ਪੜਚੋਲ ਕਰੋ

ਬੁਲੇਟ ‘ਤੇ ਕਰ ਰਹੀ ਸੀ ਨਸ਼ਾ, ਬਾਅਦ ਜੋ ਹੋਇਆ ਦੇਖ ਕੇ ਰਹਿ ਜਾਓਗੇ ਹੈਰਾਨ, ਵੇਖੋ ਵੀਡੀਓ

Girl on Bullet: ਸੋਸ਼ਲ ਮੀਡੀਆ ‘ ਤੇ ਹਾਲ ਹੀ ਵਿੱਚ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਕੁੜੀ ਦਿਖਾਵੇ ਕਰਨ ਦੇ ਲਈ ਰੀਲਸ ਬਣਾਉਣ ਦੇ ਚੱਕਰ ਚ ਬੁਲੇਟ ਤੋਂ ਡਿੱਗਦੀ ਹੋਈ ਨਜ਼ਰ ਆ ਰਹੀ ਹੈ ਅਤੇ ਉਸਦੇ ਪੈਟਰੋਲ ਦਾ ਨੁਕਸਾਨ ਕਰਦੀ ਹੋਈ ਨਜ਼ਰ ਆ ਰਹੀ ਹੈ।

Girl on Bullet Viral Video: ਰੋਇਲ ਐਨਫੀਲਡ (Royal Enfield) ਦੀ ਬੁਲੇਟ ਬਾਕੀ ਸਾਰੀਆਂ ਬਾਈਕਸ ਨਾਲੋਂ ਜ਼ਿਆਦਾ ਭਾਰੀ ਹੈ। ਇਸ ‘ਤੇ ਡਰਾਈਵਿੰਗ ਕਰਨਾ ਵੀ ਬਹੁਤ ਸਾਰੇ ਨੌਜਵਾਨਾਂ ਦਾ ਸੁਪਨਾ ਹੁੰਦਾ ਹੈ। ਭਾਰੀ ਹੋਣ ਦੇ ਕਾਰਨ, ਹਰ ਕੋਈ Royal Enfield ਦੇ Bullet ਨੂੰ ਮਜ਼ਾਕ ਦੇ ਰੂਪ ਵਿੱਚ ਨਹੀਂ ਲੈਂਦਾ ਅਤੇ ਇਸਨੂੰ ਸਾਵਧਾਨੀ ਨਾਲ ਚਲਾਉਂਦਾ ਹੈ। ਹਾਲ ਹੀ 'ਚ ਰਾਇਲ ਐਨਫੀਲਡ (Royal Enfield) ਦੇ ਬੁਲੇਟ 'ਤੇ ਬੈਠੀ ਇਕ ਕੁੜੀ ਨੂੰ ਮਜ਼ਾਕ ਕਰਦੇ ਦੇਖਿਆ ਗਿਆ, ਜਿਸ ਦੀ ਉਸ ਨੂੰ ਤੁਰੰਤ ਸਜ਼ਾ ਮਿਲ ਗਈ।

ਦਰਅਸਲ, ਅੱਜਕੱਲ੍ਹ ਬਹੁਤ ਸਾਰੇ ਕੰਟੈਂਟ ਕ੍ਰਿਏਟਰ ਅਨੋਖੇ ਅਤੇ ਅਜੀਬ ਵੀਡੀਓ ਬਣਾ ਕੇ ਵਾਇਰਲ ਕਰਨ ਲਈ ਅਜੀਬੋ ਗਰੀਬ ਹਰਕਤਾਂ ਕਰਦੇ ਰਹਿੰਦੇ ਹਨ। ਹਾਲ ਹੀ 'ਚ ਇਕ ਕੁੜੀ ਨੇ ਭਾਰੀ ਬੁਲੇਟ 'ਤੇ ਬੈਠ ਕੇ ਮਸਤੀ ਕਰਨ ਬਾਰੇ ਸੋਚਿਆ, ਜਿਸ ਤੋਂ ਬਾਅਦ ਉਸ ਨੇ ਪੈਟਰੋਲ ਟੈਂਕੀ ਦਾ ਤਾਲਾ ਖੋਲ੍ਹਿਆ ਅਤੇ ਇਸ ਦੀ ਮਹਿਕ ਨੂੰ ਅੰਦਰ ਲੈ ਕੇ ਇਸ ਤਰ੍ਹਾਂ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਜਿਵੇਂ ਉਹ ਨਸ਼ੇ ਵਿਚ ਸੀ। ਫਿਲਹਾਲ ਇਸ ਤੋਂ ਬਾਅਦ ਉਸ ਨੂੰ ਆਪਣੀ ਗਲਤੀ ਦੀ ਵੱਡੀ ਸਜ਼ਾ ਮਿਲਦੀ ਵੀ ਨਜ਼ਰ ਆਈ ।

ਦਿਖਾਵੇ ਦੇ ਚੱਕਰ ‘ਚ ਡਿੱਗੀ ਕੁੜੀ

ਜਿਵੇਂ ਹੀ ਪੈਟਰੋਲ ਸੁੰਘ ਕੇ ਕੁੜੀ ਆਪਣਾ ਸਿਰ ਉੱਪਰ ਵੱਲ ਚੁੱਕਣ ਲੱਗਦੀ ਹੈ ਅਤੇ ਪਿੱਛੇ ਵੱਲ ਨੂੰ ਝੁਕ ਜਾਂਦੀ ਹੈ। ਉਸੇ ਸਮੇਂ ਉਸਦਾ ਸੰਤੁਲਨ ਵਿਗੜ ਜਾਂਦਾ ਹੈ ਅਤੇ ਬੁਲੇਟ ਇੱਕ ਪਾਸੇ ਜਾ ਡਿੱਗਦੀ ਹੈ। ਇਸ ਕਾਰਨ ਬੁਲੇਟ ਦੀ ਟੈਂਕੀ ਖੁੱਲ੍ਹੀ ਹੋਣ ਕਾਰਨ ਕਾਫੀ ਸਾਰਾ ਪੈਟਰੋਲ ਬਾਹਰ ਨਿਕਲ ਜਾਂਦਾ ਹੈ। ਇਸ ਕਰਕੇ ਸੋਸ਼ਲ ਮੀਡੀਆ 'ਤੇ ਕੁੜੀ ਦਾ ਕਾਫੀ ਮਜ਼ਾਕ ਉਡਾਇਆ ਗਿਆ। ਹਰ ਕੋਈ ਮਜ਼ਾਕ ਵਿੱਚ ਕੁੜੀ ਨੂੰ ਪਾਪਾ ਦੀ ਪਰੀ ਦੱਸ ਰਿਹਾ ਹੈ।

ਇਹ ਵੀ ਪੜ੍ਹੋ: Punjab News: 'ਆਪ' ਸਰਕਾਰ ਦਾ ਦਾਅਵਾ, ਸਿਰਫ 8 ਮਹੀਨਿਆਂ ਦੌਰਾਨ ਹੀ 21,000 ਨੌਕਰੀਆਂ, ਅੱਜ ਵੀ ਸੀਐਮ ਮਾਨ ਵੰਡਣਗੇ ਨਿਯੁਕਤੀ ਪੱਤਰ

ਵੀਡੀਓ ਨੂੰ ਮਿਲੇ 17 ਮਿਲੀਅਨ ਵਿਊਜ਼ 

ਦੂਜੇ ਪਾਸੇ, ਕੁਝ ਯੂਜ਼ਰਸ ਦਾ ਕਹਿਣਾ ਹੈ ਕਿ ਇਹ ਸਸਤੀਆਂ ਦਵਾਈਆਂ ਲੈਣ ਦਾ ਨਤੀਜਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 1.7 ਕਰੋੜ ਅਤੇ 5 ਲੱਖ 38 ਹਜ਼ਾਰ ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਵੀਡੀਓ ਨੂੰ upendrakuma1983 ਨਾਮ ਦੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਮੌਜੂਦਾ ਸਮੇਂ 'ਚ ਇੰਸਟਾਗ੍ਰਾਮ 'ਤੇ ਰੀਲਸ ਬਣਾਉਣ ਦਾ ਕ੍ਰੇਜ਼ ਨੌਜਵਾਨਾਂ ਦੇ ਸਿਰ 'ਤੇ ਇੰਨਾ ਜ਼ਿਆਦਾ ਹੈ ਕਿ ਕੋਈ ਵੀ ਆਪਣੇ ਨੁਕਸਾਨ ਵੱਲ ਨਹੀਂ ਦੇਖ ਰਿਹਾ।

ਟਾਪ ਹੈਡਲਾਈਨ

FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget