ਪੜਚੋਲ ਕਰੋ

ਪਲੇਟ 'ਚ ਪਈ ਮੱਛੀ ਅਚਾਨਕ ਹੋ ਗਈ ਜ਼ਿੰਦਾ, ਚੌਪਸਟਿਕ ਨਾਲ ਕੱਟਦੇ ਦੇਖ ਯੂਜ਼ਰਸ ਦੇ ਉੱਡੇ ਹੋਸ਼, ਦੇਖੋ ਵਾਇਰਲ ਵੀਡੀਓ

Viral Video: ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇੱਕ ਵੀਡੀਓ ਯੂਜ਼ਰਸ ਦੀ ਨੀਂਦ ਉਡਾ ਰਹੀ ਹੈ। ਜਿਸ ਵਿੱਚ ਇੱਕ ਰੈਸਟੋਰੈਂਟ ਦੇ ਅੰਦਰ ਖਾਣੇ ਦੀ ਪਲੇਟ ਵਿੱਚ ਪਰੋਸੀ ਗਈ ਮੱਛੀ ਅਚਾਨਕ ਜ਼ਿੰਦਾ ਦਿਖਾਈ ਦਿੰਦੀ ਹੈ।

Shocking Viral Video: ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ 'ਚ ਕਈ ਤਰ੍ਹਾਂ ਦੇ ਲੋਕ ਦੇਖਣ ਨੂੰ ਮਿਲਦੇ ਹਨ। ਜਿਨ੍ਹਾਂ ਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਪੂਰੀ ਤਰ੍ਹਾਂ ਵੱਖ ਹਨ। ਕੁਝ ਅਜਿਹੀਆਂ ਥਾਵਾਂ ਵੀ ਹਨ। ਜਿੱਥੇ ਕੀੜੇ-ਮਕੌੜਿਆਂ ਤੋਂ ਲੈ ਕੇ ਕੁਝ ਜੀਵ-ਜੰਤੂਆਂ ਨੂੰ ਜ਼ਿੰਦਾ ਖਾਧਾ ਜਾਂਦਾ ਹੈ। ਆਮਤੌਰ 'ਤੇ ਚੀਨ, ਥਾਈਲੈਂਡ, ਵੀਅਤਨਾਮ ਅਤੇ ਜਾਪਾਨ 'ਚ ਲੋਕ ਇਸ ਤਰ੍ਹਾਂ ਦੇ ਅਜੀਬ ਪਕਵਾਨ ਖਾਂਦੇ ਦੇਖੇ ਜਾਂਦੇ ਹਨ। ਉਥੋਂ ਦੇ ਲੋਕ ਇਸ ਨੂੰ ਬੜੇ ਚਾਅ ਨਾਲ ਖਾਂਦੇ ਹਨ।

ਇਹ ਵੀ ਪੜ੍ਹੋ: ਸਵਾਲ 'ਚੋਂ ਹੀ ਲੱਭ ਕੇ ਵਿਦਿਆਰਥੀ ਨੇ ਲਿਖ ਦਿੱਤੇ ਸਾਰੇ ਜਵਾਬ, ਹੁਸ਼ਿਆਰੀ ਦੇਖ ਕੇ ਅਧਿਆਪਕ ਵੀ ਹੈਰਾਨ ਰਹਿ ਗਏ

ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਰੈਸਟੋਰੈਂਟ ਦੇ ਅੰਦਰ ਵਧੀਆ ਤਰੀਕੇ ਨਾਲ ਖਾਣੇ ਨਾਲ ਸਜੀ ਪਲੇਟ ਵਿੱਚ ਜ਼ਿੰਦਾ ਮੱਛੀ ਦਿਖਾਈ ਦੇ ਰਹੀ ਹੈ। ਜਿਸ ਨੂੰ ਦੇਖ ਕੇ ਉਪਭੋਗਤਾਵਾਂ ਦੇ ਨਾਲ-ਨਾਲ ਇਸ ਨੂੰ ਖਾਣ ਵਾਲੇ ਦੇ ਵੀ ਹੋਸ਼ ਉੱਡ ਗਏ ਹਨ। ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਸਾਰੇ ਯੂਜ਼ਰਸ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ ਜਾਪਾਨ ਦੀ ਦੱਸੀ ਜਾ ਰਹੀ ਹੈ।

ਮੱਛੀ ਅਚਾਨਕ ਹੋ ਗਈ ਜ਼ਿੰਦਾ
ਵੀਡੀਓ ਸੋਸ਼ਲ ਮੀਡੀਆ ਦੇ ਕਈ ਪਲੇਟਫਾਰਮਾਂ 'ਤੇ ਪੋਸਟ ਕੀਤੀ ਜਾ ਰਹੀ ਹੈ। ਜਿਸ ਨੂੰ @OTerrifying ਨਾਂ ਦੇ ਟਵਿੱਟਰ ਅਕਾਊਂਟ ਨਾਲ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਥਾਲੀ 'ਤੇ ਖਾਣੇ ਨੂੰ ਵਧੀਆ ਤਰੀਕੇ ਨਾਲ ਸਜਾਉਂਦੇ ਹੋਏ ਦੇਖਿਆ ਜਾ ਰਿਹਾ ਹੈ। ਜਿਸ ਵਿੱਚ ਇੱਕ ਮੱਛੀ ਵੀ ਨਜ਼ਰ ਆ ਰਹੀ ਹੈ। ਜਿਵੇਂ ਹੀ ਵਿਅਕਤੀ ਮੱਛੀ ਨੂੰ ਖਾਣ ਲਈ ਆਪਣੀ ਚੋਪਸਟਿੱਕ ਨੂੰ ਵਧਾਉਂਦਾ ਹੈ, ਮੱਛੀ ਜ਼ਿੰਦਾ ਹੋ ਜਾਂਦੀ ਹੈ ਅਤੇ ਚਪਸਟਿੱਕ ਨੂੰ ਕੱਟਣਾ ਸ਼ੁਰੂ ਕਰ ਦਿੰਦੀ ਹੈ। ਇਸ ਨੂੰ ਦੇਖ ਕੇ ਯੂਜ਼ਰਸ ਕਾਫੀ ਹੈਰਾਨ ਹਨ।

ਵੀਡੀਓ ਨੂੰ 15 ਮਿਲੀਅਨ ਵਿਊਜ਼ ਮਿਲੇ
ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਹ ਖ਼ਬਰ ਲਿਖੇ ਜਾਣ ਤੱਕ ਇਸ ਨੂੰ 15.2 ਮਿਲੀਅਨ ਤੋਂ ਵੱਧ, ਲਗਭਗ 1 ਕਰੋੜ 52 ਲੱਖ ਵਾਰ ਦੇਖਿਆ ਜਾ ਚੁੱਕਾ ਹੈ ਅਤੇ 90 ਹਜ਼ਾਰ ਤੋਂ ਵੱਧ ਉਪਭੋਗਤਾਵਾਂ ਦੁਆਰਾ ਇਸ ਨੂੰ ਪਸੰਦ ਕੀਤਾ ਜਾ ਚੁੱਕਾ ਹੈ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਆਪਣੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ। ਇਕ ਯੂਜ਼ਰ ਨੇ ਇਸ ਨੂੰ ਬੇਹੱਦ ਦਰਦਨਾਕ ਦੱਸਿਆ ਹੈ, ਜਦਕਿ ਦੂਜੇ ਯੂਜ਼ਰ ਨੇ ਇਸ ਨੂੰ ਬੇਰਹਿਮ ਦੱਸਿਆ ਹੈ। ਕੁਝ ਉਪਭੋਗਤਾਵਾਂ ਨੇ ਮਜ਼ਾਕ ਵਿੱਚ ਕਿਹਾ ਕਿ ਸ਼ਾਇਦ ਖਾਣਾ ਬਣਾਉਣ ਵਾਲਾ ਸ਼ੈੱਫ ਬਹੁਤ ਥੱਕ ਗਿਆ ਸੀ।

ਇਹ ਵੀ ਪੜ੍ਹੋ: ਤਾਰ 'ਚ ਚੱਲ ਰਿਹਾ ਸੀ 30 ਹਜ਼ਾਰ ਵੋਲਟੇਜ ਦਾ ਕਰੰਟ, ਫਿਰ ਵਿਅਕਤੀ ਨੇ ਫੜੀ ਤਾਰ... ਫਿਰ ਕੀ ਹੋਇਆ, ਦੇਖੋ ਵੀਡੀਓ 'ਚ

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget