ। ਉਹ ਗਧਾ ਏਨੇ 'ਤੇ ਨਹੀਂ ਰੁਕਿਆ। ਉਸਨੇ ਆਪਣੇ ਸਿਰ ਨਾਲ ਬਜ਼ੁਰਗ ਦੇ ਪੈਰ ਕੁਚਲਣੇ ਸ਼ੁਰੂ ਕਰ ਦਿੱਤੇ।

ਪੀੜਤ ਆਪਣੇ ਆਪ ਨੂੰ ਉਸ ਗਧੇ ਤੋਂ ਛੁਡਾਉਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਅਸਫਲ ਰਹਿੰਦਾ ਹੈ। ਇਸ ਦੌਰਾਨ ਲਾਲ ਰੰਗ ਦੀ ਟੀ-ਸ਼ਰਟ ਪਹਿਨੀ ਇੱਕ ਵਿਅਕਤੀ ਉਥੇ ਆਉਂਦਾ ਹੈ ਤੇ ਗਧੇ ਨੂੰ ਉਥੋਂ ਹਟਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਤੋਂ ਬਾਅਦ ਗਧਾ ਹੋਰ ਜ਼ੋਰ ਨਾਲ ਬਜ਼ੁਰਗ 'ਤੇ ਹਮਲਾ ਕਰਨਾ ਸ਼ੁਰੂ ਕਰ ਦਿੰਦਾ ਹੈ ਤੇ ਉਸ ਨੂੰ ਸੜਕ 'ਤੇ ਘੜੀਸਣਾ ਸ਼ੁਰੂ ਕਰ ਦਿੰਦਾ ਹੈ। 
ਇਸ ਤੋਂ ਬਾਅਦ ਪੀੜਤ ਨੂੰ ਬਚਾਉਣ ਲਈ ਉੱਥੇ ਹੋਰ ਵੀ ਲੋਕ ਆ ਜਾਂਦੇ ਹਨ, ਜਿਸ ਵਿੱਚੋਂ ਇੱਕ ਸ਼ਖਸ ਆਪਣਾ ਬੈਲਟ ਕੱਢ ਕੇ ਗਧੇ ਨੂੰ ਮਰਦਾ ਲੱਗਦਾ ਹੈ, ਪਰ ਗਧਾ ਫਿਰ ਵੀ ਪੀੜਤ ਬਜ਼ੁਰਗ ਨੂੰ ਨਹੀਂ ਛੱਡਦਾ। ਇਸ ਦੌਰਾਨ ਇੱਕ ਕਾਰ ਮਾਲਕ ਉੱਥੇ ਆਉਂਦਾ ਹੈ ਅਤੇ ਉਸ ਗਧੇ ਨੂੰ ਟੱਕਰ ਮਾਰਨਾ ਚਾਹੁੰਦਾ ਹੈ, ਪਰ ਗਧਾ ਬਚ ਜਾਂਦਾ ਹੈ। ਇਸ ਤੋਂ ਬਾਅਦ ਕੁਝ ਲੋਕਾਂ ਨੇ ਦੂਰੋਂ ਹੀ ਗਧੇ 'ਤੇ ਪਥਰਾਅ ਸ਼ੁਰੂ ਕਰ ਦਿੱਤਾ ਪਰ ਗਧੇ ਨੇ ਫਿਰ ਵੀ ਬਜ਼ੁਰਗ ਦਾ ਪਿੱਛਾ ਨਹੀਂ ਛੱਡਿਆ।
ਪੀੜਤ ਬਜ਼ੁਰਗ ਨੂੰ ਕਰ ਦਿੱਤਾ ਲਹੂ-ਲੁਹਾਨ 
ਇਸ ਤੋਂ ਬਾਅਦ ਇੱਕ ਵਿਅਕਤੀ ਡੰਡੇ ਨਾਲ ਗਧੇ ਨੂੰ ਮਾਰਨ ਲਈ ਦੌੜਦਾ ਹੈ। ਗਧੇ ਨੇ ਦੁਖੀ ਬਜ਼ੁਰਗ ਨੂੰ ਉਦੋਂ ਤੱਕ ਨਹੀਂ ਛੱਡਿਆ ਜਦੋਂ ਤੱਕ ਉਹ ਦੋ-ਤਿੰਨ ਡੰਡੇ ਨਹੀਂ ਮਾਰਦਾ, ਪਰ ਫਿਰ ਗਧਾ ਬੁੱਢੇ ਨੂੰ ਛੱਡ ਕੇ ਭੱਜ ਗਿਆ। ਉਦੋਂ ਤੱਕ ਉਸ ਗਧੇ ਨੇ ਪੀੜਤਾ ਦਾ ਖੂਨ ਵਹਾ ਦਿੱਤਾ ਸੀ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਜਦੋਂ ਬਜ਼ੁਰਗ ਖੜ੍ਹਾ ਹੁੰਦਾ ਹੈ ਤਾਂ ਉਸ ਦੀ ਲੱਤ 'ਚੋਂ ਖੂਨ ਨਿਕਲ ਰਿਹਾ ਹੈ। ਇਹ ਵੀਡੀਓ ਬਹੁਤ ਭਿਆਨਕ ਤੇ ਡਰਾਵਨੀ ਹੈ। ਇਸ ਤਰ੍ਹਾਂ ਰਸਤੇ ਵਿੱਚ ਅਚਾਨਕ ਹਮਲਾ ਹੋਣ ਕਾਰਨ ਕਿਸੇ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਦਾ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
CBI ਦੀ ਛਾਪੇਮਾਰੀ ਤੋਂ ਬਾਅਦ ਪੰਜਾਬ ਦੇ ਕਈ ਵੱਡੇ ਅਧਿਕਾਰੀਆਂ ਦਾ ਹੋ ਸਕਦਾ Transfer! ਛਿੜੀ ਚਰਚਾ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Repo Rate Hike : ਰੇਪੋ ਰੇਟ ਵਧਣ ਮਗਰੋਂ HDFC Bank ਦਾ ਵੱਡਾ ਫੈਸਲਾ, ਜਾਣੋ ਗਾਹਕਾਂ ਦੀ EMI ’ਤੇ ਕੀ ਪਵੇਗਾ ਅਸਰ?
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Kidney Health Tips : ਕਿਡਨੀ ਲਈ ਜ਼ਹਿਰ ਨਹੀਂ, ਪਰ ਵਧਦਾ ਕ੍ਰੀਏਟਿਨਿਨ ਦੇ ਸਕਦੈ ਖ਼ਤਰੇ ਦਾ ਸੰਕੇਤ; ਇੰਝ ਰੱਖੋ ਕੰਟਰੋਲ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Embed widget