ਪੜਚੋਲ ਕਰੋ

Viral News: ਕੋਰੋਨਾ ਵਾਇਰਸ ਬਣ ਗਿਆ ਪੇਟ ਦਾ ਕੀੜਾ! ਹੁਣ ਲੋਕਾਂ ਦੇ ਪਾਚਨ ਤੰਤਰ 'ਤੇ ਕਰ ਰਿਹਾ ਹਮਲਾ

Viral News: 2019 ਤੋਂ ਬਾਅਦ ਕੋਰੋਨਾ ਨੇ ਇੱਕ ਵਾਰ ਫਿਰ ਸ਼ੁਰੂਆਤੀ ਪੜਾਅ ਵਰਗੇ ਲੱਛਣ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਜਦੋਂ ਅਜਿਹਾ ਲੱਗ ਰਿਹਾ ਸੀ ਕਿ ਕੋਰੋਨਾ ਦਾ ਖਾਤਮਾ ਹੋ ਗਿਆ ਹੈ, ਤਾਂ ਅਚਾਨਕ ਇਸ ਦੇ ਕੇਸ ਫਿਰ ਤੋਂ ਵਧਣ ਲੱਗੇ...

Viral News: 2023 ਵਿੱਚ ਲੋਕਾਂ ਨੇ ਮਹਿਸੂਸ ਕਰਨਾ ਸ਼ੁਰੂ ਕਰ ਦਿੱਤਾ ਕਿ ਕੋਰੋਨਾ ਦੇ ਮਾਮਲੇ ਘੱਟ ਗਏ ਹਨ। ਵੈਕਸੀਨ ਨੇ ਆਪਣਾ ਅਸਰ ਦਿਖਾਇਆ ਹੈ। ਵਾਇਰਸ 'ਤੇ ਕਾਬੂ ਪਾ ਲਿਆ ਗਿਆ ਹੈ। ਪਰ ਜਿਵੇਂ ਹੀ ਸਾਲ ਖ਼ਤਮ ਹੋਣ ਲੱਗਾ, ਅਚਾਨਕ ਚੀਨ ਵਿੱਚ ਇੱਕ ਰਹੱਸਮਈ ਬਿਮਾਰੀ ਫੈਲਣ ਦੀ ਖ਼ਬਰ ਆਈ, ਇਹ ਵੀ ਨਿਮੋਨੀਆ ਦਾ ਇੱਕ ਨਵਾਂ ਰੂਪ ਦੱਸਿਆ ਗਿਆ। ਹਸਪਤਾਲਾਂ ਵਿੱਚ ਉਹੀ ਹਾਲਾਤ ਦੇਖੇ ਗਏ ਜੋ 2019 ਵਿੱਚ ਸਨ, ਜਦੋਂ ਕੋਰੋਨਾ ਫੈਲਣਾ ਸ਼ੁਰੂ ਹੋਇਆ ਸੀ।

ਸਾਲ 2023 ਦੇ ਅੰਤ ਵਿੱਚ ਕੋਰੋਨਾ ਦੇ ਮਾਮਲੇ ਅਚਾਨਕ ਕਾਫ਼ੀ ਵਧਣੇ ਸ਼ੁਰੂ ਹੋ ਗਏ। ਕਈ ਦੇਸ਼ਾਂ ਨੇ ਇਸ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਹੈ। ਇਸ ਵਿੱਚ ਭਾਰਤ ਵੀ ਸ਼ਾਮਿਲ ਹੈ। ਪਰ ਹਾਲ ਹੀ ਵਿੱਚ ਕੋਰੋਨਾ ਨੂੰ ਲੈ ਕੇ ਮਾਹਿਰਾਂ ਵੱਲੋਂ ਕੀਤੇ ਗਏ ਨਵੇਂ ਦਾਅਵਿਆਂ ਨੂੰ ਦੇਖਦੇ ਹੋਏ ਲੋਕਾਂ ਦੀ ਚਿੰਤਾ ਕਾਫੀ ਵੱਧ ਗਈ ਹੈ। ਨਵੇਂ ਕੇਸਾਂ ਤੋਂ ਇਕੱਠੇ ਕੀਤੇ ਅੰਕੜਿਆਂ ਮੁਤਾਬਕ ਕੋਰੋਨਾ ਹੁਣ ਜ਼ੁਕਾਮ ਅਤੇ ਖੰਘ ਦੀ ਬਜਾਏ ਲੋਕਾਂ ਦੇ ਪੇਟ 'ਤੇ ਹਮਲਾ ਕਰ ਰਿਹਾ ਹੈ।

ਵਿਗਿਆਨੀਆਂ ਮੁਤਾਬਕ ਕੋਰੋਨਾ ਦਾ ਇਹ ਨਵਾਂ ਸਟ੍ਰੇਨ ਲੋਕਾਂ ਦੇ ਘਰਾਂ 'ਚੋਂ ਨਿਕਲਣ ਵਾਲੇ ਗੰਦੇ ਪਾਣੀ 'ਚ ਪਾਇਆ ਗਿਆ ਹੈ। ਯਾਨੀ ਕਿ ਇਹ ਸਟ੍ਰੇਨ ਲੋਕਾਂ ਦੇ ਪਾਟੀ ਰਾਹੀਂ ਬਾਹਰ ਆ ਰਿਹਾ ਹੈ। ਅਜਿਹਾ ਪਹਿਲਾਂ ਨਹੀਂ ਹੋਇਆ ਸੀ। ਇਸ ਨਵੀਂ ਖੋਜ ਤੋਂ ਸਪੱਸ਼ਟ ਹੈ ਕਿ ਕੋਰੋਨਾ ਹੁਣ ਸਾਹ ਪ੍ਰਣਾਲੀ ਦੀ ਬਜਾਏ ਲੋਕਾਂ ਦੀ ਪਾਚਨ ਪ੍ਰਣਾਲੀ 'ਤੇ ਹਮਲਾ ਕਰ ਰਿਹਾ ਹੈ। ਹੁਣ ਤੱਕ ਯੂਰਪ ਵਿੱਚ ਇਸਦੀ ਪੁਸ਼ਟੀ ਹੋ ​​ਚੁੱਕੀ ਹੈ। ਦੂਜੇ ਦੇਸ਼ਾਂ 'ਚ ਵੀ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਾਹਿਰ ਪ੍ਰਭਾਵਿਤ ਲੋਕਾਂ ਦੇ ਪਾਚਨ ਤੰਤਰ ਦੀ ਜਾਂਚ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: Viral News: ਇਹੈ ਦੁਨੀਆ ਦੀ ਸਭ ਤੋਂ ਸਟ੍ਰਾਂਗ ​​ਕੌਫੀ, ਡੱਬੇ 'ਤੇ ਲਿਖੀ ਇਹੈ ਚੇਤਾਵਨੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Viral News: ਆਦਮੀ ਨੂੰ ਜ਼ਿੰਦਾ ਨਿਗਲਣਾ ਆਏ ਅਜਗਰ ਨੂੰ ਵਿਅਕਤੀ ਨੇ ਕੱਚਾ ਚਬਾਇਆ ਅਤੇ ਫਿਰ ਤੰਦੂਰ ਵਿੱਚ ਪਕਾਇਆ

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

Embed widget