ਪੜਚੋਲ ਕਰੋ

Video: ਕਿਸਾਨ ਨੇ ਜੁਗਾੜ ਲਾ ਕੇ ਮਿੰਟਾਂ ਚ ਕੀਤੀ ਕਣਕ ਦੀ ਵਾਢੀ, ਕ੍ਰਿਏਟੀਵਿਟੀ ਦੇਖ ਕੇ ਹਰ ਕੋਈ ਹੋਇਆ ਹੈਰਾਨ

Viral Video: ਇਨ੍ਹੀਂ ਦਿਨੀਂ ਜ਼ਿਆਦਾਤਰ ਕਿਸਾਨ ਕਣਕ ਦੀ ਵਾਢੀ ਨੂੰ ਲੈ ਕੇ ਕਾਫੀ ਚਿੰਤਤ ਹਨ। ਉੱਥੇ ਹੀ ਇੱਕ ਕਿਸਾਨ ਆਪਣੀ ਰਚਨਾਤਮਕਤਾ ਨਾਲ ਇੱਕ ਅਨੋਖੇ ਜੁਗਾੜ ਯੰਤਰ ਦੀ ਵਰਤੋਂ ਕਰਕੇ ਬੜੀ ਆਸਾਨੀ ਨਾਲ ਕਣਕ ਦੀ ਵਾਢੀ ਕਰਦਾ ਨਜ਼ਰ ਆਉਂਦਾ ਹੈ।

Jugaad Viral Video: ਵਰਤਮਾਨ ਵਿੱਚ, ਵਿਸ਼ਵ ਤੇਜ਼ੀ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵੱਧ ਰਿਹਾ ਹੈ। ਫਿਰ ਵੀ ਸਾਨੂੰ ਪੇਟ ਭਰਨ ਲਈ ਕਿਸਾਨ ਵੱਲ ਤੱਕਣਾ ਪੈਂਦਾ ਹੈ। ਅਜਿਹੇ 'ਚ ਲਗਾਤਾਰ ਵਧਦੀ ਆਬਾਦੀ ਲਈ ਪੈਦਾਵਾਰ ਕਰਨ ਦੇ ਸਮਰੱਥ ਹੋਣਾ ਵੀ ਕਿਸਾਨਾਂ ਲਈ ਵੱਡੀ ਚੁਣੌਤੀ ਬਣ ਗਿਆ ਹੈ। ਕਿਸਾਨਾਂ ਨੂੰ ਖੇਤਾਂ ਵਿੱਚ ਅਨਾਜ ਉਗਾਉਣ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇਸ ਦੇ ਨਾਲ ਹੀ ਇਸ ਕੰਮ ਨੂੰ ਆਸਾਨ ਬਣਾਉਣ ਲਈ ਵੱਡੀ ਮਸ਼ੀਨਰੀ ਦੀ ਵਰਤੋਂ ਕਰਨੀ ਬਹੁਤ ਮਹਿੰਗੀ ਹੈ। ਜਿਸ ਦਾ ਖਰਚਾ ਛੋਟੇ ਕਿਸਾਨ ਝੱਲਣ ਦੇ ਸਮਰੱਥ ਨਹੀਂ ਹਨ।

ਅਜਿਹੇ 'ਚ ਕੁਝ ਕਿਸਾਨ ਗ਼ਰੀਬ ਹੋਣ ਦੇ ਬਾਵਜੂਦ ਵੀ ਆਪਣੇ ਦਿਮਾਗ਼ ਦੀ ਵਰਤੋਂ ਕਰਕੇ ਸਿਰਜਣਾਤਮਕ ਢੰਗ ਨਾਲ ਮਿਹਨਤ ਦਾ ਕੰਮ ਆਸਾਨੀ ਨਾਲ ਕਰਦੇ ਨਜ਼ਰ ਆਉਂਦੇ ਹਨ। ਇਨ੍ਹੀਂ ਦਿਨੀਂ ਕਣਕ ਦੀ ਵਾਢੀ ਦਾ ਸਮਾਂ ਹੈ। ਅਜਿਹੇ 'ਚ ਦੇਸ਼ ਭਰ 'ਚ ਕਿਸਾਨ ਮਸ਼ੀਨਾਂ ਅਤੇ ਹੱਥਾਂ ਨਾਲ ਖੇਤਾਂ 'ਚ ਮਿਹਨਤ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇੱਕ ਕਿਸਾਨ ਅਜਿਹਾ ਵੀ ਹੈ ਜੋ ਕਿ ਆਪਣੇ ਦਿਮਾਗ ਦੀ ਵਰਤੋਂ ਕਰਕੇ ਬਹੁਤ ਆਸਾਨੀ ਨਾਲ ਅਜਿਹਾ ਕਰਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Indian Railway: ਇਸ ਸ਼ਖਸ ਕਾਰਨ ਟਰੇਨਾਂ 'ਚ ਬਣੇ ਪਖਾਨੇ, 56 ਸਾਲਾਂ ਤੋਂ ਬਿਨਾਂ ਟਾਇਲਟ ਦੇ ਪਟੜੀਆਂ 'ਤੇ ਚੱਲੀ ਟਰੇਨ

ਜੁਗਾੜ ਨਾਲ ਹੋ ਰਹੀ ਕਣਕ ਦੀ ਵਾਢੀ

ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਵਾਇਰਲ ਵੀਡੀਓ ਸ਼ੇਅਰ ਕਰਕੇ ਕਿਸਾਨਾਂ ਨੂੰ ਇਸ ਜੁਗਾੜ ਤਕਨੀਕ ਨੂੰ ਅਪਣਾਉਣ ਲਈ ਕਿਹਾ ਜਾ ਰਿਹਾ ਹੈ। ਵੀਡੀਓ ਨੂੰ @TansuYegen ਨਾਮ ਦੇ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਇੱਕ ਕਿਸਾਨ ਰਵਾਇਤੀ ਖੇਤੀ ਕਰਦੇ ਹੋਏ ਅਤੇ ਇੱਕ ਵਿਸ਼ੇਸ਼ ਮਸ਼ੀਨ ਦੀ ਵਰਤੋਂ ਕਰਕੇ ਕਣਕ ਦੀ ਇੱਕ ਝਟਕੇ ਵਿੱਚ ਵਾਢੀ ਕਰਦੇ ਨਜ਼ਰ ਆ ਰਹੇ ਹਨ। ਜਿਸ ਕਾਰਨ ਉਹ ਖੁਦ ਵੀ ਕਈ ਮਜ਼ਦੂਰਾਂ ਦਾ ਕੰਮ ਆਸਾਨੀ ਨਾਲ ਕਰਦਾ ਨਜ਼ਰ ਆ ਰਿਹਾ ਹੈ।

Between tradition and modernity.
Harvest wheat.😃😃😃 pic.twitter.com/gbv0oaFLyf

— Tansu YEĞEN (@TansuYegen) June 15, 2022

">

ਵੀਡੀਓ ਨੂੰ ਮਿਲੇ 1 ਮਿਲੀਅਨ ਵਿਊਜ਼

ਵਰਤਮਾਨ ਵਿੱਚ, ਇਹ ਵੀਡੀਓ, ਜੋ ਹਰ ਕਿਸੇ ਦਾ ਧਿਆਨ ਖਿੱਚ ਰਹੀ ਹੈ, ਕਿਸਾਨਾਂ ਨੂੰ ਵਾਢੀ ਲਈ ਇੱਕ ਨਵੇਂ ਜੁਗਾੜ ਯੰਤਰ ਦਾ ਵਿਚਾਰ ਦੇ ਰਹੀ ਹੈ। ਜਿਸ ਨੂੰ ਅਪਣਾ ਕੇ ਹਰ ਕੋਈ ਆਸਾਨੀ ਨਾਲ ਫ਼ਸਲ ਦੀ ਕਟਾਈ ਕਰ ਸਕਦਾ ਹੈ। ਅਜਿਹੇ 'ਚ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਰਿਆਂ ਨੂੰ ਹੈਰਾਨ ਕਰ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਦੂਜੇ ਪਾਸੇ, ਵੀਡੀਓ ਨੂੰ ਦੇਖ ਕੇ, ਉਪਭੋਗਤਾਵਾਂ ਨੇ ਜੁਗਾੜ ਤਕਨੀਕ ਨਾਲ ਵਾਢੀ ਕਰਨ ਵਾਲੇ ਕਿਸਾਨ ਦੀ ਰਚਨਾਤਮਕਤਾ ਦੀ ਸ਼ਲਾਘਾ ਕੀਤੀ ਹੈ।

ਇਹ ਵੀ ਪੜ੍ਹੋ: People Become Alive After Death: ਆਖਰ ਮਰਨ ਤੋਂ ਬਾਅਦ ਜਿਉਂਦਾ ਕਿਵੇਂ ਹੋ ਜਾਂਦੇ ਲੋਕ? ਵਿਗਿਆਨੀਆਂ ਨੇ ਲੱਭਿਆ ਰਾਜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget