ਪੜਚੋਲ ਕਰੋ

ਇਹ ਕਿਹੋ ਜਿਹੀ ਆਸ਼ਕੀ! ਆਪਣੀ ਮਨਪਸੰਦ ਜੁੱਤੀਆਂ ਨਾਲ ਵੱਖ ਨਹੀਂ ਹੋਣਾ ਚਾਹੁੰਦਾ ਸੀ... ਤਾਂ ਲੱਤਾਂ 'ਤੇ ਬਣਵਾ ਲਏ ਟੈਟੂ!

ਮੈਨਚੈਸਟਰ ਤੋਂ ਬਲੇਜ਼ ਐਂਬਰੋਜ਼ਕ ਨੇ ਹਾਲ ਹੀ ਵਿੱਚ ਆਪਣੀ ਪਸੰਦੀਦਾ ਨਾਈਕੀ ਜੌਰਡਨਜ਼ ਜੁੱਤੇ ਦਾ ਆਪਣੇ ਪੈਰਾਂ 'ਤੇ ਟੈਟੂ ਬਣਵਾਇਆ ਹੈ। ਉਸ ਦਾ ਕਹਿਣਾ ਹੈ ਕਿ ਉਹ ਇਸ ਜੁੱਤੀ ਤੋਂ ਬਿਨਾਂ ਇੱਕ ਪਲ ਵੀ ਨਹੀਂ ਰਹਿ ਸਕਦਾ ਸੀ।

Nike Trainer Tattoo: ਹਰ ਰੋਜ਼ ਦੁਨੀਆ ਭਰ ਵਿੱਚ ਵੱਡੀ ਗਿਣਤੀ ‘ਚ ਲੋਕ ਆਪਣੇ ਸਰੀਰ ਨੂੰ ਕੈਨਵਾਸ ਦੇ ਰੂਪ ਵਿੱਚ ਵਰਤਕੇ ਟੈਟੂ ਬਣਾਉਂਦੇ ਦੇਖੇ ਜਾਂਦੇ ਹਨ। ਬਹੁਤ ਸਾਰੇ ਲੋਕ ਆਪਣੇ ਪਸੰਦੀਦਾ ਜਾਨਵਰਾਂ ਤੋਂ ਲੈ ਕੇ ਬੱਚਿਆਂ ਦੇ ਨਾਂ ਅਤੇ ਜਦੋਂ ਕਿ ਕੁਝ ਲੋਕ ਵਿਸ਼ੇਸ਼ ਟੈਟੂ ਬਣਵਾਉਂਦੇ ਹਨ। ਹਾਲ ਹੀ 'ਚ ਕੁਝ ਔਰਤਾਂ ਆਪਣੇ ਪੈਰਾਂ 'ਤੇ ਐਂਕਲੇਟ (ਪਾਇਲ) ਟੈਟੂ ਬਣਵਾਉਂਦੀਆਂ ਨਜ਼ਰ ਆਈਆਂ। ਤਾਜਾ ਮਾਮਲੇ ਅਨੁਸਾਰ ਹੁਣ ਮੈਨਚੈਸਟਰ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਬਲੇਜ਼ ਐਂਬਰੋਜ਼ਕ ਨੇ ਆਪਣੇ ਸ਼ਾਨਦਾਰ ਟੈਟੂ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਮੈਨਚੈਸਟਰ ਤੋਂ ਬਲੇਜ਼ ਐਂਬਰੋਜ਼ਕ ਨੇ ਹਾਲ ਹੀ ਵਿੱਚ ਆਪਣੀ ਪਸੰਦੀਦਾ ਨਾਈਕੀ ਜੌਰਡਨਜ਼ ਜੁੱਤੇ ਦਾ ਆਪਣੇ ਪੈਰਾਂ 'ਤੇ ਟੈਟੂ ਬਣਵਾਇਆ ਹੈ। ਉਸ ਦਾ ਕਹਿਣਾ ਹੈ ਕਿ ਉਹ ਇਸ ਜੁੱਤੀ ਤੋਂ ਬਿਨਾਂ ਇੱਕ ਪਲ ਵੀ ਨਹੀਂ ਰਹਿ ਸਕਦਾ ਸੀ। ਉਸ ਦਾ ਕਹਿਣਾ ਹੈ ਕਿ ਉਨ੍ਹਾਂ ਆਪਣੀ ਮਨਪਸੰਦ ਜੁੱਤੀ ਨੂੰ ਜ਼ਿੰਦਗੀ ਭਰ ਆਪਣੇ ਕੋਲ ਰੱਖਣ ਲਈ 8 ਘੰਟੇ ਅਸਹਿ ਦਰਦ ਝੱਲਿਆ ਹੈ।

8 ਘੰਟੇ ਝੱਲਿਆ ਅਸਹਿ ਦਰਦ

ਬਲੇਜ਼ ਐਂਬਰੋਜਾਕ ਮੁਤਾਬਕ ਉਸ ਨੂੰ ਨਾਈਕੀ ਦੇ ਸਾਰੇ ਜੁੱਤੇ ਬਹੁਤ ਪਸੰਦ ਹਨ ਪਰ ਉਸ ਦੇ ਦਿਲ 'ਚ ਨਾਈਕੀ ਦੇ ਜੌਰਡਨ ਲਈ ਬਹੁਤ ਪਿਆਰ ਹੈ। ਇਸੇ ਲਈ ਉਸ ਨੇ ਆਪਣੇ ਪੈਰਾਂ 'ਤੇ ਨਾਈਕੀ ਜੌਰਡਨ ਦੇ ਜੁੱਤੇ ਦਾ ਟੈਟੂ ਬਣਵਾਇਆ। ਉਸ ਮੁਤਾਬਕ ਇਹ ਉਸ ਲਈ ਬਹੁਤ ਦਰਦਨਾਕ ਅਨੁਭਵ ਸੀ। ਪੈਰਾਂ 'ਤੇ ਟੈਟੂ ਬਣਵਾਉਣ ਦੌਰਾਨ ਉਸ ਨੂੰ 8 ਘੰਟੇ ਤੱਕ ਅਸਹਿ ਦਰਦ ਝੱਲਣਾ ਪਿਆ। ਉਸ ਦਾ ਕਹਿਣਾ ਹੈ ਕਿ ਟੈਟੂ ਬਣਾਉਂਦੇ ਸਮੇਂ ਉਸ ਨੂੰ ਸਭ ਤੋਂ ਜ਼ਿਆਦਾ ਦਰਦ ਆਪਣੇ ਪੈਰਾਂ ਦੀਆਂ ਉਂਗਲਾਂ ਅਤੇ ਅੱਡੀ 'ਤੇ ਮਹਿਸੂਸ ਹੋਇਆ।

ਹੋਰਨਾਂ ਨੂੰ ਪ੍ਰੇਰਿਤ ਕੀਤਾ

ਬਲੇਜ਼ ਦਾ ਕਹਿਣਾ ਹੈ ਕਿ ਟੈਟੂ ਦੇ ਕਾਰਨ ਲੰਬੇ ਸਮੇਂ ਤੋਂ ਉਸ ਦੀਆਂ ਲੱਤਾਂ 'ਚ ਸੋਜ ਨਹੀਂ ਸੀ। ਜਿਸ ਕਾਰਨ ਉਹ ਸਿਰਫ਼ ਤਿੰਨ ਦਿਨਾਂ ਵਿੱਚ ਹੀ ਕੰਮ ’ਤੇ ਵਾਪਸ ਆ ਗਿਆ। ਇਸ ਸਮੇਂ, ਬਲੇਜ਼ ਹੁਣ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਦੇ ਤੌਰ 'ਤੇ ਕੰਮ ਕਰ ਰਿਹਾ ਹੈ ਕਿਉਂਕਿ ਉਹ ਅੱਠ ਘੰਟੇ ਤੱਕ ਦਰਦ ਨਾਲ ਆਪਣਾ ਟੈਟੂ ਬਣਵਾਉਂਦਾ ਹੈ ਤਾਂ ਜੋ ਉਹ ਜੁੱਤੀਆਂ ਲਈ ਆਪਣੇ ਪਿਆਰ ਨੂੰ ਪੂਰਾ ਕਰ ਸਕੇ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਹਨ ਜੋ ਆਪਣੀ ਮਨਪਸੰਦ ਚੀਜ਼ ਨੂੰ ਉਮਰ ਭਰ ਆਪਣੇ ਕੋਲ ਰੱਖਣ ਲਈ ਟੈਟੂ ਬਣਵਾਉਂਦੇ ਹਨ।

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget