ਪੜਚੋਲ ਕਰੋ

Video: ਬਜ਼ੁਰਗ ਨੇ ਗਰਮੀ ਤੋਂ ਬਚਾਅ ਲਈ ਕੱਢਿਆ ਨਵਾਂ ਜੁਗਾੜ, ਸਿਰ ‘ਤੇ ਲਾਇਆ ਸੋਲਰ ਫੈਨ

Jugaad Viral Video: ਸੋਸ਼ਲ ਮੀਡੀਆ (Social Media) 'ਤੇ ਹਰ ਰੋਜ਼ ਅਸੀਂ ਦੇਖਦੇ ਹਾਂ ਕਿ ਕੋਈ ਨਾ ਕੋਈ ਵਿਅਕਤੀ ਆਪਣੇ ਔਖੇ ਕੰਮ ਨੂੰ ਆਸਾਨ ਬਣਾਉਣ ਲਈ ਕਿਸੇ ਨਾ ਕਿਸੇ ਤਰ੍ਹਾਂ ਦਾ ਕੋਈ ਅਨੋਖਾ ਜੁਗਾੜ (Jugaad) ਕਰਦਾ ਹੈ।

Jugaad Viral Video: ਸੋਸ਼ਲ ਮੀਡੀਆ (Social Media) 'ਤੇ ਹਰ ਰੋਜ਼ ਅਸੀਂ ਦੇਖਦੇ ਹਾਂ ਕਿ ਕੋਈ ਨਾ ਕੋਈ ਵਿਅਕਤੀ ਆਪਣੇ ਔਖੇ ਕੰਮ ਨੂੰ ਆਸਾਨ ਬਣਾਉਣ ਲਈ ਕਿਸੇ ਨਾ ਕਿਸੇ ਤਰ੍ਹਾਂ ਦਾ ਕੋਈ ਅਨੋਖਾ ਜੁਗਾੜ (Jugaad) ਕਰਦਾ ਹੈ। ਅਜਿਹੇ ਅਨੋਖੇ ਜੁਗਾੜਾਂ ਦੀ ਕੁਝ ਲੋਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਦਿੰਦੇ ਹਨ, ਜੋ ਤੇਜ਼ੀ ਨਾਲ ਵਾਇਰਲ (Viral Video) ਹੋਣ ਲੱਗਦੇ ਹਨ।

ਹਾਲ ਹੀ 'ਚ ਇੱਕ ਬਜ਼ੁਰਗ ਨੇ ਗਰਮੀ ਤੋਂ ਛੁਟਕਾਰਾ ਪਾਉਣ ਲਈ ਅਨੋਖਾ ਜੁਗਾੜ ਕੀਤਾ ਹੈ, ਜਿਸ ਨੂੰ ਦੇਖ ਕੇ ਚੰਗੇ ਇੰਜਨੀਅਰਾਂ ਦੇ ਦਿਮਾਗ ਵੀ ਇੱਕ ਵਾਰ ਤਾਂ ਚੱਕਰ ਖਾ ਗਏ। ਵੀਡੀਓ 'ਚ ਨਜ਼ਰ ਆ ਰਿਹਾ ਬਜ਼ੁਰਗ ਵਿਅਕਤੀ ਸਿਰ 'ਤੇ ਬੰਨ੍ਹੇ ਹੋਏ ਕੱਪੜੇ 'ਤੇ ਹੈਲਮੇਟ ਪਾ ਕੇ ਪੱਖਾ ਲਟਕਾਉਂਦਾ ਨਜ਼ਰ ਆ ਰਿਹਾ ਹੈ, ਜੋ ਚੱਲ ਰਿਹਾ ਹੈ ਅਤੇ ਕੰਮ ਕਰ ਰਿਹਾ ਹੈ। ਇਸ ਪੱਖੇ ਨੂੰ ਚਲਾਉਣ ਲਈ ਇੱਕ ਬਜ਼ੁਰਗ ਵਿਅਕਤੀ ਸੂਰਜੀ ਊਰਜਾ ਦੀ ਵਰਤੋਂ ਕੀਤੀ ਹੈ।

ਹੈਲਮੇਟ 'ਤੇ ਸੋਲਰ ਫੈਨ ਫਿੱਟ ਕੀਤਾ 

ਵੀਡੀਓ 'ਚ ਵਿਅਕਤੀ ਦੇ ਹੈਲਮੇਟ 'ਤੇ ਪੱਖੇ ਦੇ ਨਾਲ ਹੀ ਸੋਲਰ ਪਲੇਟ ਦਿਖਾਈ ਦੇ ਰਹੀ ਹੈ, ਜਿਸ ਨਾਲ ਪੱਖਾ ਚਲਾਉਣ ਲਈ ਬਿਜਲੀ ਪੈਦਾ ਕੀਤੀ ਜਾ ਰਹੀ ਹੈ। ਫਿਲਹਾਲ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਸ਼ੇਅਰ ਕੀਤਾ ਗਿਆ ਹੈ। ਜਿਸ ਨੂੰ ਦੇਖ ਕੇ ਯੂਜ਼ਰਸ ਦੇ ਹੋਸ਼ ਉੱਡਦੇ ਨਜ਼ਰ ਆ ਰਹੇ ਹਨ।

ਜੁਗਾੜ ਹੋਇਆ ਵਾਇਰਲ

ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਕਰੋੜਾਂ ਵਿਊਜ਼ ਮਿਲ ਚੁੱਕੇ ਹਨ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹੈਰਾਨ ਹੋ ਕੇ ਯੂਜ਼ਰਸ ਆਪਣੀਆਂ ਮਜ਼ਾਕੀਆ ਪ੍ਰਤੀਕਿਰਿਆਵਾਂ ਦਿੰਦੇ ਨਜ਼ਰ ਆ ਰਹੇ ਹਨ। ਇਕ ਯੂਜ਼ਰ ਦਾ ਕਹਿਣਾ ਹੈ ਕਿ 'ਇਹ ਤਕਨੀਕ ਭਾਰਤ ਤੋਂ ਬਾਹਰ ਨਹੀਂ ਜਾਣੀ ਚਾਹੀਦੀ'। ਤਾਂ ਦੂਜੇ ਪਾਸੇ ਕਿਸੇ ਹੋਰ ਨੇ ਬਜ਼ੁਰਗ ਨੂੰ ‘ਟੈਕਨੀਕਲ ਬਾਬਾ’ ਕਿਹਾ ਹੈ। ਇੱਕ ਹੋਰ ਨੇ ਤਾਂ ਬਜ਼ੁਰਗ ਨੂੰ ‘ਅਜੂਬਾ ਬਾਬਾ’ ਵੀ ਕਹਿ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026

ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ

Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ED ਨੇ ਪੰਜਾਬ ਦੇ ਸੱਤ ਅਫਸਰਾਂ ਨੂੰ ਕੀਤਾ ਤਲਬ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ SSP ਵੀ ਸ਼ਾਮਲ; ਭੁੱਲਰ ਕੇਸ 'ਚ ਵੀ ਹੋਵੇਗੀ ਪੁੱਛਗਿੱਛ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਨਵੰਬਰ 2026
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
ਪੰਜਾਬ-ਚੰਡੀਗੜ੍ਹ 'ਚ ਚੱਲਣਗੀਆਂ ਤੇਜ਼ ਹਵਾਵਾਂ, ਚੱਲਣਗੀਆਂ ਤੇਜ਼ ਹਵਾਵਾਂ; ਅਗਲੇ ਦਿਨਾਂ 'ਚ ਹੋਰ ਵਧੇਗੀ ਠੰਡ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Punjab Weather Update : ਪੰਜਾਬ 'ਚ ਕੱਲ੍ਹ ਕਿਹੋ ਜਿਹਾ ਰਹੇਗਾ ਮੌਸਮ? IMD ਨੇ ਦਿੱਤਾ ਵੱਡਾ ਅਪਡੇਟ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?

KBC Controversy :  ਸੰਗਰੂਰ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਦੇ ਸਵਾਲ 'ਤੇ ਇਤਰਾਜ਼

Punjab BJP : ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਬਣਾਈ ਨਵੀਂ ਕਮੇਟੀ, ਦਲ-ਬਦਲੀਆਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ

Embed widget