ਪੜਚੋਲ ਕਰੋ

FIR on Dhruv Rathee: ਧਰੁਵ ਰਾਠੀ ਖਿਲਾਫ FIR ਦਰਜ, ਇਸ ਮਾਮਲੇ 'ਚ ਜਾਣਗੇ ਸਲਾਖਾਂ ਪਿੱਛੇ

FIR on Youtuber Dhruv Rathee: ਦੱਸ ਦਈਏ ਕਿ ਧਰੁਵ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਬੇਟੀ ਅੰਜਲੀ ਦੇ UPSC ਕਲੀਅਰ ਕਰਨ ਬਾਰੇ ਟਵੀਟ ਕੀਤਾ ਸੀ, ਜਿਸ ਲਈ ਹੁਣ ਮਾਮਲਾ ਦਰਜ ਕੀਤਾ ਗਿਆ ਹੈ।

FIR in Dhruv Rathee: ਯੂਟਿਊਬਰ ਧਰੁਵ ਰਾਠੀ ਅਕਸਰ ਕਿਸੇ ਨਾ ਕਿਸੇ ਕਾਰਨ ਚਰਚਾ ਵਿੱਚ ਆਉਂਦੇ ਰਹਿੰਦੇ ਹਨ। ਇਸ ਵਾਰ ਧਰੁਵ ਫਿਰ ਕਾਨੂੰਨੀ ਮੁਸੀਬਤ ਵਿੱਚ ਫਸ ਗਿਆ ਹੈ। ਜੀ ਹਾਂ, ਮਹਾਰਾਸ਼ਟਰ ਪੁਲਿਸ ਦੇ ਸਾਈਬਰ ਸੈੱਲ ਨੇ ਧਰੁਵ ਰਾਠੀ ਦੇ ਖਿਲਾਫ ਐੱਫ.ਆਈ.ਆਰ. ਦਰਜ਼ ਕੀਤੀ ਹੈ। ਪਤਾ ਲੱਗਾ ਹੈ ਕਿ ਧਰੁਵ ਰਾਠੀ ਖਿਲਾਫ ਗੁੰਮਰਾਹਕੁੰਨ ਟਵੀਟ ਕਰਨ ਦੇ ਦੋਸ਼ 'ਚ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਮਾਮਲਾ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਬੇਟੀ ਨਾਲ ਜੁੜਿਆ ਹੋਇਆ ਹੈ

ਦੱਸ ਦਈਏ ਕਿ ਧਰੁਵ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਬੇਟੀ ਅੰਜਲੀ ਦੇ UPSC ਕਲੀਅਰ ਕਰਨ ਬਾਰੇ ਟਵੀਟ ਕੀਤਾ ਸੀ, ਜਿਸ ਲਈ ਹੁਣ ਮਾਮਲਾ ਦਰਜ ਕੀਤਾ ਗਿਆ ਹੈ। ਇਲਜ਼ਾਮਾਂ ਮੁਤਾਬਕ ਧਰੁਵ ਰਾਠੀ ਨੇ ਟਵੀਟ ਕੀਤਾ ਸੀ ਕਿ ਅੰਜਲੀ ਨੇ ਬਿਨਾਂ ਪੇਸ਼ ਹੋਏ ਯੂਪੀਐਸਸੀ ਪ੍ਰੀਖਿਆ ਪਾਸ ਕਰ ਦਿੱਤੀ।

ਅੰਜਲੀ ਦੇ ਚਚੇਰੇ ਭਰਾ ਨੇ ਕੀਤੀ ਸ਼ਿਕਾਇਤ 

ਜਾਣਕਾਰੀ ਦੀ ਮੰਨੀਏ ਤਾਂ ਅੰਜਲੀ ਦੇ ਚਚੇਰੇ ਭਰਾ ਨਮਨ ਮਹੇਸ਼ਵਰੀ ਨੇ ਇਹ ਮਾਮਲਾ ਦਰਜ ਕਰਵਾਇਆ ਹੈ। ਨਮਨ ਨੇ ਆਪਣੀ ਸ਼ਿਕਾਇਤ 'ਚ ਲਿਖਿਆ ਹੈ ਕਿ ਸਾਲ 2019 'ਚ ਅੰਜਲੀ ਨੇ ਪਹਿਲੀ ਕੋਸ਼ਿਸ਼ 'ਚ ਯੂ.ਪੀ.ਐੱਸ.ਸੀ. ਪ੍ਰੀਖਿਆ ਪਾਸ ਕੀਤੀ ਸੀ। ਇਸ ਦੇ ਬਾਵਜੂਦ ਧਰੁਵ ਰਾਠੀ ਨੇ ਅੰਜਲੀ ਦੀ ਨਾ ਸਿਰਫ ਦੇਸ਼ 'ਚ ਬਲਕਿ ਅੰਤਰਰਾਸ਼ਟਰੀ ਪੱਧਰ 'ਤੇ ਬਦਨਾਮੀ ਕੀਤੀ ਹੈ ਸਗੋਂ ਅੰਜਲੀ ਦੀ ਫੋਟੋ ਨੂੰ ਬਿਨਾਂ ਇਜਾਜ਼ਤ ਦੇ ਇਸਤੇਮਾਲ ਵੀ ਕੀਤਾ।

ਚਰਚਾ ਵਿੱਚ ਹੈ YouTuber 

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਮਾਣਹਾਨੀ, ਅੰਤਰਰਾਸ਼ਟਰੀ ਅਪਮਾਨ, ਸ਼ਾਂਤੀ ਭੰਗ ਕਰਨ ਅਤੇ ਭਾਰਤੀ ਨਿਆਂ ਸੰਹਿਤਾ ਦੀ ਆਈਟੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਦਰਜ ਹੁੰਦੇ ਹੀ ਧਰੁਵ ਰਾਠੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ। ਸੋਸ਼ਲ ਮੀਡੀਆ 'ਤੇ ਵੀ ਹਲਚਲ ਹੈ।

View this post on Instagram
 
A post shared by Juli Lbr-Rathee (@juli_lbr)

ਜਲਦ ਹੀ ਪਿਤਾ ਬਣਨ ਜਾ ਰਿਹਾ ਹੈ YouTuber 

ਜ਼ਿਕਰਯੋਗ ਹੈ ਕਿ ਧਰੁਵ ਰਾਠੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਜੀ ਹਾਂ, ਇੱਕ ਵਲੋਗਰ ਹੋਣ ਤੋਂ ਇਲਾਵਾ, ਧਰੁਵ ਇੱਕ ਸੋਸ਼ਲ ਮੀਡੀਆ ਐਕਟਿਵਿਸਟ ਵੀ ਹੈ। ਧਰੁਵ ਸਮਾਜਿਕ, ਰਾਜਨੀਤਿਕ ਅਤੇ ਵਾਤਾਵਰਨ ਮੁੱਦਿਆਂ 'ਤੇ ਆਪਣੇ ਯੂਟਿਊਬ ਵੀਡੀਓਜ਼ ਲਈ ਜਾਣਿਆ ਜਾਂਦਾ ਹੈ। ਹਾਲ ਹੀ 'ਚ ਧਰੁਵ ਉਸ ਸਮੇਂ ਸੁਰਖੀਆਂ 'ਚ ਰਹੇ ਸਨ, ਜਦੋਂ ਉਨ੍ਹਾਂ ਨੇ ਜਲਦ ਹੀ ਪਿਤਾ ਬਣਨ ਦੀ ਖਬਰ ਸ਼ੇਅਰ ਕੀਤੀ ਸੀ।

ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਜੀ ਹਾਂ, ਧਰੁਵ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਰਾਹੀਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਸ ਪੋਸਟ 'ਚ ਧਰੁਵ ਨੇ ਤਿੰਨ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚੋਂ ਇਕ 'ਚ ਉਹ ਖੁਦ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ ਅਤੇ ਦੂਜੀ 'ਚ ਉਨ੍ਹਾਂ ਦੀ ਪਤਨੀ ਬੇਬੀ ਬੰਪ ਨੂੰ ਫਲਾਂਟ ਕਰ ਰਹੀ ਹੈ। ਜਿਵੇਂ ਹੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਲੋਕਾਂ ਦੇ ਸਾਹਮਣੇ ਆਈ ਤਾਂ ਹਰ ਕੋਈ ਉਸ ਨੂੰ ਵਧਾਈ ਦੇਣ ਲੱਗਾ।

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget