ਪੜਚੋਲ ਕਰੋ

Passport: ਜੇਕਰ ਤੁਸੀਂ ਘਰ ਬੈਠਿਆਂ ਬਣਵਾਉਣਾ ਚਾਹੁੰਦੇ ਪਾਸਪੋਰਟ, ਤਾਂ ਇੱਥੇ ਜਾਣੋ ਖੁਦ ਅਪਲਾਈ ਕਰਨ ਦਾ ਤਰੀਕਾ

Passport: ਜੇਕਰ ਤੁਸੀਂ ਘਰ ਬੈਠਿਆਂ ਹੀ ਪਾਸਪੋਰਟ ਬਣਾਉਣਾ ਚਾਹੁੰਦੇ ਹੋ, ਤਾਂ ਤੁਸੀਂ ਐਮ ਪਾਸਪੋਰਟ ਸੇਵਾ ਐਪ ਰਾਹੀਂ ਆਸਾਨੀ ਨਾਲ ਅਪਲਾਈ ਕਰ ਸਕਦੇ ਹੋ। ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਐਪ ਰਾਹੀਂ ਤੁਸੀਂ ਆਪਣੇ ਆਧਾਰ ਕਾਰਡ ਦੀ ਮਦਦ ਨਾਲ ਹੀ ਪਾਸਪੋਰਟ ਲਈ ਅਪਲਾਈ ਕਰ ਸਕਦੇ ਹੋ।

Passport: ਜੇਕਰ ਤੁਹਾਨੂੰ ਭਾਰਤ ਤੋਂ ਬਾਹਰ ਕਿਤੇ ਵੀ ਸਬੂਤ ਦੇਣਾ ਹੋਵੇ ਕਿ ਤੁਸੀਂ ਭਾਰਤੀ ਨਾਗਰਿਕ ਹੋ, ਤਾਂ ਤੁਹਾਡੇ ਕੋਲ ਭਾਰਤੀ ਪਾਸਪੋਰਟ ਹੋਣਾ ਸਭ ਤੋਂ ਜ਼ਰੂਰੀ ਹੈ। ਭਾਵ, ਭਾਰਤ ਵਿੱਚ ਤੁਹਾਡੇ ਕੋਲ ਕਿੰਨੇ ਵੀ ਵੈਧ ਦਸਤਾਵੇਜ਼ ਹੋਣ, ਦੇਸ਼ ਤੋਂ ਬਾਹਰ ਜਾਣ ਲਈ ਤੁਹਾਡੇ ਕੋਲ ਸਭ ਤੋਂ ਮਹੱਤਵਪੂਰਨ ਦਸਤਾਵੇਜ਼ ਪਾਸਪੋਰਟ ਹੋਣਾ ਚਾਹੀਦਾ ਹੈ। ਅਜਿਹੀ ਸਥਿਤੀ ਵਿੱਚ, ਪਾਸਪੋਰਟ ਹਰ ਵਿਅਕਤੀ ਲਈ ਸਭ ਤੋਂ ਮਹੱਤਵਪੂਰਨ ਦਸਤਾਵੇਜ਼ ਹੁੰਦਾ ਹੈ। ਆਓ ਜਾਣਦੇ ਹਾਂ ਇਹ ਪਾਸਪੋਰਟ ਤੁਸੀਂ ਘਰ ਬੈਠੇ ਕਿਵੇਂ ਬਣਵਾ ਸਕਦੇ ਹੋ।

ਸਿਰਫ ਇੰਨੀ ਲੱਗਦੀ ਫੀਸ

ਜੇਕਰ ਤੁਸੀਂ ਘਰ ਬੈਠੇ ਹੀ ਪਾਸਪੋਰਟ ਬਣਾਉਣਾ ਚਾਹੁੰਦੇ ਹੋ, ਤਾਂ ਤੁਸੀਂ ਆਸਾਨੀ ਨਾਲ mPassport Seva ਐਪ ਰਾਹੀਂ ਅਪਲਾਈ ਕਰ ਸਕਦੇ ਹੋ। ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਐਪ ਰਾਹੀਂ ਤੁਸੀਂ ਆਪਣੇ ਆਧਾਰ ਕਾਰਡ ਦੀ ਮਦਦ ਨਾਲ ਹੀ ਪਾਸਪੋਰਟ ਲਈ ਅਪਲਾਈ ਕਰ ਸਕਦੇ ਹੋ। ਫੀਸ ਦੀ ਗੱਲ ਕਰੀਏ ਤਾਂ ਪਾਸਪੋਰਟ ਬਣਵਾਉਣ ਲਈ ਤੁਹਾਨੂੰ 1500 ਰੁਪਏ ਫੀਸ ਦੇਣੀ ਪੈਂਦੀ ਹੈ।

ਤੁਹਾਨੂੰ ਇਹ ਪੈਸੇ ਆਨਲਾਈਨ ਹੀ ਅਦਾ ਕਰਨੇ ਪੈਣਗੇ। ਇੱਥੋਂ ਅਪਲਾਈ ਕਰਨ ਤੋਂ ਬਾਅਦ, ਤੁਹਾਡੀ ਇੱਕ ਵਾਰ ਪੁਲਿਸ ਵੈਰੀਫਿਕੇਸ਼ਨ ਹੋਵੇਗੀ, ਜਿਸ ਤੋਂ ਬਾਅਦ ਤੁਹਾਡਾ ਪਾਸਪੋਰਟ ਆਪਣੇ ਆਪ ਜਨਰੇਟ ਹੋ ਜਾਵੇਗਾ ਅਤੇ ਤੁਹਾਡੇ ਪਤੇ 'ਤੇ ਭੇਜਿਆ ਜਾਵੇਗਾ।

Step By Step ਪ੍ਰੋਸੈਸ

ਸਭ ਤੋਂ ਪਹਿਲਾਂ ਤੁਹਾਨੂੰ ਆਪਣੇ ਮੋਬਾਈਲ ਵਿੱਚ mPassport ਸੇਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਤੋਂ ਬਾਅਦ ਤੁਹਾਨੂੰ ਇਸ ਐਪ ਵਿੱਚ ਆਪਣੇ ਆਪ ਨੂੰ ਰਜਿਸਟਰ ਕਰਨਾ ਹੋਵੇਗਾ। ਇਸ ਦੇ ਲਈ ਤੁਹਾਨੂੰ ਨਵੇਂ ਯੂਜ਼ਰ ਰਜਿਸਟ੍ਰੇਸ਼ਨ ਲਿੰਕ 'ਤੇ ਕਲਿੱਕ ਕਰਨਾ ਹੋਵੇਗਾ। ਇਸ ਪ੍ਰਕਿਰਿਆ ਤੋਂ ਬਾਅਦ ਤੁਹਾਨੂੰ ਆਪਣੇ ਪਤੇ ਦੇ ਸਬੂਤ ਦੇ ਆਧਾਰ 'ਤੇ ਆਪਣੇ ਨਜ਼ਦੀਕੀ ਪਾਸਪੋਰਟ ਦਫਤਰ ਦੀ ਚੋਣ ਕਰਨੀ ਪਵੇਗੀ।

ਇਸ ਦੀ ਚੋਣ ਕਰਦੇ ਸਮੇਂ ਇਸ ਗੱਲ ਦਾ ਖਾਸ ਧਿਆਨ ਰੱਖੋ ਕਿ ਤੁਸੀਂ ਜਿਸ ਸੂਬੇ ਦੇ ਹੋ ਪਾਸਪੋਰਟ ਦਫਤਰ ਵੀ ਉਸੇ ਸੂਬੇ ਦਾ ਹੋਣਾ ਚਾਹੀਦਾ ਹੈ। ਇਦਾਂ ਕਦੇ ਨਾ ਕਰਿਓ ਤੁਸੀਂ ਨੋਇਡਾ ਵਿੱਚ ਰਹਿ ਰਹੇ ਹੋ ਅਤੇ ਪਾਸਪੋਰਟ ਦਫਤਰ ਦਿੱਲੀ ਦਾ ਚੁਣ ਲਓ।

ਇਹ ਵੀ ਪੜ੍ਹੋ: Divorce: ਕੀ ਤਲਾਕ ਤੋਂ ਬਾਅਦ ਪਤਨੀ ਨੂੰ ਗੁਜ਼ਾਰਾ ਭੱਤਾ ਦੇਣਾ ਜ਼ਰੂਰੀ... ਕਿਸੇ ਦੀ ਕਮਾਈ ਹੋਵੇ ਘੱਟ ਤਾਂ ਕੀ ਹੋਵੇਗਾ?

ਇਸ ਤੋਂ ਬਾਅਦ ਇੱਥੇ ਨਾਮ, ਜਨਮ ਮਿਤੀ, ਈਮੇਲ ਆਈਡੀ ਆਦਿ ਵਰਗੀਆਂ ਚੀਜ਼ਾਂ ਦਰਜ ਕਰੋ। ਫਿਰ ਯੂਨੀਕ ਲੌਗਇਨ ਆਈਡੀ ਦਰਜ ਕਰੋ। ਤੁਸੀਂ ਇਸ ਵਿੱਚ ਈਮੇਲ ਆਈਡੀ ਵੀ ਜੋੜ ਸਕਦੇ ਹੋ। ਅਜਿਹਾ ਕਰਨ ਤੋਂ ਬਾਅਦ, ਇੱਕ ਸਟ੍ਰੋਂਗ ਪਾਸਵਰਡ ਬਣਾਓ। ਫਿਰ ਸਿਕਿਊਰਿਟੀ ਵਾਲੇ ਸਵਾਲ ਅਤੇ ਜਵਾਬ ਚੁਣੋ।

ਤਾਂ ਜੋ ਜੇਕਰ ਤੁਸੀਂ ਪਾਸਵਰਡ ਭੁੱਲ ਜਾਂਦੇ ਹੋ, ਤਾਂ ਤੁਸੀਂ ਇਸਨੂੰ ਮੁੜ ਪ੍ਰਾਪਤ ਕਰ ਸਕਦੇ ਹੋ। ਇਸ ਤੋਂ ਬਾਅਦ ਕੈਪਚਾ ਕੋਡ ਦਰਜ ਕਰੋ ਅਤੇ ਫਿਰ ਸਬਮਿਟ ਬਟਨ 'ਤੇ ਕਲਿੱਕ ਕਰੋ। ਜਿਵੇਂ ਹੀ ਤੁਸੀਂ ਇਸ ਪ੍ਰਕਿਰਿਆ ਨੂੰ ਕਰਦੇ ਹੋ। ਪਾਸਪੋਰਟ ਦਫਤਰ ਦੁਆਰਾ ਤੁਹਾਡੇ ਈਮੇਲ ਪਤੇ 'ਤੇ ਇੱਕ ਵੈਰੀਫਿਕੇਸ਼ਨ ਲਿੰਕ ਭੇਜਿਆ ਜਾਵੇਗਾ। ਜਿਵੇਂ ਹੀ ਤੁਸੀਂ ਇਸ ਵੈਰੀਫਿਕੇਸ਼ਨ ਲਿੰਕ 'ਤੇ ਕਲਿੱਕ ਕਰਦੇ ਹੋ, ਤੁਹਾਨੂੰ ਇੱਕ ਨਵੇਂ ਵੈਬਪੇਜ 'ਤੇ ਰੀਡਾਇਰੈਕਟ ਕੀਤਾ ਜਾਵੇਗਾ ਅਤੇ ਫਿਰ ਤੁਹਾਨੂੰ ਤਸਦੀਕ ਲਈ ਲੌਗਇਨ ਆਈਡੀ ਦਰਜ ਕਰਨ ਲਈ ਕਿਹਾ ਜਾਵੇਗਾ।

ਖਾਤੇ ਦੀ ਪੁਸ਼ਟੀ ਹੋਣ ਤੋਂ ਬਾਅਦ ਤੁਹਾਨੂੰ ਐਪ ਨੂੰ ਬੰਦ ਕਰਨਾ ਹੋਵੇਗਾ ਅਤੇ ਦੁਬਾਰਾ ਲੌਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਮੌਜੂਦਾ Existing User ਟੈਬ ਦੇ ਲਿੰਕ 'ਤੇ ਕਲਿੱਕ ਕਰਨਾ ਹੋਵੇਗਾ। ਫਿਰ ਤੁਹਾਨੂੰ ਲਾਗਇਨ ਆਈਡੀ, ਪਾਸਵਰਡ ਅਤੇ ਕੈਪਚਾ ਕੋਡ ਦਰਜ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਅਪਲਾਈ ਫਾਰ ਫਰੈਸ਼ ਪਾਸਪੋਰਟ 'ਤੇ ਕਲਿੱਕ ਕਰਨਾ ਹੋਵੇਗਾ।

ਇਸ ਤੋਂ ਬਾਅਦ, ਪੁੱਛੀ ਗਈ ਜਾਣਕਾਰੀ ਭਰੋ ਅਤੇ ਐਪ 'ਤੇ ਦੱਸੀ ਪ੍ਰਕਿਰਿਆ ਦਾ ਪਾਲਣ ਕਰੋ। ਅੰਤ ਵਿੱਚ ਫੀਸਾਂ ਦਾ ਭੁਗਤਾਨ ਕਰੋ ਅਤੇ ਅਪਾਇੰਟਮੈਂਟ ਫਿਕਸ ਕਰੋ। ਇਸ ਤੋਂ ਬਾਅਦ ਪਾਸਪੋਰਟ ਕੇਂਦਰ ਜਾ ਕੇ ਡਾਕਿਊਮੈਂਟਸ ਵੈਰੀਫਾਈ ਕਰਵਾਓ।

ਇਹ ਵੀ ਪੜ੍ਹੋ: Password: ਭਾਰਤੀਆਂ ਲਈ ਬੂਰੀ ਖਬਰ! ਕੀ ਤੁਸੀਂ ਵੀ ਫੋਨ 'ਚ ਲਾ ਰਹੇ ਇਹ ਪਾਸਵਰਡ, ਦੇਖੋ ਪੂਰੀ ਲਿਸਟ

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Embed widget