ਪੜਚੋਲ ਕਰੋ

ਮਗਰਮੱਛ ਨਾਲ ਤੈਰ ਰਹੀ ਸੀ ਕੁੜੀ, ਅਜਿਹਾ ਖਤਰਨਾਕ ਨਜ਼ਾਰਾ ਸ਼ਾਇਦ ਹੀ ਦੇਖਿਆ ਹੋਵੇਗਾ

Shocking Viral Video : ਪਾਣੀ ਵਿੱਚ ਰਹਿਣ ਵਾਲੇ ਸਭ ਤੋਂ ਖ਼ਤਰਨਾਕ ਅਤੇ ਭਿਆਨਕ ਜੀਵਾਂ ਵਿੱਚੋਂ ਮਗਰਮੱਛ ਨੂੰ ਸਭ ਤੋਂ ਘਾਤਕ ਮੰਨਿਆ ਜਾਂਦਾ ਹੈ। ਜੋ ਆਪਣੇ ਸ਼ਿਕਾਰ ਨੂੰ ਬੇਰਹਿਮੀ ਨਾਲ ਮਾਰ ਕੇ ਨਿਗਲ ਜਾਂਦੇ ਹਨ। ਮਗਰਮੱਛ ਆਪਣੇ ਤਾਕਤਵਰ ਜਬਾੜਿਆਂ

Shocking Viral Video : ਪਾਣੀ ਵਿੱਚ ਰਹਿਣ ਵਾਲੇ ਸਭ ਤੋਂ ਖ਼ਤਰਨਾਕ ਅਤੇ ਭਿਆਨਕ ਜੀਵਾਂ ਵਿੱਚੋਂ ਮਗਰਮੱਛ ਨੂੰ ਸਭ ਤੋਂ ਘਾਤਕ ਮੰਨਿਆ ਜਾਂਦਾ ਹੈ। ਜੋ ਆਪਣੇ ਸ਼ਿਕਾਰ ਨੂੰ ਬੇਰਹਿਮੀ ਨਾਲ ਮਾਰ ਕੇ ਨਿਗਲ ਜਾਂਦੇ ਹਨ। ਮਗਰਮੱਛ ਆਪਣੇ ਤਾਕਤਵਰ ਜਬਾੜਿਆਂ ਨਾਲ ਆਪਣੇ ਸ਼ਿਕਾਰ ਨੂੰ ਮੌਤ ਦੇ ਘਾਟ ਉਤਾਰਨ ਦਾ ਕੰਮ ਕਰਦੇ ਹਨ। ਅਜਿਹੀ ਸਥਿਤੀ ਵਿੱਚ ਕੋਈ ਹੋਰ ਜਾਨਵਰ ਮਗਰਮੱਛ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਕਰ ਸਕਦਾ। ਉਸੇ ਸਮੇਂ ਮਗਰਮੱਛ ਨੂੰ ਪਾਲਤੂ ਬਣਾਉਣਾ ਨਾਮੁਕਿਨ ਹੈ। 
 
View this post on Instagram
 
A post shared by Christopher Gillette (@gatorboys_chris)

ਅਜਿਹੇ 'ਚ ਇਨ੍ਹੀਂ ਦਿਨੀਂ ਇਕ ਲੜਕੀ ਮਗਰਮੱਛ ਨੂੰ ਪਾਲਤੂ ਬਣਾਉਂਦੀ ਨਜ਼ਰ ਆ ਰਹੀ ਹੈ। ਜਿਸ ਦੌਰਾਨ ਉਹ ਮਗਰਮੱਛ ਦੇ ਨਾਲ ਛੱਪੜ ਦੇ ਅੰਦਰ ਤੈਰਦੀ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਨੂੰ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੋ ਰਿਹਾ। ਇਸ ਸਮੇਂ ਜ਼ਿਆਦਾਤਰ ਉਪਭੋਗਤਾ ਪਾਣੀ ਦੇ ਅੰਦਰ ਮਗਰਮੱਛ ਦੇ ਨਾਲ ਤੈਰਦੀ ਲੜਕੀ ਨੂੰ ਦੇਖ ਕੇ ਹੈਰਾਨ ਰਹਿ ਗਏ ਹਨ। ਇਸ ਦੇ ਨਾਲ ਹੀ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਯੂਜ਼ਰਸ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
 
 ਮਗਰਮੱਛ ਨਾਲ ਤੈਰ ਰਹੀ ਕੁੜੀ 

ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਪੋਸਟ ਕੀਤੀ ਜਾ ਰਹੀ ਹੈ। ਜਿਸ ਨੂੰ ਇੰਸਟਾਗ੍ਰਾਮ 'ਤੇ gatorboys_chris ਨਾਂ ਦੇ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਇਕ ਲੜਕੀ ਪਾਣੀ ਦੇ ਹੇਠਾਂ ਤੈਰਦੀ ਨਜ਼ਰ ਆ ਰਹੀ ਹੈ। ਜਿਸ ਦੇ ਉੱਪਰ ਮਗਰਮੱਛ ਵੀ ਨਜ਼ਰ ਆ ਰਿਹਾ ਹੈ। ਪਹਿਲੀ ਨਜ਼ਰੇ ਤਾਂ ਅਜਿਹਾ ਲੱਗਦਾ ਹੈ ਕਿ ਮਗਰਮੱਛ ਨਕਲੀ ਹੈ। ਦੂਜੇ ਪਾਸੇ ਜਿਵੇਂ ਹੀ ਮਗਰਮੱਛ ਨੂੰ ਮੂੰਹ ਚਲਾਉਂਦੇ ਦੇਖਿਆ ਜਾਂਦਾ ਹੈ ਤਾਂ ਯੂਜ਼ਰਸ ਦੇ ਹੋਸ਼ ਉੱਡ ਜਾਂਦੇ ਹਨ।

ਵੀਡੀਓ ਨੂੰ ਮਿਲੇ 21 ਮਿਲੀਅਨ ਵਿਊਜ਼  

ਫਿਲਹਾਲ ਵੀਡੀਓ 'ਚ ਲੜਕੀ ਮਗਰਮੱਛ ਦੇ ਹੇਠਾਂ ਨਿਡਰਤਾ ਨਾਲ ਤੈਰਦੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਉਹ ਆਪਣੇ ਹੱਥਾਂ ਨਾਲ ਮਗਰਮੱਛ ਦੇ ਪੇਟ ਨੂੰ ਛੂਹਦੀ ਵੀ ਨਜ਼ਰ ਆ ਰਹੀ ਹੈ। ਵੀਡੀਓ ਨੇ ਯੂਜ਼ਰਸ ਦੇ ਅੰਦਰ ਰੋਮਾਂਚ ਭਰ ਦਿਤਾ ਹੈ। ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਖ਼ਬਰ ਲਿਖੇ ਜਾਣ ਤੱਕਸੋਸ਼ਲ ਮੀਡੀਆ 'ਤੇ 4 ਲੱਖ ਤੋਂ ਵੱਧ ਉਪਭੋਗਤਾ ਇਸਨੂੰ ਪਸੰਦ ਕਰ ਚੁੱਕੇ ਹਨ ਅਤੇ 21 ਮਿਲੀਅਨ ਤੋਂ ਵੱਧ ਉਪਭੋਗਤਾ ਇਸਨੂੰ ਦੇਖ ਚੁੱਕੇ ਹਨ। ਵੀਡੀਓ ਨੂੰ ਦੇਖ ਕੇ ਯੂਜ਼ਰਸ ਹੈਰਾਨੀਜਨਕ ਟਿੱਪਣੀਆਂ ਕਰਦੇ ਨਜ਼ਰ ਆ ਰਹੇ ਹਨ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget