ਪੜਚੋਲ ਕਰੋ

ਫੇਮਸ ਇਨਫਲੂਏਂਸਰ ਦਾ MMS ਲੀਕ, ਇਤਰਾਜ਼ਯੋਗ ਹਾਲਤ 'ਚ ਆਈ ਨਜ਼ਰ! ਦਿੱਤੀ ਸਫ਼ਾਈ

MMS Leak : ਇਸ ਮਾਮਲੇ 'ਚ ਵੀ ਅਜਿਹਾ ਹੀ ਦੇਖਣ ਨੂੰ ਮਿਲਿਆ, ਯੂਜ਼ਰਜ਼ ਨੇ ਇਸ ਮਾਮਲੇ 'ਚ ਵੀ ਆਪਣੀ ਪ੍ਰਤੀਕਿਰਿਆ ਦੇਣ 'ਚ ਕੋਈ ਕਸਰ ਨਹੀਂ ਛੱਡੀ।

ਮਸ਼ਹੂਰ ਸੋਸ਼ਲ ਮੀਡੀਆ ਇਨਫਲੂਏਂਸਰ ਤੇ ਯੂਟਿਊਬਰ ਸੋਨਾ ਡੇ (Sona Dey) ਵਿਵਾਦਾਂ 'ਚ ਘਿਰਦੀ ਨਜ਼ਰ ਆ ਰਹੀ ਹੈ, ਉਸਦਾ ਇਕ ਕਥਿਤ MMS ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣਾ ਸ਼ੁਰੂ ਹੋ ਗਿਆ। ਇਹ ਵੀਡੀਓ ਜਿਸ ਵਿਚ ਸੋਨਾ ਕਥਿਤ ਤੌਰ 'ਤੇ ਇਤਰਾਜ਼ਯੋਗ ਹਾਲਤ 'ਚ ਨਜ਼ਰ ਆ ਰਹੀ ਹੈ। ਤੇਜ਼ੀ ਨਾਲ ਵਾਇਰਲ ਹੋ ਰਹੀ ਇਸ ਵੀਡੀਓ ਨੇ ਉਸ ਦੇ ਪੈਰੋਕਾਰਾਂ ਤੇ ਆਮ ਲੋਕਾਂ 'ਚ ਬਹੁਤ ਉਤਸੁਕਤਾ ਤੇ ਚਿੰਤਾ ਪੈਦਾ ਕਰ ਦਿੱਤੀ ਹੈ।

ਇੰਟਰਨੈੱਟ 'ਤੇ ਯੂਜ਼ਰਜ਼ ਹਮੇਸ਼ਾ ਅਜਿਹੀਆਂ ਵਾਇਰਲ ਵੀਡੀਓਜ਼ 'ਤੇ ਪ੍ਰਤੀਕਿਰਿਆ ਦੇਣ ਤੋਂ ਪਿੱਛੇ ਨਹੀਂ ਹਟਦੇ। ਇਸ ਮਾਮਲੇ 'ਚ ਵੀ ਅਜਿਹਾ ਹੀ ਦੇਖਣ ਨੂੰ ਮਿਲਿਆ, ਯੂਜ਼ਰਜ਼ ਨੇ ਇਸ ਮਾਮਲੇ 'ਚ ਵੀ ਆਪਣੀ ਪ੍ਰਤੀਕਿਰਿਆ ਦੇਣ 'ਚ ਕੋਈ ਕਸਰ ਨਹੀਂ ਛੱਡੀ। ਨਾਲ ਹੀ ਸੋਸ਼ਲ ਮੀਡੀਆ ਯੂਜ਼ਰਜ਼ ਨੇ ਇਸ ਵੀਡੀਓ ਦੀ ਪ੍ਰਮਾਣਿਕਤਾ ਨੂੰ ਲੈ ਕੇ ਕਿਆਸਅਰਾਈਆਂ ਤੇਜ਼ ਕਰ ਦਿੱਤੀਆਂ ਹਨ।

ਵੀਡੀਓ ਦੇ ਲੀਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਜ਼ ਵਿਚਾਲੇ ਕਈ ਸਵਾਲ ਖੜ੍ਹੇ ਹੋ ਗਏ ਹਨ। ਜਿਵੇਂ- ਕੀ ਇਹ ਸੱਚਮੁੱਚ ਸੋਨਾ ਡੇ ਦੀ ਹਰਕਤ ਸੀ? ਜਾਂ ਇਹ ਡਿਜੀਟਲ ਹੇਰਫੇਰ ਹੈ? ਵੀਡੀਓ ਨੂੰ ਲੈ ਕੇ ਕਈ ਸਵਾਲ ਉਠਾਏ ਗਏ ਤੇ ਕਿਆਸਅਰਾਈਆਂ ਵੀ ਲਗਾਈਆਂ ਜਾਣ ਲੱਗੀਆਂ।

ਕੌਣ ਹੈ ਸੋਨਾ ਡੇ?
ਸੋਸ਼ਲ ਮੀਡੀਆ 'ਤੇ ਲੀਕ ਹੋਈ MMS ਕਲਿੱਪ (Youtuber Sona Dey MMS Leaked) ਮਸ਼ਹੂਰ YouTuber ਅਤੇ ਪ੍ਰਭਾਵਕ ਸੋਨਾ ਡੇ ਦੀ ਹੈ। ਸੋਨਾ ਡੇ ਸੋਸ਼ਲ ਮੀਡੀਆ 'ਤੇ ਕਾਫੀ ਮਸ਼ਹੂਰ ਹੈ ਅਤੇ ਉਸ ਦੀਆਂ ਵੀਡੀਓਜ਼ ਅਕਸਰ ਇੰਟਰਨੈੱਟ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਪਰ ਇਸ ਵਾਰ ਉਹ ਆਪਣੇ ਇਤਰਾਜ਼ਯੋਗ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ 'ਚ ਆ ਗਈ ਹੈ।

ਵਾਇਰਲ ਵੀਡੀਓ 'ਤੇ ਸੋਨਾ ਡੇ ਨੇ ਦਿੱਤੀ ਪ੍ਰਤੀਕਿਰਿਆ
ਸੋਨਾ ਡੇ ਨੇ ਇੰਟਰਨੈੱਟ 'ਤੇ ਲੀਕ ਹੋਏ ਆਪਣੇ ਐਮਐਮਐਸ ਨੂੰ ਲੈ ਕੇ ਆਪਣੀ ਚੁੱਪੀ ਤੋੜੀ ਤੇ ਕਿਹਾ ਹੈ ਕਿ ਇਹ ਵੀਡੀਓ ਕਿਸੇ ਨੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਬਣਾਇਆ ਹੈ ਤੇ ਵਾਇਰਲ ਕੀਤਾ ਹੈ। ਸੋਨਾ ਨੇ ਕਿਹਾ, 'ਇਹ ਵੀਡੀਓ ਮੇਰੀ ਨਹੀਂ ਹੈ ਤੇ ਕਿਸੇ ਨੇ ਮੈਨੂੰ ਬਦਨਾਮ ਕਰਨ ਲਈ ਬਣਾਇਆ ਹੈ। ਵੀਡੀਓ 'ਚ ਨਜ਼ਰ ਆ ਰਹੀ ਲੜਕੀ ਉਹ ਨਹੀਂ ਹੈ।' ਉਸ ਦੇ ਪੈਰੋਕਾਰਾਂ ਤੇ ਆਮ ਲੋਕਾਂ 'ਚ ਬਹੁਤ ਉਤਸੁਕਤਾ ਤੇ ਚਿੰਤਾ ਪੈਦਾ ਕਰ ਦਿੱਤੀ ਹੈ।

ਟਾਪ ਹੈਡਲਾਈਨ

Viral Video: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਦਿਨੇ ਡਿਊਟੀ, ਰਾਤ ਨੂੰ ਇੰਸਟਾ 'ਤੇ LIVE ਹੋ ਅਸ਼ਲੀਲ ਹਰਕਤ ਕਰਦੀ ਸੀ ਸਬ-ਇੰਸਪੈਕਟਰ! ਵੀਡੀਓ ਵਾਇਰਲ ਹੋਣ 'ਤੇ ਮੱਚਿਆ ਹੰਗਾਮਾ...
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Trending  News : ਲੜਕੀ ਪਹਿਲਾਂ ਤਾਂ ਸ਼ਰਮਾਈ, ਫਿਰ ਚੱਕ ਦਿੱਤੀ ਸੰਗ ਸ਼ਰਮ , ਲੋਕ ਵੀ ਰਹਿਗੇ ਹੱਕੇ-ਬੱਕੇ
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget