ਪੜਚੋਲ ਕਰੋ

Classroom 'ਚ ਵਿਦਿਆਰਥੀ ਨਾਲ ਕਰਵਾ ਲਿਆ ਵਿਆਹ, ਵੀਡੀਓ ਵਾਇਰਲ ਹੋਣ 'ਤੇ ਦਿੱਤਾ ਅਸਤੀਫਾ, ਫਿਰ ਜੋ ਹੋਇਆ....

Female Professor Resigned After Marriage Controversy: ਮਹਿਲਾ ਪ੍ਰੋਫੈਸਰ ਨੇ ਆਪਣੇ ਵਿਦਿਆਰਥੀ ਨਾਲ ਵਿਆਹ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਸਤੀਫਾ ਦੇ ਦਿੱਤਾ। ਇਹ ਮਾਮਲਾ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ।

Female Professor Resigned After Marriage Controversy: ਸੋਸ਼ਲ ਮੀਡੀਆ ਇੱਕ ਬਹੁਤ ਹੀ ਅਜੀਬ ਜਗ੍ਹਾ ਹੈ। ਜੇਕਰ ਸਹੀ ਢੰਗ ਨਾਲ ਵਰਤਿਆ ਜਾਵੇ, ਤਾਂ ਇਹ ਤੁਹਾਨੂੰ ਉਚਾਈਆਂ 'ਤੇ ਲਿਜਾ ਸਕਦਾ ਹੈ। ਪਰ ਜੇਕਰ ਤੁਸੀਂ ਇੱਕ ਛੋਟੀ ਜਿਹੀ ਗਲਤੀ ਵੀ ਕਰਦੇ ਹੋ, ਤਾਂ ਤੁਹਾਡੀ ਚੰਗੀ ਤਰ੍ਹਾਂ ਲੰਘ ਰਹੀ ਜ਼ਿੰਦਗੀ ਵੀ ਬਰਬਾਦ ਹੋ ਸਕਦੀ ਹੈ। ਪੱਛਮੀ ਬੰਗਾਲ ਦੀ ਮੌਲਾਨਾ ਅਬੁਲ ਕਲਾਮ ਆਜ਼ਾਦ ਯੂਨੀਵਰਸਿਟੀ ਆਫ਼ ਟੈਕਨਾਲੋਜੀ ਦੀ ਇੱਕ ਮਹਿਲਾ ਪ੍ਰੋਸੈਸਰ ਨਾਲ ਵੀ ਕੁਝ ਅਜਿਹਾ ਹੀ ਹੋਇਆ ਹੈ।

ਹਾਲ ਹੀ ਵਿੱਚ, ਉਸ ਦਾ ਇੱਕ ਵਿਦਿਆਰਥੀ ਨਾਲ ਵਿਆਹ ਕਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਾਦੀਆ ਜ਼ਿਲ੍ਹੇ ਦੇ ਹਰਿੰਗਹਾਟਾ ਦੀ ਇਸ ਮਹਿਲਾ ਪ੍ਰੋਫੈਸਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੋਸ਼ਲ ਮੀਡੀਆ 'ਤੇ ਫੇਮ ਦੇ ਚੱਕਰ ਵਿੱਚ ਪ੍ਰੋਫੈਸਰ ਦਾ ਕਰੀਅਰ ਖਰਾਬ ਹੋ ਗਿਆ। ਇਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।

ਮਹਿਲਾ ਪ੍ਰੋਫੈਸਰ ਨੂੰ ਦੇਣਾ ਪਿਆ ਅਸਤੀਫ਼ਾ 
ਹਾਲ ਹੀ ਵਿੱਚ ਪੱਛਮੀ ਬੰਗਾਲ ਦੀ ਇੱਕ ਯੂਨੀਵਰਸਿਟੀ ਦੀ ਇੱਕ ਮਹਿਲਾ ਪ੍ਰੋਫੈਸਰ ਅਤੇ ਉਸ ਦੇ ਵਿਦਿਆਰਥੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ ਵਿੱਚ ਮਹਿਲਾ ਪ੍ਰੋਫੈਸਰ ਵਿਆਹ ਵਾਲੇ ਜੋੜੇ ਵਿੱਚ ਨਜ਼ਰ ਆ ਰਹੀ ਸੀ। ਜਦੋਂ ਕਿ ਵਿਦਿਆਰਥੀ ਲਾੜੇ ਦੀ ਡਰੈੱਸ ਵਿੱਚ ਨਜ਼ਰ ਆ ਰਿਹਾ ਹੈ। ਦੋਵਾਂ ਨੇ ਇੱਕ ਦੂਜੇ ਦੇ ਗਲੇ ਵਿੱਚ ਮਾਲਾ ਪਾਈ ਅਤੇ ਸਿੰਦੂਰ ਦੀ ਰਸਮ ਵੀ ਅਦਾ ਕੀਤੀ, ਪਰ ਜਿਵੇਂ ਹੀ ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਤਾਂ ਮਹਿਲਾ ਪ੍ਰੋਫੈਸਰ ਪਾਇਲ ਬੈਨਰਜੀ ਨੇ ਅਸਤੀਫਾ ਦੇ ਦਿੱਤਾ।

ਅਸਲੀ ਨਹੀਂ ਸੀ ਸਟੂਡੈਂਟ-ਪ੍ਰੋਫੈਸਰ ਦਾ ਵਿਆਹ
ਪਰ ਇਸ ਪੂਰੇ ਮਾਮਲੇ ਵਿੱਚ ਗੌਰ ਕਰਨ ਵਾਲੀ ਗੱਲ ਇਹ ਹੈ ਕਿ ਨਾ ਤਾਂ ਪ੍ਰੋਫੈਸਰ ਪਾਇਲ ਬੈਨਰਜੀ ਨੇ ਆਪਣੇ ਵਿਦਿਆਰਥੀ ਨਾਲ ਵਿਆਹ ਕੀਤਾ ਸੀ ਅਤੇ ਨਾ ਹੀ ਇਹ ਸਭ ਸੱਚ ਸੀ। ਸਗੋਂ, ਪ੍ਰੋਫੈਸਰ ਪਾਇਲ ਬੈਨਰਜੀ ਯੂਨੀਵਰਸਿਟੀ ਵਿੱਚ ਮਨੋਵਿਗਿਆਨ ਦੀ ਪ੍ਰੋਫੈਸਰ ਹੈ ਅਤੇ ਯੂਨੀਵਰਸਿਟੀ ਦੇ ਇੱਕ ਸਾਈਕੋ ਡਰਾਮੇ ਵਿੱਚ ਹਿੱਸਾ ਲੈ ਰਹੀ ਸੀ। ਇਹ ਉਸ ਨੇ ਰੋਲ ਕੀਤਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸ ਨੇ ਇਹ ਗੱਲ ਕਹੀ।

ਪਰ ਜਦੋਂ ਤੱਕ ਇਹ ਗੱਲ ਸਾਹਮਣੇ ਆਈ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਪ੍ਰੋਫੈਸਰ ਨੇ ਮਨੋਵਿਗਿਆਨ ਵਿਭਾਗ ਦੀ ਸਾਖ ਨੂੰ ਖਰਾਬ ਕਰਨ ਲਈ ਵੀਡੀਓ ਲੀਕ ਕਰਨ ਦਾ ਦੋਸ਼ ਲਗਾਇਆ ਹੈ। ਇਸ ਵੇਲੇ ਯੂਨੀਵਰਸਿਟੀ ਨੇ ਮਾਮਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ ਅਤੇ ਪ੍ਰੋਫੈਸਰ ਨੂੰ ਜਾਂਚ ਪੂਰੀ ਹੋਣ ਤੱਕ ਛੁੱਟੀ 'ਤੇ ਜਾਣ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget