ਪੜਚੋਲ ਕਰੋ

ਬੂਰਾ ਹਾਲ! ਸ਼ਰਾਬ ਲਈ ਪੈਸੇ ਨਹੀਂ ਮਿਲੇ ਤਾਂ ਬਿਜਲੀ ਦੇ ਖੰਭੇ 'ਤ ਸੌਂ ਗਿਆ ਵਿਅਕਤੀ, ਫਿਰ ਜੋ ਹੋਇਆ...

Drunk Man Climbed An Electric Pole: ਸ਼ਰਾਬੀ ਨੂੰ ਸ਼ਰਾਬ ਲਈ ਪੈਸੇ ਨਹੀਂ ਮਿਲੇ ਤਾਂ ਉਹ ਤਾਰਾਂ 'ਤੇ ਹੀ ਸੌਂ ਗਿਆ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Drunk Man Climbed An Electric Pole: ਨਵਾਂ ਸਾਲ ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋਇਆ ਹੈ। ਨਵੇਂ ਸਾਲ 'ਤੇ ਲੋਕਾਂ ਨੇ ਖੂਬ ਪਾਰਟੀਆਂ ਕੀਤੀਆਂ ਅਤੇ ਕਈ ਸ਼ਹਿਰਾਂ 'ਚ ਨਵੇਂ ਸਾਲ 'ਤੇ ਮਾਹੌਲ ਇਹ ਰਿਹਾ ਕਿ ਨੌਜਵਾਨ ਸ਼ਰਾਬ ਪੀ ਕੇ ਸੜਕਾਂ 'ਤੇ ਘੁੰਮਦੇ ਨਜ਼ਰ ਆਏ। ਕੁਝ ਲੋਕ ਜਸ਼ਨ ਮਨਾਉਣ ਲਈ ਸ਼ਰਾਬ ਪੀਂਦੇ ਹਨ ਤਾਂ ਉੱਥੇ ਹੀ ਕੁਝ ਲੋਕ ਇਸ ਦੇ ਆਦੀ ਹੋ ਜਾਂਦੇ ਹਨ। ਜਿਹੜੇ ਲੋਕ ਸ਼ਰਾਬ ਦੇ ਆਦੀ ਹੋ ਜਾਂਦੇ ਹਨ। ਜੇਕਰ ਉਨ੍ਹਾਂ ਨੂੰ ਸ਼ਰਾਬ ਨਾ ਮਿਲੇ ਤਾਂ ਉਹ ਬਹੁਤ ਪਰੇਸ਼ਾਨ ਹੋ ਜਾਂਦੇ ਹਨ। ਅਤੇ ਫਿਰ ਉਹ ਲੋਕ ਅਜਿਹੇ ਕੰਮ ਕਰਨ ਲੱਗ ਪੈਂਦੇ ਹਨ, ਜੋ ਕਈ ਵਾਰ ਉਨ੍ਹਾਂ ਲਈ ਖਤਰਨਾਕ ਸਾਬਤ ਹੋ ਜਾਂਦੇ ਹਨ। ਕਈ ਵਾਰ ਦੂਜਿਆਂ ਲਈ ਵੀ। ਇਨ੍ਹੀਂ ਦਿਨੀਂ ਇਕ ਅਜਿਹਾ ਹੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿੱਥੇ ਇੱਕ ਸ਼ਰਾਬੀ ਨੂੰ ਸ਼ਰਾਬ ਦੇ ਪੈਸੇ ਨਹੀਂ ਮਿਲੇ। ਇਸ ਲਈ ਉਹ ਬਿਜਲੀ ਦੀਆਂ ਤਾਰਾਂ 'ਤੇ ਚੜ੍ਹ ਗਿਆ।

31 ਦਸੰਬਰ ਨੂੰ ਆਂਧਰਾ ਪ੍ਰਦੇਸ਼ ਦੇ ਮਾਨਯਮ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਹੈਰਾਨੀਜਨਕ ਵੀਡੀਓ ਸਾਹਮਣੇ ਆਇਆ ਹੈ। ਮਾਨਯਮ ਜ਼ਿਲ੍ਹੇ ਦੇ ਸਿੰਗੀਪੁਰਮ ਇਲਾਕੇ 'ਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੀ ਸ਼ਰਾਬ ਦੀ ਆਦਤ ਕਰਕੇ ਲਗਭਗ ਆਪਣੀ ਜਾਨ ਗੁਆ ​​ਲਈ। ਇਲਾਕੇ ਦੇ ਮਾਂਡੂ ਬਾਬੂ ਨਾਂ ਦੇ ਵਿਅਕਤੀ ਨੂੰ ਸ਼ਰਾਬ ਪੀਣ ਦੀ ਆਦਤ ਸੀ ਅਤੇ 31 ਦਸੰਬਰ ਨੂੰ ਉਸ ਨੇ ਆਪਣੀ ਮਾਂ ਤੋਂ ਸ਼ਰਾਬ ਪੀਣ ਲਈ ਪੈਸੇ ਮੰਗੇ ਪਰ ਉਸ ਦੀ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ।

ਤਾਂ ਉਹ ਆਪਣੀ ਮਾਂ 'ਤੇ ਦਬਾਅ ਪਾਉਣ ਲਈ ਬਿਜਲੀ ਦੇ ਖੰਭੇ 'ਤੇ ਚੜ੍ਹ ਗਿਆ। ਮਾਂਡੂ ਬਾਬੂ ਨੇ ਪਹਿਲਾਂ ਹੀ ਬਹੁਤ ਸ਼ਰਾਬ ਪੀਤੀ ਹੋਈ ਸੀ, ਅਤੇ ਉਸ ਨੂੰ ਬਿਲਕੁਲ ਵੀ ਹੋਸ਼ ਨਹੀਂ ਸੀ। ਬਿਜਲੀ ਦੇ ਖੰਭੇ 'ਤੇ ਚੜ੍ਹਨ ਤੋਂ ਬਾਅਦ ਉਹ ਬਿਜਲੀ ਦੇ ਖੰਭੇ 'ਤੇ ਤਾਰਾਂ 'ਤੇ ਲੇਟ ਗਿਆ ਅਤੇ ਉਸ ਨੂੰ ਉੱਥੇ ਹੀ ਨੀਂਦ ਆ ਗਈ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਇਸ ਦੀ ਵੀਡੀਓ ਬਣਾ ਲਈ ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਆਮ ਤੌਰ 'ਤੇ ਜੇਕਰ ਕੋਈ ਬਿਨਾਂ ਸੁਰੱਖਿਆ ਦੇ ਬਿਜਲੀ ਦੀਆਂ ਤਾਰਾਂ 'ਤੇ ਚੜ੍ਹਦਾ ਹੈ ਤਾਂ ਉਸਨੂੰ ਤੁਰੰਤ ਬਿਜਲੀ ਦਾ ਕਰੰਟ ਲੱਗ ਜਾਂਦਾ ਅਤੇ ਉਸਦੀ ਮੌਤ ਤੱਕ ਹੋ ਸਕਦੀ ਹੈ। ਪਰ ਜਦੋਂ ਸਿੰਗਾਪੁਰਮ ਦਾ ਰਹਿਣ ਵਾਲਾ ਮਾਂਡੂ ਬਾਬੂ ਬਿਜਲੀ ਦੇ ਖੰਭੇ 'ਤੇ ਚਲ ਰਿਹਾ ਸੀ ਤਾਂ ਬਿਜਲੀ ਨਹੀਂ ਸੀ। ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਮਾਂਡੂ ਬਾਬੂ ਬਿਜਲੀ ਦੇ ਖੰਭੇ 'ਤੇ ਚੜ੍ਹ ਗਿਆ ਹੈ ਤਾਂ ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਸੂਚਿਤ ਕੀਤਾ ਅਤੇ ਬਿਜਲੀ ਸਪਲਾਈ ਬੰਦ ਕਰਵਾਈ। ਫਿਰ ਕਾਫੀ ਜੱਦੋ ਜਹਿਦ ਤੋਂ ਬਾਅਦ ਮਾਂਡੂ ਬਾਬੂ ਨੂੰ ਹੇਠਾਂ ਉਤਾਰਿਆ ਗਿਆ।

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget