ਪੜਚੋਲ ਕਰੋ

Viral Video: ਪੀਤੀ-ਖਾਧੀ 'ਚ ਸਾਨ੍ਹ ਨਾਲ ਪੰਗਾ ਲੈ ਬੈਠਾ ਸ਼ਰਾਬੀ, ਰੌਂਗਟੇ ਖੜ੍ਹੇ ਕਰਨ ਵਾਲੀ ਵੀਡੀਓ ਹੋ ਗਈ ਵਾਇਰਲ

Viral Video: ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਕਾਫੀ ਵਿਊਜ਼ ਬਟੋਰ ਰਹੀ ਹੈ। ਇਹ ਵੀਡੀਓ ਇੱਕ ਸ਼ਰਾਬੀ ਦੀ ਹੈ, ਜਿਸ ਨੇ ਇੰਨੀ ਪੀ ਲਈ ਕਿ ਉਹ ਇਹ ਵੀ ਭੁੱਲ ਗਿਆ ਕਿ ਜਿਸ ਜਾਨਵਰ ਨਾਲ ਉਹ ਟੱਕਰ ਲੈ ਰਿਹਾ ਹੈ, ਉਹ ਉਸ ਦੀ ਹਾਲਤ ਵਿਗੜ ਸਕਦਾ ਹੈ। 

Viral Video: ਸੋਸ਼ਲ ਮੀਡੀਆ ਦੇ ਇਸ ਯੁੱਗ 'ਚ ਤੁਹਾਨੂੰ ਹਰ ਰੋਜ਼ ਕੋਈ ਨਾ ਕੋਈ ਅਜਿਹੀ ਵੀਡੀਓ ਦੇਖਣ ਨੂੰ ਮਿਲੇਗੀ, ਜਿਸ ਨੂੰ ਦੇਖ ਕੇ ਤੁਸੀਂ ਜਾਂ ਤਾਂ ਆਪਣਾ ਸਿਰ ਫੜ ਲਓਗੇ ਜਾਂ ਫਿਰ ਹੱਸ-ਹੱਸ ਦੁਹਰੇ ਹੋ ਜਾਓਗੇ। ਅਜਿਹਾ ਹੀ ਇੱਕ ਵੀਡੀਓ ਇਨ੍ਹੀਂ ਦਿਨੀਂ ਕਾਫੀ ਵਿਊਜ਼ ਬਟੋਰ ਰਹੀ ਹੈ। ਇਹ ਵੀਡੀਓ ਇੱਕ ਸ਼ਰਾਬੀ ਦੀ ਹੈ, ਜਿਸ ਨੇ ਇੰਨੀ ਪੀ ਲਈ ਕਿ ਉਹ ਇਹ ਵੀ ਭੁੱਲ ਗਿਆ ਕਿ ਜਿਸ ਜਾਨਵਰ ਨਾਲ ਉਹ ਟੱਕਰ ਲੈ ਰਿਹਾ ਹੈ, ਉਹ ਉਸ ਦੀ ਹਾਲਤ ਵਿਗੜ ਸਕਦਾ ਹੈ। 

ਦਰਅਸਲ ਇੱਕ ਸ਼ਰਾਬੀ ਬੰਦਾ ਸਾਨ੍ਹ ਨਾਲ ਹੀ ਮਸਤੀ ਕਰਨ ਲੱਗ ਪੈਂਦਾ ਹੈ। ਇਸ ਮਜ਼ੇਦਾਰ ਘਟਨਾ ਨੂੰ ਕਿਸੇ ਨੇ ਕੈਮਰੇ 'ਚ ਕੈਦ ਕਰ ਲਿਆ ਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਵੀਡੀਓ ਵਿੱਚ ਇੱਕ ਸ਼ਰਾਬੀ ਸਾਨ੍ਹ ਨਾਲ ਛੇੜਛਾੜ ਕਰਦਾ ਦੇਖਿਆ ਜਾ ਸਕਦਾ ਹੈ। ਜਿਸ ਸੜਕ 'ਤੇ ਇਹ ਘਟਨਾ ਵਾਪਰੀ, ਉੱਥੇ ਲੋਕਾਂ ਨੂੰ ਲੰਘਦੇ ਵੀ ਦੇਖਿਆ ਜਾ ਸਕਦਾ ਹੈ ਪਰ ਸ਼ਰਾਬੀ ਨੂੰ ਅਜਿਹਾ ਕਰਨ ਤੋਂ ਕਿਸੇ ਨੇ ਨਹੀਂ ਰੋਕਿਆ। 

View this post on Instagram
 
A post shared by Raj Sony (@sonyboy1931)

ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ਰਾਬੀ ਸਾਨ੍ਹ ਦੇ ਨੇੜੇ ਜਾਂਦਾ ਹੈ ਤੇ ਉਸ ਨੂੰ ਛੇੜਨਾ ਸ਼ੁਰੂ ਕਰ ਦਿੰਦਾ ਹੈ। ਕੁਝ ਦੇਰ ਬਾਅਦ, ਉਹ ਉਸ ਦੇ ਸਿੰਗਾਂ ਨੂੰ ਫੜ ਲੈਂਦਾ ਹੈ ਤੇ ਉਨ੍ਹਾਂ ਨੂੰ ਮਰੋੜਨਾ ਸ਼ੁਰੂ ਕਰ ਦਿੰਦਾ ਹੈ। ਪੀਤੀ-ਖਾਧੀ ਵਿੱਚ ਉਹ ਇਹ ਨਹੀਂ ਜਾਣਦਾ ਕਿ ਇਸ ਦੇ ਨਤੀਜੇ ਕਿੰਨੇ ਗੰਭੀਰ ਹੋ ਸਕਦੇ ਹਨ। ਸਾਨ੍ਹ ਵੀ ਇੱਕ ਦੋ ਵਾਰ ਉਸ ਨੂੰ ਪਿੱਛੇ ਧੱਕਣ ਦੀ ਕੋਸ਼ਿਸ਼ ਕਰਦਾ ਹੈ ਪਰ ਸ਼ਰਾਬ ਹਟਦਾ ਹੀ ਨਹੀਂ। ਉਹ ਫਿਰ ਬਲਦ ਦੇ ਨੇੜੇ ਜਾਂਦਾ ਹੈ ਤੇ ਸਿੰਗਾਂ ਨੂੰ ਮੋੜਨਾ ਸ਼ੁਰੂ ਕਰ ਦਿੰਦਾ ਹੈ।

ਕਈ ਵਾਰ ਬਲਦ ਸ਼ਰਾਬੀ ਵਿਅਕਤੀ ਨੂੰ ਆਪਣੇ ਸਿੰਗਾਂ ਨਾਲ ਮਾਰਨ ਦੀ ਕੋਸ਼ਿਸ਼ ਵੀ ਕਰਦਾ ਹੈ ਪਰ ਉਹ ਬਚ ਨਿਕਲਦਾ ਹੈ। ਫਿਰ ਅਚਾਨਕ ਬਲਦ ਉਸ ਵੱਲ ਵਧਦਾ ਹੈ ਤੇ ਫਿਰ ਉਸ ਨੂੰ ਆਪਣੇ ਸਿੰਗਾਂ ਨਾਲ ਚੁੱਕ ਕੇ ਹਵਾ ਵਿੱਚ ਪਟਕਾ ਦਿੰਦਾ ਹੈ। ਸ਼ਰਾਬੀ ਵਿਅਕਤੀ ਹਵਾ ਵਿੱਚ ਉਛਲਣ ਤੋਂ ਬਾਅਦ ਧਮਾਕੇ ਨਾਲ ਜ਼ਮੀਨ 'ਤੇ ਡਿੱਗਦਾ ਹੈ। ਥੋੜ੍ਹੀ ਦੇਰ ਬਾਅਦ ਇੰਝ ਲੱਗਦਾ ਹੈ ਜਿਵੇਂ ਉਸ ਦਾ ਸਾਰਾ ਨਸ਼ਾ ਇੱਕੋ ਝਟਕੇ ਵਿੱਚ ਹੀ ਦੂਰ ਹੋ ਗਿਆ ਹੋਵੇ। ਉਹ ਉੱਠਦਾ ਹੈ ਤੇ ਫਿਰ ਤੁਰੰਤ ਉਥੋਂ ਚਲਾ ਜਾਂਦਾ ਹੈ। ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਰਾਬੀ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ।

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget